ਨਵੀਂ ਦਿੱਲੀ, 27 ਨਵੰਬਰ - ਖੇਤੀ ਕਾਨੂੰਨਾਂ ਖਿਲਾਫ ਪੰਜਾਬ ਹਰਿਆਣਾ ਦੇ ਕਿਸਾਨਾਂ ਦਾ ਦਿੱਲੀ ਚਲੋ ਅੰਦੋਲਨ ਜਾਰੀ ਹੈ। ਕਿਸਾਨ ਦਿੱਲੀ ਬਾਰਡਰ 'ਤੇ ਅੜੇ ਹੋਏ ਹਨ ਤੇ ਦਿੱਲੀ 'ਚ ਪ੍ਰਵੇਸ਼ ਲਈ ਤਿਆਰ ਹਨ। ਮੋਦੀ ਸਰਕਾਰ ਦੀ ਟੈਨਸ਼ਨ ਵੱਧ ਗਈ ਹੈ ਤੇ ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਭਰਪੂਰ ਤਿਆਰੀਆਂ ਜਾਰੀ ਹਨ। ਉੱਥੇ ਹੀ, ਇਸ ਵਿਚਕਾਰ ਭਾਰਤੀ ਕਿਸਾਨ ਯੂਨੀਅਨ ਪ੍ਰਦਰਸ਼ਨ ਕਰੇਗੀ। ਉਤਰ ਪ੍ਰਦੇਸ਼ ਦੇ ਸਾਰੇ ਨੈਸ਼ਨਲ ਹਾਈਵੇ 'ਤੇ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਲਗਾਤਾਰ ਐਮ.ਐਸ.ਪੀ. ਨੂੰ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
...147 days ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
...147 days ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ...
ਨਵੀਂ ਦਿੱਲੀ, 27 ਨਵੰਬਰ - ਭਾਰਤੀ ਸਟਾਰ ਹਾਰਦਿਕ ਪਾਂਡਿਆ ਨੇ ਆਸਟਰੇਲੀਆ ਖਿਲਾਫ ਅਰਧ ਸੈਂਕੜਾ ਖੇਡ ਕੇ , ਇਸ ਸਮੇਂ ਦੌਰਾਨ, ਪੰਡਿਆ ਨੇ ਆਪਣੇ ਨਾਮ ਦੀ ਇੱਕ ਵਿਸ਼ੇਸ਼ ਪ੍ਰਾਪਤੀ ਵੀ ...
ਲਾਂਬੜਾ ,27 ਨਵੰਬਰ {ਪਰਮੀਤ ਗੁਪਤਾ}-ਲਾਂਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਸਮਾਜਿਕ ਸਿੱਖਿਆ ਦੀ ਅਧਿਆਪਿਕਾ ਵਜੋਂ ਤਾਇਨਾਤ ਮੈਡਮ ਇੰਦੂ ਚਮਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ
ਨਵੀਂ ਦਿੱਲੀ, 27 ਨਵੰਬਰ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਜੀਡੀਪੀ ਦੇ ਵਾਧੇ ਦੇ ਅੰਕੜੇ ਸ਼ੁੱਕਰਵਾਰ, 27 ਨਵੰਬਰ ਨੂੰ ਦੂਜੀ ਵਾਰ ਆਏ ਹਨ । ਵਿੱਤੀ ਸਾਲ 2020-21 ਦੀ ਦੂਜੀ ਜਾਂ ਸਤੰਬਰ ਦੀ ਤਿਮਾਹੀ ਵਿਚ, ਜੀਡੀਪੀ ਵਾਧਾ 7.5% ਤੇ ਨਕਾਰਾਤਮਕ ...
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣੇ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਵਧਦੇ ਪੰਜਾਬ ਦੇ ਕਿਸਾਨ ਕਾਫਲੇ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਹੈ । ਰਾਹ ਵਿੱਚ ਪਿੰਡਾਂ ’ਚ ...
...147 days ago
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਸੰਘਰਸ਼ ਕਾਰਨ...
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ....................
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 68 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
...147 days ago
ਫ਼ਿਰੋਜ਼ਪੁਰ, 27 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ 'ਚ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਨੂੰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਸ ਨੂੰ ਲੈ ਕੇ...
...147 days ago
ਅੰਮ੍ਰਿਤਸਰ, 27 ਨਵੰਬਰ (ਹਰਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਬੀਬੀ ਜਗੀਰ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ...
ਅੰਮ੍ਰਿਤਸਰ, 27 ਨਵੰਬਰ -ਬਾਬਾ ਬੂਟਾ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਾ ਜੂਨੀਅਰ ਮੀਤ ਪ੍ਰਧਾਨ ਅਤੇ ਭਗਵੰਤ ਸਿੰਘ ਸਿਆਲਕਾ ਜਨਰਲ ਸਕੱਤਰ...
...147 days ago
ਅੰਮ੍ਰਿਤਸਰ, 27 ਨਵੰਬਰ - ਸਾਬਕਾ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਨਰੇਰੀ ਮੁੱਖ ਸਕੱਤਰ...
ਲੁਧਿਆਣਾ, 27 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ...
...147 days ago
ਜੰਡਿਆਲਾ ਗੁਰੂ, 27 ਨਵੰਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ...
...147 days ago
ਕਿਸਾਨਾਂ ਦੇ ਹੌਸਲੇ ਬੁਲੰਦ : ਦਿੱਲੀ ਜਾਣ ਤੋਂ ਰੋਕਣ ਲਈ ਸਿੰਘੁ ਬਾਰਡਰ 'ਤੇ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ........
...147 days ago
ਨਵੀਂ ਦਿੱਲੀ, 27 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ...
ਨਵੀਂ ਦਿੱਲੀ, 27 ਨਵੰਬਰ- ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਸਿੰਘੁ ਬਾਰਡਰ ਨੂੰ ਪਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਭਾਵ ਕਿ ਕਿਸਾਨ ਹੁਣ ਦਿੱਲੀ 'ਚ ਦਾਖ਼ਲ ਹੋ ਸਕਣਗੇ। ਇਸ ਸਬੰਧੀ ਜਾਣਕਾਰੀ...
...147 days ago
ਸਿੰਘੁ ਬਾਰਡਰ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਿਸਾਨਾਂ ਨੂੰ ਖਦੇੜਨ ਲਈ ਪੁਲਿਸ ਨੇ ਛੱਡੇ ਹੰਝੂ ਗੈਸ ਦੇ ਗੋਲੇ....
ਸੰਘੋਲ, 27 ਨਵੰਬਰ (ਹਰਜੀਤ ਸਿੰਘ ਮਾਵੀ)- ਬੀਤੇ ਕੱਲ੍ਹ ਬਲਾਕ ਖਮਾਣੋਂ ਦੇ ਪਿੰਡ ਰਾਣਵਾਂ ਤੋਂ ਕਿਸਾਨ ਅੰਦੋਲਨ 'ਚ ਸ਼ਾਮਿਲ ਹੋ ਕੇ ਦਿੱਲੀ ਜਾ ਰਹੇ ਕਿਸਾਨਾਂ ਦੀ ਟਰੈਕਟਰ-ਟਰਾਲੀ ਕਰਨਾਲ ਕੋਲ ਹਾਦਸੇ ਦਾ ਸ਼ਿਕਾਰ...
ਅੰਮ੍ਰਿਤਸਰ, 27 ਨਵੰਬਰ - ਸੁਰਜੀਤ ਸਿੰਘ ਭਿੱਟੇਵੱਡ ਨੂੰ ਸ਼੍ਰੋਮਣੀ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ...
ਨਵੀਂ ਦਿੱਲੀ, 27 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ 'ਚ ਵਿਰੋਧ-ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮਿਲਣ ਤੋਂ ਬਾਅਦ ਟਿਕਰੀ ਬਾਰਡਰ ਰਾਹੀਂ ਕਿਸਾਨ ਦਿੱਲੀ 'ਚ ਦਾਖਲ ਹੋਏ। ਦਿੱਲੀ ਪੁਲਿਸ ਨੇ ਕਿਸਾਨਾਂ...
ਚੰਡੀਗੜ੍ਹ, 27 ਨਵੰਬਰ- ਕਈ ਰੁਕਾਵਟਾਂ ਤੋਂ ਬਾਅਦ ਅਖੀਰ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਅਤੇ ਬੁਰਾੜੀ ਦੀ ਨਿਰੰਕਾਰੀ ਗਰਾਊਂਡ 'ਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਉੱਧਰ ਪੰਜਾਬ ਦੇ...
...147 days ago
ਨਵੀਂ ਦਿੱਲੀ, 27 ਨਵੰਬਰ- ਦਿੱਲੀ ਦੀ ਸਰਹੱਦ 'ਤੇ ਕਿਸਾਨਾਂ ਦੇ ਕਾਫ਼ੀ ਸਮਾਂ ਡਟਣ ਤੋਂ ਬਾਅਦ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਅਤੇ ਬੁਰਾੜੀ ਦੀ ਨਿਰੰਕਾਰੀ ਗਰਾਊਂਡ 'ਚ ਇਕੱਠੇ ਹੋਣ...
ਪ੍ਰਧਾਨ ਚੁਣੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਵਲੋਂ ਪੜ੍ਹੇ ਜਾ ਰਹੇ ਹਨ ਵੱਖ-ਵੱਖ ਅਹਿਮ ਮਤੇ.......
ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ)- ਬੀਬੀ ਜਗੀਰ ਕੌਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਨੂੰ ਕੁੱਲ 143 'ਚੋਂ 122 ਵੋਟਾਂ...
...147 days ago
ਨਵੀਂ ਦਿੱਲੀ, 27 ਨਵੰਬਰ (ਉਪਮਾ ਡਾਗਾ ਪਾਰਥ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਕ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੋਲ ਤਿੰਨ...
ਸ਼੍ਰੋਮਣੀ ਕਮੇਟੀ ਚੋਣ ਇਜਲਾਸ : ਵੋਟਾਂ ਦੀ ਗਿਣਤੀ ਸ਼ੁਰੂ...................................
...147 days ago
ਨਵੀਂ ਦਿੱਲੀ, 27 ਨਵੰਬਰ- ਦਿੱਲੀ 'ਚ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ 'ਆਪ' ਵਿਧਾਇਕ ਅਮਨ ਅਰੋੜਾ ਅਤੇ ਹੋਰਨਾਂ ਆਗੂਆਂ ਨੂੰ ਦਿੱਲੀ ਪੁਲਿਸ ਪ੍ਰਦਰਸ਼ਨ ਕਰਨ ਤੋਂ ਰੋਕਿਆ ਗਿਆ...
...147 days ago
ਸ਼੍ਰੋਮਣੀ ਕਮੇਟੀ ਚੋਣ ਇਜਲਾਸ : ਵੋਟਾਂ ਪੈਣ ਦਾ ਅਮਲ ਸ਼ੁਰੂ, ਚੋਣ ਇਜਲਾਸ 'ਚ ਸ਼ਾਮਿਲ 138 ਮੈਂਬਰਾਂ ਵਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾਵੇਗਾ.....
...147 days ago
...147 days ago
...147 days ago
ਨਵੀਂ ਦਿੱਲੀ, 27 ਨਵੰਬਰ- 9 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹਾਂ 'ਚ ਤਬਦੀਲ ਕਰਨ ਦੀ ਦਿੱਲੀ ਪੁਲਿਸ ਮੰਗ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਠੁਕਰਾਅ ਦਿੱਤਾ ਹੈ। ਦੱਸਣਯੋਗ ਹੈ...
ਅੰਮ੍ਰਿਤਸਰ, 27 ਨਵੰਬਰ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ)- ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦਾ ਚੋਣ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਿੰਘ...
...147 days ago
ਰਾਜਪੁਰਾ, 27 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਮਾਰਗ 'ਤੇ ਸ਼ੰਭੂ ਬਾਰਡਰ 'ਤੇ ਇਕੱਠੇ ਹੋਏ ਕਿਸਾਨਾਂ 'ਤੇ ਹਰਿਆਣਾ ਪੁਲਿਸ ਵਲੋਂ ਹੰਝੂ ਗੈਸ ਦੇ ਗੋਲੇ ਛੱਡੇ ਗਏ ਅਤੇ ਪਾਣੀ ਦੀਆਂ ਬੁਛਾੜਾਂ...
...147 days ago
ਅੰਮ੍ਰਿਤਸਰ, 27 ਨਵੰਬਰ (ਰਾਜੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਸਤਿਕਾਰ ਕਮੇਟੀਆਂ ਵਲੋਂ ਅੱਜ ਘੰਟਾ ਘਰ ਪਲਾਜ਼ਾ ਵਿਖੇ ਸ਼੍ਰੋਮਣੀ ਕਮੇਟੀ ਦੀ ਹੋ ਰਹੀ ਚੋਣ ਦੇ ਵਿਰੋਧ ਚ ਸ਼ਾਂਤਮਈ...
ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਅੱਜ ਹੋਏ ਸਾਲਾਨਾ ਚੋਣ ਇਜਲਾਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੀ ਸ਼੍ਰੋਮਣੀ...
ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ)- ਅੱਜ ਸਵੇਰੇ ਅੰਮ੍ਰਿਤਸਰ ਦੇ ਪੁਲਿਸ ਥਾਣਾ ਵੇਰਕਾ ਖੇਤਰ 'ਚ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਕਤਲ ਕੀਤੇ 48 ਕੁ ਸਾਲਾਂ ਦੇ ਵਿਅਕਤੀ ਦੀ ਲਾਸ਼...
...about 1 hour ago
ਅੰਮ੍ਰਿਤਸਰ, 27 ਨਵੰਬਰ ( ਰਾਜੇਸ਼ ਕੁਮਾਰ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਤੋਂ ਪਹਿਲਾਂ ਅੱਜ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕੁਝ ਸਿੱਖ ਜਥੇਬੰਦੀਆਂ ਵਲੋਂ ਕੀਤੇ ਜਾਣ...
ਚੰਡੀਗੜ੍ਹ, 27 ਨਵੰਬਰ- ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ 'ਤੇ ਤਿੱਖਾ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ 3 ਦਸੰਬਰ ਦੀ ਉਡੀਕ...
...about 1 hour ago
ਕਿਸਾਨ ਕਾਫ਼ਲੇ ਨਾਲ, 27 ਨਵੰਬਰ (ਮੇਜਰ ਸਿੰਘ)- ਦਿੱਲੀ ਦਾਖ਼ਲ ਹੋਣ ਤੋਂ ਪਹਿਲਾਂ ਬਾਰਡਰ 'ਤੇ ਦਿੱਲੀ ਪੁਲਿਸ ਅਤੇ ਅਰਧ ਫ਼ੌਜੀ ਦਲਾਂ ਨੇ ਵੱਡੀ ਤਾਇਨਾਤੀ ਕਰਕੇ ਕਿਸਾਨਾਂ ਕਾਫ਼ਲਿਆਂ ਨੂੰ ਰੋਕ ਲਿਆ ਹੈ। ਦਿੱਲੀ...
ਅੰਮ੍ਰਿਤਸਰ, 27 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਡੀ.) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੋਕਤੰਤਰੀ ਢੰਗ ਨਾਲ ਕੀਤੀ...
...0 minutes ago
ਟਿਕਰੀ ਬਾਰਡਰ 'ਤੇ ਪੁਲਿਸ ਨੇ ਕਿਸਾਨਾਂ 'ਤੇ ਮਾਰੀਆਂ ਪਾਣੀ ਦੀਆਂ ਬੁਛਾਰਾਂ ਤੇ ਛੱਡੇ ਹੰਝੂ ਗੈਸ, ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ.......
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹਜ਼ਾਰਾਂ ਕਾਰਕੁਨਾਂ ਦਾ ਹੌਂਸਲਿਆਂ ਭਰਿਆ ਸੈਲਾਬ ਅੱਜ ਮਿੱਥੇ ਸਮੇਂ ਤੋਂ ਘੰਟਾ ਪਹਿਲਾਂ ਹੀ ਹਰਿਆਣਾ...
ਨਵੀਂ ਦਿੱਲੀ, 27 ਨਵੰਬਰ- ਕੇਂਦਰ ਦੇ ਖੇਤੀ ਕਾਨੂੰਨਾਂ ਦਾ ਪਿਛਲੇ ਕਈ ਦਿਨਾਂ ਤੋਂ ਵਿਰੋਧ ਕਰ ਰਹੇ ਦਿੱਲੀ ਪਹੁੰਚੇ ਦੀਪ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ...
ਖਨੌਰੀ/ਪਾਤੜਾਂ, 27 ਨਵੰਬਰ (ਬਲਵਿੰਦਰ ਸਿੰਘ ਥਿੰਦ, ਗੁਰਇਕਬਾਲ ਸਿੰਘ ਖ਼ਾਲਸਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਦਿੱਲੀ ਕੂਚ ਕਰਨ...
ਬਰਨਾਲਾ/ਹੰਡਿਆਇਆ, 27 ਨਵੰਬਰ (ਗੁਰਜੀਤ ਸਿੰਘ ਖੁੱਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ...
...50 minutes ago
ਨਵੀ ਦਿੱਲੀ , 27 ਨਵੰਬਰ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਵਾਲੇ ਥੜ੍ਹਾ ਸਾਹਿਬ ਦੇ 'ਤੇ ਚੜ੍ਹ ਕੇ ਲੇਟਣ ਵਾਲੇ ਵਿਅਕਤੀ...
ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੀਨੀਅਰ ਪੰਜਾਬ ਆਈ. ਪੀ. ਐਸ. ਅਧਿਕਾਰੀ ਜੀ. ਨਾਗੇਸ਼ਵਾਰਾ ਰਾਓ ਨੂੰ ਗ੍ਰਹਿ ਵਿਭਾਗ 'ਚ ਸਕੱਤਰ...
...about 1 hour ago
ਨਵੀਂ ਦਿੱਲੀ, 27 ਨਵੰਬਰ- ਕਿਸਾਨੀ ਅੰਦੋਲਨ ਦੇ ਨੂੰ ਦੇਖਦਿਆਂ ਦਿੱਲੀ ਪੁਲਿਸ ਨੇ ਦਿੱਲੀ ਸਰਕਾਰ ਕੋਲੋਂ 9 ਸਟੇਡੀਅਮਾਂ ਨੂੰ ਅਸਥਾਈ ਜੇਲ੍ਹਾਂ 'ਚ ਤਬਦੀਲ ਕਰਨ ਦੀ ਇਜਾਜ਼ਤ ਮੰਗੀ ਹੈ। ਕਿਹਾ ਜਾ...
...about 1 hour ago
ਕਿਸਾਨ ਕਾਫ਼ਲੇ ਨਾਲ, 27 ਨਵੰਬਰ (ਮੇਜਰ ਸਿੰਘ)- ਰਾਤ ਭਰ ਦੀ ਵੱਡੀ ਮਿਹਨਤ ਨਾਲ ਹਜ਼ਾਰਾਂ ਪੁਲਿਸ ਕਰਮੀਆਂ ਅਤੇ ਹੋਰ ਮੁਲਾਜ਼ਮਾਂ ਵਲੋਂ ਸੋਨੀਪਤ ਅਤੇ ਪਾਣੀਪਤ ਦੇ ਵਿਚਕਾਰ ਖੜ੍ਹੀਆਂ ਕੀਤੀਆਂ...
...about 1 hour ago
ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ ਇਸ ਜਥੇ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜੈਕਾਰਿਆਂ ਦੀ ਗੂੰਜ...
...about 1 hour ago
ਕਿਸਾਨ ਕਾਫ਼ਲੇ ਨਾਲ, 27 ਨਵੰਬਰ (ਮੇਜਰ ਸਿੰਘ) - ਅੱਜ ਸਵੇਰ ਚੜ੍ਹਦਿਆਂ ਹੀ ਕਰਨਾਲ ਪਾਣੀਪਤ ਜੀਂਦ ਲਾਗੇ ਰੁਕੇ ਪੰਜਾਬ ਦੇ ਕਿਸਾਨਾਂ ਦੇ ਕਾਫ਼ਲੇ ਨੇ ਦੁਬਾਰਾ ਚਾਲੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਕਰਨਾਲ ਤੋਂ ਸੋਨੀਪਤ ਤੱਕ ਹਜ਼ਾਰਾਂ ਟਰਾਲੀਆਂ ਤੇ ਹੋਰ ਗੱਡੀਆਂ ਦੇ ਕਾਫ਼ਲੇ ਜੀ.ਟੀ ਰੋਡ 'ਤੇ ਚੱਲ ਰਹੇ ਹਨ। ਸਵੇਰੇ...
ਸਿਡਨੀ, 27 ਨਵੰਬਰ - ਭਾਰਤ ਆਸਟ੍ਰੇਲੀਆ ਪਹਿਲਾ ਇਕ ਦਿਨਾਂ ਮੈਚ 'ਚ ਮੇਜ਼ਬਾਨ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਲਿਆ ਹੈ। ਇਹ ਮੈਚ ਸਿਡਨੀ...
ਬੁਢਲਾਡਾ, 27 ਨਵੰਬਰ (ਸਵਰਨ ਸਿੰਘ ਰਾਹੀ) - ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਸਬੰਧੀ ਕਾਨੂੰਨਾਂ ਦੇ ਵਿਰੋਧ 'ਚ ਹਰਿਆਣਾ ਰਸਤਿਓਂ ਦਿੱਲੀ ਜਾ ਰਹੇ ਮਾਨਸਾ ਜ਼ਿਲ੍ਹੇ ਦੇ ਕਿਸਾਨ ਜਥੇ 'ਚ ਸ਼ਾਮਲ ਪਿੰਡ ਖਿਆਲੀ ਚਹਿਲਾਂਵਾਲੀ ਦੇ ਇੱਕ ਕਿਸਾਨ ਦੀ ਸੜਕ ਦੁਰਘਟਨਾ 'ਚ ਮੌਤ ਹੋ ਗਈ ਹੈ ਅਤੇ ਇੱਕ ਦੇ ਜ਼ਖਮੀ...
...147 days ago
ਖੇਮਕਰਨ, 27 ਨਵੰਬਰ (ਰਾਕੇਸ਼ ਬਿੱਲਾ) - ਕੇਂਦਰ ਸਰਕਾਰ ਵਿਰੁੱਧ ਖੇਤੀਬਾੜੀ ਕਨੂੰਨਾਂ ਦਾ ਵਿਰੋਧ ਕਰਨ ਵਾਸਤੇ ਕਿਸੇ ਨਾ ਕਿਸੇ ਤਰੀਕੇ ਦਿੱਲੀ ਪੁੱਜੇ ਬਾਰਡਰ ਕਿਸਾਨ ਯੂਨੀਅਨ ਦੇ ਆਗੂ ਸੁਰਜੀਤ ਸਿੰਘ ਭੂਰਾ ਨੂੰ 13 ਕਿਸਾਨ ਸਾਥੀਆਂ ਸਮੇਤ ਅੱਜ ਤੜਕੇ ਦਿੱਲੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ ਤੇ ਹਰੀਪੁਰ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX