ਨਵੀਂ ਦਿੱਲੀ, 30 ਨਵੰਬਰ- ਕੇਂਦਰ ਸਰਕਾਰ ਨੇ ਕੋਰੋਨਾ ਦੇ ਹਾਲਾਤ 'ਤੇ ਚਰਚਾ ਲਈ ਸਰਬ ਪਾਰਟੀ ਬੈਠਕ ਸੱਦੀ ਹੈ। ਇਹ ਬੈਠਕ 4 ਦਸੰਬਰ ਨੂੰ ਬੁਲਾਈ ਗਈ ਹੈ। ਇਸ ਬੈਠਕ 'ਚ ਲੋਕ ਭਾ ਅਤੇ ਰਾਜ ਸਭਾ ਦੇ ਸਾਰੇ ਦਲਾਂ ਦੇ ਮੈਂਬਰ ਹਿੱਸਾ ਲੈਣਗੇ।
...142 days ago
ਨਵੀਂ ਦਿੱਲੀ , 30 ਨਵੰਬਰ - ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਨਹੀਂ ਸੁਣੀ ਗਈ ਤਾਂ ਦਿੱਲੀ ਨੂੰ ਗੁਆਂਢੀ ਰਾਜਾਂ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਦੌਰਾਨ, ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ...
ਲਖਨਊ , 30 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਹਲਕੇ ਵਾਰਾਣਸੀ ਦੇ ਦੌਰੇ ਦੌਰਾਨ ਗੁਰੂ ਰਵਿਦਾਸ ਪਾਰਕ ਵਿਖੇ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਦੌਰਾਨ ਉਨ੍ਹਾਂ ...
ਜਲੰਧਰ , 30 ਨਵੰਬਰ - ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਇਕ ਟਰੱਕ ਨੇ 4 ਖੜ੍ਹੀਆਂ ਕਾਰਾਂ ਨੂੰ ਟੱਕਰ ਮਾਰ ਕੇ ਚੂਰ ਚੂਰ ਕਰ ਦਿੱਤਾ।
ਨਵੀਂ ਦਿੱਲੀ, 30 ਨਵੰਬਰ (ਦਮਨਜੀਤ ਸਿੰਘ )- ਦਿੱਲੀ ਦੇ ਟਿਕਰੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਸ੍ਰੀ ਗੁਰੂ ਨਾਨਕ ਜੀ ਦਾ ਗੁਰਪੁਰਬ ਮਨਾ ਰ...
ਜ਼ੀਰਕਪੁਰ, 30 ਨਵੰਬਰ { ਹੈਪੀ ਪੰਡਵਾਲਾ} - ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਂਦਿਆਂ ਪੁਲਿਸ ਨੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਚੋਰਾਂ ਦੀ ਪਛਾਣ ਮੰਨਾ ...
ਮਮਦੋਟ ,30 ਨਵੰਬਰ (ਸੁਖਦੇਵ ਸਿੰਘ ਸੰਗਮ) - ਕੁਝ ਦਿਨ ਪਹਿਲਾਂ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਾਰਵਾਈ ਕਰਦਿਆਂ ਨਾਰਕੋਟਿਕਸ ਸੈੱਲ ਫਿਰੋਜ਼ਪੁਰ ਵੱਲੋਂ ...
ਮਲੋਟ, 30 ਨਵੰਬਰ (ਪਾਟਿਲ)- ਭਾਰਤੀ ਰੇਲਵੇ ਨੇ ਕਰੀਬ 8 ਮਹੀਨਿਆਂ ਦੇ ਸਮੇਂ ਤੋਂ ਬਾਅਦ ਸ੍ਰੀ ਗੰਗਾਨਗਰ ਤੋਂ ਹਰਿਦੁਆਰ ਅਤੇ ਦਿੱਲੀ ਨੂੰ ਜਾਣ ਵਾਲੀਆਂ ਰੇਲਾਂ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦੇ ਤਹਿਤ 1 ਦਸੰਬਰ 2020 ...
ਜੈਤੋ, 30 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ 9ਵਾਂ 'ਚੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਉਪ ਕਪਤਾਨ ...
ਲਖਨਊ , 30 ਨਵੰਬਰ - ਵਾਰਾਨਸੀ ਦੇ ਦੇਵ ਦੀਵਾਲੀ ਮਹਾਂਉਤਸਵ 'ਚ ਸ਼ਾਮਿਲ ਹੋਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਲੱਖਾਂ ਦੀਵਿਆਂ ਦਾ ਜੱਗ ਜਗ ਹੋਣਾ ਅਲੌਕਿਕ ਹੈ। ਗੰਗਾ ਦਾ ਪ੍ਰਕਾਸ਼ ਹੋਰ ਵੀ ਅਲੌਕਿਕ ...
ਨਵੀਂ ਦਿੱਲੀ, 30 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਰਟੀ-ਪੀਸੀਆਰ ਟੈਸਟ ਦੀਆਂ ਕੀਮਤਾਂ ਘਟਾਉਣ ਦੇ ਨਿਰਦੇਸ਼ ਦਿੱਤੇ। ਇਸ ਹਿਦਾਇਤ ਤੋਂ ਬਾਅਦ, ਦਿੱਲੀ ਵਿਚ ਕੋਰੋਨਾ ਦੀ ਜਾਂਚ ਲਈ ਆਰਟੀ-ਪੀਸੀਆਰ ਦੀ ...
ਬੁਢਲਾਡਾ ,30 ਨਵੰਬਰ (ਸਵਰਨ ਸਿੰਘ ਰਾਹੀ)- ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ਮਨਾ ਕੇ ਘਰ ਆ ਰਹੇ ਹਾਜੀ ਵਾਲਾ ਕਾਰਖਾਨਾ ਵਾਰਡ ਨੰਬਰ 13 ਬੁਢਲਾਡਾ ਨਿਵਾਸੀ 3 ਨੌਜਵਾਨਾ ਦੇ ਮੋਟਰ ਸਾਇਕਲ ਨੂੰ ਇਕ ਫੂਸ ...
ਖੇਮਕਰਨ , 30 ਨਵੰਬਰ (ਰਾਕੇਸ਼ ਬਿੱਲਾ) - ਖੇਮਕਰਨ ਥਾਣੇ ਅਧੀਨ ਪੈਂਦੇ ਪਿੰਡ ਭੂਰਾ ਕੋਹਨਾਂ ਨਜ਼ਦੀਕ ਬੀਤੀ ਰਾਤ ਮੇਨ ਸੜਕ ‘ਤੇ ਇੱਕ ਇਨੋਵਾ ਗੱਡੀ ਵਾਲਿਆਂ ਨੇ ਮੋਟਰ ਸਾਈਕਲ ‘ਤੇ ਸਵਾਰ ਦੋ ਨੌਜਵਾਨ ਲੜਕਿਆਂ ਨੂੰ ...
ਸੁਲਤਾਨਪੁਰ ਲੋਧੀ ,30 ਨਵੰਬਰ (ਜਗਮੋਹਨ ਸਿੰਘ ਥਿੰਦ,ਅਮਰਜੀਤ ਕੋਮਲ ,ਹੈਪੀ ,ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ...
ਨਵੀਂ ਦਿੱਲੀ , 30 ਨਵੰਬਰ - ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿਜ, ਜੋ ਗੁਰਦਵਾਰਾ ਸ੍ਰੀ ਗੁਰੂ ਪੰਜੋਖਰਾ ਸਾਹਿਬ ਮੱਥਾ ਟੇਕਣ ਲਈ ਆਏ ਸਨ, ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਅੰਦੋਲਨ ਖਿਲਾਫ ਹਰਿਆਣਾ ਪੁਲਿਸ ਦੀ ...
ਹਰਿਆਣਾ, 30 ਨਵੰਬਰ (ਹਰਮੇਲ ਸਿੰਘ ਖੱਖ)- ਅੱਜ ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ...
...142 days ago
ਜੰਡਿਆਲਾ ਗੁਰੂ , 30 ਨਵੰਬਰ- (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ...
ਲੁਧਿਆਣਾ,30 ਨਵੰਬਰ {ਸਲੇਮਪੁਰੀ} - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਜ਼ਿਲ੍ਹਾ ਸਿਹਤ ਪ੍ਰਸ਼ਾਸਨ ...
ਅਜਨਾਲਾ , 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ ਥਾਣਾ ਭਿੰਡੀਸੈਦਾਂ ਦੀ ਪੁਲਸ ਵੱਲੋਂ ਤਿੰਨ ਕਿਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਨੂੰ ਮਾਣਯੋਗ ਅਦਾਲਤ ਵੱਲੋਂ ਚਾਰ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ I ‘ਅਜੀਤ’ ਨਾਲ ਗੱਲਬਾਤ ...
ਟਾਂਡਾ ਉੜਮੁੜ, 30 ਨਵੰਬਰ (ਦੀਪਕ ਬਹਿਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਤਪ-ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਵਿਖੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਮੌਕੇ ਦੂਰ ...
ਫ਼ਿਰੋਜ਼ਪੁਰ, 30 ਨਵੰਬਰ (ਰਾਕੇਸ਼ ਚਾਵਲਾ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਿੱਥੇ ਸਮੁੱਚੇ ਪੰਜਾਬ ਦੇ ਕਿਸਾਨ ਦਿੱਲੀ ਦੀ ਦਹਿਲੀਜ਼ 'ਤੇ ਬੈਠੇ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਪੰਜਾਬ ਅੰਦਰ ਅਮਨ ਸ਼ਾਂਤੀ ਨੂੰ ਖੋਰਾ ਲਗਾਉਣ ਦੀਆਂ ਕੋਝੀਆਂ ...
...142 days ago
ਡੇਰਾ ਬਾਬਾ ਨਾਨਕ, 30 ਨਵੰਬਰ (ਕਾਹਲੋਂ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਕਰਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਡੇਰਾ ਬਾਬਾ ਨਾਨਕ, 15 ਨਵੰਬਰ (ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਸਮਾਗਮ ਦੌਰਾਨ ਸੁਪਰੀਮ ਕੋਰਟ ਦੇ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ ਵਲੋਂ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ...
...142 days ago
ਵਾਰਾਨਸੀ, 30 ਨਵੰਬਰ- ਆਪਣੇ ਸੰਸਦੀ ਹਲਕੇ ਵਾਰਾਨਸੀ 'ਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇੱਥੇ ਵਾਰਾਨਸੀ ਅਤੇ ਪ੍ਰਯਾਗਰਾਜ ਨੂੰ ਜੋੜਨ ਵਾਲੇ 6 ਲੇਨ ਵਾਲੇ ਨੈਸ਼ਨਲ ਹਾਈਵੇ ਦਾ ਉਦਘਾਟਨ...
...142 days ago
ਜੰਡਿਆਲਾ ਗੁਰੂ, 30 ਨਵੰਬਰ (ਰਣਜੀਤ ਸਿੰਘ ਜੋਸਨ)- ਪੁਲਿਸ ਥਾਣਾ ਜੰਡਿਆਲਾ ਗੁਰੂ ਦੇ ਮੁੱਖ ਮੁਨਸ਼ੀ ਖ਼ਿਲਾਫ਼ ਥਾਣਾ ਜੰਡਿਆਲਾ ਗੁਰੂ ਵਿਖੇ ਹੀ ਮਾਲਖ਼ਾਨੇ ਤੋਂ 20 ਲੱਖ ਰੁਪਏ ਦੀ ਰਾਸ਼ੀ ਗ਼ਾਇਬ ਹੋਣ 'ਤੇ ਮਾਮਲਾ ਦਰਜ...
...142 days ago
ਨਵੀਂ ਦਿੱਲੀ, 30 ਨਵੰਬਰ- ਸ੍ਰੀ ਗੁਰੂ ਨਾਨਕ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਮੌਕੇ ਅੱਜ ਰਾਮਨਾਥ ਕੋਵਿੰਦ ਵਲੋਂ ਰਾਸ਼ਟਰਪਤੀ ਭਵਨ 'ਚ ਪੁਨਰ ਨਿਰਮਿਤ ਪੀ. ਬੀ. ਜੀ. ਰੈਜੀਮੈਂਟਲ ਗੁਰਦੁਆਰੇ ਦਾ ਉਦਘਾਟਨ...
ਨਵੀਂ ਦਿੱਲੀ, 30 ਨਵੰਬਰ- ਸਾਹਿਬ ਸ੍ਰੀ ਗੁਰੂ ਨਾਨਕ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਮੌਕੇ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਦਿੱਲੀ ਸਥਿਤ ਗੁਰਦੁਆਰਾ ਸ੍ਰੀ...
ਸੁਲਤਾਨਪੁਰ ਲੋਧੀ, 30 ਨਵੰਬਰ- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ...
ਨਵੀਂ ਦਿੱਲੀ, 30 ਨਵੰਬਰ- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ 551ਵਾਂ ਪ੍ਰਕਾਸ਼ ਪੁਰਬ ਅੱਜ ਕਿਸਾਨਾਂ ਵਲੋਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਮਨਾਇਆ ਗਿਆ। ਇਸ ਦੌਰਾਨ ਕਿਸਾਨਾਂ ਵਲੋਂ ਸੜਕ 'ਤੇ...
ਸੁਲਤਾਨਪੁਰ ਲੋਧੀ, 30 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...
...142 days ago
ਡੇਰਾ ਬਾਬਾ ਨਾਨਕ, 15 ਨਵੰਬਰ (ਰੰਧਾਵਾ, ਸ਼ਰਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਕਰਾਏ ਗਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ...
ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 30 ਨਵੰਬਰ (ਇਕਬਾਲ ਸਿੰਘ ਸ਼ਾਂਤ)- ਅੱਜ ਤਰਮਾਲਾ 'ਚ ਕਿਸਾਨਾਂ ਨੇ ਅਬੋਹਰ ਹਲਕੇ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਨੂੰ ਘੇਰ ਲਿਆ ਅਤੇ ਖੇਤੀ ਕਾਨੂੰਨਾਂ...
ਸੁਲਤਾਨਪੁਰ ਲੋਧੀ, 30 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ...
ਦਿੱਲੀ, 30 ਨਵੰਬਰ (ਦਮਨਜੀਤ ਸਿੰਘ)- ਕਿਸਾਨ ਯੂਨੀਅਨਾਂ ਵਲੋਂ ਆਰੰਭੇ ਸੰਘਰਸ਼ ਦੇ ਚੱਲਦਿਆਂ ਹੁਣ ਕੇਂਦਰ ਸਰਕਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਦੇ ਗੱਲਬਾਤ ਦਾ ਸੱਦਾ ਦੇ ਰਹੀ ਹੈ । ਕਿਸਾਨ ਯੂਨੀਅਨ ਡਕੌਂਦਾ ਦੇ...
ਨਵੀਂ ਦਿੱਲੀ, 30 ਨਵੰਬਰ (ਦਮਨਜੀਤ ਸਿੰਘ )- ਦਿੱਲੀ ਦੇ ਟਿਕਰੀ ਬਾਰਡਰ 'ਤੇ ਅੱਜ ਚੌਥੇ ਦਿਨ ਵੀ ਹਜ਼ਾਰਾਂ ਕਿਸਾਨ ਧਰਨੇ 'ਤੇ ਡਟੇ ਹੋਏ ਹਨ। ਕਿਸਾਨਾਂ ਦੇ ਵਲੋਂ ਵਾਰ-ਵਾਰ ਇਕ ਗੱਲ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਕੇਂਦਰ...
...142 days ago
ਸੁਲਤਾਨਪੁਰ ਲੋਧੀ, 30 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇਤਿਹਾਸਕ ਗੁਰਦੁਆਰਾ...
ਡੇਰਾ ਬਾਬਾ ਨਾਨਕ, 30 ਨਵੰਬਰ (ਕਾਹਲੋਂ, ਰੰਧਾਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਦਰਬਾਰ ਸਾਹਿਬ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਨਵੀਂ ਦਿੱਲੀ, 30 ਨਵੰਬਰ(ਜਗਤਾਰ ਸਿੰਘ)- ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੱਲ ਰਹੀ ਬੈਠਕ ਖ਼ਤਮ ਹੋ ਗਈ ਹੈ। ਜਾਣਕਾਰੀ ਮੁਤਾਬਿਕ ਇਸ...
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ..................
ਸੁਲਤਾਨਪੁਰ ਲੋਧੀ, 30 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ, ਸਡਾਨਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਕੁਝ ਸਮੇਂ ਬਾਅਦ...
ਨਵੀਂ ਦਿੱਲੀ, 30 ਨਵੰਬਰ (ਜਗਤਾਰ ਸਿੰਘ)- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਸਰਕਾਰ ਨੇ ਸਫ਼ਾਈ ਦਿੱਤੀ ਹੈ।ਕੇਂਦਰੀ ਮੰਤਰੀਆਂ ਨੇ ਟਵੀਟ ਕਰਕੇ ਕਿਹਾ ਕਿ ਐਮ. ਐਸ. ਪੀ. ਖ਼ਤਮ ਨਹੀਂ ਹੋਏਗੀ...
...142 days ago
ਮਾਛੀਵਾੜਾ ਸਾਹਿਬ, 30 ਨਵੰਬਰ (ਸੁਖਵੰਤ ਸਿੰਘ ਗਿੱਲ, ਮਨੋਜ ਕੁਮਾਰ) - ਵਿਆਹ ਸਮਾਗਮ ਦੀਆਂ ਖ਼ੁਸ਼ੀਆਂ 'ਚ ਸ਼ਾਮਿਲ ਹੋਣ ਜਾ ਰਹੀ ਬੈਂਡ ਟੀਮ ਦੀ ਇਨੋਵਾ ਕਾਰ ਦੀ ਸਰਹਿੰਦ ਨਹਿਰ ਕਿਨਾਰੇ ਤੜਕਸਾਰ ਹੀ ਟਿੱਪਰ ਨਾਲ ਹੋਈ...
...142 days ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਹਰਿਮੰਦਰ...
ਡੇਰਾ ਬਾਬਾ ਨਾਨਕ, 30 ਨਵੰਬਰ (ਕਾਹਲੋ, ਰੰਧਾਵਾ)- ਪ੍ਰਕਾਸ਼ ਪੁਰਬ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਸਮਾਗਮ ਆਰੰਭ ਹੋ ਚੁੱਕੇ ਹਨ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਬਾਬਾ ਸਿੱਧ ਸ਼ੋਰ ਰੰਧਾਵਾ ਜੀ ਗੁਰਦੁਆਰਾ ਸਾਹਿਬ...
...142 days ago
ਸੁਲਤਾਨਪੁਰ ਲੋਧੀ, 30 (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ, ਸਡਾਨਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ...
...142 days ago
ਸੁਲਤਾਨਪੁਰ ਲੋਧੀ, 30 (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ, ਸਡਾਨਾ)- ਪੰਜਾਬ ਸਰਕਾਰ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ...
ਸੁਲਤਾਨਪੁਰ ਲੋਧੀ, 30 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ,ਸਡਾਨਾ, ਨਰੇਸ਼ ਹੈਪੀ, ਲਾਡੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ...
ਸੁਲਤਾਨਪੁਰ ਲੋਧੀ, 30 (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ, ਸਡਾਨਾ)- ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ...
ਸਮਰਾਲਾ, 30 ਨਵੰਬਰ (ਗੋਪਾਲ ਸੋਫਤ)- ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਵਿਰੋਧੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਚੱਲ ਰਹੇ 'ਕਿਸਾਨ ਅੰਦੋਲਨ' 'ਚ ਸ਼ਾਮਿਲ ਸਮਰਾਲਾ ਨੇੜਲੇ ਪਿੰਡ ਖੱਟਰਾਂ ਦੇ ਇਕ 45 ਸਾਲਾ ਕਿਸਾਨ ਗੱਜਣ...
ਸੁਲਤਾਨਪੁਰ ਲੋਧੀ, 30 (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ, ਸਡਾਨਾ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ...
...142 days ago
ਸੁਲਤਾਨਪੁਰ ਲੋਧੀ, 30 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ, ਸਡਾਨਾ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ 550 ਸਾਲਾ
ਸੁਲਤਾਨਪੁਰ ਲੋਧੀ, 30 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਚੰਡੀਗੜ੍ਹ, 30 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਲਈ ਰਵਾਨਾ...
ਗੁਰੂਹਰਸਹਾਏ, 30 ਨਵੰਬਰ (ਕਪਿਲ ਕੰਧਾਰੀ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ 'ਤੇ ਪਿੰਡ ਪਿੰਡੀ ਦੇ ਨਜ਼ਦੀਕ ਇਕ ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਮੋਟਰਸਾਈਕਲ ਸਵਾਰ...
ਨਵੀਂ ਦਿੱਲੀ, 30 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ...
ਨਵੀਂ ਦਿੱਲੀ, 30 ਨਵੰਬਰ- ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਦਾ ਧਰਨਾ ਨਿਰੰਤਰ ਜਾਰੀ ਹੈ। ਪਿਛਲੇ ਚਾਰ ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਸਿੰਘੂ ਬਾਰਡਰ 'ਤੇ ਡਟੇ...
ਨਵੀਂ ਦਿੱਲੀ, 30 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਸੰਸਦੀ ਹਲਕੇ ਵਾਰਾਨਸੀ ਦਾ ਦੌਰਾ ਕਰਨਗੇ। ਉਹ ਵਾਰਾਨਸੀ ਅਤੇ ਪ੍ਰਯਾਗਰਾਜ ਵਿਚਾਲੇ 6 ਲੇਨ ਵਾਲੇ ਕੌਮੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਅਦਾਰਾ 'ਅਜੀਤ' ਵਲੋਂ ਲੱਖ-ਵੱਖ ਵਧਾਈ.......
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX