ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਗੜਸ਼ੰਕਰ,18 ਜਨਵਰੀ (ਧਾਲੀਵਾਲ)- ਹਲਕਾ ਗੜਸ਼ੰਕਰ ’ਚ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਲਈ ਅਹਿਮ ਭੂਮਿਕਾ ਨਿਭਾੳਣ ਵਾਲੇ ਕਈ ਆਪ ਆਗੂਆਂ ਮਾ. ਗਰਚਰਨ ਸਿੰਘ ਬਸਿਆਲਾ ,ਬੀਬੀ ਕਮਲਜੀਤ ਕੌਰ ਕੁੱਕੜਾਂ, ਸੂਬੇਦਾਰ ਕੇਵਲ ਸਿੰਘ ਭੱਜਲਾਂ, ਸਾਬਕਾ ਸਰਪਚ ਕਸ਼ਮੀਰਾ ਸਿੰਘ ਦਦਿਆਲ ਨੇ ਮੀਟਿੰਗ ਕਰਦਿਆਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਪਜਾਬ ਦੀਆਂ ਸਮੱਸਿਆਵਾਂ ਪ੍ਰਤੀ ਪਹੁੰਚ ਤੋਂ ਅਸੰਤਸ਼ਟ ਹੋਣ ਕਾਰਨ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਤਿਆਗ-ਪੱਤਰ ਦੇਣ ਦਾ ਐਲਾਨ ਕੀਤਾ।

 

ਖ਼ਬਰ ਸ਼ੇਅਰ ਕਰੋ

 

2021-01-18 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377