ਫ਼ਿਰੋਜ਼ਪੁਰ, 13 ਜਨਵਰੀ (ਕੁਲਬੀਰ ਸਿੰਘ ਸੋਢੀ) ਆਪ ਪਾਰਟੀ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦੇ ਹੋਏ ਪੂਰੇ ਪੰਜਾਬ ਵਿਚ ਜਿਲਾ ਪੱਧਰ ਤੇ ਕਾਲੀ ਲੋਹੜੀ ਮਨਾਉਣ ਦਾ ਫੈਸਲਾ ਲਿਆ ਗਿਆ ਸੀ। ਜਿਸਦੇ ਚਲਦੇ ਅੱਜ ਜਿਲਾ ਫਿਰੋਜਪੁਰ ਦੀ ਲੀਡਰਸ਼ਿਪ ਨੇ ਜਿਲਾ ਪ੍ਰਧਾਨ ਭੁਪਿੰਦਰ ਕੌਰ ਦੀ ਅਗਵਾਈ ਵਿਚ ਡੀ ਸੀ ਦਫ਼ਤਰ ਦੇ ਬਾਹਰ ਕਾਲੇ ਕਨੂੰਨ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ। ਇਸ ਮੌਕੇ ਮੋਦੀ ਸਰਕਾਰ ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਵੀ ਕੀਤਾ ਗਿਆ।
ਚੰਡੀਗੜ੍ਹ , 13 ਜਨਵਰੀ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੇ ਅਪੀਲ ਕੇਸ ਦੀ ਆਗਿਆ ਦਿੱਤੀ ਜਿਸ ਵਿਚ ਉਨ੍ਹਾਂ ਨੇ ਸਾਲ 2018 ਦੀ ਸੈਸ਼ਨ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ...
ਚੋਹਲਾ ਸਾਹਿਬ/ਹਰੀਕੇ ਪਤਨ , 13 ਜਨਵਰੀ { ਬਲਵਿੰਦਰ ਸਿੰਘ , ਸੰਜੀਵ ਕੁੰਦਰਾ } -ਠਾਣਾ ਚੋਹਲਾ ਸਾਹਿਬ ਨਜ਼ਦੀਕ ਪਿੰਡ ਜੌਨੇਕੇ 'ਚ ਜੀਪ ਅਤੇ ਟਰਾਲੇ ਦੀ ਟੱਕਰ 'ਚ 2 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ...
ਸੰਦੌੜ ,13 ਜਨਵਰੀ (ਜਸਵੀਰ ਸਿੰਘ ਜੱਸੀ ) -ਸੰਗਰੂਰ ਦੇ ਪਿੰਡ ਦਸੌਂਧਾ ਸਿੰਘ ਵਾਲਾ ਵਿਖੇ ਧਰਮਸ਼ਾਲਾ ਵਿਚ ਬਲਾਕ ਪ੍ਰਧਾਨ ਸੰਤੋਖ ਸਿੰਘ ਦਸੌਂਧਾ ਸਿੰਘ ਵਾਲਾ ਦੀ ਅਗਵਾਈ ਹੇਠ ਕਾਲੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕਿ ਆਪਣੇ ਰੋਸ ਦਾ ...
...8 days ago
ਤਪਾ ਮੰਡੀ,13 ਜਨਵਰੀ (ਪ੍ਰਵੀਨ ਗਰਗ) -ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ਵੱਲੋਂ ਆਪ ਆਗੂ ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਸ਼ਹਿਰ ਦੇ ਅੰਦਰਲੇ ਬੱਸ ਸਟੈਂਡ ਤੇ ਕਿਸਾਨ ਅੰਦੋਲਨ ਦੇ ਹੱਕ 'ਚ ਕਾਲੇ ਕਾਨੂੰਨਾਂ ਦੀਆਂ ...
ਹਰੀਕੇ ਪੱਤਣ , 13 ਜਨਵਰੀ (ਸੰਜੀਵ ਕੁੰਦਰਾ)- ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ...
ਲੋਪੋਕੇ (ਅੰਮ੍ਰਿਤਸਰ), 13 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਹਲਕਾ ਰਾਜਾਸਾਂਸੀ ਅਧੀਨ ਆਉਂਦੇ ਕਸਬਾ ਲੋਪੋਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਆਬਜ਼ਰਵਰ ਅੰਮ੍ਰਿਤਸਰ...
ਬੱਧਨੀ ਕਲਾਂ, 13 ਜਨਵਰੀ (ਸੰਜੀਵ ਕੋਛੜ)- ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਨੂੰਨਾਂ ਨੂੰ ਲੋਕ ਵਿਰੋਧੀ ਦੱਸਦਿਆਂ ਕਿਸਾਨਾਂ ਨੇ ਅੱਜ ਲੋਹੜੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ...
ਕਰਨਾਲ, 13 ਜਨਵਰੀ (ਗੁਰਮੀਤ ਸਿੰਘ ਸੱਗੂ)- ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਕਿਸਾਨਾਂ ਨੇ ਮੁੱਖ ਮੰਤਰੀ ਹਰਿਆਣਾ...
ਅੰਮ੍ਰਿਤਸਰ, 13 ਜਨਵਰੀ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 24 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ...
ਟਾਂਡਾ ਉੜਮੁੜ, 13 ਜਨਵਰੀ (ਭਗਵਾਨ ਸਿੰਘ ਸੈਣੀ)- ਕਿਸਾਨ ਅਤੇ ਕਿਸਾਨੀ ਨੂੰ ਖ਼ਤਮ ਕਰਨੇ ਲਈ ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ, ਬੱਚੇ...
ਪਠਾਨਕੋਟ, 13 ਜਨਵਰੀ (ਸੰਧੂ)- ਲੋਹੜੀ ਦਾ ਤਿਉਹਾਰ ਮਨਾਉਣ ਅਤੇ ਪਤੰਗਬਾਜ਼ੀ ਕਰਨ ਦੇ ਸ਼ੌਕੀਨਾਂ ਨੇ ਆਪਣੇ ਮਕਾਨਾਂ ਦੀਆਂ ਛੱਤਾ 'ਤੇ ਵੱਡੇ-ਵੱਡੇ ਡੈੱਕ ਲਾ ਕੇ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨੀ ਨਾਲ ਸਬੰਧਿਤ...
ਲੋਪੋਕੇ (ਅੰਮ੍ਰਿਤਸਰ), 13 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਏਰੀਆ ਪ੍ਰਧਾਨ ਰਣਜੀਤ ਸਿੰਘ ਮੁਹਾਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ...
ਅਮਲੋਹ, 13 ਜਨਵਰੀ (ਰਿਸ਼ੂ ਗੋਇਲ)- ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ 'ਚ ਅੱਜ ਹਲਕਾ ਅਮਲੋਹ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਪਾਰਟੀ ਦਫ਼ਤਰ...
ਬਾਘਾਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)- ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਬਾਘਾ ਪੁਰਾਣਾ ਦੇ ਸਮੂਹ ਆੜ੍ਹਤੀਆਂ ਨੇ ਸਥਾਨਕ ਮੁੱਖ ਲਾਈਟਾਂ ਵਾਲੇ ਚੌਂਕ 'ਚ ਖੇਤੀ ਸਬੰਧੀ ਪਾਸ ਕੀਤੇ ਗਏ ਕਾਲੇ ਕਾਨੂੰਨਾਂ...
ਤਪਾ ਮੰਡੀ 13 ਜਨਵਰੀ ( ਵਿਜੇ ਸ਼ਰਮਾ)- ਡੈਮੋਕਰੈਟਿਕ ਟੀਚਰ ਫ਼ਰੰਟ ਬਲਾਕ ਸ਼ਹਿਣਾ ਵਲੋਂ ਢਿਲਵਾਂ ਸਕੂਲ ਵਿਖੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕਿ ਰੋਸ ਜ਼ਾਹਿਰ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਸਾਨੀ...
ਐਸ. ਏ. ਐਸ. ਨਗਰ, 13 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਅਤੇ 8ਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਮਾਰਚ 2021 ਦਾ ਸ਼ਡਿਊਲ ਜਾਰੀ ਕਰ ਦਿੱਤਾ...
...8 days ago
ਸੁਲਤਾਨਪੁਰ ਲੋਧੀ, 13 ਜਨਵਰੀ (ਥਿੰਦ, ਹੈਪੀ, ਲਾਡੀ)- ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਅੱਜ ਮੋਦੀ ਸਰਕਾਰ ਦੇ ਅੜੀਅਲ ਰਵੱਈਏ...
ਨਸਰਾਲਾ, 13 ਜਨਵਰੀ (ਸਤਵੰਤ ਸਿੰਘ ਥਿਆੜਾ)- ਸਕਾਰਪੀਓ ਗੱਡੀ ਅਤੇ ਸਕੂਟਰੀ ਵਿਚਾਲੇ ਹੋਈ 'ਚ ਹੋਈ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ...
...8 days ago
ਢਿੱਲਵਾ, 13 ਜਨਵਰੀ (ਗੋਬਿੰਦ ਸੁਖੀਜਾ/ਪਰਵੀਨ) - ਅੱਜ ਭਾਰਤੀ ਕਿਸਾਨ ਯੂਨੀਅਨ ਕਪੂਰਥਲਾ ਵਲੋਂ ਪਿੰਡ ਢਿੱਲਵਾਂ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਵਿਰੋਧ ਕੀਤਾ ਗਿਆ। ਕੇਂਦਰ ਸਰਕਾਰ ਨੂੰ...
ਲਤਾਨਪੁਰ ਲੋਧੀ 13 ਜਨਵਰੀ (ਥਿੰਦ) ਨਕੋਦਰ - ਲੋਹੀਆਂ ਰੋਡ ਉੱਪਰ ਪੈਂਦੇ ਪਿੰਡ ਤਾਸ਼ਪੁਰ ਮੋੜ 'ਤੇ ਕਰੀਬ 15 ਪਿੰਡਾਂ ਦੇ ਕਿਸਾਨਾਂ ਵੱਲੋਂ...
...8 days ago
ਬੱਚੀਵਿੰਡ, 13 ਜਨਵਰੀ (ਬਲਦੇਵ ਸਿੰਘ ਕੰਬੋ) - ਸੀਮਾ ਸੁਰੱਖਿਆ ਬਲ ਦੀ 88 ਬਟਾਲੀਅਨ ਦੇ ਜਵਾਨਾਂ ਨੇ 12 ਹੈਰੋਇਨ ਬਰਾਮਦ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਸ਼ਾਹਕੋਟ, 13 ਜਨਵਰੀ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸ਼ਾਹਕੋਟ...
ਨਵੀਂ ਦਿੱਲੀ, 13 ਜਨਵਰੀ- ਦਿੱਲੀ ਸਰਕਾਰ ਨੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 18 ਜਨਵਰੀ ਤੋਂ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਨੇ ਇਹ...
ਸੁਲਤਾਨਵਿੰਡ, 13 ਜਨਵਰੀ (ਗੁਰਨਾਮ ਸਿੰਘ ਬੁੱਟਰ)- ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਅੱਜ ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਸੁਲਤਾਨਵਿੰਡ ਮੇਨ...
ਮਮਦੋਟ, 13 ਜਨਵਰੀ (ਸੁਖਦੇਵ ਸਿੰਘ ਸੰਗਮ)- ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਸੰਘਰਸ਼ 'ਤੇ ਬੈਠੀਆਂ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਕਿਸਾਨ-ਮਜ਼ਦੂਰ...
...8 days ago
ਤਪਾ ਮੰਡੀ, 13 ਜਨਵਰੀ (ਪ੍ਰਵੀਨ ਗਰਗ)- ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਧਾਗਾ ਮਿੱਲ ਨਜ਼ਦੀਕ ਅੱਜ ਸੰਘਣੀ ਧੁੰਦ ਕਾਰਨ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇਕ ਪੁਲਿਸ ਮੁਲਾਜ਼ਮ ਅਤੇ 8 ਔਰਤਾਂ ਸਣੇ...
ਠੱਠੀ ਭਾਈ, 13 ਜਨਵਰੀ (ਜਗਰੂਪ ਸਿੰਘ ਮਠਾੜੂ)- ਕਿਸਾਨੀ ਸੰਘਰਸ਼ ਦੇ ਚੱਲਦਿਆਂ ਮੋਗਾ ਜ਼ਿਲ੍ਹੇ ਦੇ ਪਿੰਡ ਵਾਂਦਰ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਨੇ ਕੇਂਦਰ...
ਪਟਿਆਲਾ, 13 ਜਨਵਰੀ (ਮਨਦੀਪ ਸਿੰਘ)- ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਪਟਿਆਲਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ ਅਤੇ ਉਹ ਅੱਜ ਸ਼ਾਮ ਤੱਕ ਰਿਹਾਅ ਹੋ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ...
ਹਰਿਆਣਾ, 13 ਜਨਵਰੀ (ਹਰਮੇਲ ਸਿੰਘ ਖੱਖ)- ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ ਪਰ ਕੇਂਦਰ ਸਰਕਾਰ ਕਾਨੂੰਨ ਨਾ ਰੱਦ ਕਰਨ 'ਤੇ...
ਫ਼ਿਰੋਜ਼ਪੁਰ, 13 ਜਨਵਰੀ (ਗੁਰਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ...
ਨਵੀਂ ਦਿੱਲੀ, 13 ਜਨਵਰੀ- ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਮਨੀ ਲਾਂਡਰਿੰਗ ਨਾਲ...
ਨਵੀਂ ਦਿੱਲੀ, 13 ਜਨਵਰੀ- ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੰਜ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ, ਜਿਸ ਤੋਂ ਬਾਅਦ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ...
ਖੇਮਕਰਨ, 13 ਜਨਵਰੀ (ਰਾਕੇਸ਼ ਬਿੱਲਾ)- ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਸਰਹੱਦੀ ਖੇਤਰ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਨੇ ਅੱਜ ਖੇਮਕਰਨ ਵਿਖੇ ਮੁੱਖ ਸੜਕ 'ਤੇ ਪਾਰਟੀ ਬਾਜ਼ੀ ਤੋਂ ਉੱਪਰ...
ਗੁਰੂਹਰਸਹਾਏ, 13 ਜਨਵਰੀ (ਕਪਿਲ ਕੰਧਾਰੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ...
ਟਿਕਰੀ ਬਾਰਡਰ (ਨਵੀਂ ਦਿੱਲੀ), 13 ਜਨਵਰੀ (ਮਾਲਵਿੰਦਰ ਸਿੰਘ ਸਿੱਧੂ)- ਉੱਘੇ ਸਿੱਖ ਪ੍ਰਚਾਰਕ ਬਾਬਾ ਦਲੇਰ ਸਿੰਘ ਖ਼ਾਲਸਾ ਖੇੜੀ ਵਾਲਿਆਂ ਨੇ ਅੱਜ ਦਿੱਲੀ ਦੇ ਟਿਕਰੀ ਧਰਨੇ 'ਤੇ ਬੈਠੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ...
ਮਾਹਿਲਪੁਰ (ਹੁਸ਼ਿਆਰਪੁਰ), 13 ਜਨਵਰੀ (ਦੀਪਕ ਅਗਨੀਹੋਤਰੀ)- ਇੱਥੋਂ ਦੇ ਵੱਖ-ਵੱਖ ਪਿੰਡਾਂ 'ਚ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਸੱਦੇ 'ਤੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ...
...8 days ago
ਜਲਾਲਾਬਾਦ, 13 ਜਨਵਰੀ (ਕਰਨ ਚੁਚਰਾ, ਅਮਨ ਬਵੇਜਾ)- ਪਿਛਲੇ ਕੁਝ ਦਿਨਾਂ ਦੌਰਾਨ ਸਥਾਨਕ ਤਹਿਸੀਲ ਕੰਪਲੈਕਸ 'ਚ ਲਗਾਤਾਰ ਵਾਪਰੀਆਂ ਚੋਰੀ ਦੀਆਂ ਵਾਰਦਾਤਾਂ ਦੇ ਵਿਰੁੱਧ ਬਾਰ ਐਸੋਸੀਏਸ਼ਨ ਜਲਾਲਾਬਾਦ ਵਲੋਂ...
ਅਜਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦੇਸ਼ ਭਰ ਦੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ...
ਨਵਾਂ ਪਿੰਡ (ਅੰਮ੍ਰਿਤਸਰ), 13 ਜਨਵਰੀ (ਜਸਪਾਲ ਸਿੰਘ)- ਸਬਜ਼ੀ ਉਤਪਾਦਕ ਕਿਸਾਨ ਸੰਗਠਨ ਵਲੋਂ ਅੱਜ ਨਵਾਂ ਪਿੰਡ, ਤੀਰਥਪੁਰ, ਫ਼ਤਿਹਪੁਰ ਰਾਜਪੂਤਾਂ ਅਤੇ ਨਿਜ਼ਾਮਪੁਰ ਆਦਿ...
ਨਵੀਂ ਦਿੱਲੀ, 13 ਜਨਵਰੀ- ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ 6 ਹਫ਼ਤਿਆਂ ਤੋਂ ਜਾਰੀ ਅੰਦੋਲਨ ਵਿਚਾਲੇ ਅੱਜ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
...8 days ago
ਛੇਹਰਟਾ, 13 ਜਨਵਰੀ (ਸੁੱਖ ਵਡਾਲੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਗੁਰ ਨਾਨਕਵਾੜਾ, ਰਣਜੀਤਪੁਰਾ ਅਤੇ ਹੋਰ ਵੱਖ-ਵੱਖ ਇਲਾਕਿਆਂ ਦੇ ਲੋਕਾਂ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਮੁੱਖ ਸੜਕ 'ਤੇ...
ਅਜਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਬੀ. ਐਸ. ਐਫ ਦੀ 88 ਬਟਾਲੀਅਨ ਵਲੋਂ ਅੱਜ ਭਾਰਤ-ਪਾਕਿ ਸਰਹੱਦ 12 ਪੈਕਟ ਹੈਰੋਇਨ ਬਰਾਮਦ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ...
...8 days ago
ਨਵੀਂ ਦਿੱਲੀ, 13 ਜਨਵਰੀ- ਸੁਪਰੀਮ ਕੋਰਟ ਨੇ ਅੱਜ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਕੰਟਨੇਮੈਂਟ ਜ਼ੋਨਾਂ ਨੂੰ ਛੱਡ ਕੇ ਦੇਸ਼ 'ਚ ਆਂਗਣਵਾੜੀ ਸੇਵਾਵਾਂ...
ਗੁਰੂਹਰਸਹਾਏ, 13 ਜਨਵਰੀ (ਹਰਚਰਨ ਸਿੰਘ ਸੰਧੂ)- ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਦੇ ਸਬੰਧੀ ਅੱਜ ਇੱਥੇ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਇਕ ਵਿਸ਼ਾਲ ਟਰੈਕਟਰ ਰੋਸ...
ਜੰਡਿਆਲਾ ਗੁਰੂ, 13 ਜਨਵਰੀ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਲਾਇਆ...
ਨਵੀਂ ਦਿੱਲੀ, 13 ਜਨਵਰੀ- ਫੇਸਬੁੱਕ ਅਤੇ ਟਵਿੱਟਰ ਤੋਂ ਬਾਅਦ ਹੁਣ ਯੂ-ਟਿਊਬ ਨੇ ਵੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਕਾਰਵਾਈ ਕੀਤੀ ਹੈ। ਯੂ-ਟਿਊਬ ਨੇ ਆਪਣੇ ਪਲੇਟਫ਼ਾਰਮ ਤੋਂ...
ਮੁੰਬਈ, 13 ਜਨਵਰੀ- ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਲੋਂ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ ਗਈ। ਸੋਨੂੰ ਪਵਾਰ ਦੇ ਮੁੰਬਈ...
ਮਥੁਰਾ, 13 ਜਨਵਰੀ - ਭਾਜਪਾ ਦੀ ਮਥੁਰਾ ਤੋਂ ਸੰਸਦ ਮੈਂਬਰ ਤੇ ਆਪਣੇ ਜ਼ਮਾਨੇ ਦੀ ਉੱਘੀ ਅਭਿਨੇਤਰੀ ਹੇਮਾ ਮਾਲਿਨੀ ਨੇ ਵਿਰੋਧੀ ਧਿਰ ’ਤੇ ਕਿਸਾਨਾਂ ਨੂੰ ਭਰਮਤ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਨਵੇਂ ਖੇਤੀ...
ਗੋਨਿਆਣਾ (ਬਠਿੰਡਾ), 13 ਜਨਵਰੀ (ਲਛਮਣ ਦਾਸ ਗਰਗ)-ਅੱਜ ਸਵੇਰੇ 6:50 'ਤੇ ਸਥਾਨਕ ਮਾਲ ਰੋਡ 'ਤੇ ਇਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਅੱਖਾਂ ਵਿਚ ਮਿਰਚਾਂ ਪਾ ਕੇ ਇਕ ਆੜ੍ਹਤੀਏ ਸੰਜੀਵ ਕੁਮਾਰ...
ਨਵੀਂ ਦਿੱਲੀ, 13 ਜਨਵਰੀ - ਬਾਬਰੀ ਮਸਜਿਦ ਮਾਮਲੇ ਵਿਚ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਊਮਾ ਭਾਰਤੀ ਸਮੇਤ 32 ਦੋਸ਼ੀਆਂ ਨੂੰ ਬਰੀ ਕੀਤੇ ਜਾਣ ਦੇ ਖਿਲਾਫ ਦਾਇਰ ਇਲਾਹਾਬਾਦ...
ਵਾਸ਼ਿੰਗਟਨ,13 ਜਨਵਰੀ - ਡੈਮੋਕ੍ਰੇਟਸ ਦੇ ਭਾਰੀ ਦਬਾਅ ਦੇ ਬਾਵਜੂਦ ਉੱਪ ਰਾਸ਼ਟਰਪਤੀ ਮਾਈਕ ਪੇਂਸ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਸੰਵਿਧਾਨ ਦੇ...
ਲੋਹੜੀ ਦੇ ਤਿਉਹਾਰ ਦੀਆਂ ਅਦਾਰਾ ਅਜੀਤ ਵਲੋਂ ਆਪਣੇ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁਭਕਾਮਨਾਵਾਂ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX