ਲੋਪੋਕੇ, 5 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਲੋਪੋਕੇ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਬਿਜਲੀ ਦਫ਼ਤਰ ਵਿਖੇ ਅੱਜ ਟੈਕਨੀਕਲ ਸਰਵਿਸ ਯੂਨੀਅਨ ਵਲੋ ਡਵੀਜ਼ਨ ਪ੍ਰਧਾਨ ਮੇਜਰ ਸਿੰਘ,ਸਬ ਡਿਵੀਜ਼ਨ ਪ੍ਰਧਾਨ ਸੁਰਜੀਤ ਸਿੰਘ ,ਕੰਵਲਜੀਤ ਸਿੰਘ ਸੇਵਾ ਸਿੰਘ ,ਮਨਜੀਤ ਸਿੰਘ ਆਦਿ ਵਲੋ ਕਿਸਾਨ ਜਥੇਬੰਦੀ ਦੀ ਹਮਾਇਤ ਕਰਦੇ ਹੋਏ ਕੇਂਦਰ ਸਰਕਾਰ ਵਲੋ ਕਿਸਾਨ ਮਾਰੂ ਕਾਲੇ ਕਾਨੂੰਨ ਦੇ ਵਿਰੋਧ ਵਿਚ ਮੋਦੀ ਸਰਕਾਰ ਤੇ ਅਮਿਤ ਸ਼ਾਹ ਦੇ ਪੁਤਲੇ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ।
ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ) - ਅੰਦੋਲਨਕਾਰੀ ਕਿਸਾਨ ਆਗੂਆਂ ਤੇ ਮੋਦੀ ਸਰਕਾਰ ਦੇ ਮੰਤਰੀਆਂ ਵਿਚਾਲੇ 5ਵੇਂ ਗੇੜ ਤਹਿਤ ਹੋਈ ਬੈਠਕ ਬੇਸਿੱਟਾ ਰਹੀ ਹੈ। ਕਿਸਾਨ ਆਗੂ ਸਰਕਾਰ ਕੋਲੋਂ ਮੰਗ ਕਰ ਰਹੇ ਹਨ ਕਿ ਪਾਸ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ ਅਤੇ ਕਿਸਾਨ ਆਗੂ ਸਰਕਾਰ ਕੋਲੋਂ ਹਾਂ...
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ...
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ...
ਨਵੀਂ ਦਿੱਲੀ, 5 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਦੌਰਾਨ ਜੋ ਬੱਚੇ ਤੇ ਬਜ਼ੁਰਗ ਬੈਠੇ ਹੋਏ ਹਨ, ਉਨ੍ਹਾਂ ਨੂੰ ਅੰਦੋਲਨ ਤੋਂ...
ਠੱਠੀ ਭਾਈ, 5 ਦਸੰਬਰ (ਜਗਰੂਪ ਸਿੰਘ ਮਠਾੜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਪੂਰੇ ਸੰਸਾਰ ਵਿਚ ਮੋਦੀ ਸਰਕਾਰ ਖਿਲਾਫ ਕਿਸਾਨਾਂ ਵਲੋਂ ਲੜੀ ਜਾ ਰਹੀ ਜੰਗ ਦੇ ਚੱਲਦਿਆਂ ਬਲਾਕ ਬਾਘਾਪੁਰਾਣਾ ਦੇ ਵੱਖ ਵੱਖ ਪਿੰਡਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ...
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ ਬਾਰਡਰ ਵਿਖੇ...
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ...
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ...
...47 days ago
ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲ ਸਟੇਸ਼ਨ ਦੇ ਬਾਹਰ ਚੱਲ ਰਹੇ ਧਰਨਾ ਦੇ ਅੱਜ 65ਵੇਂ ਦਿਨ ਕਿਸਾਨਾਂ ਅਤੇ ਔਰਤਾਂ ਦਾ ਇਕੱਠ ਵੱਡੀ ਗਿਣਤੀ ਵਿਚ ਹੋਇਆ। ਦੇਸ਼...
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ ਪਰੰਤੂ ਕਿਸਾਨ...
ਤਪਾ ਮੰਡੀ,5 ਦਸੰਬਰ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਸਬ ਡਵੀਜ਼ਨਲ ਹਸਪਤਾਲ ਤਪਾ ਦੇ ਆਈਸੀਟੀਸੀ ਸੈਂਟਰ ਨੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮਿਸਾਲ ਕਾਇਮ ਕੀਤੀ ਹੈ। ਸਰਕਾਰ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ...
...47 days ago
ਘੁਮਾਣ, 5 ਦਸੰਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਰਿਹਾਇਸ਼ੀ ਇਲਾਕੇ ਵਿੱਚ ਇਕ ਦਰ ਸਾਂਬਰ ਵੜ ਜਾਣ ਨਾਲ ਲੋਕਾਂ ਨੂੰ ਭੜਥੂ ਪਾਇਆ ਹੈ। ਨਰ ਸਾਂਬਰ ਦੇ ਆਉਣ ਦੀ ਸੂਚਨਾ ਸਥਾਨਕ ਲੋਕਾਂ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ। ਉਪਰੰਤ ਜੰਗਲਾਤ...
ਲੁਧਿਆਣਾ,5 ਦਸੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਅਮਲੋਹ, 5 ਦਸੰਬਰ (ਰਿਸ਼ੂ ਗੋਇਲ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਦਾ ਦਿੱਲੀ ਵਿਖੇ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਵਲੋਂ ਮੋਦੀ ਸਰਕਾਰ, ਉੱਚ ਘਰਾਣਿਆਂ ਦੇ ਮਾਲਕ ਮੁਕੇਸ਼ ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ...
ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਲਾਗਲੇ ਰਿਲਾਇੰਸ ਪੈਟਰੋਲ ਪੰਪ 'ਤੇ ਮਹੀਨੇ ਤੋਂ ਵੱਧ ਸਮੇਂ ਤੋਂ ਧਰਨਾ ਦੇ ਰਹੀਆਂ ਕਿਰਤੀ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੇ ਪ੍ਰਧਾਨ...
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਵਲੋਂ ਲੰਗਰ ਹੀ ਛਕਿਆ ਗਿਆ। ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ ਹੈ। ਦੱਸ ਦਈਏ ਕਿ ਪਿਛਲੀ ਬੈਠਕ 'ਚ ਵੀ...
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਆਗੂਆਂ ਵਲੋਂ ਲੰਗਰ ਹੀ ਛਕਿਆ...
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸਮੂਹ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸੱਦੇ 'ਤੇ ਨਾਭਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਨਾਭਾ ਵਿਖੇ ਰਿਲਾਇੰਸ ਮਾਲ ਅੱਗੇ ਚੱਲ ਰਹੇ ਧਰਨੇ ਨੂੰ ਅੱਜ...
...47 days ago
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ......
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਠੰਢ 'ਚ...
ਰਾਮਾਂ ਮੰਡੀ, 5 ਦਸੰਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਕੇਂਦਰ...
ਲਾਢੂਵਾਲ, 5 ਦਸੰਬਰ (ਬਲਬੀਰ ਸਿੰਘ ਰਾਣਾ)- ਲਾਢੂਵਾਲ ਟੋਲ ਪਲਾਜ਼ਾ ਵਿਖੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਵਿਰੁੱਧ ਲਾਗੂ ਕੀਤੇ 3 ਕਾਨੂੰਨਾਂ ਦੇ ਵਿਰੋਧ 'ਚ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ...
ਚੌਗਾਵਾਂ, 5 ਦਸੰਬਰ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੌਗਾਵਾਂ ਦੇ ਇਤਿਹਾਸਕ ਗੁਰਦੁਆਰਾ ਗੁਰੂਸਰ ਬਰਾੜ ਤੋਂ ਅੱਜ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਗੁਰੂ ਕੇ ਬਾਗ ਵਾਲੇ...
ਨਵੀ ਦਿੱਲੀ, 5 ਦਸੰਬਰ (ਜਗਤਾਰ ਸਿੰਘ)- ਕੇਂਦਰ ਸਰਕਾਰ ਨਾਲ ਗੱਲਬਾਤ ਕਰ ਰਹੇ ਕਿਸਾਨਾਂ ਆਗੂਆਂ ਲਈ ਵਿਗਿਆਨ ਭਵਨ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ...
ਬੰਗਾ, 5 ਦਸੰਬਰ( ਜਸਬੀਰ ਸਿੰਘ ਨੂਰਪੁਰ, ਨਛੱਤਰ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਬਹਿਰਾਮ-ਬੰਗਾ ਮੁੱਖ ਮਾਰਗ 'ਤੇ ਕਿਸਾਨਾਂ ਵਲੋਂ ਅੱਜ ਜਾਮ ਲਗਾਇਆ ਗਿਆ ਅਤੇ ਮੋਦੀ...
ਜੰਡਿਆਲਾ ਗੁਰੂ, 5 ਦਸੰਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ...
ਓਠੀਆਂ, 5 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਤਹਿਸੀਲ ਅਜਨਾਲਾ ਦੇ ਪਿੰਡ ਓਠੀਆਂ 'ਚ ਕਿਸਾਨ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ...
ਨਵੀਂ ਦਿੱਲੀ, 5 ਦਸੰਬਰ- ਦਿੱਲੀ ਦੇ ਵਿਗਿਆਨ ਭਵਨ 'ਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਪੰਜਵੇਂ ਗੇੜ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ...
ਜੰਡਿਆਲਾ ਮੰਜਕੀ, 5 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਖੇਤੀ ਕਾਨੂੰਨਾਂ ਖ਼ਿਲਾਫ਼ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਅੱਜ ਮਾਰਚ ਕੀਤਾ ਗਿਆ ਅਤੇ ਸਥਾਨਕ ਕਸਬੇ ਦੇ...
ਸਮੁੰਦੜਾ (ਹੁਸ਼ਿਆਰਪੁਰ), 5 ਦਸੰਬਰ (ਤੀਰਥ ਸਿੰਘ ਰੱਕੜ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਸਮੁੰਦੜਾ ਵਿਖੇ ਕਿਰਤੀ ਕਿਸਾਨ ਯੂਨੀਅਨ ਆਗੂ ਕੁਲਵਿੰਦਰ ਚਾਹਲ ਅਤੇ ਮੁਕੇਸ਼ ਕੁਮਾਰ ਸੂਬਾ ਆਗੂ ਡੀ. ਐਮ. ਐਫ. ਦੀ ਅਗਵਾਈ...
ਨਵੀਂ ਦਿੱਲੀ, 5 ਦਸੰਬਰ- ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਪੰਜਵੇਂ ਗੇੜ ਦੀ ਗੱਲਬਾਤ ਕਰਨ ਲਈ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਿੱਲੀ ਦੇ ਵਿਗਿਆਨ...
...47 days ago
ਲੋਪੋਕੇ, 5 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੋਹਾਲਾ ਵਿਖੇ ਅੱਜ ਸੈਂਕੜੇ ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਸਮੂਹ ਪਿੰਡ ਵਾਸੀ ਵੀ ਸ਼ਾਮਲ ਸਨ, ਨੇ ਦਿੱਲੀ ਵਿਖੇ ਕਿਸਾਨਾਂ ਵਲੋਂ ਵਿੱਢੇ ਸੰਘਰਸ਼ 'ਚ...
ਨਵੀਂ ਦਿੱਲੀ, 5 ਦਸੰਬਰ- ਸਿੰਘੂ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਐਨ. ਜੀ. ਓ. ਯੂਨਾਈਟਿਡ ਸਿੱਖਜ਼ ਆਰਗੇਨਾਈਜ਼ੇਸ਼ਨ ਵਲੋਂ ਮੈਡੀਕਲ ਕੈਂਪ ਲਾਇਆ ਗਿਆ...
ਪਟਨਾ, 5 ਦਸੰਬਰ- ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਨੇ ਅੱਜ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਟਨਾ ਦੇ ਗਾਂਧੀ ਮੈਦਾਨ 'ਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ...
ਟਿਕਰੀ ਬਾਰਡਰ, 5 ਦਸੰਬਰ (ਦਮਨਜੀਤ ਸਿੰਘ)- ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਦੀ ਟਿਕਰੀ ਸਰਹੱਦ 'ਤੇ ਚੱਲ ਰਹੇ ਸੰਘਰਸ਼ 'ਚ ਅੱਜ ਪਹਿਲਾਂ ਨਾਲੋਂ ਜ਼ਿਆਦਾ ਵੱਡਾ ਇਕੱਠ ਦਿਖਾਈ ਦੇ...
ਨਵੀਂ ਦਿੱਲੀ, 5 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕੇਂਦਰ ਸਰਕਾਰ ਨਾਲ ਅੱਜ ਹੋਣ ਵਾਲੀ ਬੈਠਕ 'ਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵੀ ਸ਼ਾਮਿਲ ਹੋਣਗੇ। ਹਾਲਾਂਕਿ ਬੀਤੇ ਉਨ੍ਹਾਂ...
ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ)- ਕੇਂਦਰ ਸਰਕਾਰ ਨਾਲ ਗੱਲਬਾਤ ਕਰਨ 40 ਦੇ ਕਰੀਬ ਕਿਸਾਨ ਜਥੇਬੰਦੀਆਂ ਦੇ ਆਗੂ ਦਿੱਲੀ ਦੇ ਵਿਗਿਆਨ ਭਵਨ 'ਚ ਪਹੁੰਚ ਚੁੱਕੇ...
ਟਿਕਰੀ ਬਾਰਡਰ , 5 ਦਸੰਬਰ (ਦਮਨਜੀਤ ਸਿੰਘ)- ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਕੁਝ ਸਮੇਂ ਬਾਅਦ ਵਿਗਿਆਨ ਭਵਨ ਵਿਖੇ ਹੋਣ ਵਾਲੀ ਮੀਟਿੰਗ ਲਈ ਟਿਕਰੀ ਸਰਹੱਦ ਤੋਂ ਕਿਸਾਨ ਯੂਨੀਅਨ ਏਕਤਾ...
ਬ੍ਰਿਸਬੇਨ, 5 ਦਸੰਬਰ- ਖੇਤੀ ਕਾਨੂੰਨਾਂ ਲੈ ਕੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਪ੍ਰਤੀ ਅਪਣਾਏ ਗਏ ਰਵੱਈਏ ਨੂੰ ਲੈ ਕੇ ਵਿਦੇਸ਼ਾਂ 'ਚ ਰਹਿੰਦੇ ਪੰਜਾਬੀਆਂ 'ਚ ਭਾਰਤ ਸਰਕਾਰ ਪ੍ਰਤੀ ਕਾਫ਼ੀ ਗ਼ੁੱਸਾ ਪਾਇਆ ਜਾ ਰਿਹਾ...
ਗੁਰੂਹਰਸਹਾਏ, 5 ਦਸੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਵਿਖੇ ਡਟੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਮੁਤਾਬਕ ਅੱਜ ਬਲਾਕ ਗੁਰੂਹਰਸਹਾਏ...
ਬੁਢਲਾਡਾ, 5 ਦਸੰਬਰ (ਸਵਰਨ ਸਿੰਘ ਰਾਹੀ)- ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਜਾਰੀ ਕਿਸਾਨ ਅੰਦੋਲਨ ਲਈ...
ਨਵੀਂ ਦਿੱਲੀ, 5 ਦਸੰਬਰ- ਕੇਂਦਰ ਸਰਕਾਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨ ਲਈ ਸਿੰਘੂ ਬਾਰਡਰ ਤੋਂ ਕਿਸਾਨ ਆਗੂ ਵਿਗਿਆਨ ਭਵਨ ਲਈ ਰਵਾਨਾ ਹੋ ਚੁੱਕੇ ਹਨ...
ਨਵਾਂ ਪਿੰਡ, 5 ਦਸੰਬਰ (ਜਸਪਾਲ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ ਦੇ ਫ਼ਤਿਹਪੁਰ ਰਾਜਪੂਤਾਂ ਵਿਖੇ ਵੀ ਅੱਜ ਕਿਸਾਨਾਂ ਵਲੋਂ 3 ਕਿਸਾਨ ਮਾਰੂ ਕਾਨੂੰਨਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
...47 days ago
ਸੁਲਤਾਨਵਿੰਡ, 5 ਦਸੰਬਰ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਗੋਲਡਨ ਗੇਟ ਨਿਊ ਅੰਮ੍ਰਿਤਸਰ...
ਲੌਂਗੋਵਾਲ, 5 ਦਸੰਬਰ (ਸ. ਸ. ਖੰਨਾ, ਵਿਨੋਦ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਜਿੱਥੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਦਿੱਲੀ ਵਿਖੇ ਬਹੁਤ ਵੱਡਾ ਮੋਰਚਾ...
...47 days ago
ਖੇਤੀ ਕਾਨੂੰਨਾਂ ਨੂੰ ਲੈ ਕੇ ਭਾਰਤ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਨਿਊਜ਼ੀਲੈਂਡ ਦੇ ਮਨੂਕਾਓ ਖੇਤਰ 'ਚ ਪੰਜਾਬੀਆਂ ਵਲੋਂ ਪ੍ਰਦਰਸ਼ਨ ...............
ਚੰਡੀਗੜ੍ਹ, 5 ਦਸੰਬਰ- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਵਿਜ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ 'ਚ ਲਿਖਿਆ ਹੈ ਕਿ ਕੋਰੋਨਾ ਪਾਜ਼ੀਟਿਵ ਪਾਏ...
...47 days ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਪੰਜਵੇਂ ਗੇੜ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ...
...47 days ago
ਜਲੰਧਰ, 5 ਦਸੰਬਰ- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀ ਅੱਜ ਆਪਣੇ ਸਨਮਾਨ ਵਾਪਸ ਕਰਨ...
ਜਲੰਧਰ, 5 ਦਸੰਬਰ (ਜੀ. ਪੀ. ਸਿੰਘ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀ ਆਪਣੇ ਸਨਮਾਨ ਵਾਪਸ ਕਰਨ...
...47 days ago
ਨਵੀਂ ਦਿੱਲੀ, 5 ਦਸੰਬਰ- ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਪੰਜਵੇਂ ਗੇੜ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸੇ ਵਿਚਾਲੇ ਅੱਜ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਇਕ ਵਾਰ ਫਿਰ ਗੱਲਬਾਤ...
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਅੱਜ 10ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ...
ਨਵੀਂ ਦਿੱਲੀ, 5 ਦਸੰਬਰ- ਅੱਜ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪੰਜਵੇਂ ਦੌਰ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਬਾਰੇ ਗੱਲਬਾਤ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ...
ਨਵੀਂ ਦਿੱਲੀ, 5 ਦਸੰਬਰ- ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ ਹਫ਼ਤੇ ਭਰ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਇਸੇ ਵਿਚਾਲੇ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX