ਨਵੀਂ ਦਿੱਲੀ, 1 ਦਸੰਬਰ- ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਜਾ ਰਹੀ ਸ਼ਾਹੀਨ ਬਾਗ ਦੀ ਬਿਲਕਿਸ ਦਾਦੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਇਸ ਤੋਂ ਪਹਿਲਾਂ ਅੱਜ ਕਿਸਾਨਾਂ ਦੇ ਸਮਰਥਨ 'ਚ ਉਤਰੀ ਬਿਲਕਿਸ ਦਾਦੀ ਨੇ ਕਿਹਾ ਸੀ ਕਿ ਅਸੀਂ ਕਿਸਾਨਾਂ ਦੀਆਂ ਧੀਆਂ ਹਨ। ਅੱਜ ਕਿਸਾਨਾਂ ਦੇ ਵਿਰੋਧ ਦਾ ਸਮਰਥਨ ਕਰਨ ਜਾਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਆਵਾਜ਼ ਚੁੱਕਾਂਗੇ, ਸਰਕਾਰ ਨੂੰ ਸਾਡੀ ਗੱਲ ਸੁਣਨੀ ਚਾਹੀਦੀ ਹੈ।
ਅੰਮ੍ਰਿਤਸਰ, 1 ਦਸੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 47 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਕੋਟ ਈਸੇ ਖਾਂ, 1 ਦਸੰਬਰ (ਗੁਰਮੀਤ ਸਿੰਘ ਖਾਲਸਾ)- ਅੱਜ ਦੁਪਹਿਰ ਮੌਕੇ ਲੁਧਿਆਣਾ ਦੇ ਪੱਖੋਵਾਲ ਰੋਡ 'ਤੇ ਸਥਿਤ ਸ਼ਹੀਦ ਭਗਤ ਸਿੰਘ ਨਗਰ ਤੋਂ ਅਗਵਾ ਹੋਏ ਹੋਟਲ ਮਾਲਕ ਦਾ ਢਾਈ ਸਾਲਾ ਬੱਚਾ ਵਿਨਬਰ ਗੁਪਤਾ ...
ਮੁੰਬਈ ,1 ਦਸੰਬਰ - ਅਭਿਨੇਤਾ ਅਕਸ਼ੈ ਕੁਮਾਰ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਮੁੰਬਈ ਬੁਲਾਇਆ । ਯੂਪੀ ਦੇ ਮੁੱਖ ਮੰਤਰੀ ਭਲਕੇ ਬੰਬੇ ਸਟਾਕ ਐਕਸਚੇਂਜ ਵਿਖੇ 200 ਕਰੋੜ ਦੇ ਪ੍ਰੋਜੈਕਟ ਦਾ ਉਦਘਾਟਨ ...
ਡੱਬਵਾਲੀ, 1 ਦਸੰਬਰ (ਇਕਬਾਲ ਸਿੰਘ ਸ਼ਾਂਤ)-ਧਰਮ ਅਤੇ ਖਿੱਤੇ ਦੇ ਵਖਰੇਵੇਂ ਬਾਵਜੂਦ ਜੱਟ ਸਿੱਖ ਅਤੇ ਜਾਟ ਭਾਈਚਾਰੇ ਦੀਆਂ ਸਮਾਜਿਕ ਗੂੜੀਆਂ ਤੰਦਾਂ ਦੇ ਸੁਮੇਲ ਚੋਟੀ ਦੇ ਕਿਸਾਨ ਆਗੂ ਸਵਰਗੀ ...
ਤਪਾ ਮੰਡੀ,1 ਦਸੰਬਰ (ਪ੍ਰਵੀਨ ਗਰਗ)- ਪੂਰੇ ਦੇਸ਼ 'ਚ ਜਿਥੇ ਕਰੋਨਾ ਮਹਾਂਮਾਰੀ ਦੇ ਕਹਿਰ ਨੂੰ ਠੱਲ੍ਹ ਪੈਣੀ ਸ਼ੁਰੂ ਹੋ ਚੁੱਕੀ ਸੀ,ਉਥੇ ਹੁਣ ਦੁਬਾਰਾ ਕਰੋਨਾ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ,ਜਿਸ ਦੀ ਤਾਜ਼ਾ ਮਿਸਾਲ ਉਸ ਵੇਲੇ ਦੇਖਣ ਨੂੰ ...
ਨਵੀਂ ਦਿੱਲੀ, 1 ਦਸੰਬਰ -ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਪ੍ਰਦਰਸ਼ਨ ਨੂੰ ਰੋਕਣ ਅਤੇ ਸਾਡੇ ਨਾਲ ਗੱਲ ਕਰਨ। ਹਾਲਾਂਕਿ, ਇਹ ਫੈਸਲਾ ਕਿਸਾਨ ਸੰਗਠਨਾਂ ...
ਮੋਗਾ, 1 ਦਸੰਬਰ {ਗੁਰਤੇਜ ਬੱਬੀ}- ਕੋਰੋਨਾ ਦੇ ਦੂਜੇ ਦੌਰ 'ਚ ਜ਼ਿਲ੍ਹਾ ਮੋਗਾ ਅੰਦਰ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਫਿਰ ਵਧਣ ਲੱਗੀ ਹੈ। ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 9 ਹੋਰ ਲੋਕਾਂ ਨੂੰ...
ਫਗਵਾੜਾ , 1 ਦਸੰਬਰ - ਫਗਵਾੜਾ 'ਚ ਇਕ ਮਹਿਲਾ ਨੇ 3 ਬੱਚਿਆਂ ਸਮੇਤ ਨਿਗਲ਼ਿਆ ਹੈ । ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਹੈ । ਇਕ ਬੱਚੀ ਦੀ ਮੌਤ ਹੋ ਗਈ ...
ਲੁਧਿਆਣਾ, 1ਦਸੰਬਰ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸ਼ਹੀਦ ਭਗਤ ਸਿੰਘ ਨਗਰ ਵਿਚ ਰਹਿੰਦੇ ਇਕ ਹੋਟਲ ਮਾਲਕ ਦੇ ਬੱਚੇ ਨੂੰ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ...
ਬੁਢਲਾਡਾ , 1 ਦਸੰਬਰ (ਸਵਰਨ ਸਿੰਘ ਰਾਹੀ)- ਕਿਸਾਨ ਅੰਦੋਲਨ ਲਈ ਦਿੱਲੀ ਜਾਣ ਵਾਲੇ ਕਿਸਾਨਾਂ ਖਿਲਾਫ ਹਰਿਆਣਾ ਸਰਕਾਰ ਵੱਲੋਂ ਕੀਤੀਆਂ ਗਤੀਵਿਧੀਆਂ ਦੇ ਵਿਰੋਧ ‘ਚ ਬੀਤੇ ਕੱਲ੍ਹ ਹਰਿਆਣਾ ...
ਨਵੀ ਦਿੱਲੀ 1 ਦਸਬੰਰ (ਜਗਤਾਰ ਸਿੰਘ )-ਸਰਕਾਰ ਅਤੇ ਕਿਸਾਨਾਂ ਵਿਚਕਾਰ ਵਿਗਿਆਨ ਭਵਨ ਚਲ ਰਹੀ ਮੀਟਿੰਗ ‘ ਚ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਮਸਲੇ ਦੇ ਹਲ ਲਈ 5 ਮੈਂਬਰੀ ਕਮੇਟੀ ਬਨਉਣ ਦੀ ਗੱਲ ਆਖੀ ਜਾ ਰਹੀ ਹੈ...
...49 days ago
ਨਵੀਂ ਦਿੱਲੀ, 1 ਦਸੰਬਰ- ਕੇਂਦਰ ਸਰਕਾਰ ਵਲੋਂ ਪੰਜਾਬ ਤੋਂ ਕਿਸਾਨ ਨੁਮਾਇੰਦਿਆਂ ਤੋਂ ਬਾਅਦ ਸ਼ਾਮੀਂ 7 ਵਜੇ ਉੱਤਰ ਪ੍ਰਦੇਸ਼, ਉਤਰਾਖੰਡ, ਹਰਿਆਣਾ ਅਤੇ ਦਿੱਲੀ ਤੋਂ ਕਿਸਾਨ ਨੁਮਾਇੰਦਿਆਂ ਨਾਲ ਬੈਠਕ ਕੀਤੀ...
ਹਰਿਆਣਾ ਦੀਆਂ ਕਿਸਾਨਾਂ ਔਰਤਾਂ ਵਲੋਂ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ.......
ਪੰਜਾਬ ਦੇ ਕਿਸਾਨਾਂ ਲਈ ਹਰਿਆਣਾ ਦੇ ਲੋਕਾਂ ਨੇ ਲਾਏ ਖੀਰ ਅਤੇ ਚਾਹ ਦੇ ਲੰਗਰ..................
ਜਲੰਧਰ, 1 ਦਸੰਬਰ (ਚਿਰਾਗ਼ ਸ਼ਰਮਾ)- ਜਲੰਧਰ ਨਗਰ ਨਿਗਮ ਦੇ ਹਾਊਸ ਦੀ ਬੈਠਕ 'ਚ ਅੱਜ ਕਈ ਮਤੇ ਪਾਸ ਕੀਤੇ ਗਏ। ਇਸ ਦੌਰਾਨ ਜਿੱਥੇ ਹਾਊਸ ਵਲੋਂ ਕਿਸਾਨ ਅੰਦੋਲਨ ਨੂੰ ਪੂਰਾ ਸਮਰਥਨ...
ਲੁਧਿਆਣਾ, 1 ਦਸੰਬਰ ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ...
ਪਟਿਆਲਾ, 1 ਦਸੰਬਰ (ਧਰਮਿੰਦਰ ਸਿੰਘ ਸਿੱਧੂ)- ਬੀ. ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਬੇਰੁਜ਼ਗਾਰ ਡੀ. ਪੀ. ਈ. (873), ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ...
...49 days ago
ਸ੍ਰੀ ਅਨੰਦਪੁਰ ਸਾਹਿਬ, 1 ਦਸੰਬਰ (ਜੇ. ਐੱਸ. ਨਿੱਕੂਵਾਲ)- ਸ਼੍ਰੋਮਣੀ ਅਕਾਲੀ ਦਲ ਦੇ 14 ਦਸੰਬਰ ਨੂੰ ਆ ਰਹੇ 100 ਸਾਲਾ ਸਥਾਪਨਾ ਦਿਵਸ ਦੇ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਾਏ ਜਾਣਗੇ, ਜਿਨ੍ਹਾਂ 'ਚ...
ਨੂਰਪੁਰ ਬੇਦੀ, 1 ਦਸੰਬਰ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ 2017 ਚੋਣਾਂ 'ਚ ਵਿਧਾਇਕ ਚੁਣੇ ਗਏ ਵਿਧਾਇਕ ਅਮਰਜੀਤ ਸਿੰਘ ਸੰਦੋਆ...
ਰੂਪਨਗਰ, 1 ਦਸੰਬਰ (ਸਤਨਾਮ ਸਿੰਘ ਸੱਤੀ)- ਵਿਧਾਨ ਸਭਾ ਹਲਕਾ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਅੱਜ ਮੁੜ ਪਾਰਟੀ 'ਚ ਵਾਪਸ ਆਉਣ ਦਾ ਐਲਾਨ ਕੀਤਾ ਗਿਆ। ਵਿਧਾਇਕ ਅਮਰਜੀਤ...
ਉਸਮਾਨਪੁਰ, 1 ਦਸੰਬਰ (ਸੰਦੀਪ ਮਝੂਰ)- ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਜੁੜੇ ਰਹਿਣ ਵਾਲੇ ਬੇਟ ਇਲਾਕੇ ਦੇ ਸੀਨੀਅਰ ਅਕਾਲੀ ਆਗੂ ਡਾ. ਦੇਵ ਰਾਜ ਸ਼ਾਹਪੁਰ ਪੱਟੀ (70) ਕੌਮੀ ਜਨਰਲ...
ਨਵੀਂ ਦਿੱਲੀ, 1 ਦਸੰਬਰ- ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋ ਰਹੀ ਬੈਠਕ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਿਲ ਨਹੀਂ ਹੋਏ। ਇਹ ਬੈਠਕ ਰੱਖਿਆ ਮੰਤਰੀ...
ਤਲਵੰਡੀ ਭਾਈ, 1 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਤਲਵੰਡੀ ਭਾਈ ਨੇੜੇ ਪਿੰਡ ਕੋਟ ਕਰੋੜ ਕਲਾਂ ਵਿਖੇ ਸਥਿਤ ਟੋਲ ਪਲਾਜ਼ਾ 'ਤੇ ਲਗਾਏ ਗਏ ਪੱਕੇ...
ਸੰਗਰੂਰ, 1 ਦਸੰਬਰ (ਧੀਰਜ ਪਸ਼ੋਰੀਆ)- ਅੱਜ ਜ਼ਿਲ੍ਹਾ ਸੰਗਰੂਰ ਦੇ ਸੈਂਕੜੇ ਪਟਵਾਰੀਆਂ ਨੇ ਆਪਣੀਆਂ ਦੇ ਹੱਕ 'ਚ ਧਰਨਾ ਲਾ ਕੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ।ਧਰਨੇ 'ਚ ਯੂਨੀਅਨ ਦੇ ਸੂਬਾ...
ਪਟਿਆਲਾ, 1 ਦਸੰਬਰ (ਗੁਰਵਿੰਦਰ ਸਿੰਘ ਔਲਖ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ...
ਨਵੀਂ ਦਿੱਲੀ, 1 ਦਸੰਬਰ- ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ 'ਚ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ, ਰੇਲਵੇ ਮੰਤਰੀ ਪਿਊਸ਼...
ਨਵੀਂ ਦਿੱਲੀ, 1 ਦਸੰਬਰ (ਜਗਤਾਰ ਸਿੰਘ)- ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਗੱਲਬਾਤ ਕਰਨ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ...
ਮੁੰਬਈ, 1 ਦਸੰਬਰ- ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਅੱਜ ਸ਼ਿਵ ਸੈਨਾ 'ਚ ਸ਼ਾਮਿਲ ਹੋਈ ਗਈ। ਉਨ੍ਹਾਂ ਨੇ ਪਾਰਟੀ ਸ਼ਿਵ ਸੈਨਾ ਦੇ ਊਧਵ ਠਾਕਰੇ ਦੀ ਮੌਜੂਦਗੀ...
ਚੰਡੀਗੜ੍ਹ, 1 ਦਸੰਬਰ - ਕਿਸਾਨ ਅੰਦੋਲਨ ਨੂੰ ਪੁਲਿਸ ਬਲ ਨਾਲ ਕੁਚਲਨ ਦੀ ਨਾਕਾਮ ਕੋਸ਼ਿਸ਼ ਕਰ ਚੁੱਕੇ ਮੋਦੀ ਭਗਤ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਹੁਣ ਸਹਿਯੋਗੀ ਪਾਰਟੀਆਂ ਪਿੱਛੇ ਹੋ ਰਹੀਆਂ ਹਨ। ਉਹ ਸਮਰਥਨ ਵਾਪਸ ਲੈਣ ਲੱਗ ਪਈਆਂ ਹਨ। ਇਸੇ ਕੜੀ ਵਿਚ ਆਜ਼ਾਦ ਵਿਧਾਇਕ ਸੋਮਬੀਰ ਸਾਂਗਵਾਨ...
ਦਿੱਲੀ, 1 ਦਸੰਬਰ (ਦਮਨਜੀਤ ਸਿੰਘ) - ਦਿੱਲੀ ਦੇ ਟਿਕਰੀ ਬਾਰਡਰ ਉੱਤੇ ਅੱਜ ਪੰਜਵੇਂ ਦਿਨ ਵੀ ਕਿਸਾਨਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ । ਅੱਜ ਦੇ ਇਕੱਠ ਵਿਚ ਹਰਿਆਣਾ ਤੋਂ ਔਰਤਾਂ ਅਤੇ ਨੌਜਵਾਨ ਲੜਕੇ ਲੜਕੀਆਂ ਦੀ ਵੀ...
ਟੋਰੰਟੋ, 1 ਦਸੰਬਰ - ਭਾਰਤ ਵਿਚ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਕੀਤੇ ਜਾ ਰਹੇ ਜ਼ੋਰਦਾਰ ਅੰਦੋਲਨ ਦੀ ਗੂੰਜ ਨੂੰ ਕੈਨੇਡਾ 'ਚ ਵੀ ਸੁਣਾਈ ਦੇ ਰਹੀ ਹੈ। ਇਸ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਇਸ ਪ੍ਰਦਰਸ਼ਨ ਖਿਲਾਫ ਪੁਲਿਸ ਬਲ ਦਾ ਇਸਤੇਮਾਲ 'ਤੇ ਭਾਰਤ...
ਨਵੀਂ ਦਿੱਲੀ, 1 ਦਸੰਬਰ - ਜ਼ੋਰਦਾਰ ਕਿਸਾਨ ਅੰਦੋਲਨ ਦੀ ਧਮਕ ਦੇਸ਼ 'ਚ ਹੁਣ ਗੂੰਜ ਰਹੀ ਹੈ। ਦਿੱਲੀ ਦੀਆਂ ਹੱਦਾਂ 'ਤੇ ਹਜ਼ਾਰਾਂ ਕਿਸਾਨ ਪਹੁੰਚੇ ਹੋਏ ਹਨ। ਵਿਰੋਧੀ ਧਿਰ ਲਗਾਤਾਰ ਮੋਦੀ ਸਰਕਾਰ ਖਿਲਾਫ ਹਮਲਾਵਰ ਹੋ ਰਿਹਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ...
ਕਿਸਾਨ ਅੰਦੋਲਨ ਦੇ ਮੁਹਾਜ਼ ਤੋਂ, 1 ਦਸੰਬਰ (ਮੇਜਰ ਸਿੰਘ) - ਕਿਸਾਨ ਜਥੇਬੰਦੀਆਂ ਦੀ ਸਿੰਘੂ ਬਾਰਡਰ 'ਤੇ ਹੋਈ ਅਹਿਮ ਮੀਟਿੰਗ ਵਿਚ ਕਿਸਾਨ ਆਗੂਆਂ ਨੇ ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਗੱਲਬਾਤ ਲਈ ਜਾਣ ਦੇ ਸੱਦੇ ਨੂੰ ਪ੍ਰਵਾਨ ਕਰ ਲਿਆ ਹੈ। ਕੇਂਦਰ ਸਰਕਾਰ...
ਕਿਸਾਨ ਅੰਦੋਲਨ ਦੇ ਮੁਹਾਜ਼ ਤੋਂ, 1 ਦਸੰਬਰ (ਡਿੰਪਲ) - ਕਿਸਾਨ ਅੰਦੋਲਨ ਵਿਚ ਗਾਇਕ ਪਰਮੀਸ਼ ਵਰਮਾ, ਅੰਮ੍ਰਿਤ ਮਾਨ, ਜਾਰਡਨ ਸੰਧੂ ਤੇ ਦਿਲਪ੍ਰੀਤ ਢਿੱਲੋਂ ਨੇ...
ਨਵੀਂ ਦਿੱਲੀ, 1 ਦਸੰਬਰ - ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਮੁੱਖ ਰੱਖ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਭਾਜਪਾ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਰਿਹਾਇਸ਼ ਵਿਖੇ...
ਮੱਤੇਵਾਲ (ਅੰਮ੍ਰਿਤਸਰ), 1 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਇੱਥੋਂ ਨਜ਼ਦੀਕ ਪੈਂਦੇ ਥਾਣਾ ਮੱਤੇਵਾਲ ਅਧੀਨ ਪੈਂਦੇ ਪਿੰਡ ਭੋਏਵਾਲ ਨਜ਼ਦੀਕ ਕਲੇਰ ਬਾਲਾਪਾਈ ਨੂੰ ਜਾਂਦੀ ਸੜਕ ਉੱਪਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਦਿਆਂ ਗੁਰਬਾਣੀ ਦੇ ਅੰਗਾਂ ਨੂੰ ਫਾੜ ਕੇ ਸੜਕ ਉੱਪਰ ਖਿਲਾਰ...
ਸੰਗਰੂਰ, 1 ਦਸੰਬਰ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚੋਂ ਲੰਘਣ ਵਾਲੇ ਦਿੱਲੀ-ਕਟੜਾ ਐਕਸਪ੍ਰੈੱਸ ਲਈ ਜ਼ਮੀਨ ਗ੍ਰਹਿਣ ਕਰਨ ਦੇ ਖ਼ਿਲਾਫ਼ ਹਜ਼ਾਰਾਂ ਕਿਸਾਨ ਅੱਜ ਸੰਗਰੂਰ ਵਿਖੇ...
ਨਵੀਂ ਦਿੱਲੀ, 1 ਦਸੰਬਰ- ਅੱਜ ਦੁਪਹਿਰ 3 ਵਜੇ ਕਿਸਾਨਾਂ ਨਾਲ ਹੋਣ ਵਾਲੀ ਬੈਠਕ ਤੋਂ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਰਿਹਾਇਸ਼ 'ਤੇ ਇਕ ਅਹਿਮ ਬੈਠਕ ਹੋ ਰਹੀ ਹੈ। ਇਸ ਬੈਠਕ...
ਦੇਹਰਾਦੂਨ, 1 ਦਸੰਬਰ- ਉਤਰਾਖੰਡ ਦੇ ਹਰਿਦੁਆਰ 'ਚ ਅੱਜ ਸਵੇਰੇ 9.41 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.9 ਮਾਪੀ ਗਈ...
ਲਾਂਬੜਾ, 1 ਦਸੰਬਰ (ਪਰਮੀਤ ਗੁਪਤਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ 'ਤੇ ਕੋਰੋਨਾ ਹਾਵੀ ਹੁੰਦਾ ਦਿਖਾਈ ਦੇ ਰਿਹਾ ਹੈ। ਸ਼ਨੀਵਾਰ ਨੂੰ ਸਿਹਤ ਵਿਭਾਗ ਵਲੋਂ ਮੁੜ ਤੋਂ ਲਾਂਬੜਾ ਸਕੂਲ...
...49 days ago
ਬੁਢਲਾਡਾ, 1 ਦਸੰਬਰ (ਸਵਰਨ ਸਿੰਘ ਰਾਹੀ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਾਰੀ ਕਿਸਾਨ ਅੰਦੋਲਨ ਵਿਚਾਲੇ ਐਨ. ਡੀ. ਏ. ਦੀ ਭਾਈਵਾਲ ਰਾਸ਼ਟਰੀ ਲੋਕਤਾਂਤਰਿਕ ਪਾਰਟੀ (ਆਰ. ਐਲ. ਪੀ.) ਦੇ...
ਜਲੰਧਰ, 1 ਦਸੰਬਰ- ਕੇਂਦਰ ਸਰਕਾਰ ਵਲੋਂ ਅੱਜ ਦੁਪਹਿਰ 3 ਵਜੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਵਿਗਿਆਨ ਭਵਨ ਵਿਖੇ ਸੱਦਾ ਦਿੱਤਾ ਗਿਆ ਹੈ। ਇਸ ਬੈਠਕ 'ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸ਼ਾਮਿਲ...
ਜੰਡਿਆਲਾ ਗੁਰੂ, 1 ਦਸੰਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ...
ਗੜ੍ਹਸ਼ੰਕਰ, 1 ਦਸੰਬਰ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ 'ਤੇ ਅੱਧੀ ਰਾਤ ਤੋਂ ਬਾਅਦ ਇਕ ਟੂਰਿਸਟ ਬੱਸ ਅਤੇ ਟਰਾਲੇ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਹੈ। ਇਸ ਹਾਦਸੇ 'ਚ ਬੱਸ 'ਚ...
ਅਜਨਾਲਾ, 1 ਦਸੰਬਰ ( ਗੁਰਪ੍ਰੀਤ ਸਿੰਘ ਢਿੱਲੋਂ) - ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਅੰਦਰ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਦੇ ਚਲਦਿਆਂ ਕਈ ਦਿਨ ਰੇਲਾਂ ਬੰਦ ਹੋਣ ਕਾਰਨ ਯੂਰੀਆ ਖਾਦ ਦੀ ਕਿੱਲਤ ਆ ਗਈ ਸੀ ਪਰ ਕਿਸਾਨਾਂ ਵੱਲੋਂ ਰੇਲਾਂ ਚਲਾਉਣ ਦੀ ਦਿੱਤੀ ਸਹਿਮਤੀ ਤੋਂ ਬਾਅਦ ਰੇਲਾਂ ਚੱਲਣ...
ਬੱਧਨੀ ਕਲਾਂ (ਮੋਗਾ), 1 ਦਸੰਬਰ (ਸੰਜੀਵ ਕੋਛੜ) - ਨੈਸ਼ਨਲ ਹਾਈਵੇ ਨੰ. 703 'ਤੇ ਅੱਜ ਤੜਕਸਾਰ ਟਰੈਕਟਰ ਟਰਾਲੀ ਤੇ ਮਹਿੰਦਰਾ ਜੀਪ ਵਿਚਕਾਰ ਭਿਆਨਕ ਹਾਦਸਾ ਵਾਪਰਿਆ ਹੈ। ਜਿਸ ਵਿਚ ਟਰੈਕਟਰ ਚਾਲਕ ਗੁਰਦੀਪ ਸਿੰਘ ਵਾਸੀ ਖੋਟੇ ਦੀ ਮੌਕੇ 'ਤੇ ਮੌਤ ਹੋ ਗਈ ਹੈ ਤੇ ਉਸ ਦੇ ਸਹਾਇਕ ਗੁਰਪਿੰਦਰ ਸਿੰਘ...
ਗੱਗੋਮਾਹਲ/ਅਜਨਾਲਾ, 1 ਦਸੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ ਪਾਕਿਸਤਾਨ ਸਰਹੱਦ ਤੇ ਬੀ.ਐਸ.ਐਫ ਦੀ ਸਰਹੱਦੀ ਚੌਂਕੀ ਕੋਟ ਰਜ਼ਾਦਾ ਨੇੜੇ ਰਾਤ ਸਮੇਂ ਡਰੋਨ ਦੀ ਹਰਕਤ ਹੋਣ ਦੀ ਸੂਚਨਾ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਅੱਧੀ ਰਾਤ ਨੂੰ ਬੀ.ਐਸ.ਐਫ 73 ਬਟਾਲੀਅਨ...
ਹੈਦਰਾਬਾਦ, 1 ਦਸੰਬਰ - ਦੇਸ਼ ਦੇ ਹਾਈ ਪ੍ਰੋਫਾਈਲ ਨਗਰ ਨਿਗਮ 'ਚ ਸ਼ਾਮਲ ਹੋ ਚੁੱਕੇ ਗ੍ਰੇਟਰ ਹੈਦਰਾਬਾਦ ਨਗਰ ਨਿਗਮ ਲਈ ਮਤਦਾਨ ਸ਼ੁਰੂ ਹੋ ਚੁੱਕਾ ਹੈ। ਭਾਜਪਾ ਨੇ ਇਸ ਚੋਣ ਲਈ ਆਪਣੀ ਪੂਰੀ ਤਾਕਤ ਝੋਂਕ ਦਿੱਤੀ ਹੈ। ਗ੍ਰੇਟਰ ਹੈਦਰਾਬਾਦ ਨਗਰ ਨਿਗਮ ਚੋਣਾਂ ਭਾਜਪਾ ਤੇ...
ਅਜਨਾਲਾ/ਜੰਡਿਆਲਾ ਗੁਰੂ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋ/ਰਣਜੀਤ ਸਿੰਘ ਜੋਸਨ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਨੂੰ ਘੇਰ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਅੱਜ 3 ਵਜੇ ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਸਵੇਰੇ 8 ਵਜੇ ਮੀਟਿੰਗ ਕਰਨਗੀਆਂ...
ਅਜਨਾਲਾ, 1 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਅੱਜ ਵਿਗਿਆਨ ਭਵਨ ਵਿਖੇ ਦੁਪਹਿਰ 3 ਵਜੇ ਮੀਟਿੰਗ ਲਈ ਸੱਦਿਆ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX