ਜਲੰਧਰ : ਐਤਵਾਰ 24 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਤਾਜ਼ਾ ਖ਼ਬਰਾਂ

ਕਰਨਾਲ, 15 ਜਨਵਰੀ ( ਗੁਰਮੀਤ ਸਿੰਘ ਸੱਗੂ ) - ਐੱਸ.ਟੀ.ਐਫ. ਵਲੋ ਦੋ ਨਸ਼ਾ ਤਸਕਰਾਂ ਨੂੰ 30 ਕਿੱਲੋ 340 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੇ ਕਬਜ਼ੇ ਵਿਚੋਂ ਇਕ 18 ਟਾਇਰੀ ਟਰੱਕ ਅਤੇ 8 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ। ਅਜ ਇੱਥੇ ਪੁਲਿਸ ਦੇ ਪੀ.ਆਰ.ਓ. ਵੱਲੋਂ ਜਾਰੀ ਕੀਤੇ ਗਏ ਬਿਆਨ ਵਿਚ ਦਸਿਆ ਗਿਆ ਕਿ ਐੱਸ.ਟੀ.ਐਫ. ਹਿਸਾਰ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ਤੇ ਟੀਮ ਨੇ ਇੰਸਪੈਕਟਰ ਪਵਨ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਹਰਿਆਣਾ ਅਤੇ ਉਤਰ ਪ੍ਰਦੇਸ਼ ਦੀ ਹੱਦ ਤੇ ਮੇਰਠ ਰੋੜ ਸਥਿਤ ਕਰਨ ਫਿਲਿੰਗ ਸਟੇਸ਼ਨ ਪੈਟਰੋਲ ਪੰਪ ਪਿੰਡ ਅੰਧੇੜਾ ਨੇੜੇ ਬੀਤੀ ਰਾਤ ਨੂੰ ਨਾਕੇਬੰਦੀ ਕਰ ਕਰਕੇ ਦਰਸ਼ਨ ਸਿੰਘ ਨਿਵਾਸੀ ਲੁਹੰਦ ਜ਼ਿਲ੍ਹਾ ਪਟਿਆਲਾ ਅਤੇ ਦਵਿੰਦਰ ਸਿੰਘ ਉਰਫ਼ ਵਿਕੀ ਨਿਵਾਸੀ ਭੂਰੀ ਮਾਜਰਾ ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 30 ਕਿੱਲੋ 340 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਜੋਕਿ ਟਰੱਕ ਰਾਹੀ ਤਸਕਰੀ ਦਾ ਕਾਰੋਬਾਰ ਕਰਦੇ ਦਸੇ ਜਾ ਰਹੇ

 

 

ਖ਼ਬਰ ਸ਼ੇਅਰ ਕਰੋ

 

2021-01-15 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377