ਬੁੰਗਾ ਸਾਹਿਬ/ਕੀਰਤਪੁਰ ਸਾਹਿਬ, 3 ਦਸੰਬਰ (ਸੁਖਚੈਨ ਸਿੰਘ ਰਾਣਾ, ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਹਰਿਆਣਾ ਦੇ ਖੇਤੀ ਮੰਤਰੀ ਜੇ. ਪੀ. ਦਲਾਲ ਵਲੋਂ ਆਪਣੇ ਇਕ ਬਿਆਨ 'ਚ ਦਿੱਲੀ ਵਿਖੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਪਾਕਿਸਤਾਨ ਅਤੇ ਚੀਨ ਦੇ ਮੋਹਰੇ ਕਹੇ ਜਾਣ ਦਾ ਵਿਰੋਧ ਕਰਦਿਆਂ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਕਿ ਕਿਸਾਨ ਹਮੇਸ਼ਾ ਤੋਂ ਹੀ ਦੇਸ਼ ਭਗਤ ਰਹੇ ਹਨ। ਕਿਸਾਨਾਂ ਲਈ ਅਜਿਹੀ ਸੋਚ ਰੱਖਣ ਵਾਲੇ ਆਪ ਦੇਸ਼ ਵਿਰੋਧੀ ਸੋਚ ਦੇ ਮਾਲਕ ਹਨ।
ਚੰਡੀਗੜ੍ਹ , 3 ਦਸੰਬਰ - ਇਕ ਕਲਾਕਾਰ ਵਰੁਣ ਟੰਡਨ ਨੇ ਮਸਾਲੇ ਦੀ ਵਰਤੋਂ ਕਰਦਿਆਂ ਪੋਰਟਰੇਟ ਬਣਾ ਕੇ ਐਮਡੀਐਚ ਦੇ ਮਾਲਕ ਅਤੇ ਪਦਮਸ੍ਰੀ ਧਰਮਪਾਲ ਗੁਲਾਟੀ ਨੂੰ ਸ਼ਰਧਾਂਜਲੀ ਦਿੱਤੀ । ਅੱਜ 98 ਸਾਲ ਦੀ ਉਮਰ ਵਿਚ ਉਨ੍ਹਾਂ ...
ਨਵੀਂ ਦਿੱਲੀ , 3 ਦਸੰਬਰ -ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਨ ‘ਤੇ ਕਿਹਾ ਹੈ ਕਿ ਨਵੇਂ ਐਕਟ ਵਿਚ ਇਹ ਪ੍ਰਦਾਨ ਕੀਤਾ ਗਿਆ ਹੈ ਕਿ ਕਿਸਾਨ ਆਪਣੀਆਂ ਸ਼ਿਕਾਇਤਾਂ ਐਸ.ਡੀ.ਐਮ ਕੋਰਟ ...
...46 days ago
ਨਵੀਂ ਦਿੱਲੀ, 3 ਦਸੰਬਰ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 'ਪੰਜਾਬੀ ਸਾਹਿਤ ਰਤਨ' ਐਵਾਰਡ ...
ਮਾਹਿਲਪੁਰ (ਹੁਸ਼ਿਆਰਪੁਰ) , 3 ਨਵੰਬਰ {ਦੀਪਕ ਅਗਨੀਹੋਤਰੀ }-ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਡਾਨਸੀਵਲ ਨਜ਼ਦੀਕਨਵਾਂਸ਼ਹਿਰ ਦੇ ਇਕ ਵਪਾਰੀ ਦੇ ਉਗਰਾਹੀ ਕਰਕੇ ਜਾ ਰਹੇ ਕਰਿੰਦਿਆਂ ਕੋਲੋ ਦੋ ਮੋਟਰਸਾਈਕਲਾਂ ...
...about 1 hour ago
ਚੰਡੀਗੜ੍ਹ , 3 ਦਸੰਬਰ - ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਸੰਜੈ ਕੁਮਾਰ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਸਾਂਸਦ ਸੰਜੈ ਸਿੰਘ ਵੱਲੋਂ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ...
ਬੰਗਾ , 3 ਦਸੰਬਰ (ਜਸਬੀਰ ਸਿੰਘ ਨੂਰਪੁਰ)- ਅੰਤਰਰਾਸ਼ਟਰੀ ਵੇਟਲਿਫਟਰ ਤਾਰਾ ਸਿੰਘ ਅਰਜੁਨ ਐਵਾਰਡੀ ਪਿੰਡ ਮਕਸੂਦਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਪਣਾ ਅਰਜੁਨਾ ਐਵਾਰਡ ਭਾਰਤ ਸਰਕਾਰ ਨੂੰ ...
ਮਾਛੀਵਾੜਾ ਸਾਹਿਬ ,03 ਦਸੰਬਰ (ਮਨੋਜ ਕੁਮਾਰ)- ਅੱਜ ਸ਼ਾਮ ਮਾਛੀਵਾੜਾ ਮਾਰਕਿਟ ਕਮੇਟੀ ਦਾ ਲੇਖਾਕਾਰ ਗੁਰਮੇਲ ਸਿੰਘ ਜਿਸਨੂੰ ਮੁਹਾਲੀ ਤੋ ਆਈ ਵਿਜੀਲੈਂਸ ਟੀਮ ਨੇ 30 ਹਜ਼ਾਰ ਦੀ ਰਿਸ਼ਵਤ ਰਾਸ਼ੀ ...
ਨਵੀਂ ਦਿੱਲੀ, 3 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਗਾਜ਼ੀਆਬਾਦ ਵਿਖੇ ਗਾਜ਼ੀਪੁਰ ਬਾਰਡਰ ਦੇ ਨੈਸ਼ਨਲ ਹਾਈਵੇ-24 'ਤੇ ਕਿਸਾਨਾਂ ਦਾ ਅੰਦੋਲਨ ਅੱਜ ਵੀ ਲਗਾਤਾਰ ਜਾਰੀ...
ਅੰਮ੍ਰਿਤਸਰ, 1 ਦਸੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 63 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਨਵੀਂ ਦਿੱਲੀ, 3 ਦਸੰਬਰ- ਕਿਸਾਨ ਅੰਦੋਲਨ ਦੀ ਹਮਾਇਤ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਵਾਪਸ ਕਰ ਦਿੱਤਾ। ਸ. ਬਾਦਲ ਦੇ...
ਚੇਨਈ, 3 ਦਸੰਬਰ- ਤਾਮਿਲ ਸੁਪਰਸਟਾਰ ਰਜਨੀਕਾਂਤ ਨੇ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੂੰ ਜਨਵਰੀ ਮਹੀਨੇ 'ਚ ਲਾਂਚ ਕੀਤਾ ਜਾਵੇਗਾ ਅਤੇ ਇਸ ਸਬੰਧ 'ਚ 31 ਦਸੰਬਰ ਨੂੰ...
ਲੁਧਿਆਣਾ,3 ਦਸੰਬਰ ਨਵੰਬਰ (ਸਲੇਮਪੁਰੀ)- ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ...
...about 1 hour ago
ਜਲੰਧਰ, 3 ਦਸੰਬਰ- ਸਾਬਕਾ ਹਾਕੀ ਕਪਤਾਨ ਅਤੇ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਕਿਸਾਨ ਅੰਦੋਲਨ ਦੀ ਹਮਾਇਤ 'ਚ ਪਦਮਸ਼੍ਰੀ ਵਾਪਸ ਮੋੜਨ ਦਾ ਐਲਾਨ ਕੀਤਾ ਹੈ। ਸਾਲ...
ਜਲੰਧਰ, 3 ਦਸੰਬਰ (ਚਿਰਾਗ਼ ਸ਼ਰਮਾ)- ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਨੂੰ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਵੀ...
ਗੁਰੂਹਰਸਹਾਏ, 3 ਦਸੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦੀ ਹਮਾਇਤ 'ਚ ਗੁਰੂਹਰਸਹਾਏ ਬਾਰ ਐਸੋਸੀਏਸ਼ਨ...
ਸੰਗਰੂਰ, 3 ਦਸੰਬਰ (ਧੀਰਜ ਪਸ਼ੋਰੀਆ)- ਅੱਜ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਪ੍ਰਧਾਨ ਗਗਨਦੀਪ ਸਿੰਘ ਸੀਬੀਆ ਦੀ ਅਗਵਾਈ 'ਚ ਕਿਸਾਨ ਅੰਦੋਲਨ ਦੀ ਹਮਾਇਤ 'ਚ...
ਫ਼ਾਜ਼ਿਲਕਾ, 3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ-ਅਬੋਹਰ ਰੋਡ 'ਤੇ ਸਥਿਤ ਇਕ ਹੋਟਲ ਦੇ ਵੇਟਰ ਵਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਫ਼ਾਜ਼ਿਲਕਾ ਦੇ
...46 days ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਦਲ ਦੇ ਪਿਛੋਕੜ, ਵਰਤਮਾਨ ਅਤੇ ਭਵਿੱਖ ਵਿਸ਼ੇ...
ਮੁੰਬਈ, 3 ਦਸੰਬਰ- ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਇਕ ਬਜ਼ੁਰਗ ਔਰਤ ਨੂੰ ਸ਼ਾਹੀਨ ਬਾਗ ਦੀ ਦਾਦੀ ਦੱਸਣ ਅਤੇ 100 ਰੁਪਏ ਲੈ ਕੇ ਪ੍ਰਦਰਸ਼ਨ ਕਰਨ ਸਬੰਧੀ 'ਚ ਬਾਲੀਵੁੱਡ ਅਦਾਕਾਰਾ ਕੰਗਨਾ ਵਲੋਂ ਕੀਤੇ ਗਏ ਟਵੀਟ 'ਤੇ ਵਿਵਾਦ...
ਜਲੰਧਰ, 3 ਦਸੰਬਰ (ਮੇਜਰ ਸਿੰਘ)- ਕੇਂਦਰੀ ਮੰਤਰੀਆਂ ਨਾਲ ਸੰਘਰਸ਼ਸ਼ੀਲ ਕਿਸਾਨ ਆਗੂਆਂ ਦੀ ਕਰੀਬ ਤਿੰਨ ਘੰਟੇ ਚੱਲੀ ਪਹਿਲੇ ਗੇੜ ਦੀ ਬੈਠਕ 'ਚ ਗੱਲ ਕਿਸੇ ਸਿਰੇ ਨਹੀਂ ਲੱਗੀ ਅਤੇ ਦੋਹਾਂ ਧਿਰਾਂ...
...46 days ago
ਜਲੰਧਰ, 3 ਦਸੰਬਰ- ਭਾਸ਼ਾ ਵਿਭਾਗ ਪੰਜਾਬ ਵਲੋਂ ਉੱਘੇ ਸਾਹਿਤਕਾਰ ਅਤੇ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਸਾਲ 2020 ਦਾ ਪੰਜਾਬੀ ਸਾਹਿਤ ਰਤਨ ਐਵਾਰਡ ਦੇਣ ਦਾ...
ਚੰਡੀਗੜ੍ਹ, 3 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਸ਼੍ਰੋਮਣੀ ਅਕਾਲੀ ਦਲ (ਡ.) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਵੀ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ...
ਧਨੌਲਾ, 3 ਦਸੰਬਰ (ਜਤਿੰਦਰ ਸਿੰਘ ਧਨੌਲਾ)- ਦਿੱਲੀ ਵਿਖੇ ਕੀਤੇ ਜਾ ਰਹੇ ਕਿਸਾਨ ਅੰਦੋਲਨ ਮੌਕੇ ਕਾਰ ਨੂੰ ਅੱਗ ਲੱਗ ਜਾਣ ਕਾਰਨ ਅਕਾਲ ਚਲਾਣਾ ਕਰ ਗਏ ਧਨੌਲਾ ਮੰਡੀ ਦੇ ਵਸਨੀਕ ਜਨਕ ਰਾਜ...
ਨਵੀਂ ਦਿੱਲੀ, 3 ਦਸੰਬਰ (ਜਗਤਾਰ ਸਿੰਘ)- ਦਿੱਲੀ ਦੇ ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਬੈਠਕ ਚੱਲ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸਰਕਾਰ ਨਾਲ ਬੈਠਕ ਚਾਹੇ...
ਚੰਡੀਗੜ੍ਹ, 3 ਦਸੰਬਰ- ਦਿੱਲੀ ਵਿਖੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ...
...46 days ago
ਨਵੀਂ ਦਿੱਲੀ, 3 ਦਸੰਬਰ- ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਅੰਦੋਲਨ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੈਠਕ...
ਨਵੀਂ ਦਿੱਲੀ, 3 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਬੈਠਕ ਖ਼ਤਮ ਹੋ ਗਈ ਹੈ। ਦੋਹਾਂ ਆਗੂਆਂ ਵਿਚਾਲੇ ਬੈਠਕ ਗ੍ਰਹਿ...
ਨਵੀਂ ਦਿੱਲੀ, 3 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨੀ ਅੰਦੋਲਨ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਚੌਥੇ ਦੌਰ ਦੀ...
ਕਿਸਾਨ ਜਥੇਬੰਦੀਆਂ ਵਿਗਿਆਨ ਭਵਨ ਪਹੁੰਚੀਆਂ ਹੋਈਆਂ ਹਨ। ਇਸੇ ਵਿਚਾਲੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਰੁਲਦੂ ਸਿੰਘ ਨੇ ਕਿਹਾ ਕਿ ਕੇਂਦਰ ਨਾਲ ਅੱਜ ਦੀ ਬੈਠਕ ਵੀ ਬੇਸਿੱਟਾ ਰਹਿਣ ਵਾਲੀ...
ਨਵੀਂ ਦਿੱਲੀ, 3 ਦਸੰਬਰ- ਵਿਗਿਆਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਬੈਠਕ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਅੱਜ ਕਿਸਾਨਾਂ ਨਾਲ ਚੌਥੇ ਦੌਰ...
ਤਲਵੰਡੀ ਸਾਬੋ, 3 ਦਸੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਿੱਥੇ ਅੱਜ ਕਿਹਾ ਕਿ ਕੇਂਦਰ...
ਨਵੀਂ ਦਿੱਲੀ, 3 ਦਸੰਬਰ- ਕਿਸਾਨੀ ਮਸਲੇ 'ਤੇ ਗੱਲਬਾਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ 'ਤੇ ਪਹੁੰਚ ਗਏ...
ਨਵੀਂ ਦਿੱਲੀ, 3 ਦਸੰਬਰ (ਜਗਤਾਰ ਸਿੰਘ)- ਅੱਜ ਦੁਪਹਿਰ 12 ਵਜੇ ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਗੱਲਬਾਤ ਕਰਨ ਲਈ ਕਿਸਾਨ ਆਗੂ ਦਿੱਲੀ ਦੇ...
ਤਲਵੰਡੀ ਸਾਬੋ, 3 ਦਸੰਬਰ (ਰਣਜੀਤ ਸਿੰਘ ਰਾਜੂ)- ਦਿੱਲੀ ਦੇ ਟਿਕਰੀ ਬਾਰਡਰ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਮੋਰਚਾ ਲਾ ਕੇ ਬੈਠੇ ਕਿਸਾਨਾਂ 'ਚੋਂ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ...
ਨਵੀਂ ਦਿੱਲੀ, 3 ਦਸੰਬਰ- 1991 'ਚ ਆਈ. ਏ. ਐਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਨਾਮਜ਼ਦ ਪੰਜਾਬ ਦੇ...
ਨਵੀਂ ਦਿੱਲੀ, 3 ਦਸੰਬਰ (ਜਗਤਾਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਬੈਠਕ...
ਨਵੀਂ ਦਿੱਲੀ, 3 ਦਸੰਬਰ- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਆਪਣੀ ਰਿਹਾਇਸ਼ ਤੋਂ ਨਿਕਲ ਚੁੱਕੇ ਹਨ। ਦੱਸਣਯੋਗ ਹੈ ਕਿ...
ਨਵੀ ਦਿੱਲੀ, 3 ਦਸੰਬਰ (ਜਗਤਾਰ ਸਿੰਘ)- ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ 35 ਕਿਸਾਨ ਆਗੂ ਸਿੰਘੂ ਬਾਰਡਰ ਤੋਂ ਨਿਕਲ ਚੁੱਕੇ ਹਨ। ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ...
ਨਵੀ ਦਿੱਲੀ , 3 ਦਸੰਬਰ (ਜਗਤਾਰ ਸਿੰਘ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦਾ ਅੱਜ 8ਵਾਂ ਦਿਨ ਹੈ। ਕਿਸਾਨ ਕੜਾਕੇ ਦੀ ਠੰਢ 'ਚ ਸਿੰਘੂ ਬਾਰਡਰ 'ਤੇ...
ਚੰਡੀਗੜ੍ਹ, 3 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ...
ਅਜਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਖ਼ਾਲਸਾ ਏਡ ਵਲੋਂ ਅੰਦੋਲਨਕਾਰੀ ਕਿਸਾਨਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਅਣਸੁਖਾਵੀਂ ਘਟਨਾ ਨਾ ਵਾਪਰੇ ਜਿਸ ਲਈ ਅੱਗ ਬੁਝਾਓ ਉਪਕਰਨ ਅੰਦੋਲਨ ਵਾਲੀ ਸਥਾਨਾਂ 'ਤੇ...
ਰਾਜਾਸਾਂਸੀ, 3 ਦਸੰਬਰ (ਹਰਦੀਪ ਸਿੰਘ ਖੀਵਾ) - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਆਉਂਦੇ ਥਾਣਾ ਰਾਜਾਸਾਂਸੀ ਦੀ ਪੁਲਿਸ ਵੱਲੋਂ ਸਪੈਸ਼ਲ ਨਾਕਾਬੰਦੀ ਦੌਰਾਨ ਐਕਟੀਵਾ 'ਤੇ ਸਵਾਰ ਇਕ ਵਿਅਕਤੀ ਨੂੰ ਰੋਕ ਤੇ ਤਲਾਸ਼ੀ ਲਈ ਗਈ ਤਾਂ ਉਸ ਨੂੰ ਡੇਢ ਕਿੱਲੋ ਅਫ਼ੀਮ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ...
ਨਵੀਂ ਦਿੱਲੀ, 3 ਦਸੰਬਰ - ਐਮ.ਡੀ.ਐਚ. ਮਸਾਲਿਆਂ ਦੇ ਮਾਲਕ ਮਹਾਸ਼ੇ ਧਰਮਪਾਲ ਗੁਲਾਟੀ ਦਾ 98 ਸਾਲ ਦੀ ਉਮਰ 'ਚ ਦਿਹਾਂਤ...
ਨਵੀਂ ਦਿੱਲੀ, 3 ਦਸੰਬਰ - ਗੁਜਰਾਤ ਤੋਂ ਆਇਆ ਕਿਸਾਨਾਂ ਦਾ ਇਕ ਸਮੂਹ ਖੇਤੀ ਕਾਨੂੰਨਾਂ ਖਿਲਾਫ ਸਿੰਘੂ ਬਾਰਡਰ 'ਤੇ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। ਇਕ ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਟੀਵੀ 'ਤੇ ਇਹ ਦਰਸਾਇਆ ਜਾ ਰਿਹਾ ਹੈ ਕਿ ਇਹ ਅੰਦੋਲਨ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਹੈ ਪਰੰਤੂ ਇਹ ਅੰਦੋਲਨ...
ਨਵੀਂ ਦਿੱਲੀ, 3 ਦਸੰਬਰ - ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਹੱਦਾਂ 'ਤੇ ਡੇਰੇ ਲਾਈ ਬੈਠੇ ਹਨ। ਜਿਸ ਕਾਰਨ ਦਿੱਲੀ ਨੂੰ ਹੁਣ ਭਾਰੀਆਂ ਕਿੱਲਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਕਾਰ ਮਸਲੇ ਦੇ ਹੱਲ ਲਈ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਕਾਰ ਅੱਜ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX