ਬੰਗਾ, 15 ਜਨਵਰੀ (ਜਸਬੀਰ ਸਿੰਘ ਨੂਰਪੁਰ)- ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਗਏ 26 ਜਨਵਰੀ ਦੇ ਟਰੈਕਟਰ ਮਾਰਚ 'ਚ ਸ਼ਮੂਲੀਅਤ ਕਰਨ ਲਈ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ ਤੋਂ ਟਰੈਕਟਰ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ 'ਚ ਵੱਡੀ ਗਿਣਤੀ 'ਚ ਪਿੰਡਾਂ ਤੋਂ ਕਿਸਾਨਾਂ ਨੇ ਟਰੈਕਟਰਾਂ ਸਮੇਤ ਭਾਗ ਲਿਆ। ਇਹ ਟਰੈਕਟਰ ਮਾਰਚ ਖਟਕੜ ਕਲਾਂ ਤੋਂ ਹੁੰਦਾ ਹੋਇਆ ਬੰਗਾ, ਮੱਲੂਪੋਤਾ, ਸਰਹਾਲ, ਕਾਜੀਆ, ਖਾਨਖਾਨਾ. ਗੁਣਾਚੌਰ, ਕਾਮਾ, ਆਦਿ ਪਿੰਡਾਂ 'ਚ ਵੀ ਗਿਆ।
ਬੁਢਲਾਡਾ ,15 ਜਨਵਰੀ (ਸਵਰਨ ਸਿੰਘ ਰਾਹੀ) - ਪੰਜਾਬ ਪੁਲਿਸ ਦੇ ਡੀ.ਐਸ. ਪੀ. ਪੱਧਰ ਦੇ 44 ਅਧਿਕਾਰੀਆਂ ਦੀਆਂ ਅੱਜ ਕੀਤੀਆਂ ਬਦਲੀਆਂ ‘ਚ ਮਹਿਲਾ ਪੀਪੀਐਸ ਅਧਿਕਾਰੀ ਪ੍ਰਭਜੋਤ ਕੌਰ ਨੂੰ ਡੀ.ਐਸ. ਪੀ. ਬੁਢਲਾਡਾ ਲਗਾਇਆ ਗਿਆ ...
ਕੁੱਲਗੜ੍ਹੀ , 15 ਜਨਵਰੀ ( ਸੁਖਜਿੰਦਰ ਸਿੰਘ ਸੰਧੂ )- ਫਿਰੋਜ਼ਪੁਰ ਦੇ ਪੁਲਿਸ ਥਾਣਾ ਕੁੱਲਗੜ੍ਹੀ ਦੇ ਬੱਸ ਅੱਡੇ ‘ਤੇ ਗੋਲੀ ਚੱਲਣ ਦੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ । ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਅੱਡੇ ਤੇ ਇਕ ਦੁਕਾਨ ...
ਅਜਨਾਲਾ ,15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਅੱਜ ਪੁਲਸ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ 44 ਡੀ.ਐੱਸ.ਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ...
ਕਰਨਾਲ, 15 ਜਨਵਰੀ ( ਗੁਰਮੀਤ ਸਿੰਘ ਸੱਗੂ ) - ਐੱਸ.ਟੀ.ਐਫ. ਵਲੋ ਦੋ ਨਸ਼ਾ ਤਸਕਰਾਂ ਨੂੰ 30 ਕਿੱਲੋ 340 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੇ ਕਬਜ਼ੇ ਵਿਚੋਂ ਇਕ 18 ਟਾਇਰੀ ਟਰੱਕ ਅਤੇ 8 ਲੱਖ ...
ਜਲੰਧਰ , 15 ਜਨਵਰੀ { ਐਮ ਐੱਸ ਲੋਹੀਆ } -ਬੱਸ ਸਟੈਂਡ ਕੋਲ ਅਰੋੜਾ ਮਨੀ ਐਕਸਚੇਂਜਰ ਦੇ ਕੋਲੋਂ 2 ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ 6 ਲੱਖ ਲੁੱਟ ਲਏ। ਇਨ੍ਹਾਂ ਵਿਚ 3 ਲੱਖ ਭਾਰਤੀ ਤੇ 3 ਲੱਖ ਵਿਦੇਸ਼ੀ ...
...52 days ago
ਪਟਿਆਲਾ, 15 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਅੱਜ ਪਟਿਆਲਾ ਵਿਖੇ ਸਥਿਤ ਆਪਣੇ ਗ੍ਰਹਿ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਖਿਆ ਕਿ ਬੜੇ...
...52 days ago
ਅਜਨਾਲਾ, 15 ਜਨਵਰੀ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸੀਨੀਅਰ ਡਵੀਜਨ ਜੁਡੀਸ਼ੀਅਲ ਮਜਿਸਟ੍ਰੇਟ ਮੈਡਮ ਰਾਧਿਕਾ ਪੁਰੀ ਦੀ ਅਦਾਲਤ ਵਿੱਚ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ...
...52 days ago
ਕਿਸਾਨਾਂ ਨਾਲ 9ਵੇਂ ਦੌਰ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਖੇਤੀ ਮੰਤਰੀ ਤੋਮਰ ਨੇ ਕਹੀਆਂ ਇਹ ਗੱਲਾਂ........
...52 days ago
...52 days ago
...52 days ago
...52 days ago
ਅੰਮ੍ਰਿਤਸਰ, 15 ਜਨਵਰੀ (ਜੱਸ)- ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਅੱਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ 23 ਜਨਵਰੀ, 2021 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ...
ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਹੁਣ 5ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ 'ਚ ਹਾਜ਼ਰ ਹੋਣ 'ਤੇ ਹੀ ਖਾਣਾ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ...
ਮਾਨਸਾ/ਬੁਢਲਾਡਾ, 15 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ, ਸਵਰਨ ਸਿੰਘ ਰਾਹੀ)- ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚੱਲਦਿਆਂ ਅੱਜ ਜ਼ਿਲ੍ਹਾ ਮਾਨਸਾ ਦੇ 10 ਸੀਨੀਅਰ ਭਾਜਪਾ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ...
ਨਵੀਂ ਦਿੱਲੀ, 15 ਜਨਵਰੀ (ਉਪਮਾ ਡਾਗਾ ਪਾਰਥ)- ਕੇਂਦਰ ਅਤੇ ਕਿਸਾਨਾਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਹੋਈ 9ਵੇਂ ਗੇੜ ਦੀ ਪਹਿਲਾਂ ਦੀਆਂ ਬੈਠਕਾਂ ਵਾਂਗ ਹੀ ਬੇਸਿੱਟਾ ਰਹੀ। ਕਿਸਾਨ...
...52 days ago
ਟਾਂਡਾ ਉੜਮੁੜ, 15 ਜਨਵਰੀ (ਭਗਵਾਨ ਸਿੰਘ ਸੈਣੀ)- ਅੱਜ ਦੋਆਬਾ ਕਿਸਾਨ ਕਮੇਟੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਦੇ ਵੱਖ-ਵੱਖ ਪਿੰਡਾਂ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਗਏ 26 ਜਨਵਰੀ...
ਭਵਾਨੀਗੜ੍ਹ, 15 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਵਿਖੇ ਭਾਜਪਾ ਦੇ ਸੂਬਾ ਸੰਗਠਨ ਮੰਤਰੀ ਦਿਨੇਸ਼ ਕੁਮਾਰ ਦਾ ਕਿਸਾਨਾਂ ਵਲੋਂ ਅੱਜ ਘਿਰਾਓ ਕੀਤਾ ਗਿਆ। ਉਹ ਇੱਥੇ ਇੱਕ ਮੀਟਿੰਗ ਕਰਨ ਆਏ ਸਨ...
...52 days ago
ਨਵੀਂ ਦਿੱਲੀ/ਅਜਨਾਲਾ, 15 ਜਨਵਰੀ (ਉਪਮਾ ਡਾਗਾ ਪਾਰਥ, ਗੁਰਪ੍ਰੀਤ ਸਿੰਘ ਢਿੱਲੋਂ)- ਜੰਤਰ-ਮੰਤਰ ਵਿਖੇ ਧਰਨੇ 'ਤੇ ਬੈਠੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ...
ਨਵੀਂ ਦਿੱਲੀ, 15 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਕੇਂਦਰ ਅਤੇ ਕਿਸਾਨਾਂ ਵਿਚਾਲੇ 9ਵੇਂ ਗੇੜ ਦੀ ਹੋ ਰਹੀ ਹੈ। ਇਹ ਜਾਣਕਾਰੀ ਮਿਲੀ ਹੈ ਕਿ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਇਸ ਬੈਠਕ 'ਚ ਕੇਂਦਰ ਅਤੇ ਕਿਸਾਨਾਂ...
ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)- ਦਿੱਲੀ ਦੇ ਟਿਕਰੀ ਬਾਰਡਰ 'ਤੇ ਲੰਗਰ ਸਮਗਰੀ ਲੈ ਕੇ ਕਿਸਾਨ ਦੀ ਸਿਹਤ ਵਿਗੜਨ ਤੋਂ ਬਾਅਦ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਭਾਰਤੀ ਕਿਸਾਨ ਯੂਨੀਅਨ...
ਨਵੀਂ ਦਿੱਲੀ, 15 ਜਨਵਰੀ - ਉਤਰ ਪ੍ਰਦੇਸ਼ ਸਥਿਤ ਰਾਮ ਜਨਮ ਭੂਮੀ ’ਚ ਰਾਮ ਮੰਦਰ ਨਿਰਮਾਣ ਲਈ ਨਿਧੀ ਸਮਰਪਣ ਮੁਹਿੰਮ ਦੀ ਸ਼ੁੱਕਰਵਾਰ ਨੂੰ ਸ਼ੁਰੂਆਤ ਹੋਈ। ਇਸ ਅਭਿਆਨ ’ਚ ਰਾਸ਼ਟਰਪਤੀ...
...52 days ago
ਨਵੀਂ ਦਿੱਲੀ, 15 ਜਨਵਰੀ- ਸੁਪਰੀਮ ਕੋਰਟ ਦੇ ਵਕੀਲ ਪ੍ਰਸ਼ਾਂਤ ਭੂਸ਼ਨ ਨੇ ਆਪਣੇ ਟਵਿਟਰ ਖਾਤੇ 'ਤੇ ਅੱਜ ਰਿਪਬਲਿਕ ਟੀ. ਵੀ. ਦੇ ਐਡੀਟਰ-ਇਨ-ਚੀਫ਼ ਅਰਨਬ ਗੋਸਵਾਮੀ ਅਤੇ ਬਾਰਕ ਦੇ ਸਾਬਕਾ ਸੀ...
ਨਵੀਂ ਦਿੱਲੀ, 15 ਜਨਵਰੀ- ਕੇਂਦਰ ਅਤੇ ਕਿਸਾਨਾਂ ਵਿਚਾਲੇ ਚੱਲ ਰਹੀ 9ਵੇਂ ਗੇੜ ਦੀ ਬੈਠਕ ਹੁਣ ਲੰਚ ਬਰੇਕ ਕਾਰਨ ਕੁਝ ਸਮੇਂ ਲਈ ਰੁਕ ਗਈ ਹੈ। ਲੰਚ ਬਰੇਕ ਤੋਂ ਬਾਅਦ ਇਹ ਬੈਠਕ...
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਮੌਕੇ 40 ਮੁਕਤਿਆਂ ਅਤੇ ਮਾਤਾ ਭਾਗ ਕੌਰ ਜੀ ਦੀ ਯਾਦ 'ਚ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਬੁੱਢਾ...
ਚੰਡੀਗੜ੍ਹ, 15 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਵਲੋਂ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਮੰਤਰੀਆਂ ਅਤੇ ਵਿਧਾਇਕਾਂ ਸਣੇ ਵੱਡੀ ਗਿਣਤੀ 'ਚ ਕੇਂਦਰੀ ਖੇਤੀ ਕਾਨੂੰਨਾਂ...
ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਸੈੱਲ ਸੀ. ਆਈ. ਏ. ਅਤੇ ਸੀਮਾ ਸੁਰੱਖਿਆ ਬਲ ਵਲੋਂ ਸਾਂਝੀ ਤਲਾਸ਼ੀ ਅਭਿਆਨ ਤਹਿਤ ਕੌਮਾਂਤਰੀ ਸਰਹੱਦ ਨੇੜਿਓਂ 20 ਕਰੋੜ ਰੁਪਏ ਮੁੱਲ ਦੀ ਹੈਰੋਇਨ...
ਨਵੀਂ ਦਿੱਲੀ, 15 ਜਨਵਰੀ- ਕਾਂਗਰਸ ਪਾਰਟੀ ਵਲੋਂ ਅੱਜ ਦੇਸ਼ ਭਰ 'ਚ ਕਿਸਾਨ ਅਧਿਕਾਰ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਪਾਰਟੀ ਵਲੋਂ ਹਰੇਕ ਸੂਬੇ 'ਚ ਰਾਜਭਵਨ ਦਾ ਘਿਰਾਓ ਕੀਤਾ ਜਾਵੇਗਾ। ਇਸੇ ਸਬੰਧ 'ਚ ਅੱਜ...
...52 days ago
ਚੰਡੀਗੜ੍ਹ, 15 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਵਲੋਂ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਨੂੰ...
ਨਵੀਂ ਦਿੱਲੀ, 15 ਜਨਵਰੀ- ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਨੌਵੇਂ ਗੇੜ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਕੇਂਦਰ ਮੰਤਰੀ...
...52 days ago
ਘੱਗਾ/ਪਟਿਆਲਾ 15 (ਵਿਕਰਮਜੀਤ ਸਿੰਘ ਬਾਜਵਾ ਕਕਰਾਲਾ, ਗੁਰਪ੍ਰੀਤ ਸਿੰਘ ਚੱਠਾ, ਅਮਰਬੀਰ ਸਿੰਘ ਆਹਲੂਵਾਲੀਆ)- ਦਿੱਲੀ-ਕੱਟੜਾ ਐਕਸਪ੍ਰੈੱਸਵੇ ਦੇ ਨਿਰਮਾਣ ਦਾ ਵਿਰੋਧ ਕਰ ਰਹੇ ਹਜ਼ਾਰਾਂ ਕਿਸਾਨਾਂ ਅਤੇ ਹੋਰ...
ਘੁਮਾਣ, 15 ਜਨਵਰੀ (ਬਮਰਾਹ)- ਭਗਤ ਨਾਮਦੇਵ ਜੀ ਦੀ ਯਾਦ 'ਚ ਘੁਮਾਣ ਵਿਖੇ ਨਵੇਂ ਕਲੱਬ ਭਗਤ ਨਾਮਦੇਵ ਸਪੋਰਟਸ ਕਲੱਬ ਦਾ ਗਠਨ ਕੀਤਾ ਗਿਆ ਸੀ, ਜਿਸ ਵਲੋਂ 15, 16, 17 ਜਨਵਰੀ ਨੂੰ ਖੇਡ ਮੇਲਾ ਕਰਾਉਣ ਦਾ ਐਲਾਨ...
...52 days ago
ਨਵੀਂ ਦਿੱਲੀ, 15 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਅੱਜ 9ਵੇਂ ਗੇੜ ਦੀ ਗੱਲਬਾਤ ਹੋਵੇਗੀ। ਇਸ ਸਬੰਧੀ ਕਿਸਾਨ ਆਗੂ ਅਤੇ ਕੇਂਦਰੀ ਮੰਤਰੀ ਵਿਗਿਆਨ ਭਵਨ ਵਿਖੇ...
ਫਗਵਾੜਾ, 15 ਜਨਵਰੀ (ਹਰੀਪਾਲ ਸਿੰਘ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਫਗਵਾੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਵਿਸ਼ਾਲ ਟਰੈਕਟਰ ਮਾਰਚ...
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਮੌਕੇ ਜੋ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਜਾ ਰਿਹਾ ਹੈ, ਇਸ ਨਗਰ ਕੀਰਤਨ ਦਾ...
ਤਪਾ ਮੰਡੀ, 15 ਜਨਵਰੀ (ਪ੍ਰਵੀਨ ਗਰਗ)- ਬੀਤੀ ਰਾਤ ਬਰਨਾਲਾ ਬਠਿੰਡਾ ਮੁੱਖ ਮਾਰਗ ਤੇ ਮਹਿਤਾ ਚੌਕ ਨਜ਼ਦੀਕ ਇਕ ਪਿਕਅਪ ਗੱਡੀ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਜਣੇ ਜ਼ਖ਼ਮੀ ਹੋ ਗਏ...
ਨਵੀਂ ਦਿੱਲੀ, 15 ਜਨਵਰੀ- ਕੇਂਦਰ ਸਰਕਾਰ ਨਾਲ 9ਵੇਂ ਗੇੜ ਦੀ ਗੱਲਬਾਤ ਕਰਨ ਲਈ ਕਿਸਾਨ ਆਗੂ ਦਿੱਲੀ ਦੇ ਵਿਗਿਆਨ ਭਵਨ ਵਿਖੇ ਪਹੁੰਚ ਚੁੱਕੇ ਹਨ। ਬੀਤੀ 11 ਜਨਵਰੀ ਨੂੰ ਸੁਪਰੀਮ ਕੋਰਟ ਵਲੋਂ ਕਮੇਟੀ ਦਾ ਗਠਨ...
...52 days ago
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 4 ਤੋਂ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ...
ਨਵੀਂ ਦਿੱਲੀ, 15 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੈਨਾ ਦਿਵਸ ਮੌਕੇ ਫ਼ੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੀ ਫ਼ੌਜ ਮਜ਼ਬੂਤ, ਬਹਾਦਰ ਅਤੇ ਪੱਕੇ ਇਰਾਦੇ ਵਾਲੀ ਹੈ, ਜਿਸ ਨੇ...
ਚੰਡੀਗੜ੍ਹ, 15 ਜਨਵਰੀ - ਫ਼ੌਜ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਫ਼ੌਜ ਦੇ ਜਜ਼ਬੇ ਤੇ ਉਨ੍ਹਾਂ ਦੀ ਸੇਵਾ...
...about 1 hour ago
ਸੁਲਤਾਨਪੁਰ ਲੋਧੀ, 15 ਜਨਵਰੀ (ਥਿੰਦ, ਹੈਪੀ, ਲਾਡੀ) - ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈਸਵੇਅ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਸਥਿਤ ਘਰ ਮੂਹਰੇ ਧਰਨੇ ਅਤੇ ਘਿਰਾਓ ਦੇ ਦਿੱਤੇ ਸੱਦੇ ਤਹਿਤ ਅੱਜ ਸੁਲਤਾਨਪੁਰ ਲੋਧੀ ਤੋਂ ਵੱਡੀ ਗਿਣਤੀ ਵਿਚ ਕਿਸਾਨ...
ਨਵੀਂ ਦਿੱਲੀ, 15 ਜਨਵਰੀ - ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਤੇ ਮੋਦੀ ਸਰਕਾਰ ਵਿਚਾਲੇ 9ਵੇਂ ਗੇੜ ਦੀ ਮੀਟਿੰਗ...
...about 1 hour ago
ਗੱਗੋਮਾਹਲ/ਅਜਨਾਲਾ, 15 ਜਨਵਰੀ (ਬਲਵਿੰਦਰ ਸਿੰਘ ਸੰਧੂ ਗੁਰਪ੍ਰੀਤ ਸਿੰਘ ਢਿੱਲੋਂ) - ਬੀ.ਐਸ.ਐਫ. ਦੀ 73 ਬਟਾਲੀਅਨ ਵੱਲੋਂ ਭਾਰਤੀ ਖੇਤਰ ਵਿਚ ਦਾਖ਼ਲ ਹੋ ਰਹੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਕੇ ਢੇਰ ਕਰਨ ਦੀ ਸੂਚਨਾ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਪਾਕਿਸਤਾਨੀ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX