ਚੰਡੀਗੜ , 24 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਦਿਆਂ ਗੱਲਬਾਤ ਕਰਨ ਦੇ ਕੇਂਦਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਤਹਿਤ ਕਿਸਾਨਾਂ ਵੱਲੋਂ ਯਾਤਰੀਆਂ ਅਤੇ ਮਾਲ ਦੀਆਂ ਗੱਡੀਆਂ ਦੀ ਆਗਿਆ ਦੇਣ ਲਈ ਉਨ੍ਹਾਂ ਦੇ ਰੇਲ ਰੋਕ ਰੋਕਣ ਦੇ ਫੈਸਲੇ ਦੇ ਮੱਦੇਨਜ਼ਰ ਕੀਤਾ ਗਿਆ ਹੈ। ਮੁੱਖ ਮੰਤਰੀ, ਨੇ ਪਿਛਲੇ ਹਫਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁੱਦਾ ਛੇਤੀ ਤੋਂ ਛੇਤੀ ਹੱਲ ਕਰਨ ਦੀ ਅਪੀਲ ਕਰਨ ਲਈ ਗੱਲਬਾਤ ਕੀਤੀ ਸੀ, ਨੇ ਕਿਹਾ ਕਿ ਉਹ ਇਸ ਗੱਲ ਤੋਂ ਖੁਸ਼ ਹਨ ਕਿ ਕੇਂਦਰ ਸਰਕਾਰ ਨੇ ਕਥਿਤ ਤੌਰ 'ਤੇ ਕਿਸਾਨ ਸੰਗਠਨਾਂ ਨੂੰ ਗੱਲਬਾਤ ਲਈ ਬੁਲਾਇਆ ਸੀ। ਦਸੰਬਰ 3 ਇਸ ਸਬੰਧ ਵਿਚ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਆਸ ਪ੍ਰਗਟਾਈ ਕਿ ਅਗਾਮੀ ਗੱਲਬਾਤ ਕੇਂਦਰੀ ਖੇਤੀਬਾੜੀ ਕਾਨੂੰਨਾਂ 'ਤੇ ਕਿਸਾਨਾਂ ਦੀਆਂ ਚਿੰਤਾਵਾਂ ਦੇ ਛੇਤੀ ਨਿਪਟਾਰੇ ਲਈ ਰਾਹ ਪੱਧਰਾ ਕਰੇਗੀ।
ਨਵੀਂ ਦਿੱਲੀ, 24 ਨਵੰਬਰ- ਭਾਰਤ 'ਚ ਕੋਰੋਨਾ ਦਾ ਕਹਿਰ ਨਿਰੰਤਰ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 37,975 ਮਾਮਲੇ...
...65 days ago
ਚੇਨਈ, 24 ਨਵੰਬਰ - ਚੱਕਰਵਾਤੀ ਤੂਫਾਨ ' ਨਿਵਾਰ ' ਚੇਨਈ ਹਵਾਈ ਅੱਡੇ ਤੋਂ ਜਾਣ ਵਾਲੀਆਂ ਉਡਾਣਾਂ ਨੂੰ ਪ੍ਰਭਾਵਤ ਕਰ ਸਕਦਾ ਹੈ । ਹੁਣ ਤੱਕ ਚੇਨਈ ਹਵਾਈ ਅੱਡੇ ਤੋਂ ਤਿੰਨ ਉਡਾਣਾਂ ਰੱਦ ਕੀਤੀਆਂ ...
ਲਖਨਾਉ , 24 ਨਵੰਬਰ - ਦੇਸ਼ ਦੇ ਹੋਰ ਰਾਜਾਂ ਦੀ ਤਰ੍ਹਾਂ ਯੋਗੀ ਸਰਕਾਰ ਨੇ ਵੀ ਉੱਤਰ ਪ੍ਰਦੇਸ਼ ਵਿਚ 'ਲਵ ਜੇਹਾਦ' ਵਿਰੁੱਧ ਕਾਨੂੰਨ 'ਤੇ ਆਖਰੀ ਮੋਹਰ ਲਗਾਈ ਹੈ। ਇਸ ਖਰੜੇ ਉੱਤੇ ਅੱਜ ਮੰਤਰੀ ਮੰਡਲ ਦੀ ਬੈਠਕ ਵਿੱਚ ਵਿਚਾਰ ਵਟਾਂਦਰੇ ...
ਨਵੀਂ ਦਿੱਲੀ ,24 ਨਵੰਬਰ- ਸੀ.ਬੀ.ਆਈ.ਨੇ 1 ਜਨਵਰੀ ਨੂੰ ਨਾਬਾਲਿਗ ਲੜਕੀ ਨੂੰ ਅਗਵਾ ਕਰਨ ਦੇ ਚੱਲ ਰਹੇ ਕੇਸ ਵਿਚ ਰਾਜਪੁਰਾ{ ਪੰਜਾਬ} ਵਿਚ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ । ਲਾਪਤਾ ਲੜਕੀ ਵੀ ਮਿਲੀ ਹੈ। ਉਸ ਨੂੰ ...
ਜਗਰਾਉਂ ,24 ਨਵੰਬਰ {ਜੋਗਿੰਦਰ ਸਿੰਘ }- ਜਗਰਾਉਂ 'ਚ ਪਟੜੀ 'ਤੇ ਅੱਜ ਪਹਿਲੇ ਦਿਨ ਦੌੜੇ ਰੇਲ ਇੰਜਣ ਨੇ ਅੱਜ ਇਕ ਅਣ-ਪਛਾਤੇ ਦੀ ਜਾਨ ਲੈ ਲਈ। ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਫਿਰੋਜ਼ਪੁਰ ਰੇਲਵੇ ਲਾਈਨ 'ਤੇ ਅੱਜ ...
ਕਰਨਾਲ ,24 ਨਵੰਬਰ ( ਗੁਰਮੀਤ ਸਿੰਘ ਸੱਗੂ ) - ਪਿੰਡ ਨਲੀ ਪਾਰ ਨਿਵਾਸੀ ਕਲਯੁਗੀ ਪਿਤਾ ਨੇ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੇ ਤਿਨ ਮਾਸੂਮ ਬਚਿਆਂ ਨੂੰ ਆਵਰਧਨ ਨਹਿਰ ਵਿਚ ਸੁੱਟ ਦਿਤਾ ਜਿਸ ਦੀ ਸੂਚਨਾ ਮਿਲਦੇ ਹੀ ਖੇਤਰ ਵਿਚ ਮਾਤਮ ...
ਚੰਡੀਗੜ੍ਹ , 24 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਗਈ ਬੈਠਕ ਵਿਚ ਅੱਜ ਸ਼ਾਮਲ ਨਹੀਂ ਹੋ ਸਕੇ ਕਿਉਂਕਿ ਉਹ ਪਿਛਲੇ ਦੋ ਦਿਨਾਂ ਤੋਂ ਉਹ ਠੀਕ ਮਹਿਸੂਸ ਨਹੀਂ ਕਰ ਰਹੇ ਸਨ। ਡਾਕਟਰ ਦੀ ਸਲਾਹ '...
ਅੰਮ੍ਰਿਤਸਰ, 24 ਨਵੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਖਿਲਾਫ ਲੜਨ ਲਈ ਦਿੱਲੀ ਜਾ ...
ਅੰਮ੍ਰਿਤਸਰ,24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਕ ਪੱਤਰ ਲਿਖ ਕੇ ਓਮਾਨ ਵਿਚ ਫਸੀਆਂ ਬੇਸਹਾਰਾ ...
ਧਾਰੀਵਾਲ, 24 ਨਵੰਬਰ (ਸਵਰਨ ਸਿੰਘ)- ਸਥਾਨਕ ਬਲਾਕ ਸੰਮਤੀ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਵਜੀਰ ਸਿੰਘ ਲਾਲੀ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਇੰਡਸਟਰੀ ਡਿਵੈਲਪਮੈਂਟ ਕਾਰਪੋਰੇਸ਼ਨ...
ਅੰਮ੍ਰਿਤਸਰ, 24 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 59 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਗੜ੍ਹਸ਼ੰਕਰ, 24 ਨਵੰਬਰ (ਧਾਲੀਵਾਲ)- ਤਹਿਸੀਲ ਗੜ੍ਹਸ਼ੰਕਰ ਦੇ ਸਾਬਕਾ ਫ਼ੌਜੀਆਂ ਵਲੋਂ ਪੈਨਸ਼ਨ ਘਟਾਉਣ ਅਤੇ ਨੌਕਰੀ ਵਧਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਾਨੂੰਨ ਲਿਆਉਣ ਦੇ ਖ਼ਦਸ਼ੇ ਨੂੰ ਲੈ ਕੇ ਅੱਜ ਇੱਥੇ...
ਅੰਬਾਲਾ, 24 ਨਵੰਬਰ (ਰੁਪਿੰਦਰਪਾਲ ਸਿੰਘ ਡਿੰਪਲ)- ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਨੂੰ ਘੇਰਨ ਲਈ ਹਰਿਆਣੇ ਕਿਸਾਨਾਂ ਨੇ ਵੀ ਕਮਰ ਕੱਸ ਲਈ ਹੈ। ਇਸ ਸਬੰਧੀ ਅੰਬਾਲਾ ਦੇ ਜਲਬੇੜਾ ਪਿੰਡ ਦੇ...
ਨਵੀਂ ਦਿੱਲੀ, 24 ਨਵੰਬਰ- ਭਾਰਤ ਸਰਕਾਰ ਨੇ 43 ਮੋਬਾਇਲ ਐਪਸ 'ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਐਪਸ ਨੂੰ ਦੇਸ਼ ਦੀ ਪ੍ਰਭੂਸੱਤਾ, ਅਖੰਡਤਾ ਅਤੇ ਸੁਰੱਖਿਆ ਲਈ...
ਨਵੀਂ ਦਿੱਲੀ, 24 ਨਵੰਬਰ- ਰੂਸੀ ਵੈਕਸੀਨ ਸਪੂਤਨਿਕ 'ਵੀ' ਲਈ ਦਾਅਵਾ ਕੀਤਾ ਗਿਆ ਹੈ ਕਿ ਇਹ ਵੈਕਸੀਨ ਕੋਰੋਨਾ ਵਾਇਰਸ 'ਤੇ 95 ਫ਼ੀਸਦੀ ਤੱਕ ਅਸਰਦਾਰ ਹੈ। ਕਲੀਨੀਕਲ ਟਰਾਇਲ ਡਾਟਾ ਦੇ ਦੂਜੇ ਅੰਤਰਿਮ ਵਿਸ਼ਲੇਸ਼ਣ...
ਠੱਠੀ ਭਾਈ (ਮੋਗਾ), 24 ਨਵੰਬਰ (ਜਗਰੂਪ ਸਿੰਘ ਮਠਾੜੂ)- ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਵਿੱਢੇ ਗਏ ਸੰਘਰਸ਼ ਦੌਰਾਨ ਦਿੱਲੀ ਵਿਖੇ ਮੋਰਚੇ 'ਚ ਹਿੱਸਾ ਲੈਣ ਲਈ...
ਲੁਧਿਆਣਾ, 24 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ...
ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਭਲਕੇ 25 ਨਵੰਬਰ ਨੂੰ ਦੁਪਹਿਰ ਦੇ ਖਾਣੇ (ਲੰਚ) 'ਤੇ ਬੁਲਾਇਆ ਹੈ। ਇਸ ਦੌਰਾਨ...
ਨਵੀਂ ਦਿੱਲੀ, 24 ਨਵੰਬਰ- ਸਿੱਖ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਰੂ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ...
ਚੰਡੀਗੜ੍ਹ, 24 ਨਵੰਬਰ- ਕੋਰੋਨਾ ਦੇ ਵਧਦੇ ਖ਼ਤਰੇ ਨੂੰ ਦੇਖਦਿਆਂ ਹਰਿਆਣਾ ਸਰਕਾਰ ਨੇ ਵਿਆਹ ਸਮਾਗਮਾਂ 'ਚ ਮਿਲੀ ਛੂਟ ਨੂੰ ਵਾਪਸ ਲੈਂਦਿਆਂ ਅੱਜ ਇਸ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ...
ਨਵੀਂ ਦਿੱਲੀ, 24 ਨਵੰਬਰ- ਰਾਜਧਾਨੀ ਦਿੱਲੀ 'ਚ ਵਧੇ ਪ੍ਰਦੂਸ਼ਣ ਦੇ ਮੁੱਦੇ 'ਤੇ ਬੋਲਦਿਆਂ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪਿਛਲੇ 15 ਦਿਨਾਂ 'ਚ ਹਰਿਆਣਾ ਅਤੇ ਪੰਜਾਬ 'ਚ ਸੜ ਰਹੀ...
ਅੰਮ੍ਰਿਤਸਰ, 24 ਨਵੰਬਰ (ਜਸਵੰਤ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਯਾਤਰੀਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਣ ਕਰਕੇ ਅੱਜ ਸ਼੍ਰੋਮਣੀ ਕਮੇਟੀ ਵਲੋਂ...
...about 1 hour ago
...about 1 hour ago
...about 1 hour ago
...about 1 hour ago
...about 1 hour ago
...about 1 hour ago
...about 1 hour ago
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)- ਮੁੱਖ ਬੁਲਾਰਾ ਲੋਕ ਇਨਸਾਫ਼ ਪਾਰਟੀ ਤੇ ਵਿਧਾਇਕ ਗਗਨਦੀਪ ਸਿੰਘ ਸੰਨੀ ਕੈਂਥ ਨੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ...
ਸ਼ਿਮਲਾ, 24 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਉਦੇਪੁਰ 'ਚ ਅੱਜ ਤਾਜ਼ਾ ਬਰਫ਼ਬਾਰੀ...
...15 minutes ago
ਗੁਰੂਹਰਸਹਾਏ, 24 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਦੇ ਪਿੰਡਾਂ 'ਚ ਬਹੁਪੱਖੀ ਵਿਕਾਸ ਕਾਰਜ ਕਰਵਾਉਣ ਲਈ ਪੰਚਾਇਤਾਂ ਨੂੰ ਨਿਰੰਤਰ ਗਰਾਂਟਾਂ ਦਿੱਤਿਆਂ ਜਾ ਰਹੀਆ ਹਨ। ਕੈਬਨਿਟ ਮੰਤਰੀ ਗੁਰਮੀਤ ਸਿੰਘ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)- ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਦੀ ਨਸ਼ਾ ਤਸਕਰੀ ਮਾਮਲੇ 'ਚ ਸ਼ਮੂਲੀਅਤ ਅਤੇ ਸ਼ੈਅ ਦੇ ਵਿਰੋਧ 'ਚ ਧਰਨਾ ਦਿੱਤਾ ਗਿਆ...
ਨਵੀਂ ਦਿੱਲੀ, 24 ਨਵੰਬਰ- ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ 8 ਸਭ ਤੋਂ ਵਧੇਰੇ ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਇਸ ਬੈਠਕ ਦੌਰਾਨ ਮੁੱਖ ਮੰਤਰੀਆਂ...
...52 minutes ago
ਮੁੰਬਈ, 24 ਨਵੰਬਰ (ਇੰਦਰਮੋਹਨ ਪੰਨੂੰ)- ਸੀਰੀਅਲ 'ਸਸੁਰਾਲ ਸਿਮਰ ਕਾ' ਦੇ ਮਸ਼ਹੂਰ ਅਦਾਕਾਰ ਆਸ਼ੀਸ਼ ਰਾਏ ਦਾ ਦਿਹਾਂਤ ਹੋ ਗਿਆ। ਉਹ 55 ਸਾਲਾਂ ਦੇ ਸਨ। ਆਸ਼ੀਸ਼ ਲੰਬੇ ਸਮੇਂ ਤੋਂ ਗੁਰਦਿਆਂ ਦੀ ਸਮੱਸਿਆ ਨਾਲ ਜੂਝ ਰਹੇ...
...55 minutes ago
ਹਰਸ਼ਾ ਛੀਨਾ/ਅਜਨਾਲਾ, 24 ਨਵੰਬਰ (ਕੜਿਆਲ, ਢਿੱਲੋਂ)- ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਵਲੋਂ ਅੱਜ ਮੁੜ ਮੀਟਿੰਗ ਲਈ ਸੱਦਾ ਦੇਣ ਤੋਂ ਬਾਅਦ 'ਅਜੀਤ' ਨਾਲ...
ਮਾਨਸਾ/ਪਟਿਆਲਾ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ, ਅਮਰਬੀਰ ਸਿੰਘ ਆਹਲੂਵਾਲੀਆ)- ਕੇਂਦਰ ਸਰਕਾਰ ਨੇ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੂੰ ਮੁੜ 3 ਦਸੰਬਰ ਨੂੰ ਗੱਲਬਾਤ ਲਈ ਸੱਦਾ ਪੱਤਰ ਭੇਜਿਆ ਹੈ। ਕੇਂਦਰੀ...
...about 1 hour ago
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਹੋਰ ਆਗੂਆਂ ਨੇ ਦੱਸਿਆ ਕਿ...
...65 days ago
ਨਵੀਂ ਦਿੱਲੀ, 24 ਨਵੰਬਰ- ਭਾਰਤ ਨੇ ਅੱਜ ਆਪਣੀ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦੇ ਲੈਂਡ ਅਟੈਕ ਵਰਜਨ ਦਾ ਸਫਲ ਪ੍ਰੀਖਣ ਕੀਤਾ। ਭਾਰਤੀ ਫ਼ੌਜ ਵਲੋਂ ਇਸ ਮਿਜ਼ਾਈਲ ਦਾ ਪ੍ਰੀਖਣ ਅੱਜ ਸਵੇਰੇ 10 ਵਜੇ...
...65 days ago
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਹੋਰ ਆਗੂਆਂ ਨੇ...
...65 days ago
ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)- ਕਿਸਾਨ ਯੂਨੀਅਨਾਂ ਵਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰਨ ਦੇ ਕੀਤੇ ਫ਼ੈਸਲੇ ਤੋਂ ਬਾਅਦ ਅੱਜ ਸਵੇਰੇ ਮੁੰਬਈ...
ਤਪਾ ਮੰਡੀ, 24 ਨਵੰਬਰ (ਵਿਜੇ ਸ਼ਰਮਾ)- ਪੰਜਾਬ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰੇਲਵੇ ਟਰੈਕਾਂ ਦਾ ਘਿਰਾਓ ਕੀਤਾ ਗਿਆ ਸੀ, ਜਿਸ ਕਰਕੇ ਰੇਲ ਗੱਡੀਆਂ ਦੀ ਆਵਾਜਾਈ ਲੰਬੇ ਸਮੇਂ...
ਨਵੀਂ ਦਿੱਲੀ, 24 ਨਵੰਬਰ- ਕੋਰੋਨਾ ਮਹਾਂਮਾਰੀ ਤੋਂ ਸਭ ਤੋਂ ਵਧ ਪ੍ਰਭਾਵਿਤ ਦੇਸ਼ ਦੇ 8 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੈਠਕ ਕੀਤੀ...
ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਪੀ. ਏ. ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਮਯੂਰ ਵਿਹਾਰ 'ਚ ਇਕ ਪ੍ਰਾਪਰਟੀ ਡੀਲਰ ਆਪਣੇ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰਨ...
ਜੰਡਿਆਲਾ ਗੁਰੂ, 24 ਨਵੰਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ...
ਮੁੰਬਈ, 24 ਨਵੰਬਰ - ਮਹਾਰਾਸ਼ਟਰ ਦੀ ਸਿਆਸਤ 'ਚ ਇਕ ਵਾਰ ਫਿਰ ਹਲਚਲ ਦੇਖਣ ਨੂੰ ਮਿਲ ਰਹੀ ਹੈ। ਕੇਂਦਰੀ ਮੰਤਰੀ ਰਾਵਸਾਹੇਬ ਦਾਨਵੇ ਪਾਟਿਲ ਨੇ ਦਾਅਵਾ ਕੀਤਾ ਸੀ ਕਿ ਮਹਾਰਾਸ਼ਟਰ ਵਿਚ ਭਾਜਪਾ ਦੀ ਜਲਦ ਸਰਕਾਰ ਬਣ ਸਕਦੀ ਹੈ। ਹੁਣ ਇਸ 'ਤੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪ੍ਰਤੀਕਿਰਿਆ...
ਨਵੀਂ ਦਿੱਲੀ, 24 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਵਿਡ19 ਦੀ ਸਥਿਤੀ ਦੀ ਸਮੀਖਿਆ ਲਈ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਵੀਡੀਓ...
ਬਿਆਸ, 24 ਨਵੰਬਰ (ਰੱਖੜਾ) - ਪਿਛਲੇ ਕਾਫੀ ਲੰਬਿਤ ਸਮੇਂ ਤੋਂ ਪੰਜਾਬ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਚੱਲਦਿਆਂ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਰੇਲ ਰੋਕੋ ਅੰਦੋਲਨ ਨੂੰ ਅੱਜ ਉਸ ਵੇਲੇ ਕਾਮਯਾਬੀ ਮਿਲੀ, ਜਦੋਂ ਬੰਬੇ ਤੋਂ ਪੁੱਜੀ ਗੋਲਡਨ ਟੈਂਪਲ ਐਕਸਪ੍ਰੈਸ ਰੇਲਵੇ ਸਟੇਸ਼ਨ ਬਿਆਸ ਵਿਖੇ ਠਹਿਰਾਓ ਕਰਨ ਉਪਰੰਤ...
...65 days ago
ਜੰਡਿਆਲਾ ਗੁਰੂ (ਅੰਮ੍ਰਿਤਸਰ) , 24 ਨਵੰਬਰ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਟਰੈਕ ਗਹਿਰੀ ਮੰਡੀ ਵਿਖੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ, ਐਸ ਐਸ ਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਾਹੀਆ, ਐਸ ਡੀ ਐਮ ਅੰਮ੍ਰਿਤਸਰ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX