ਚੰਡੀਗੜ੍ਹ, 5 ਦਸੰਬਰ (ਮਨਜੋਤ ਸਿੰਘ ਜੋਤ)- ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਸਿਹਤ ਜਾਂਚ ਲਈ ਪੀ.ਜੀ.ਆਈ. ਲਿਆਂਦਾ ਗਿਆ। ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੇ ਟੈੱਸਟ ਕੀਤੇ ਗਏ। ਭਰੋਸੇਯੋਗ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਸਾਹ ਲੈਣ ਵਿਚ ਸਮੱਸਿਆ ਆ ਰਹੀ ਸੀ ਜਿਸ ਦੇ ਚਲਦਿਆਂ ਦੇਰ ਰਾਤ ਸਿਹਤ ਜਾਂਚ ਲਈ ਪੀ.ਜੀ.ਆਈ. ਲਿਆਂਦਾ ਗਿਆ। ਹਾਲਾਂਕਿ ਪੀ.ਜੀ.ਆਈ. ਦੇ ਡਾਕਟਰਾਂ ਨੇ ਇਸ ਸਬੰਧੀ ਕੋਈ ਵੀ ਜਾਣਕਾਰੀ ਦੇਣ ਤੋਂ ਕਿਨਾਰਾ ਕਰੀ ਰੱਖਿਆ ਪਰ ਸੂਤਰਾਂ ਦੱਸਦੇ ਹਨ ਕਿ ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ਼ ਆ ਰਹੀ ਸੀ।
...53 days ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ ( ਜੇ.ਐੱਸ. ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੇ ਸ੍ਰੀ ਅਨੰਦਪੁਰ ਸਾਹਿਬ ‘ਚ ਹੋਣ ਵਾਲੇ ਵਿਸ਼ਾਲ ਸਮਾਗਮ, ਦੇਸ਼ ਵਿਚ ਚੱਲ ਰਹੇ ਕਿਸਾਨੀ ਘੋਲ ਨੂੰ ਦੇਖਦਿਆਂ ਰੱਦ ...
...53 days ago
ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਆਰਗੈਨਿਕ ਫਾਰਮਜ਼ ਕਲੱਬ ਲੁਧਿਆਣਾ ਦੇ ਪ੍ਰਧਾਨ ਬੂਟਾ ਸਿੰਘ ਭੁੱਲਰ ਧੀਰਾ ਨੇ ਕੇਂਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ...
ਜੰਡਿਆਲਾ ਗੁਰੂ, 06 ਦਸੰਬਰ-(ਰਣਜੀਤ ਸਿੰਘ ਜੋਸਨ)- ਅੱਜ ਜੰਡਿਆਲਾ ਗੁਰੂ ਅਤੇ ਥਾਣਾ ਵੈਰਵਾਲ ਦੀ ਪੁਲਿਸ ਵੱਲੋ ਜੰਡਿਆਲਾ ਗੁਰੂ ਦੇ ਜੋਤੀਸਰ ਖੇਤਰ ਵਿੱਚ ਸਾਂਝੀ ਕਾਰਵਾਈ ਕਰਦਿਆਂ 2 ਗੈਂਗਸਟਰਾਂ ਨੂੰ ਫੜਨ ...
...53 days ago
ਪਠਾਨਕੋਟ , 6 ਦਸੰਬਰ (ਸੰਧੂ )- ਆਖ਼ਰ ਸਾਂਸਦ ਸਿਨੇ ਸਟਾਰ ਸੰਨੀ ਦਿਓਲ ਨੇ ਦੀਪ ਸਿੱਧੂ ਤੋਂ ਕਿਨਾਰਾ ਕਰ ਲਿਆ ਅਤੇ ਟਵੀਟ ਕਰਕੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ‘ਤੇ ਆਪਣਾ ਪੱਖ ਰੱਖਿਆ ਹੈ । ਆਪਣੇ ਟਵੀਟ ਵਿਚ ਸਾਂਸਦ ...
ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਪੰਜਾਬੀ ਲੇਖਕ, ਗੀਤਕਾਰ,ਸਾਹਿਤਕਾਰ ਅਤੇ ਨੈਸ਼ਨਲ ਅਵਾਰਡੀ ਅਧਿਆਪਕ ਅਮਰੀਕ ਸਿੰਘ ਤਲਵੰਡੀ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਨੂੰਨਾਂ ਨੂੰ ਰੱਦ ਨਾ ...
ਸ੍ਰੀ ਅਨੰਦਪੁਰ ਸਾਹਿਬ 06 ਦਸੰਬਰ {ਜੇ ਐੱਸ ਨਿੱਕੂਵਾਲ }-ਕਿਸਾਨਾਂ ਵਲੋਂ ਕਾਨੂੰਨਾਂ ਵਿਰੁੱਧ ਚਲਾਏ ਜਾ ਰਹੇ ਸ਼ਾਂਤਮਈ ਅਤੇ ਲੋਕਤੰਤਰੀ ਸੰਘਰਸ਼ ਦੀ ਹਮਾਇਤ ਵਿਚ ਪਿੰਡ ਬਢਲ ਦੇ ਆਜ਼ਾਦੀ ਘੁਲਾਟੀਏ ਮਰਹੂਮ ...
ਬੁਢਲਾਡਾ , 6 ਦਸੰਬਰ (ਸਵਰਨ ਸਿੰਘ ਰਾਹੀ) - ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚ ਜਾਰੀ ਕਿਸਾਨ ਅੰਦੋਲਨ ਦੇ ਹੱਕ ‘ਚ ਖੜਦਿਆ ਪੰਜਾਬ ਪੁਲਿਸ ਦੇ ਸੇਵਾਮੁਕਤ ਇੰਸਪੈਕਟਰ ਹਰਪਾਲ ਸਿੰਘ ਨੇ ਵੀ ਉਨ੍ਹਾਂ ਨੂੰ ਦੇਸ਼ ਭਰ ‘ਚੋਂ ਸੇਵਾ ਅਤੇ ਵਿਸ਼ਸ਼ਿਟ ...
ਲੁਧਿਆਣਾ ,6 ਦਸੰਬਰ {ਪਰਮਿੰਦਰ ਸਿੰਘ ਆਹੂਜਾ}-ਬਾਲੀਵੁੱਡ ਕਲਾਕਾਰ ਕੰਗਨਾ ਰਨੌਤ ਵੱਲੋਂ ਕਿਸਾਨੀ ਸੰਘਰਸ਼ ਵਿਚ ਹਿੱਸਾ ਲੈ ਰਹੀਆਂ ਬਜ਼ੁਰਗ ਔਰਤਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਡਾ. ਕਮਲਜੀਤ...
ਜੰਡਿਆਲਾ ਗੁਰੂ, 06 ਦਸੰਬਰ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ...
...53 days ago
ਲੁਧਿਆਣਾ ,6 ਦਸੰਬਰ {ਪਰਮਿੰਦਰ ਸਿੰਘ ਆਹੂਜਾ}- ਹਿੰਦੂ ਔਰਤਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਪੰਜਾਬੀ ਕਲਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ...
ਲੁਧਿਆਣਾ , 6 ਦਸੰਬਰ {ਪਰਮਿੰਦਰ ਸਿੰਘ ਆਹੂਜਾ}- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਵਕੀਲਾਂ ਵੱਲੋਂ ਵੀ ਹਮਾਇਤ ਦੇਣ ਦਾ ਐਲਾਨ ...
ਗੁਰੂ ਹਰਸਹਾਏ ,6 ਦਸੰਬਰ (ਕਪਿਲ ਕੰਧਾਰੀ) -ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਚੱਕ ਪੰਜੇ ਕੇ ਵਿਖੇ ਅੱਜ ਦੋ ਧਿਰਾਂ ਦੇ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦੀ ਖਬਰ ਪ੍ਰਾਪਤ ਹੋਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਲੰਮੇ ਸਮੇਂ...
ਅੰਮ੍ਰਿਤਸਰ , 6 ਦਸੰਬਰ { ਹਰਮਿੰਦਰ ਸਿੰਘ } -ਕਿਸਾਨਾਂ ਦੇ ਸੰਘਰਸ਼ ਨੂੰ ਮੁੱਖ ਰੱਖਦਿਆਂ ਜਥੇਬੰਦੀਆਂ ਦੇ ਸੱਦੇ 'ਤੇ ਐੱਸ ਜੀ ਪੀ ਸੀ ਵੱਲੋਂ 8 ਨੂੰ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ...
ਲੁਧਿਆਣਾ ,6 ਦਸੰਬਰ {ਪਰਮਿੰਦਰ ਸਿੰਘ ਆਹੂਜਾ }-ਲੁਧਿਆਣਾ ਜਲੰਧਰ ਮੁੱਖ ਸੜਕ ‘ਤੇ ਸਤਲੁਜ ਦਰਿਆ ਨੇੜੇ ਹੋਏ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਹੈ । ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ...
...53 days ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਦੇ ਤਿੰਨ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਵਪਾਰ ਮੰਡਲ ਅਜਨਾਲਾ ਵੱਲੋਂ ਚੇਅਰਮੈਨ ਦੀਪਕ ਅਰੋੜਾ, ਪ੍ਰਵੀਨ ਕੁਕਰੇਜ਼ਾ ...
ਮੋਗਾ , 6 ਦਸੰਬਰ { ਗੁਰਤੇਜ ਸਿੰਘ ਬੱਬੀ }- ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਵਿਸ਼ੇ 'ਤੇ ਹੋ ਰਹੀ ਗੋਸ਼ਟੀ 'ਚ ਮੁੱਖ ਮਹਿਮਾਨ ਬਣ ਕੇ ਆਏ ਸੰਸਦ ਮੈਂਬਰ ਹੰਸ ਰਾਜ ...
ਟਿਕਰੀ ਬਾਰਡਰ ਦਿੱਲੀ, 6 ਦਸੰਬਰ ( ਦਮਨਜੀਤ ਸਿੰਘ ) - ਦਿੱਲੀ ਦੇ ਟਿਕਰੀ ਬਾਰਡਰ ਉੱਤੇ ਹੁਣ ਹੋਰਨਾਂ ਸੰਸਥਾਵਾਂ ਦੀ ਤਰ੍ਹਾਂ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਜਥੇ ਨੇ ਪਹੁੰਚ ਕੇ ਸੰਗਤਾਂ ਲਈ ਲੰਗਰ ਦੀ ਕਮਾਨ ...
ਨਵੀਂ ਦਿੱਲੀ , 6 ਦਸੰਬਰ - ਓਲੰਪਿਕ ਦੇ ਮੁੱਕੇਬਾਜ਼ ਵਿਜੇਂਦਰ ਸਿੰਘ ਦਾ ਕਹਿਣਾ ਹੈ ਕਿ ਉਹ ਆਪਣਾ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਸਰਕਾਰ ਨੂੰ ਵਾਪਸ ਕਰਨਗੇ, ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ...
ਮਲੋਟ , 6 ਦਸੰਬਰ (ਅਜਮੇਰ ਸਿੰਘ ਬਰਾੜ) - ਅੱਜ ਮਲੋਟ ਲਾਗਲੇ ਪਿੰਡ ਸਰਾਂਵਾਂ ਬੋਦਲਾਂ ਵਖੇ ਇਕ ਦਰਦਨਾਕ ਘਟਨਾ 'ਚ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਅਤੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵੱਲੋਂ ਅੱਜ ਸਵੇਰੇ ਆਪਣੀ ਪਤਨੀ ਰੁਪਿੰਦਰ ਕੌਰ...
ਮੋਗਾ, 6 ਦਸੰਬਰ (ਗੁਰਤੇਜ ਸਿੰਘ ਬੱਬੀ) - ਬੀਤੀ ਦੇਰ ਰਾਤ ਕੋਈ 12 ਕੁ ਵਜੇ ਦੇ ਕਰੀਬ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਜਲਾਲਾਬਾਦ ਵਿਖੇ 112 ਨੰਬਰ 'ਤੇ ਕੀਤੀ ਗਈ ਸ਼ਿਕਾਇਤ 'ਤੇ ਥਾਣਾ ਧਰਮਕੋਟ ਦੇ ਪੁਲਿਸ ਮੁਲਾਜ਼ਮ ਪਹੁੰਚੇ ਤਾਂ ਪਿੰਡ ਦੇ ਕੁੱਝ ਨੌਜਵਾਨਾਂ ਕੋਲੋਂ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤ ਕਰਤਾ...
ਸਿਡਨੀ, 6 ਦਸੰਬਰ - ਅੱਜ ਭਾਰਤ ਤੇ ਆਸਟਰੇਲੀਆ ਦਰਮਿਆਨ ਦੂਸਰਾ ਟੀ20 ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਸਿਡਨੀ ਕ੍ਰਿਕਟ ਗਰਾਊਂਡ 'ਚ...
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਕਿਸਾਨੀ ਸੰਘਰਸ਼ 'ਚ ਸ਼ਾਮਲ ਹੋਣ ਲਈ ਪੰਜਾਬ ਦਾ ਨਾਮੀ ਪਹਿਲਵਾਨ ਜੱਸਾ ਪੱਟੀ ਵੀ ਦਿੱਲੀ ਵਿਖੇ...
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਦੀ ਨੈਗੇਟਿਵ ਰਿਪੋਰਟ ਆਉਣ ਤੇ ਬਾਕੀ ਰਿਪੋਰਟਾਂ ਵੀ ਠੀਕ ਆਉਣ 'ਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੀਤੀ ਰਾਤ ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਉਨ੍ਹਾਂ ਨੇ ਪੀ...
ਅਮਲੋਹ, 6 ਦਸੰਬਰ (ਰਿਸ਼ੂ ਗੋਇਲ) - ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਵੱਲੋਂ ਅੱਜ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਠੰਢ ਤੋਂ ਬਚਣ ਲਈ 300 ਕੰਬਲ, ਪੀਣ ਲਈ 300 ਪਾਣੀ ਦੀਆਂ ਬੋਤਲਾਂ ਦੀਆਂ ਪੇਟੀਆਂ ਤੇ ਦਵਾਈਆਂ...
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੀ ਇਕ ਅਧਿਆਪਕਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਤੋਂ ਬਾਅਦ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਇਸ ਸਕੂਲ ਨੂੰ 5 ਦਿਨਾਂ ਲਈ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ...
...about 1 hour ago
ਕਲਾਨੌਰ, 6 ਦਸੰਬਰ (ਪੁਰੇਵਾਲ) - ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਇੱਕ ਪਾਸੇ ਦੇਸ਼ ਦੇ ਵੱਡੀ ਗਿਣਤੀ ਕਿਸਾਨ ਦਿੱਲੀ ਅੰਦੋਲਨ 'ਚ ਸ਼ਮੂਲੀਅਤ ਕਰਕੇ ਸੰਘਰਸ਼ 'ਚ ਡਟੇ ਹੋਏ ਹਨ ਜਦਕਿ ਦੂਸਰੇ ਪਾਸੇ ਕਿਸਾਨਾਂ ਦੇ ਹੱਕ ਚ ਵਿਦੇਸ਼ਾਂ ਚ ਵੀ ਸੰਘਰਸ਼ ਹੋਣੇ ਸ਼ੁਰੂ ਹੋ ਗਏ...
ਨਵੀਂ ਦਿੱਲੀ, 6 ਦਸੰਬਰ - ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਅੱਜ ਮਹਾਂਪਰਿਨਿਰਵਾਣ ਦਿਵਸ ਹੈ। ਇਸ ਮੌਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ...
ਨਵੀਂ ਦਿੱਲੀ, 6 ਦਸੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ19 ਦੇ 36,011 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 482 ਮੌਤਾਂ ਹੋਈਆਂ ਹਨ। ਇਸ ਤਰ੍ਹਾਂ ਭਾਰਤ 'ਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 96.44...
ਮੁੰਬਈ, 6 ਦਸੰਬਰ - ਮੁੰਬਈ ਦੇ ਲਾਲ ਬਾਗ ਇਲਾਕੇ ਵਿਚ ਸਿਲੰਡਰ ਦਾ ਧਮਾਕਾ ਹੋਣ ਕਾਰਨ 20 ਲੋਕ ਫੱਟੜ ਹੋ ਗਏ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ...
ਚੰਡੀਗੜ੍ਹ, 6 ਦਸੰਬਰ - ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਸਾਹ ਲੈਣ 'ਚ ਤਕਲੀਫ ਦੇ ਚੱਲਦਿਆਂ ਪੀ.ਜੀ.ਆਈ...
ਨਵੀਂ ਦਿੱਲੀ, 6 ਦਸੰਬਰ - ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਸਰਕਾਰ ਵਿਚਕਾਰ ਬੀਤੇ ਕੱਲ੍ਹ ਸਨਿੱਚਰਵਾਰ ਨੂੰ ਵਿਗਿਆਨ ਭਵਨ ਹੋਈ ਪੰਜਵੇਂ ਦੌਰ ਦੀ ਗੱਲਬਾਤ ਬੇਨਤੀਜਾ ਰਹੀ। ਇਸ ਤਰ੍ਹਾਂ ਕਿਸਾਨਾਂ ਦਾ ਪ੍ਰਦਰਸ਼ਨ 11ਵੇਂ ਦਿਨ ਦਾਖਲ ਹੋ ਗਿਆ ਹੈ। ਕਿਸਾਨ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX