ਬਠਿੰਡਾ , 23 ਨਵੰਬਰ { ਕੰਵਲਜੀਤ ਸਿੰਘ } - ਡੀ ਜੀ ਪੀ ਦਿਨਕਰ ਗੁਪਤਾ ਬਠਿੰਡਾ ਪੁੱਜੇ ਜਿਨ੍ਹਾਂ ਨੇ ਪੁਲਿਸ ਅਫ਼ਸਰਾਂ ਨਾਲ ਗੱਲ ਬਾਤ ਕਰਕੇ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ ਹੈ ।
ਛੇਹਰਟਾ,23 ਨਵੰਬਰ (ਵਡਾਲੀ ) - ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਘਨੂੰਪੁਰ ਵਾਰਡ ਨੰਬਰ 79 ਵਿਚ ਵਾਰਡ ਕੌਂਸਲਰ ਦੇ ਪਤੀ ਸ਼ਵੀ ਢਿਲੋਂ ਵੱਲੋਂ ਸ਼ਰ੍ਹੇਆਮ ਗੁੰਡਾਗਰਦੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ । ਇਸ ਸੰਬੰਧੀ ਜਾਣਕਾਰੀ ...
ਮੁੰਬਈ, 23 ਨਵੰਬਰ - ਮਹਾਰਾਸ਼ਟਰ ਨਵ ਨਿਰਮਾਣ ਸੈਨਾ ਦੇ ਨੇਤਾ ਜਮੀਲ ਸ਼ੇਖ ਨੂੰ ਮੁੰਬਈ ਦੇ ਨਾਲ ਲੱਗਦੇ ਥਾਣੇ 'ਚ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਦਿੱਤੀ।
ਲੁਧਿਆਣਾ , 23 ਨਵੰਬਰ {ਪਰਮਿੰਦਰ ਸਿੰਘ ਅਹੂਜਾ}- ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦਾ ਭਰਾ ਕਰਮਜੀਤ ਸਿੰਘ ਵੀ ਅੱਜ ਰਾਤ ਜਾਂਚ ...
ਦਸੂਹਾ ,23 ਨਵੰਬਰ (ਕੌਸ਼ਲ)- ਦਸੂਹਾ ਦਾ ਅਨਹਦ ਸਿੰਘ ਬਾਜਵਾ ਨੇ ਉਸ ਸਮੇਂ ਇਲਾਕੇ ਦਾ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਜਦੋਂ ਲੈਫਟੀਨੈਂਟ ਬਣ ਕੇ ਦਸੂਹਾ ਪਹੁੰਚੇ । ਅਨਹਦ ਸਿੰਘ ਦੇ ਦਾਦਾ ਡੀ.ਆਈ.ਜੀ. ਜੇ.ਐਸ. ਬਾਜਵਾ ਨੇ ਚਾਰ ...
ਅਜਨਾਲਾ ,23 ਨਵੰਬਰ { ਗੁਰਪ੍ਰੀਤ ਸਿੰਘ ਢਿੱਲੋਂ }-ਸਰਕਾਰ ਵੱਲੋਂ ਮਾਲ ਗੱਡੀਆਂ ਤੇ ਯਾਤਰੀ ਗੱਡੀਆਂ ਸ਼ੁਰੂ ਹੋ ਗਈਆਂ ਹਨ । ਅੱਜ ਪਹਿਲੀ ਟਰੇਨ ਮੁਹਾਲੀ ਪੁੱਜੀ ਹੈ , ਜਿਸ ਨੂੰ ਲੈ ਕੇ ਯਾਤਰੂ ਕਾਫੀ ...
...about 1 hour ago
ਬਠਿੰਡਾ, 23 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਅੱਜ ਬਠਿੰਡਾ ਦੀ ਕਮਲਾ ਨਹਿਰੂ ਕਾਲੋਨੀ 'ਚ ਸਥਿਤ ਇਕ ਘਰ 'ਚੋਂ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਦੀਆਂ ਲਾਸ਼ਾਂ ਮਿਲੀਆਂ ਹਨ। ਪ੍ਰੇਮ ਸਬੰਧਾਂ ਦੇ ਚੱਲਦਿਆਂ ਬਠਿੰਡਾ ...
...about 1 hour ago
ਮੰਡੀ ਕਿੰਲਿਆਂਵਾਲੀ, 23 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਯੂਰੀਆ ਦੀ ਸਪਲਾਈ ’ਚ ਦੇਰੀ ਨਾਲ ਪੰਜਾਬ ’ਚ ਕਣਕ ਦੀ ਪੈਦਾਵਾਰ 15 ਫੀਸਦੀ ਘੱਟ ਦਾ ਖੌਫ਼ ਜਾਹਰ ਕਰਦੇ ਕੇਂਦਰ ਤੇ ...
ਬਰਨਾਲਾ/ਰੂੜੇਕੇ ਕਲਾਂ 23 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਬਾਬਾ ਹਰੀ ਸਿੰਘ ਨਾਮਧਾਰੀ ਗੁਰਦੁਆਰਾ ਸਾਹਿਬ ਰੂੜੇਕੇ ਕਲਾਂ ਦੇ ਮੁੱਖ ਸੇਵਾਦਾਰ ਇਲਾਕੇ ਦੀ ਪ੍ਰਸਿੱਧ ਹਸਤੀ ਬਾਬਾ ਲੱਖਾ ਸਿੰਘ ਨਾਮਧਾਰੀ ਦਾ ਗੁਰਦੁਆਰਾ ਸਾਹਿਬ ਵਿਖੇ ...
ਚੰਡੀਗੜ੍ਹ ,23 ਨਵੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ 26 ਨਵੰਬਰ ਨੂੰ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲਈ ਦਿੱਲੀ ਵਿਖੇ ਇਕੱਠੇ ਹੋ ਰਹੇ ...
ਨਵੀਂ ਦਿੱਲੀ, 23 ਨਵੰਬਰ - ਅਸਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਦਿਹਾਂਤ ਹੋ ਗਿਆ ਹੈ। 84 ਸਾਲਾ ਗੋਗੋਈ ਕੁਝ ਸਮੇਂ ਤੋਂ ਬਿਮਾਰ ਸੀ।
ਰਾਮ ਤੀਰਥ , 23 ਨਵੰਬਰ ( ਧਰਵਿੰਦਰ ਸਿੰਘ ਔਲਖ ) -ਸਿੱਖ ਕੌਮ ਦੇ ਉੱਚ ਕੋਟੀ ਦੇ ਪ੍ਚਾਰਕ , ਸ਼ੋ੍ਮਣੀ ਢਾਡੀ , ਲੰਬਾ ਸਮਾਂ ਸ਼ੋ੍ਮਣੀ ਕਮੇਟੀ ਮੈੰਬਰ ਰਹੇ , ਸੀ੍ ਗੁਰੂ ਹਰਿਗੋਬਿੰਦ ਸਾਹਿਬ ਇੰਟਰਨੈਸ਼ਨਲ ਢਾਡੀ ਸਭਾ ਦੇ ਪ੍ਰਧਾਨ ਗਿਆਨੀ ...
...about 1 hour ago
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 48 ਹੋਰ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ ...
ਲੁਧਿਆਣਾ,23 ਨਵੰਬਰ {ਸਲੇਮਪੁਰੀ} - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ...
...56 days ago
ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 2021 ਵਿੱਚ ਹੋਣ ਵਾਲੀਆਂ ਸਲਾਨਾ ਪਰੀਖਿਆਵਾਂ ਵਿੱਚ ਦਸਵੀਂ ਸ਼੍ਰੇਣੀ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਰੈਗੂਲਰ ...
ਅੰਮ੍ਰਿਤਸਰ, 23 ਨਵੰਬਰ-(ਸੁਰਿੰਦਰਪਾਲ ਸਿੰਘ ਵਰਪਾਲ)-ਪਿਛਲੇ ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ ’ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਅੱਜ ਆਪਣੇ ਪਰਿਵਾਰ ਸਮੇਤ ...
ਜੰਡਿਆਲਾ ਮੰਜਕੀ,23ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਆਵਾਜਾਈ ਭਰਪੂਰ ਜੰਡਿਆਲਾ-ਜਲੰਧਰ ਰੋਡ ‘ਤੇ ਥਾਬਲਕੇ ਪੁਲੀ ਨੇੜੇ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਦੰਪਤੀ ਕੋਲੋਂ ਦਾਤਰ ਦੀ ਨੋਕ ਤੇ ਢਾਈ ਲੱਖ ਰੁਪਏ ਲੁੱਟੇ ਜਾਣ ਦਾ ...
ਸ਼ਿਮਲਾ, 23 ਨਵੰਬਰ - ਜੈਰਾਮ ਦੀ ਕੈਬਨਿਟ ਨੇ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿਚ ਇੱਕ ਮਹੱਤਵਪੂਰਨ ਬੈਠਕ ਕੀਤੀ। ਕੋਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਮੰਤਰੀ ਮੰਡਲ ਵਿਚ ਕੁਝ ਮਹੱਤਵਪੂਰਨ ਫੈਸਲੇ ...
ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੋੜ)- ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਦਾਇਰ ਕੀਤੇ ਗਏ ਮਾਣਹਾਨੀ ਦੇ ਕੇਸ 'ਚ ਕੈਬਨਿਟ ਮੰਤਰੀ ਬ੍ਰਹਮ...
ਚੰਡੀਗੜ੍ਹ, 23 ਨਵੰਬਰ- ਪੰਜਾਬ ਦੇ ਪੇਂਡੂ ਖੇਤਰ ਅਧੀਨ ਪੈਂਦੇ 1134 ਸਕੂਲਾਂ 'ਚ ਮਨਰੇਗਾ ਸਕੀਮ ਤਹਿਤ ਬੂਟੇ ਲਗਾਏ ਜਾਣਗੇ। ਸਿੱਖਿਆ ਸਕੱਤਰ ਵਲੋਂ ਇਸ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਕ ਪੱਤਰ ਜਾਰੀ...
ਸ਼ਿਮਲਾ, 23 ਨਵੰਬਰ- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ 'ਚ ਸਥਿਤ ਨੈਣਾ...
ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੱਗੇ ਜਬਰ ਜਨਾਹ ਦੇ ਦੋਸ਼ਾਂ 'ਚ ਪਰਚਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ...
ਚੰਡੀਗੜ੍ਹ, 23 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਵਿਧਾਨ ਸਭਾ ਚੋਣਾਂ 'ਚ ਵੋਟ ਦੇ ਅਧਿਕਾਰ ਲਈ ਚੋਣ ਕਮਿਸ਼ਨ ਵਲੋਂ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ 'ਸਟੇਟ ਆਈਕਾਨ' ਚੁਣਿਆ ਗਿਆ ਹੈ ਅਤੇ ਸੋਨੂੰ...
ਜਲੰਧਰ, 23 ਨਵੰਬਰ- ਜਲੰਧਰ ਦੇ ਤਹਿਸੀਲ ਕੰਪਲੈਕਸ 'ਚ ਵਿਜੀਲੈਂਸ ਦੀ ਟੀਮ ਨੇ ਛਾਪੇਮਾਰੀ ਕਰਕੇ ਪਟਵਾਰੀ ਨਰਿੰਦਰ ਗੁਪਤਾ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ...
ਜੰਡਿਆਲਾ ਗੁਰੂ, 23 ਨਵੰਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ...
...56 days ago
ਨਵੀਂ ਦਿੱਲੀ, 23 ਨਵੰਬਰ- ਭਾਰਤ 'ਚ ਪੁਣੇ ਦੇ ਸੀਰਮ ਇੰਸਟੀਚਿਊਟ (Serum Institute) ਦੇ ਨਾਲ ਬਣਾਈ ਜਾ ਰਹੀ ਆਕਸਫੋਰਡ ਦੀ ਕੋਰੋਨਾ ਵੈਕਸੀਨ (Oxford Vaccine) ਵਾਇਰਸ ਤੋਂ ਬਚਾਅ 'ਚ 70 ਫ਼ੀਸਦੀ...
ਸ੍ਰੀਨਗਰ, 23 ਨਵੰਬਰ- ਜੰਮੂ-ਕਸ਼ਮੀਰ 'ਚ ਪੀਰਪੰਜਾਲ ਪਰਬਤ ਲੜੀ 'ਤੇ ਭਾਰੀ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਕਾਰਨ ਇੱਥੇ ਮੁਗਲ ਰੋਡ 'ਤੇ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ ਅਤੇ ਤਾਪਮਾਨ...
ਪਟਨਾ, 23 ਨਵੰਬਰ- ਬਿਹਾਰ 'ਚ ਚੋਣ ਨਤੀਜਿਆਂ ਤੋਂ ਠੀਕ ਬਾਅਦ ਅੱਜ ਤੋਂ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਵੇਗਾ, ਜਿਹੜਾ ਕਿ 27 ਨਵੰਬਰ ਤੱਕ ਚੱਲੇਗਾ। ਇਸ ਨਵੇਂ ਇਜਲਾਸ...
ਮੁੰਬਈ, 23 ਨਵੰਬਰ- ਡਰੱਗ ਮਾਮਲੇ 'ਚ ਗ੍ਰਿਫ਼ਤਾਰ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ. ਡੀ. ਪੀ. ਐਸ. ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਬੀਤੇ...
ਪਟਨਾ, 23 ਨਵੰਬਰ- ਬਿਹਾਰ ਦੇ ਛਪਰਾ ਦੇ ਗਰਖਾ ਥਾਣਾ ਖੇਤਰ ਅਧੀਨ ਪੈਂਦੇ ਮੋਤੀਰਾਜਪੁਰ 'ਚ ਕੁਝ ਵਿਅਕਤੀਆਂ ਨੇ ਤਿੰਨ ਲੋਕਾਂ ਨੂੰ ਘਰ ਤੋਂ ਬਾਹਰ ਬੁਲਾ ਕੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਦਕਿ ਇਕ...
ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ ਵਲੋਂ ਅੱਜ ਇੱਥੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਮੁੱਖ ਦਫ਼ਤਰ ਮੂਹਰੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ...
ਜੰਡਿਆਲਾ ਗੁਰੂ, 23 ਨਵੰਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ...
ਟਾਂਡਾ ਉੜਮੁੜ, 23 ਨਵੰਬਰ (ਦੀਪਕ ਬਹਿਲ)- ਕਿਸਾਨੀ ਧਰਨਿਆਂ ਦੇ ਚੱਲਦਿਆਂ ਪੰਜਾਬ 'ਚ ਬੰਦ ਪਏ ਰੇਲਵੇ ਟਰੈਕ 'ਤੇ ਅੱਜ ਸ਼ੁਰੂ ਹੋਣ ਜਾ ਰਹੀ ਰੇਲ ਸੁਵਿਧਾ ਨੂੰ ਲੈ ਕੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਰੇਲ ਆਵਾਜਾਈ ਨੂੰ ਪੂਰੀ...
...56 days ago
ਜਲੰਧਰ, 23 ਨਵੰਬਰ (ਚਿਰਾਗ਼)- ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਭੋਗਪੁਰ ਸਹਿਕਾਰੀ ਖੰਡ ਮਿੱਲ ਦੇ 3000 ਟੀ. ਸੀ. ਡੀ. ਅਤੇ 15 ਮੈਗਾਵਾਟ...
ਮੁੰਬਈ, 23 ਨਵੰਬਰ- ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਵਣਾਈ ਹੋਵੇਗੀ। ਦੱਸ ਦਈਏ ਕਿ ਡਰੱਗ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨ. ਸੀ. ਬੀ.) ਵਲੋਂ...
ਨਵੀਂ ਦਿੱਲੀ, 23 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਦਿੱਲੀ ਦੇ ਡਾ. ਬੀ. ਡੀ. ਮਾਰਗ 'ਤੇ ਬਣੇ ਬੁਹ ਮੰਜ਼ਲਾ ਫਲੈਟਾਂ ਦਾ ਉਦਾਘਟਨ ਕੀਤਾ ਗਿਆ। ਪ੍ਰਧਾਨ ਮੰਤਰੀ ਵਲੋਂ ਇਹ ਉਦਘਾਟਨ ਵੀਡੀਓ...
ਨਵੀਂ ਦਿੱਲੀ, 23 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਅੱਜ ਸਵੇਰੇ 11 ਵਜੇ ਸੰਸਦ ਮੈਂਬਰਾਂ ਲਈ ਦਿੱਲੀ ਦੇ ਡਾ. ਬੀ. ਡੀ. ਮਾਰਗ 'ਤੇ ਬਣੇ ਬੁਹ ਮੰਜ਼ਲਾ ਫਲੈਟਾਂ ਦਾ...
...56 days ago
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ, ਕਵਿਤਾ ਖੁੱਲਰ, ਰੁਪੇਸ਼ ਕੁਮਾਰ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਲੱਗੇ ਜਬਰ ਜਨਾਹ ਦੇ ਦੋਸ਼ਾਂ 'ਚ ਗ੍ਰਿਫ਼ਤਾਰੀ ਦੀ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)- ਭਾਜਪਾ ਮਹਿਲਾ ਮੋਰਚਾ ਵਲੋਂ ਲਿੱਪ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੁਲਿਸ...
ਨਵੀਂ ਦਿੱਲੀ, 20 ਨਵੰਬਰ- ਭਾਰਤ 'ਚ ਕੋਰੋਨਾ ਦਾ ਕਹਿਰ ਨਰਿੰਤਰ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 44059 ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਦੇਸ਼...
ਬਠਿੰਡਾ, 23 ਨਵੰਬਰ (ਕੰਵਲਜੀਤ ਸਿੱਧੂ)- ਅੱਜ ਬਠਿੰਡਾ ਦੀ ਕਮਲਾ ਨਹਿਰੂ ਕਾਲੋਨੀ 'ਚ ਸਥਿਤ ਇਕ ਘਰ 'ਚੋਂ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਦੀਆਂ ਲਾਸ਼ਾਂ ਮਿਲੀਆਂ ਹਨ। ਅਜੇ ਇਹ ਪਤਾ ਨਹੀਂ ਚੱਲ ਸਕਿਆ...
ਭਵਾਨੀਗੜ੍ਹ, 23 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਨੇੜੇ ਇਕ ਬਲੈਰੋ ਗੱਡੀ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਪਤੀ-ਪਤਨੀ ਦੀ ਮੌਤ ਦੀ ਮੌਤ ਹੋ ਗਈ, ਜਦਕਿ ਇਕ ਹੋਰ...
ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)- ਗੜ੍ਹਸ਼ੰਕਰ ਨੇੜੇ ਨਵਾਂਸ਼ਹਿਰ ਰੋਡ 'ਤੇ ਸਥਿਤ ਪਿੰਡ ਡੋਗਰਪੁਰ ਵਿਖੇ ਅੱਜ ਤੜਕਸਾਰ 14 ਟਾਇਰੇ ਟਿੱਪਰ ਦਾ ਅਗਲਾ ਹਿੱਸਾ ਅੱਗ ਲੱਗਣ ਨਾਲ ਸੜ ਕੇ ਸੁਆਹ...
ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ)- ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (ਏ. ਆਈ. ਕੇ. ਐਸ. ਸੀ.) ਨੇ ਭਾਰਤ ਦੇ ਕਿਸਾਨਾਂ ਨੂੰ ਸੂਚਿਤ ਕੀਤਾ ਕਿ ਸਾਂਝਾ 'ਦਿੱਲੀ ਚੱਲੋ'...
ਜਲੰਧਰ, 23 ਨਵੰਬਰ- ਜਲੰਧਰ ਦੇ ਸੰਤੋਖਪੁਰਾ ਵਿਖੇ ਇਕ ਫੈਕਟਰੀ 'ਚ ਸਾਂਬਰ ਵੜ ਗਿਆ। ਜਦੋਂ ਇਸ ਦੀ ਸੂਚਨਾ ਪੁਲਿਸ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਮਿਲੀ...
ਨਵੀਂ ਦਿੱਲੀ, 23 ਨਵੰਬਰ- ਕਿਸਾਨੀ ਅੰਦੋਲਨ ਕਾਰਨ ਪੰਜਾਬ 'ਚ ਠੱਪ ਹੋਈ ਰੇਲ ਸੇਵਾ ਅੱਜ ਮੁੜ ਬਹਾਲ ਹੋ ਸਕਦੀ ਹੈ। ਇਸ ਸਬੰਧੀ ਜਾਣਕਾਰੀ ਰੇਲ ਮੰਤਰੀ ਪਿਊਸ਼ ਗੋਇਲ ਵਲੋਂ ਦਿੱਤੀ ਗਈ ਹੈ। ਉਨ੍ਹਾਂ ਅੱਜ ਸਵੇਰੇ ਟਵੀਟ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX