ਨਵੀਂ ਦਿੱਲੀ, 4 ਦਸੰਬਰ- ਖੇਤੀ ਵਿਰੋਧੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਅੰਦੋਲਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ 'ਚ ਚੈੱਕਅਪ ਲਈ ਲਿਆਂਦਾ ਗਿਆ ਹੈ। ਜਾਣਕਾਰੀ ਮੁਤਾਬਕ ਥਕਾਨ ਮਹਿਸੂਸ ਹੋਣ ਅਤੇ ਚੱਕਰ ਆਉਣ ਤੋਂ ਬਾਅਦ ਰਾਜੇਵਾਲ ਨੂੰ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ 'ਚ ਲਿਆਂਦਾ ਗਿਆ ਹੈ। ਦੱਸ ਦਈਏ ਕਿ ਰਾਜੇਵਾਲ ਦੀ ਪਹਿਲਾਂ ਹੀ ਬਾਈਪਾਸ ਸਰਜਰੀ ਹੋ ਚੁੱਕੀ ਹੈ।
ਮੱਤੇਵਾਲ ,04 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਥਾਣਾ ਮੱਤੇਵਾਲ ਅਧੀਨ ਪੈਂਦੇ ਨਜ਼ਦੀਕੀ ਪਿੰਡ ਉਦੋਕੇ ਕਲਾਂ ਵਿਚ ਇਕ ਵਿਅਕਤੀ ਵੱਲੋਂ ਖੇਤਾਂ ਵਿਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਬੇਰਹਿਮੀ ਨਾਲ ...
ਚੰਡੀਗੜ੍ਹ , 4 ਦਸੰਬਰ - ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਜੀ ਬਾਦਲ ਨੇ ਕਿਹਾ ਕਿ "ਕੈਪਟਨ ਖੁਦ ਨੂੰ ਅਤੇ ਆਪਣੇ ...
ਬੁਢਲਾਡਾ ,4 ਦਸੰਬਰ (ਸਵਰਨ ਸਿੰਘ ਰਾਹੀ) - ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚ ਜਾਰੀ ਕਿਸਾਨ ਅੰਦੋਲਨ ਦੇ ਹੱਕ ਚ ਪੰਜਾਬ ਹੋਮਗਾਰਡ ਚੋਂ ਹਾਲ ਹੀ ਸੇਵਾਮੁਕਤ ਹੋਏ ਕਮਾਂਡੈਂਟ ਰਾਏ ਸਿੰਘ ਧਾਲੀਵਾਲ ...
ਛੇਹਰਟਾ,4 ਦਸੰਬਰ(ਵਡਾਲੀ) -ਅਰਜਨ ਐਵਾਰਡੀ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਰਿਟਾਇਰ ਇੰਸਪੈਕਟਰ ਹਰਦੀਪ ਸਿੰਘ ਭੁੱਲਰ ਨੇ ਆਪਣੇ ਗ੍ਰਹਿ ਸੰਧੂ ਕਲੋਨੀ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ...
ਬਟਾਲਾ, 4 ਦਸੰਬਰ (ਸਚਲੀਨ ਸਿੰਘ ਭਾਟੀਆ)-ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕ ਪਿੰਡ ਮਾੜੀ ਪੰਨਵਾਂ ਦੀ ਰਹਿਣ ਵਾਲੀ ਇਕ ਔਰਤ ਨੇ ਇਨਸਾਫ਼ ਨਾ ਮਿਲਣ 'ਤੇ ਅੱਜ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਅੰਦਰ ਦੇਰ ਸ਼ਾਮ ਜ਼ਹਿਰ ਖਾ ...
...95 days ago
ਲੁਧਿਆਣਾ, 4 ਦਸੰਬਰ {ਸਲੇਮਪੁਰੀ} - ਪੰਜਾਬ ਦੇ ਵੱਖ ਵੱਖ ਵਰਗਾਂ ਵਲੋਂ ਜਿਥੇ ਨਵੇਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਸਮਰੱਥਨ ਕੀਤਾ ਜਾ ਰਿਹਾ ਹੈ, ਉਥੇ ਹੁਣ ਪੰਜਾਬ ਰੋਡਵੇਜ਼ /ਪਨਬਸ ਦੇ ਮੁਲਾਜ਼ਮਾਂ ਵਲੋਂ ਵੀ ...
ਤਪਾ ਮੰਡੀ, 04 ਦਸੰਬਰ (ਵਿਜੇ ਸ਼ਰਮਾ,ਪ੍ਰਵੀਨ ਗਰਗ)-ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦੇ ਮਾਹਿਰ ਡਾਕਟਰਾਂ ਦੀ ਇਕ ਵਿਸ਼ੇਸ਼ ...
...95 days ago
ਪਟਿਆਲਾ ,4 ਨਵੰਬਰ (ਚਹਿਲ)- ਉਲੰਪਿਕ ਸਮੇਤ ਦੁਨੀਆ ਦੇ ਹਰੇਕ ਟੂਰਨਾਮੈਂਟ 'ਚ ਭਾਰਤ ਨੂੰ ਤਗਮਾ ਜਿਤਾਉਣ ਲਈ ਸੂਤਰਧਾਰ ਬਣੇ ਸਾਬਕਾ ਮੁੱਖ ਮੁੱਕੇਬਾਜ਼ੀ ਕੋਚ ਗੁਰਬਖਸ਼ ਸਿੰਘ ਸੰਧੂ ਦਰੋਣਾਚਾਰੀਆ ਐਵਾਰਡੀ, ਸਾਬਕਾ ...
ਲੁਧਿਆਣਾ,4 ਦਸੰਬਰ {ਸਲੇਮਪੁਰੀ }- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ...
ਕੁੰਡਲੀ ਬਾਰਡਰ (ਦਿੱਲੀ), 4 ਦਸੰਬਰ (ਦਮਨਜੀਤ ਸਿੰਘ)- ਕਿਸਾਨ ਜਥੇਬੰਦੀਆਂ ਦੀ ਸਾਂਝੀ ਪ੍ਰੈੱਸ ਕਾਨਫ਼ਰੰਸ ਕੁੰਡਲੀ ਬਾਰਡਰ ਵਿਖੇ ਸ਼ੁਰੂ ਹੋ ਗਈ ਹੈ। ਪੈੱ੍ਰਸ ਕਾਨਫ਼ਰੰਸ ਦੀ ਪ੍ਰਧਾਨਗੀ ਹਰਿੰਦਰ ਸਿੰਘ...
ਚੰਡੀਗੜ੍ਹ, 4 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਾਨਸਾ ਅਤੇ ਮੁਹਾਲੀ ਜ਼ਿਲ੍ਹਿਆਂ 'ਚ ਦੋ 66 ਕੇ. ਵੀ. ਗਰਿੱਡ ਸਬ-ਸਟੇਸ਼ਨਾਂ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਨਵੇਂ ਬਣਾਏ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਲਾਏ ਮੋਰਚੇ 'ਚ ਸ਼ਾਮਿਲ ਹੋਣ...
ਨਾਭਾ, 4 ਦਸੰਬਰ (ਕਰਮਜੀਤ ਸਿੰਘ)- ਨਾਭਾ ਬਲਾਕ ਦੇ ਪਿੰਡਾਂ 'ਚੋਂ ਅੱਜ ਸੈਂਕੜੇ ਮਜ਼ਦੂਰ ਐਸ. ਡੀ. ਐਮ. 'ਚ ਦਫ਼ਤਰ ਇਕੱਠੇ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ...
ਕੈਨਬਰਾ, 4 ਦਸੰਬਰ- ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਟੀ-20 ਲੜੀ ਦਾ ਆਗਾਜ਼ ਜਿੱਤ ਨਾਲ ਕੀਤਾ ਹੈ। ਕੈਨਬਰਾ ਦੇ ਮਨੁਕਾ ਓਵਲ ਮੈਦਾਨ 'ਚ ਖੇਡੇ ਗਏ ਪਹਿਲੇ ਟੀ-20 ਮੈਚ 'ਚ ਭਾਰਤ ਨੇ ਆਸਟ੍ਰੇਲੀਆ ਨੂੰ 11 ਦੌੜਾਂ...
...about 1 hour ago
...about 1 hour ago
...about 1 hour ago
ਮੋਗਾ, 4 ਦਸੰਬਰ (ਗੁਰਤੇਜ ਸਿੰਘ)- ਜ਼ਿਲ੍ਹਾ 'ਚ ਕੋਰੋਨਾ ਦੇ ਮਾਮਲੇ ਮੁੜ ਇਕ ਵਾਰ ਵਧਣ ਲੱਗੇ ਹਨ। ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਕ ਅੱਜ ਜ਼ਿਲ੍ਹਾ ਮੋਗਾ 'ਚ ਕੋਰੋਨਾ ਦੇ...
...about 1 hour ago
ਨਵੀਂ ਦਿੱਲੀ, 4 ਦਸੰਬਰ- ਸਾਲ 1995 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ...
ਨਵੀਂ ਦਿੱਲੀ, 4 ਦਸੰਬਰ- ਕਿਸਾਨ ਅੰਦੋਲਨ ਦਾ ਮਾਮਲਾ ਹੁਣ ਸੁਪਰੀਮ ਕੋਰਟ 'ਚ ਪਹੁੰਚ ਗਿਆ ਹੈ। ਸਰਬਉੱਚ ਅਦਾਲਤ 'ਚ ਇਕ ਪਟੀਸ਼ਨ ਦਾਖ਼ਲ ਕੀਤੀ ਹੈ, ਜਿਸ 'ਚ ਦਿੱਲੀ-ਐਨ. ਸੀ. ਆਰ. ਦੇ ਸਰਹੱਦੀ...
ਨਵੀਂ ਦਿੱਲੀ, 4 ਦਸੰਬਰ- ਖੇਤੀ ਵਿਰੋਧੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਅੰਦੋਲਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਡਾਕਟਰਾਂ ਨੇ ਚੈੱਕਅਪ ਤੋਂ ਬਾਅਦ ਸਿਹਤਮੰਦ ਦੱਸਿਆ...
ਚੰਡੀਗੜ੍ਹ, 4 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸੂਬਾ ਪੱਧਰੀ ਸਮਾਰੋਹ ਦਾ...
ਮੁੰਬਈ, 4 ਦਸੰਬਰ- ਬਾਲੀਵੁੱਡ ਅਦਾਕਾਰ ਵਰੁਣ ਧਵਨ, ਕਿਆਰਾ ਅਡਵਾਨੀ, ਅਨਿਲ ਕਪੂਰ, ਨੀਤੂ ਕਪੂਰ ਅਤੇ ਪ੍ਰਜਾਕਤਾ ਕੋਲੀ ਨੇ ਹਾਲ ਹੀ 'ਚ ਨਿਰਦੇਸ਼ਕ ਰਾਜ ਮਹਿਤਾ ਦੀ ਅਗਲੀ ਫ਼ਿਲਮ 'ਜੁਗ ਜੁਗ ਜੀਓ' ਦੀ ਸ਼ੂਟਿੰਗ ਸ਼ੁਰੂ ਕੀਤੀ...
...48 minutes ago
ਅੰਮ੍ਰਿਤਸਰ 4 ਦਸੰਬਰ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ 'ਚ ਕਿਸਾਨ ਸੰਘਰਸ਼ ਦੌਰਾਨ ਮੌਤ ਦੇ ਮੂੰਹ ਜਾ ਪਏ
ਜੰਡਿਆਲਾ ਗੁਰੂ, 4 ਦਸੰਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ...
...59 minutes ago
ਬਟਾਲਾ, 4 ਦਸੰਬਰ (ਕਾਹਲੋਂ)- ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਨੇ ਆਪਣਾ ਪਦਮਸ਼੍ਰੀ ਐਵਾਰਡ ਰਾਸ਼ਟਰਪਤੀ ਨੂੰ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧ 'ਚ ਇਕ ਪੱਤਰ...
...about 1 hour ago
...about 1 hour ago
...about 1 hour ago
...about 1 hour ago
ਆਕਲੈਂਡ, 4 ਦਸੰਬਰ (ਹਰਮਨਪ੍ਰੀਤ ਸਿੰਘ ਸੈਣੀ)- ਭਾਰਤ 'ਚ ਨਵੇਂ ਬਣੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੇ ਹੱਕ 'ਚ ਅਤੇ ਭਾਰਤ ਸਰਕਾਰ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ...
ਨਵੀਂ ਦਿੱਲੀ, 4 ਦਸੰਬਰ- ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਅੱਜ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ। ਇਸ ਦੌਰਾਨ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਹਾਈ ਕਮਿਸ਼ਨਰ ਕੋਲ ਕੈਨੇਡੀਅਨ ਪ੍ਰਧਾਨ ਮੰਤਰੀ, ਉੱਥੋਂ...
ਕਿਸਾਨ ਸੰਘਰਸ਼ 'ਚ ਵੱਖ-ਵੱਖ ਪੰਜਾਬੀ ਗਾਇਕਾਂ ਵਲੋਂ ਕੀਤੀ ਜਾ ਰਹੀ ਹੈ ਸੇਵਾ.....................
ਨਵੀਂ ਦਿੱਲੀ, 4 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੋਰੋਨਾ ਵਾਇਰਸ 'ਤੇ ਸਰਬ ਪਾਰਟੀ ਬੈਠਕ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੋਰਨਾਂ ਦੇਸ਼ਾਂ...
ਨਵੀਂ ਦਿੱਲੀ, 4 ਦਸੰਬਰ- ਚੀਨ ਲਈ ਜਾਸੂਸੀ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਗਏ ਸੁਤੰਤਰ ਪੱਤਰਕਾਰ ਰਾਜੀਵ ਸ਼ਰਮਾ ਨੂੰ ਦਿੱਲੀ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਪੁਲਿਸ ਨੇ ਦੇਸ਼ ਦੀ ਸੁਰੱਖਿਆ ਨਾਲ...
...95 days ago
...95 days ago
...95 days ago
...95 days ago
ਨਵੀਂ ਦਿੱਲੀ, 4 ਦਸੰਬਰ- ਰਾਜਧਾਨੀ ਦਿੱਲੀ 'ਚ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ ਸਰਕਾਰ ਨੂੰ ਨੋਟਿਸ ਭੇਜਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼...
ਹੈਦਰਾਬਾਦ, 4 ਦਸੰਬਰ- ਗ੍ਰੇਟਰ ਹੈਦਰਾਬਾਦ ਨਗਰ ਨਿਗਮ (ਜੀ. ਐਚ. ਐਮ. ਸੀ.) ਚੋਣਾਂ ਦੇ ਨਤੀਜੇ ਅੱਜ ਆਉਣ ਵਾਲੇ ਹਨ। ਫਿਲਹਾਲ ਵੋਟਾਂ ਦੀ ਗਿਣਤੀ ਜਾਰੀ ਹੈ। ਜੀ. ਐਚ. ਐਮ. ਸੀ. ਦੀਆਂ...
ਨਵੀਂ ਦਿੱਲੀ, 4 ਦਸੰਬਰ- ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਨਗਰੋਟਾ ਮੁਠਭੇੜ ਦੇ ਸਬੰਧ 'ਚ ਇਕ ਮਾਮਲਾ ਦਰਜ ਕੀਤਾ ਹੈ। ਦੱਸ ਦਈਏ ਕਿ ਬੀਤੇ ਨਵੰਬਰ ਮਹੀਨੇ ਜੰਮੂ-ਕਸ਼ਮੀਰ ਦੇ ਨਗਰੋਟਾ 'ਚ...
ਮਹਿਲ ਕਲਾਂ, 4 ਦਸੰਬਰ (ਗੁਰਪ੍ਰੀਤ ਸਿੰਘ ਅਣਖੀ)- ਪੰਜਾਬ ਦੇ ਭਾਸ਼ਾ ਵਿਭਾਗ ਵਲੋਂ ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਮਾਨ ਨੂੰ ਸ਼੍ਰੋਮਣੀ ਗਾਇਕ ਪੁਰਸਕਾਰ 2020 ਲਈ ਚੁਣੇ ਜਾਣ ਤੋਂ ਬਾਅਦ ਅੱਜ ਗਾਇਕ ਹਰਭਜਨ ਮਾਨ...
ਮਾਨਾਂਵਾਲਾ, 4 ਦਸੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਟਰੱਕ ਵਲੋਂ ਸਾਈਕਲ ਨੂੰ ਟੱਕਰ ਮਾਰੇ ਜਾਣ ਕਾਰਨ ਸਾਈਕਲ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ...
ਮੁੰਬਈ, 4 ਦਸੰਬਰ- ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਪ੍ਰਮੁੱਖ ਨੀਤੀਗਤ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ। ਕੇਂਦਰ ਬੈਂਕ ਦੀ ਮੁਦਰਾ ਨੀਤੀ ਕਮੇਟੀ (ਐਮ. ਪੀ. ਸੀ.) ਦੇ ਬੈਠਕ ਤੋਂ ਬਾਅਦ ਆਰ. ਬੀ. ਆਈ...
ਤਪਾ ਮੰਡੀ, 4 ਦਸੰਬਰ (ਵਿਜੇ ਸ਼ਰਮਾ) - ਪੰਜਾਬ 'ਚ ਅੱਜ ਕਈ ਥਾਈਂ ਬੇਹੱਦ ਸੰਘਣੀ ਧੁੰਦ ਪਈ ਹੈ। ਜਿਸ ਕਾਰਨ ਲੋਕਾਂ ਨੂੰ ਆਪਣੀ ਮੰਜ਼ਲ ਵੱਲ ਜਾਣ ਲਈ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਵਾਹਨਾਂ ਦੀਆਂ ਲਾਈਟਾਂ ਜਗ੍ਹਾ ਕੇ ਲੋਕ ਆਪਣੀ ਮੰਜ਼ਲ ਵੱਲ ਵੱਧ ਰਹੇ ਸਨ। ਠੰਢ ਜੋਰ ਫੜ...
ਨਵੀਂ ਦਿੱਲੀ, 4 ਦਸੰਬਰ - ਭਾਰਤੀ ਰਿਜ਼ਰਵ ਬੈਂਕ ਦੀ ਮੌਦਰਿਕ ਨੀਤੀ ਕਮੇਟੀ ਦੀ ਮੰਗਲਵਾਰ ਤੋਂ ਜਾਰੀ ਬੈਠਕ ਦਾ ਅੱਜ ਫੈਸਲਾ ਆਏਗਾ। ਇਸ ਬੈਠਕ ਤੋਂ ਕਈ ਅਹਿਮ ਐਲਾਨ ਹੋਣ ਦੀ ਉਮੀਦ ਹੈ, ਜਿਸ ਦਾ ਸਿੱਧਾ ਆਮ ਆਦਮੀ 'ਤੇ...
ਹੈਦਰਾਬਾਦ, 4 ਦਸੰਬਰ - ਬਹੁਚਰਚਿਤ ਗ੍ਰੇਟਰ ਹੈਦਰਾਬਾਦ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਦੇ ਨਤੀਜੇ ਅੱਜ ਆਉਣ ਜਾ ਰਹੇ ਹਨ। ਇਹ ਚੋਣਾਂ ਓਵੈਸੀ ਤੇ ਭਾਜਪਾ ਲਈ ਪ੍ਰਤਿਸ਼ਠਾ ਦਾ ਸਵਾਲ ਬਣ ਗਈਆਂ ਹਨ। ਭਾਜਪਾ ਦੀ ਹਾਈਕਮਾਂਡ ਨੇ ਇਨ੍ਹਾਂ ਚੋਣਾਂ ਲਈ ਪੂਰਾ...
ਨਵੀਂ ਦਿੱਲੀ, 4 ਦਸੰਬਰ - ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਸਰਕਾਰ ਵਿਚਕਾਰ ਹੋਈ ਚੌਥੇ ਦੌਰ ਦੀ ਗੱਲਬਾਤ ਬੇਸਿੱਟਾ ਰਹੀ। ਕਿਸਾਨਾਂ ਦਾ ਪ੍ਰਦਰਸ਼ਨ ਅੱਜ ਸ਼ੁੱਕਰਵਾਰ ਨੂੰ ਵੀ ਜਾਰੀ ਹੈ। ਕਰੀਬ ਸਾਢੇ ਸੱਤ ਘੰਟੇ ਚਲੀ ਬੈਠਕ ਤੋਂ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX