ਨਵੀਂ ਦਿੱਲੀ, 26 ਨਵੰਬਰ- ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿਖੇ ਵਿਰੋਧ ਕਰ ਰਹੇ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਸਟਿਸ ਬਲਦੇਵ ਸਿੰਘ ਸਿਰਸਾ ਲਖਵਿੰਦਰ ਸਿੰਘ ਸਿਰਸਾ ਸਮੇਤ ਹੋਰਨਾਂ ਆਗੂਆਂ ਨੂੰ ਦਿੱਲੀ ਪੁਲਸ ਵਲੋਂ ਗ੍ਰਿਫ਼ਤਾਰ ਕਰਕੇ ਬੱਸਾਂ ਰਾਹੀਂ ਥਾਣੇ ਲਿਜਾਇਆ ਜਾ ਰਿਹਾ ਹੈ।
...148 days ago
ਬੁਢਲਾਡਾ ,26 ਨਵੰਬਰ ( ਸਵਰਨ ਸਿੰਘ ਰਾਹੀ ) - ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ਸਰਕਾਰ ਵੱਲੋਂ 8393 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ...
ਨਵੀਂ ਦਿੱਲੀ ,26 ਨਵੰਬਰ - ਕੇਂਦਰ ਸਰਕਾਰ ਦੇ ਤਿੰਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਹਰਿਆਣਾ ਦੀਆਂ ਹੱਦਾਂ ਪਾਰ ਕਰਕੇ ਦਿੱਲੀ ਪੁੱਜੇ ਕੁਝ ਕਿਸਾਨ ਆਗੂਆਂ ਨੂੰ ...
ਮਮਦੋਟ , 26 ਨਵੰਬਰ (ਸੁਖਦੇਵ ਸਿੰਘ ਸੰਗਮ )-ਸੀਮਾਂ ਸੁਰੱਖਿਆ ਬਲਾਂ ਵੱਲੋਂ ਮਮਦੋਟ ਨੇੜਲੇ ਹਿੰਦ -ਪਾਕਿ ਸਰਹੱਦੀ ਖੇਤਰ ਵਿਚੋਂ 6 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ।ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ...
ਨਵੀਂ ਦਿੱਲੀ, 26 ਨਵੰਬਰ - ਦੇਸ਼ ਦੀ ਸਭ ਤੋਂ ਵੱਡੀ ਆਈਟੀ ਸੇਵਾਵਾਂ ਵਾਲੀ ਕੰਪਨੀ ਟਾਟਾ ਕੰਸਲਟੈਂਸੀ ਸੇਵਾਵਾਂ ਦੇ ਸੰਸਥਾਪਕ ਅਤੇ ਪਹਿਲੇ ਸੀਈਓ ਐਫਸੀ ਕੋਹਲੀ ਦਾ 96 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ।ਉਨ੍ਹਾਂ ਨੂੰ ਭਾਰਤੀ ਆਈ ਟੀ ...
ਚੰਡੀਗੜ੍ਹ , 26 ਨਵੰਬਰ- ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਰੋਕਣਾ ਇਸ ਦੇਸ਼ ਦੀ ਸੰਵਿਧਾਨਕ ਭਾਵਨਾ ਅਤੇ ਬੋਲਣ ਦੀ ਆਜ਼ਾਦੀ ਦੇ ਵਿਰੁੱਧ ਹੈ। ਮੈਨੂੰ ਲਗਦਾ ਹੈ ਕਿ ਹਰਿਆਣਾ ਸਰਕਾਰ ਨੂੰ ਉਨ੍ਹਾਂ ਨੂੰ ਜਾਣ ਦੀ ਆਗਿਆ ...
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੇ ਮੈਂਬਰਾਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ...
...148 days ago
ਡੱਬਵਾਲੀ, 26 ਨਵੰਬਰ (ਇਕਬਾਲ ਸਿੰਘ ਸ਼ਾਂਤ)-ਬਠਿੰਡਾ ਰੋਡ ਪੰਜਾਬ-ਹਰਿਆਣਾ ਹੱਦ 'ਤੇ ਭਾਕਿਯੂ ਏਕਤਾ ਉਗਰਾਹਾਂ ਦੇ ਪੱਕੇ ਵਿਸ਼ਾਲ ਮੋਰਚੇ-ਕਮ-ਧਰਨੇ ਮੌਕੇ ਪੰਜਾਹ ਕੁ ਨੌਜਵਾਨਾਂ ਹਰਿਆਣਾ ਪੁਲਿਸ ਦਾ ...
ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਲੱਗੇ ਕਿਸਾਨ ਮੋਰਚੇ ਦੌਰਾਨ ਸੜਕ ਹਾਦਸੇ 'ਚ ਮੌਤ ਦਾ ਸ਼ਿਕਾਰ ਹੋਏ ਬਜ਼ੁਰਗ ਕਿਸਾਨ ਆਗੂ ਕਾਹਨ ਸਿੰਘ ਦਾ ਅੰਤਿਮ ਸਸਕਾਰ ਅੱਜ ਪਿੰਡ ਧਨੇਰ ਵਿਖੇ ...
ਨਾਭਾ, 26 ਨਵੰਬਰ (ਕਰਮਜੀਤ ਸਿੰਘ) - ਇੱਥੋਂ ਦੇ ਲੇਬਰ ਚੌਕ ਵਿਚ ਅੱਜ ਮਜ਼ਦੂਰਾਂ ਵੱਲੋ ਹਰਿਆਣਾ ਰਾਹੀਂ ਦਿੱਲੀ ਜਾ ਰਹੇ ਪੰਜਾਬੀਆਂ ਉੱਪਰ ਹਰਿਆਣਾ ਪੁਲੀਸ ਵੱਲੋ ਧੱਕੇਸ਼ਾਹੀ ਖਿਲਾਫ ਰੋਸ਼ ਮੁਜਾਹਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ...
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਪੰਜਾਬ ਦੇ ਭਰਤੀ ਬੋਰਡ ਡਾਇਰੈਕਟੋਰੇਟ ਵਲੋਂ ਲਈ ਜਾਣ ਵਾਲੀ ਈ. ਟੀ. ਟੀ. ਅਧਿਆਪਕ ਭਰਤੀ ਪ੍ਰੀਖਿਆ, ਜੋ ਕਿ 29 ਨਵੰਬਰ ਨੂੰ ਹੋਣੀ ਹੈ...
ਨਾਭਾ, 26 ਨਵੰਬਰ (ਕਰਮਜੀਤ ਸਿੰਘ)- ਬਾਰ ਐਸੋਸੀਏਸ਼ਨ ਨਾਭਾ ਦੀ ਇਕ ਵਿਸ਼ੇਸ਼ ਬੈਠਕ ਐਸੋਸੀਏਸ਼ਨ ਦੇ ਪ੍ਰਧਾਨ ਐਡ. ਗਿਆਨ ਸਿੰਘ ਮੂੰਗੋ ਦੀ ਪ੍ਰਧਾਨਗੀ ਹੇਠ ਹੋਈ। ਇਸ ਬੈਠਕ 'ਚ ਕੇਂਦਰ ਦੀ ਐਨ. ਡੀ. ਏ...
ਲੇਹ, 26 ਨਵੰਬਰ- ਸੰਵਿਧਾਨ ਦਿਵਸ ਮੌਕੇ ਭਾਰਤੀ ਫ਼ੌਜ ਨੇ ਇਕ ਵਾਰ ਫਿਰ ਦੇਸ਼ ਦੀ ਮਿੱਟੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਹਜ਼ਾਰਾਂ ਫੁੱਟ ਦੀ ਉੱਚਾਈ 'ਤੇ ਸਿਆਚਿਨ ਅਤੇ ਕਾਰਗਿਲ...
ਲੁਧਿਆਣਾ, 26 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 80 ਸਾਲਾਂ ਇਹ ਮਰੀਜ਼ ਗਿੱਦੜਬਾਹਾ...
...148 days ago
ਚੰਡੀਗੜ੍ਹ, 26 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਿਸਾਨਾਂ ਨੂੰ ਉਕਸਾਉਣ ਵਾਲੇ ਬਿਆਨ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਲਟਵਾਰ ਕੀਤਾ ਹੈ। ਖੱਟਰ 'ਤੇ...
...148 days ago
ਅੰਬਾਲਾ, 26 ਨਵੰਬਰ- ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੁੱਧ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਬੀਤੇ ਦਿਨ ਅੰਬਾਲਾ ਵਿਖੇ ਵਾਟਰ ਕੈਨਨ (ਪਾਣੀ ਵਾਲੀ ਤੋਪ) ਦੀ ਗੱਡੀ 'ਤੇ ਚੜ੍ਹ ਕੇ ਪਾਣੀ ਵਾਲੀ ਬੁਛਾੜ...
ਮੋਗਾ, 26 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਜ਼ਿਲ੍ਹੇ 'ਚ ਇਕ 44 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ...
ਜ਼ੀਰਾ, 26 ਨਵੰਬਰ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਪਿੰਡ ਚੂਚਕਵਿੰਡ ਦੇ ਕੋਲ ਇਕ ਤੇਜ਼ ਰਫ਼ਤਾਰ ਟਰਾਲੇ ਹੇਠਾਂ ਆ ਕੇ ਇਕ ਭੈਣ-ਭਰਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਆਕਾਸ਼ਦੀਪ ਸਿੰਘ...
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀਆਂ ਮੰਗਾਂ ਲਈ ਦਿੱਲੀ ਜਾ ਰਹੇ ਪੰਜਾਬ ਦੇ ਕਿਸਾਨਾਂ 'ਤੇ ਹਰਿਆਣਾ ਦੀ ਖੱਟੜ ਸਰਕਾਰ ਵੱਲੋਂ ਲਾਠੀਚਾਰਜ ਕਰਨ ਅੱਥਰੂ ਗੈਸ ਛੱਡਣ ਅਤੇ ਪਾਣੀ ਦੀਆਂ ਬੁਛਾਰਾਂ ਮਾਰਨ ਦੀ ਸਖ਼ਤ ਨਿੰਦਾ ਕੀਤੀ...
ਨਵੀਂ ਦਿੱਲੀ, 26 ਨਵੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਨਵੇਂ ਖੇਤੀ ਕਾਨੂੰਨ ਸਮੇਂ ਦੀ ਲੋੜ ਹਨ, ਆਉਣ ਵਾਲੇ ਸਮੇਂ ਵਿਚ ਇਨ੍ਹਾਂ ਨਾਲ ਕ੍ਰਾਂਤੀਕਾਰੀ ਤਬਦੀਲੀਆਂ ਆਉਣਗੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਸਕੱਤਰੇਤ ਪੱਧਰ 'ਤੇ ਗੱਲ ਕੀਤੀ ਗਈ ਹੈ ਕਿ ਕਿਸਾਨਾਂ ਵਿਚਕਾਰ ਗਲਤ...
ਤਸਵੀਰਾਂ ਜ਼ਰੀਏ ਦੇਖੋ ਕਿਸਾਨਾਂ ਦਾ ਰੋਹ, ਹਰਿਆਣਾ ਪੁਲਿਸ ਨੇ ਰੋਕਣ ਲਈ ਲਾਈ ਪੂਰੀ ਵਾਹ...........
ਸਰਦੂਲਗੜ੍ਹ, 26 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਜਾਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਫ਼ਰੀਦਕੋਟ ਤੋਂ ਆਏ ਕਿਸਾਨ ਮਾਨਸਾ ਦੇ ਸਰਦੂਲਗੜ੍ਹ ਰਸਤੇ ਰਾਹੀਂ
...148 days ago
ਚੰਡੀਗੜ੍ਹ, 26 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਕਿਸਾਨੀ ਦੇ ਮੁੱਦੇ ਨੂੰ ਲੈ ਕੇ ਜ਼ੁਬਾਨੀ ਜੰਗ ਤੇਜ਼ ਹੋ ਗਈ ਹੈ। ਆਪਣੇ...
ਸ੍ਰੀਨਗਰ, 26 ਨਵੰਬਰ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੇ ਐਚ. ਐਮ. ਟੀ. ਇਲਾਕੇ 'ਚ ਅੱਜ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਦੋ ਜਵਾਨ ਸ਼ਹੀਦ ਹੋ ਗਏ। ਇਸ ਸਬੰਧੀ ਕਸ਼ਮੀਰ...
ਖਨੌਰੀ, 26 ਨਵੰਬਰ (ਬਲਵਿੰਦਰ ਸਿੰਘ ਥਿੰਦ)- ਸੰਗਰੂਰ-ਦਿੱਲੀ ਮੁੱਖ ਮਾਰਗ 'ਤੇ ਪੰਜਾਬ ਹਰਿਆਣਾ-ਸਰਹੱਦ 'ਤੇ ਖਨੌਰੀ ਨੇੜੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ...
ਬੁਢਲਾਡਾ, 26 ਨਵੰਬਰ (ਸਵਰਨ ਸਿੰਘ ਰਾਹੀ)- ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਸਬੰਧੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 26 ਅਤੇ 27 ਨਵੰਬਰ ਦੇ 'ਦਿੱਲੀ ਚੱਲੋ' ਪ੍ਰੋਗਰਾਮ ਦੇ...
ਮੂਨਕ-ਟੋਹਾਣਾ ਬਾਰਡਰ ਰਾਹੀਂ ਹਰਿਆਣਾ 'ਚ ਦਾਖ਼ਲ ਹੋਏ ਕਿਸਾਨ................................
ਪਟਿਆਲਾ, 26 ਨਵੰਬਰ (ਕੁਲਵੀਰ ਸਿੰਘ ਧਾਲੀਵਾਲ )- ਚੀਫ਼ ਸੈਕਰੇਟਰੀ ਫੋਰੈਸਟ ਅਤੇ ਵਾਈਲਡ ਲਾਈਫ਼ ਰਵਨੀਤ ਕੌਰ ਆਈ. ਏ. ਐਸ. ਨੂੰ ਪੰਜਾਬੀ ਯੂਨੀਵਰਸਿਟੀ ਦਾ ਐਡੀਸ਼ਨਲ ਚਾਰਜ ਦਿੱਤਾ...
...148 days ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਭਲਕੇ ਹੋਣ ਵਾਲੀ ਚੋਣ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ...
ਚੰਡੀਗੜ੍ਹ, 26 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਖ਼ਿਲਾਫ਼ ਹਰਿਆਣਾ ਸਰਕਾਰ ਵਲੋਂ ਵਰਤੀ ਗਈ ਸਖ਼ਤੀ ਦੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ...
ਐਸ. ਏ. ਐਸ. ਨਗਰ, 26 ਨਵੰਬਰ (ਜਸਬੀਰ ਸਿੰਘ ਜੱਸੀ)- 1991 'ਚ ਆਈ. ਏ. ਐਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ...
10 ਹਜ਼ਾਰ ਤੋਂ ਵਧ ਦੀ ਗਿਣਤੀ 'ਚ ਕਿਸਾਨਾਂ ਨੇ ਸ਼ੰਭੂ ਵਿਖੇ ਕੀਤਾ ਰੋਸ ਪ੍ਰਦਰਸ਼ਨ.................
ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਕੂਚ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ...
ਨਵੀਂ ਦਿੱਲੀ, 26 ਨਵੰਬਰ (ਉਪਮਾ ਡਾਗਾ ਪਾਰਥ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ 'ਚ ਅੱਜ ਟਰੇਡ ਯੂਨੀਅਨਾਂ ਵਲੋਂ ਦੋ ਦਿਨਾਂ ਦੀ ਰਾਸ਼ਟਰ ਵਿਆਪੀ ਹੜਤਾਲ...
ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)- ਕੇਂਦਰੀ ਟਰੇਡ ਯੂਨੀਅਨਾਂ ਦੀ ਦੇਸ਼ ਵਿਆਪੀ ਹੜਤਾਲ ਦੇ ਤਹਿਤ ਲੁਧਿਆਣਾ 'ਚ ਅੱਜ ਟਰੇਡ ਯੂਨੀਅਨਾਂ ਵਲੋਂ ਸਾਂਝੇ ਤੌਰ 'ਤੇ ਭਾਰਤ ਨਗਰ ਚੌਕ ਦੀ ਘੇਰਾਬੰਦੀ ਕਰਕੇ...
...148 days ago
ਚੰਡੀਗੜ੍ਹ, 26 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵਲੋਂ ਰੋਕਣ ਅਤੇ ਉਨ੍ਹਾਂ 'ਤੇ ਕੀਤੇ ਤਸ਼ੱਦਦ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ...
ਜੰਡਿਆਲਾ ਗੁਰੂ, 26 ਨਵੰਬਰ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਰੇਲ ਲਾਈਨ ਤੋਂ ਪਾਸੇ ਖੁਲੇ ਮੈਦਾਨ ਵਿੱਚ ਤਬਦੀਲ ਕਰ ਦਿੱਤਾ ਗਿਆ। ਇਹ ਧਰਨਾ ਅੱਜ 64ਵੇਂ ਦਿਨ...
ਚੰਡੀਗੜ੍ਹ, 26 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਦਿੱਲੀ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵਲੋਂ ਰੋਕਣ ਅਤੇ ਉਨ੍ਹਾਂ 'ਤੇ ਤਸ਼ੱਦਦ ਕਰਨ ਦੀ ਪੰਜਾਬ ਦੇ ਮੁੱਖ ਮੰਤਰੀ...
ਰਾਜਪੁਰਾ, 26 ਨਵੰਬਰ (ਰਣਜੀਤ ਸਿੰਘ) - ਪੰਜਾਬ ਤੋਂ ਦਿੱਲੀ ਵਿਚ ਅੰਦੋਲਨ ਕਰਨ ਜਾ ਰਹੇ ਕਿਸਾਨ ਜਥੇਬੰਦੀਆਂ ਨੂੰ ਰੋਕਣ ਲਈ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਆਪਣੇ ਪਾਸੇ ਲਾਈਆਂ ਭਾਰੀ ਰੋਕਾਂ ਤੇ ਬੈਰੀਕੇਡ ਨੂੰ ਤੋੜਦੇ ਹੋਏ ਕਿਸਾਨ ਹਰਿਆਣਾ ਵਿਚ ਦਾਖਲ ਹੋ ਗਏ ਤੇ ਇਸ ਤਰ੍ਹਾਂ ਹਰਿਆਣਾ ਪੁਲਿਸ...
ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ)- ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵੱਲ ਜਾ ਰਹੇ ਕਿਸਾਨਾਂ 'ਤੇ ਹਰਿਆਣਾ ਸਰਕਾਰ ਵਲੋਂ ਕੀਤੇ ਜਾ ਰਹੇ ਤਸ਼ੱਦਦ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ...
ਪਾਤੜਾਂ, 26 ਨਵੰਬਰ (ਜਗਦੀਸ਼ ਸਿੰਘ ਕੰਬੋਜ) - ਖੇਤੀਬਾੜੀ ਸਬੰਧੀ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਨੂੰਨਾਂ ਨੂੰ ਲੈ ਕੇ ਦਿੱਲੀ ਨੂੰ ਕੂਚ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨਾਲ ਪਾਤੜਾਂ ਬਲਾਕ ਤੋਂ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਕੈਸ਼ੀਅਰ ਰਘਬੀਰ ਸਿੰਘ ਘੱਗਾ...
ਜਲੰਧਰ, 26 ਨਵੰਬਰ (ਮੁਨੀਸ਼) - ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਚਲੋ ਅੰਦੋਲਨ ਤਹਿਤ ਪੰਜਾਬ ਹਰਿਆਣਾ ਸਰੱਹਦ 'ਤੇ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਲਾਈਆਂ ਰੋਕਾਂ ਨੂੰ ਤੋੜਦੇ ਹੋਏ ਕਿਸਾਨ ਹਰਿਆਣਾ ਵਿਚ...
ਘਨੌਰ, 26 ਨਵੰਬਰ (ਜਾਦਵਿੰਦਰ ਸਿੰਘ ਜੋਗੀਪੁਰ) - ਹਰਿਆਣਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਾਰਗ ਬੰਦ ਕਰਕੇ ਬੇਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਿਆ ਗਿਆ ਪ੍ਰੰਤੂ ਜੋਸ਼ 'ਚ ਆਏ ਕਿਸਾਨਾਂ ਨੇ ਬੇਰੀਕੇਡ ਚੁੱਕ ਕੇ ਘੱਗਰ ਦਰਿਆ 'ਚ ਰੋੜ੍ਹ ਦਿੱਤੇ ਅਤੇ ਤਕਰੀਬਨ 200 ਮੀਟਰ ਹੋਰ ਅੱਗੇ ਵੱਧਣ 'ਚ ਕਾਮਯਾਬ ਤਾਂ ਹੋ...
...148 days ago
ਨਵੀ ਦਿੱਲੀ, 26 ਨਵੰਬਰ (ਜਗਤਾਰ ਸਿੰਘ)- ਖੇਤੀ ਕਾਨੂੰਨ ਦੇ ਵਿਰੋਧ ਜੰਤਰ-ਮੰਤਰ ਵਿਖੇ ਰੋਸ ਜਤਾਉਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ...
ਡੱਬਵਾਲੀ, 26 ਨਵੰਬਰ (ਇਕਬਾਲ ਸਿੰਘ ਸ਼ਾਂਤ)- ਇੱਥੇ ਬਠਿੰਡਾ ਰੋਡ ਸੀਲਬੰਦ ਸਰਹੱਦ ਉੱਪਰ ਅੱਜ ਤੋਂ ਭਾਕਿਯੂ ਏਕਤਾ ਉਗਰਾਹਾਂ ਦੇ ਲਗਾਤਾਰ ਐਲਾਨੀਆ ਸੰਘਰਸ਼ ਲਈ ਟੈਂਟ ਲੱਗ ਗਿਆ ਹੈ। ਲੰਮੇ ਅਤੇ ਵਿਉਂਤਬੱਧ...
ਪੁਲਿਸ ਨੇ ਦਿੱਲੀ ਜਾਣ ਤੋਂ ਰੋਕੇ ਕਿਸਾਨ, ਰੋਹ 'ਚ ਆਏ ਕਿਸਾਨਾਂ ਨੇ ਸੜਕ ਤੋਂ ਪੱਟ 'ਤਾ ਸਾਈਨ ਬੋਰਡ........
ਡਕਾਲਾ, 26 ਨਵੰਬਰ (ਪਰਗਟ ਸਿੰਘ ਬਲਬੇੜਾ)- ਦਿੱਲੀ ਜਾਣ ਲਈ ਅਨਾਜ ਮੰਡੀ ਰਾਮਨਗਰ 'ਚ ਅੱਜ ਵੱਡੀ ਗਿਣਤੀ 'ਚ ਕਿਸਾਨ ਇਕੱਠੇ ਹੋਣੇ...
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਅਤੇ ਯਾਤਰੂਆਂ ਵਲੋਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਵੀਜ਼ਾ ਲੱਗੇ ਪਾਸਪੋਰਟ...
...148 days ago
ਸ਼ੰਭੂ ਬਾਰਡਰ 'ਤੇ ਜ਼ਬਰਦਸਤ ਹੰਗਾਮਾ, ਦਿੱਲੀ ਵੱਲ ਵਧਣ ਤੋਂ ਰੋਕਣ 'ਤੇ ਕਿਸਾਨਾਂ ਨੇ ਪੁਲ ਤੋਂ ਹੇਠਾਂ ਸੁੱਟੇ ਬੈਰੀਕੇਡ.......
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਲੀ ਚਲੋ ਪ੍ਰੋਗਰਾਮ ਤਹਿਤ ਪੰਜਾਬ ਸਮੇਤ...
ਖੇਮਕਰਨ, 26 ਨਵੰਬਰ (ਰਾਕੇਸ਼ ਬਿੱਲਾ)- ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ 'ਦਿੱਲੀ ਚੱਲੋ' ਪ੍ਰੋਗਰਾਮ ਦੇ ਤਹਿਤ ਖੇਮਕਰਨ ਅਤੇ ਆਸ-ਪਾਸ ਦੇ ਗੁਰਦੁਆਰਿਆਂ 'ਚ ਸਵੇਰੇ ਤੜਕੇ ਤੋਂ ਟਰੈਕਟਰਾਂ...
ਨਵੀਂ ਦਿੱਲੀ, 26 ਨਵੰਬਰ (ਜਗਤਾਰ ਸਿੰਘ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਆ ਰਹੇ ਕਿਸਾਨਾਂ ਦੇ ਹੱਕ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰਵਾਲ ਆਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਹੱਕ 'ਚ ਟਵੀਟ ਕੀਤਾ ਅਤੇ...
ਸ਼ੰਭੂ ਬਾਰਡਰ 'ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੂੰ ਖਦੇੜਨ ਲਈ ਪੁਲਿਸ ਨੇ ਛੱਡੇ ਹੰਝੂ ਗੈਸ ਦੇ ਗੋਲੇ.........
ਖਨੌਰੀ ਬਾਰਡਰ, 26 ਨਵੰਬਰ- 'ਪੇਚਾ ਪੈ ਗਿਆ ਸੈਂਟਰ ਨਾਲ' ਗੀਤ ਗਾ ਕੇ ਕਿਸਾਨਾਂ ਨੂੰ 'ਦਿੱਲੀ ਚੱਲੋ' ਸੰਘਰਸ਼ ਲਈ ਲਾਮਬੰਦ ਕਰਨ ਵਾਲੇ ਗਾਇਕ ਕਨਵਰ ਗਰੇਵਾਲ ਅੱਜ ਤੜਕੇ ਕਿਸਾਨਾਂ ਦੀ...
ਫਗਵਾੜਾ, 26 ਨਵੰਬਰ (ਹਰੀਪਾਲ ਸਿੰਘ)- ਬੀਤੀ ਅੱਧੀ ਰਾਤ ਨੂੰ ਫਗਵਾੜਾ ਵਿਖੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ...
ਡਕਾਲਾ, 26 ਨਵੰਬਰ (ਪਰਗਟ ਸਿੰਘ ਬਲਬੇੜਾ)- ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵਲੋਂ ਪਟਿਆਲਾ-ਕੈਥਲ ਰਾਜ ਮਾਰਗ ਨੂੰ ਪੱਥਰ ਅਤੇ ਬੈਰੀਕੇਟ ਲਗਾ ਕੇ ਆਵਾਜਾਈ ਪੂਰੀ...
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਿਸਾਨ ਮਾਰੂ ਬਿੱਲਾਂ ਖਿਲਾਫ ਨੂੰ ਰੱਦ ਕਰਵਾਉਣ ਲਈ ਦਿੱਲੀ ਚੱਲੋ ਪ੍ਰੋਗਰਾਮ ਤਹਿਤ ਅਜਨਾਲਾ ਤੋਂ ਸਮਾਜ ਸੇਵੀਆਂ ਆੜ੍ਹਤੀਆਂ ਡਾਕਟਰਾਂ ਤੇ ਅਧਿਆਪਕਾਂ ਨੇ ਅੱਜ ਸਵੇਰੇ ਦਿੱਲੀ ਵੱਲ ਨੂੰ ਚਾਲੇ ਪਾਏ। ਇਸ ਮੌਕੇ ਗੱਲਬਾਤ ਕਰਦਿਆਂ...
ਜਲੰਧਰ, 26 ਨਵੰਬਰ (ਮੁਨੀਸ਼) - ਕਿਸਾਨ ਅੰਦੋਲਨ ਦੇ ਮੱਦੇਨਜਰ ਦਿੱਲੀ ਵੱਲ ਕੂਚ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਬਾਰਡਰ 'ਤੇ ਹਰਿਆਣਾ ਵਾਲੇ ਪਾਸੇ ਪੁਲਿਸ ਵਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ। ਜਿਸ ਤੋਂ ਕਈ ਯਾਤਰੀਆਂ ਪ੍ਰੇਸ਼ਾਨੀ ਦਾ...
ਪਟਿਆਲਾ, 26 ਨਵੰਬਰ (ਗੁਰਪ੍ਰੀਤ ਸਿੰਘ ਚੱਠਾ) - ਜ਼ਿਲ੍ਹਾ ਪਟਿਆਲਾ ਦੇ ਪਿੰਡ ਧਰਮਹੇੜੀ ਦੇ ਪੈਂਦੇ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਪੱਥਰਾਂ ਦੇ ਬੈਰੀਕੇਡ ਲਾਏ ਹਨ। ਦੂਸਰੇ ਪਾਸੇ ਕਿਸਾਨ ਰਾਮਨਗਰ ਮੰਡੀ ਵਿਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਹਰਿਆਣਾ ਵੱਲ ਕੂਚ ਕਰਨ ਦੀ ਤਿਆਰੀ...
ਮੁੰਬਈ, 26 ਨਵੰਬਰ - ਮੁੰਬਈ 'ਚ ਹੋਏ ਅੱਤਵਾਦੀ ਹਮਲੇ ਦੀ ਅੱਜ 12ਵੀਂ ਬਰਸੀ ਮਨਾਈ ਜਾ ਰਹੀ ਹੈ। 26 ਨਵੰਬਰ 2008 ਨੂੰ ਸਮੁੰਦਰ ਦੇ ਰਸਤੇ ਪਾਕਿਸਤਾਨ ਤੋਂ ਆਏ 10 ਅੱਤਵਾਦੀਆਂ ਨੇ ਭਾਰਤ ਦੀ ਆਰਥਿਕ ਰਾਜਧਾਨੀ ਮੁੰਬਈ 'ਚ ਦਹਿਸ਼ਤ ਮਚਾ ਦਿੱਤੀ ਸੀ। ਜਿਸ ਨਾਲ ਭਾਰਤ ਸਮੇਤ ਪੂਰੀ ਦੁਨੀਆ ਹਿਲ ਗਈ...
ਫ਼ਿਰੋਜ਼ਪੁਰ, 26 ਨਵੰਬਰ (ਰਾਕੇਸ਼ ਚਾਵਲਾ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਨੂੰ ਲਿਖੇ ਪੱਤਰ ਵਿੱਚ ਫਗਵਾੜਾ ਦੀ ਮਹਿਲਾ ਸਿਵਲ ਜੱਜ ਜੂਨੀਅਰ ਡਿਵੀਜ਼ਨ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ...
...148 days ago
ਨਵੀਂ ਦਿੱਲੀ, 26 ਨਵੰਬਰ - ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨ ਦੇ ਵਿਰੋਧ 'ਚ ਅੱਜ ਦਿੱਲੀ ਵਿਚ ਕਿਸਾਨ ਜਥੇਬੰਦੀਆਂ ਦਾ ਵੱਡਾ ਅੰਦੋਲਨ ਹੋਣ ਜਾ ਰਿਹਾ ਹੈ। 26 ਤੇ 27 ਨਵੰਬਰ ਨੂੰ ਹੋਣ ਵਾਲੇ ਇਸ ਅੰਦੋਲਨ ਦੀ ਆਗਿਆ ਨਿਰਸਤ ਕਰ ਦਿੱਤੀ ਗਈ ਸੀ, ਇਸ ਤੋਂ ਬਾਅਦ ਵੀ ਕਿਸਾਨ ਅੰਦੋਲਨ ਲਈ ਪੂਰੀ ਤਰ੍ਹਾਂ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX