ਸਿੰਘੂ ਬਾਰਡਰ, 20 ਜਨਵਰੀ (ਉਪਮਾ ਡਾਗਾ ਪਾਰਥਾ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਿੰਘੂ ਬਾਰਡਰ ਦੀ ਸਟੇਜ ਤੋਂ ਨਗਰ ਕੀਰਤਨ ਅਰੰਭ ਹੋਇਆ।
ਮੁੰਬਈ, 20 ਜਨਵਰੀ - ਮੁੰਬਈ ਪੁਲਿਸ ਨੇ ਗੀਤਕਾਰ ਜਾਵੇਦ ਅਖਤਰ ਦੁਆਰਾ ਦਾਇਰ ਕੀਤੇ ਗਏ ਮਾਣਹਾਨੀ ਦੇ ਕੇਸ ਵਿਚ ਅਦਾਕਾਰਾ ਕੰਗਨਾ ਰਣੌਤ ਨੂੰ ਜੁਹੂ ਪੁਲਿਸ ਨੇ 22 ਜਨਵਰੀ ਨੂੰ ਪੁੱਛਗਿੱਛ ਲਈ ਸੰਮਨ ...
ਸਿਆਟਲ, 20 ਜਨਵਰੀ (ਹਰਮਨਪ੍ਰੀਤ ਸਿੰਘ)-ਅੱਜ ਸਵੇਰੇ ਸਭ ਤੋਂ ਪਹਿਲਾਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵਾਈਟ ਹਾਊਸ ਤੋਂ ਵਿਦਾਇਗੀ ਦਿੱਤੀ ਗਈ। ਸਵੇਰੇ ਵਾਈਟ ਹਾਊਸ ਤੋਂ ਫ਼ੌਜ ਦੇ ਹੈਲੀਕਾਪਟਰ ਰਾਹੀਂ ਉਨ੍ਹਾਂ ਨੂੰ...
ਜਗਰਾਉਂ-ਚੌਂਕੀਮਾਨ ,20 ਜਨਵਰੀ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢੱਟ ਦੇ ਇੱਕ ਨੌਜਵਾਨ ਕਿਸਾਨ ਜੋ ਕਿ ਸਿੰਘੂ ਬਾਰਡਰ ਵਿਖੇ ਸੰਘਰਸ਼ 'ਚ ਗਿਆ ਹੋਇਆ ਸੀ ਉਸ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ ਜਾਣਕਾਰੀ ਅਨੁਸਾਰ ...
...48 days ago
ਚੰਡੀਗੜ੍ਹ , 20 ਜਨਵਰੀ -ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਜਮਾਤਾਂ ਲਈ ਸਰਕਾਰੀ, ਏਡਿਡ ,ਪ੍ਰਾਈਵੇਟ ਸਕੂਲ ਖੋਲ੍ਹਣ ਦੀਆਂ ...
...48 days ago
ਨਵੀਂ ਦਿੱਲੀ ,20 ਜਨਵਰੀ - ਦਿੱਲੀ ਜੰਤਰ ਮੰਤਰ ਧਰਨੇ ‘ਤੇ ਬੈਠੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਅੱਜ ਉਨ੍ਹਾਂ ਨੂੰ ਸਮਰਥਨ ਦੇਣ ਆਏ ਕੈਬਨਿਟ ਮੰਤਰੀ ਸੁਖਬਿੰਦਰ ...
ਜੰਡਿਆਲਾ ਗੁਰੂ, 18 ਜਨਵਰੀ-(ਰਣਜੀਤ ਸਿੰਘ ਜੋਸਨ)- ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਦਾ ਬਿਗੁਲ ਵਜਦਿਆਂ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ...
ਫ਼ਿਰੋਜ਼ਪੁਰ , 20 ਜਨਵਰੀ { ਜਸਵਿੰਦਰ ਸਿੰਘ ਸੰਧੂ ]- ਅੱਜ ਫਿਰੋਜ਼ਪੁਰ ਦੇ ਪਿੰਡ ਝੋਕ ਹਰੀ ਹਰ ਦੀ ਆਸ਼ਾ ਵਰਕਰ ਬਿੰਦੀਆਂ ਨੂੰ ਕੱਲ੍ਹ ਸਿਹਤ ਕੇਂਦਰ ਮਮਦੋਟ ਵਿਖੇ ਕੋਰੋਨਾ ਵੈਕਸੀਨ ਦਿੱਤੀ ਗਈ ਸੀ ਉਸ ਉਪਰੰਤ ਹੀ ਉਸ ਦੀ ਰਾਤ ਨੂੰ ...
...48 days ago
ਨਵੀਂ ਦਿੱਲੀ , 20 ਜਨਵਰੀ { ਉਪਮਾ ਡਾਗਾ }- ਕੇਂਦਰ ਸਰਕਾਰ ਅਤੇ ਮੰਤਰੀਆਂ ਵਿਚਾਲੇ ਵਿਗਿਆਨ ਭਵਨ ਵਿਖੇ ਚੱਲ ਰਹੀ ਮੀਟਿੰਗ ਦੌਰਾਨ ਕੇਂਦਰੀ ਮੰਤਰੀਆਂ ਵੱਲੋਂ ਪ੍ਰਸਤਾਵ ਦਿੱਤਾ ਗਿਆ ਹੈ ਕਿ ਕਾਨੂੰਨ ਸਾਲ ਲਈ ਰੋਕ ਲਾਏ ਜਾਣ ਤੇ ...
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 14 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਅੰਮ੍ਰਿਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ...
...48 days ago
ਪੰਚਕੂਲਾ, 20 ਜਨਵਰੀ- ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪੰਚਕੂਲਾ ਸਥਿਤ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ...
ਨਵੀਂ ਦਿੱਲੀ, 20 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ ਲੰਚ ਬਰੇਕ ਕਾਰਨ ਰੁਕੀ ਬੈਠਕ ਅਜੇ ਤੱਕ ਮੁੜ ਸ਼ੁਰੂ ਨਹੀਂ ਹੋਈ ਹੈ। ਦੱਸਣਯੋਗ ਹੈ ਕਿ ਅੱਜ ਦੀ ਬੈਠਕ ਦੌਰਾਨ ਵੀ...
ਸ੍ਰੀ ਚਮਕੌਰ ਸਾਹਿਬ, 20 ਜਨਵਰੀ (ਜਗਮੋਹਣ ਸਿੰਘ ਨਾਰੰਗ)- ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਾਮਿਲ ਸਥਾਨਕ ਅਨਾਜ ਮੰਡੀ ਦੇ ਆੜ੍ਹਤੀ ਸੋਹਣ ਲਾਲ ਪੁੱਤਰ ਬੰਸੀ ਲਾਲ ਦੀ ਦਿਲ...
ਸੰਦੌੜ, 20 ਜਨਵਰੀ (ਜਸਵੀਰ ਸਿੰਘ ਜੱਸੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਹਿਮਦਗੜ੍ਹ (ਸੰਗਰੂਰ) ਵਲੋਂ ਅੱਜ ਟਰੈਕਟਰ ਮਾਰਚ ਕੱਢਿਆ ਗਿਆ। 500 ਦੇ ਕਰੀਬ ਟਰੈਕਟਰਾਂ ਦਾ...
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ)- ਸਹਾਇਕ ਸੁਪਰਡੈਂਟ ਗੁਰਬਚਨ ਸਿੰਘ ਦੀ ਅਗਵਾਈ ਹੇਠ ਅੱਜ ਜੇਲ੍ਹ ਸਟਾਫ਼ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਕੀਤੀ ਜਾ ਰਹੀ ਚੈਕਿੰਗ ਦੌਰਾਨ ਅੰਡਰ ਟਰਾਇਲ...
ਖੇਤੀ ਕਾਨੂੰਨਾਂ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੇਂਦਰ ਨਾਲ ਬੈਠਕ ਕਰ ਰਹੇ ਕਿਸਾਨ ਆਗੂਆਂ ਦਾ ਰੁਖ਼.......
ਨਵੀਂ ਦਿੱਲੀ, 20 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ 10ਵੇਂ ਦੌਰ ਦੀ ਬੈਠਕ ਚੱਲ ਰਹੀ ਹੈ। ਅੱਜ ਦੀ ਬੈਠਕ 'ਚ ਕੇਂਦਰ ਨੇ ਮੁੜ ਖੇਤੀ ਕਾਨੂੰਨਾਂ ਮੁੜ ਚਰਚਾ ਕਰਨ ਦੀ ਹੀ ਗੱਲ ਆਖੀ...
ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਨੇ ਬੀਤੀ 4 ਜਨਵਰੀ ਦੀ ਰਾਤ ਨੂੰ ਫ਼ਿਰੋਜ਼ਪੁਰ ਸ਼ਹਿਰ ਦੇ ਜੰਡੀ ਮੁਹੱਲੇ 'ਚ ਕਾਰ ਸਵਾਰ ਨੂੰ ਸ਼ਰੇਆਮ ਗੋਲੀਆਂ...
ਨਵੀਂ ਦਿੱਲੀ, 20 ਜਨਵਰੀ - ਵਿਵਾਦਗ੍ਰਸਤ ਅਭਿਨੇਤਰੀ ਤੇ ਵਿਵਾਦ ਭਰੀਆਂ ਟਿਪਣੀਆਂ ਕਰਨ 'ਚ ਮਾਹਿਰ ਕੰਗਨਾ ਰਾਣੌਤ ਦੇ ਟਵੀਟਰ ਅਕਾਊਂਟ 'ਤੇ ਅਸਥਾਈ ਤੌਰ 'ਤੇ...
ਨਾਭਾ, 20 ਜਨਵਰੀ (ਕਰਮਜੀਤ ਸਿੰਘ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲ ਖਿਲਾਫ ਪੰਜਾਬ ਦੇ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਸਰਹੱਦ ‘ਤੇ ਸੰਘਰਸ਼ ਕਰਨ...
ਨਵੀਂ ਦਿੱਲੀ, 20 ਜਨਵਰੀ - 10ਵੇਂ ਗੇੜ ਤਹਿਤ ਖੇਤੀ ਕਾਨੂੰਨਾਂ ’ਤੇ ਕਿਸਾਨ ਆਗੂਆਂ ਤੇ ਮੰਤਰੀਆਂ ਵਿਚਾਲੇ ਬੈਠਕ ਸ਼ੁਰੂ ਹੋ...
ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਜੇ.ਐਸ.ਨਿੱਕੂਵਾਲ) - ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਲੀਡਰ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਨੂੰ ਖੇਤੀ ਕਾਨੂੰਨਾਂ ਦੀ ਸੰਵਿਧਾਨਿਕ ਹੋਂਦ ਸਬੰਧੀ ਰੋਜ਼ਾਨਾ...
...46 minutes ago
10ਵੇਂ ਗੇੜ ਤਹਿਤ ਮੀਟਿੰਗ ਲਈ ਵਿਗਿਆਨ ਭਵਨ ਵਿਖੇ ਕਿਸਾਨ ਤੇ ਮੰਤਰੀ ਪੁੱਜੇ...
ਨਵੀਂ ਦਿੱਲੀ, 20 ਜਨਵਰੀ - ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਪੁਲਿਸ ਵਿਚਕਾਰ ਗੱਲਬਾਤ ਸਿਰੇ ਨਹੀਂ ਚੜੀ। ਭਲਕੇ ਫਿਰ 11 ਵਜੇ ਮੀਟਿੰਗ ਹੋਵੇਗੀ। ਇਸ ਸਬੰਧੀ ਸੀਨੀਅਰ ਕਿਸਾਨ...
ਨਾਭਾ, 20 ਜਨਵਰੀ - ਟਿਕਰੀ ਬਾਰਡਰ ਦਿੱਲੀ ਨੇੜੇ ਐਚ.ਐਲ. ਸਿਟੀ ਬਹਾਦਰਗੜ੍ਹ ਇਕ ਹੋਰ ਕਿਸਾਨ ਧੰਨਾ ਸਿੰਘ (65) ਦੀ ਮੌਤ ਹੋ ਗਈ ਹੈ। ਉਹ ਪਿੰਡ ਤੂੰਗਾ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸਨ ਅਤੇ ਭਾਰਤੀ...
ਨਵੀਂ ਦਿੱਲੀ, 20 ਜਨਵਰੀ (ਉਪਮਾ ਡਾਗਾ ਪਾਰਤਾ) - ਅਰਨਬ ਗੋਸਵਾਮੀ ਦੀ ਚੈਟ ਲੀਕ ਮਾਮਲੇ ਵਿਚ ਕਾਂਗਰਸ ਦੇ ਸੀਨੀਅਰ ਲੀਡਰਾਂ, ਜਿਨ੍ਹਾਂ ਵਿਚ ਏ.ਕੇ ਐਂਟਨੀ, ਗੁਲਾਮ ਨਬੀ ਆਜ਼ਾਦ, ਸੁਸ਼ੀਲ ਕੁਮਾਰ ਸ਼ਿੰਦੇ, ਸਲਮਾਨ ਖੁਰਸ਼ੀਦ ਅਤੇ ਪਵਨ ਖੇੜਾ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਨ੍ਹਾਂ ਵਿਚ ਇਨ੍ਹਾਂ ਆਗੂਆਂ...
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ) - ਮੋਦੀ ਸਰਕਾਰ ਨਾਲ 10ਵੇਂ ਗੇੜ ਦੀ ਮੀਟਿੰਗ ਤਹਿਤ ਕਿਸਾਨ ਆਗੂ ਵਿਗਿਆਨ...
...about 1 hour ago
ਜੰਡਿਆਲਾ ਗੁਰੂ, 20 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 119ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ...
ਨਵੀਂ ਦਿੱਲੀ, 20 ਜਨਵਰੀ - ਕਿਸਾਨਾਂ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੁਲਿਸ ਨੂੰ ਕਿਹਾ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ ’ਤੇ ਪੁਲਿਸ ਨੇ ਹੀ ਫ਼ੈਸਲਾ ਕਰਨਾ ਹੈ। ਇਸ ਤੋਂ ਇਲਾਵਾ...
...48 days ago
ਨਵੀਂ ਦਿੱਲੀ, 20 ਜਨਵਰੀ - ਕਿਸਾਨਾਂ ਦੇ ਮੁੱਦੇ 'ਤੇ ਸੁਪਰੀਮ ਕੋਰਟ ਨੇ ਪੁਲਿਸ ਨੂੰ ਕਿਹਾ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ 'ਤੇ ਪੁਲਿਸ ਨੇ ਹੀ ਫ਼ੈਸਲਾ ਕਰਨਾ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ...
ਨਵੀਂ ਦਿੱਲੀ, 20 ਜਨਵਰੀ - ਕਿਸਾਨਾਂ ਦੇ ਮੁੱਦੇ 'ਤੇ ਸੁਪਰੀਮ ਕੋਰਟ ਨੇ ਪੁਲਿਸ ਨੂੰ ਕਿਹਾ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ 'ਤੇ ਪੁਲਿਸ...
ਪਟਨਾ ਸਾਹਿਬ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ) - ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਬਿਹਾਰ ਦੇ...
ਨਵੀਂ ਦਿੱਲੀ, 20 ਜਨਵਰੀ (ਉਪਮਾ ਡਾਗਾ ਪਾਰਥਾ) -ਜ਼ਿਲ੍ਹੇ ਰੋਹਤਕ ਦੇ ਪਿੰਡ ਪਾਕਸਮਾ ਦਾ ਜੈ ਭਗਵਾਨ ਰਾਣਾ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ...
...48 days ago
ਅੰਮ੍ਰਿਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ...
ਧੂਰੀ, 20 ਜਨਵਰੀ (ਸੁਖਵੰਤ ਸਿੰਘ ਭੁੱਲਰ) - ਦਿੱਲੀ ਦੇ ਟਿਕਰੀ ਬਾਰਡਰ ਵਿਖੇ ਧੂਰੀ ਨੇੜਲੇ ਪਿੰਡ ਬੁੱਗਰਾ ਦੇ ਕਿਸਾਨ ਬਲਦੇਵ ਸਿੰਘ (65) ਦੀ ਅੰਦੋਲਨ ਵਿਚ ਬਿਮਾਰ ਪੈਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ। ਬਲਦੇਵ...
ਹਰੀਕੇ ਪੱਤਣ, 20 ਜਨਵਰੀ( ਸੰਜੀਵ ਕੁੰਦਰਾ) ਦਿੱਲੀ ਵਿਖੇ 26 ਜਨਵਰੀ ਨੂੰ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼...
ਵਾਸ਼ਿੰਗਟਨ, 20 ਜਨਵਰੀ - ਜੋ ਬਾਈਡਨ ਅੱਜ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਦਾ ਹਲਫ਼ ਚੁੱਕਣ ਜਾ ਰਹੇ ਹਨ। ਇਸ ਦੌਰਾਨ ਉਹ ਸ਼ੁਰੂਆਤੀ ਭਾਸ਼ਣ ਵੀ ਦੇਣਗੇ। ਜਿਸ ਨੂੰ ਭਾਰਤੀ ਮੂਲ ਦੇ ਵਿਨੈ...
ਨਵੀਂ ਦਿੱਲੀ, 20 ਜਨਵਰੀ - 26 ਜਨਵਰੀ ਨੂੰ ਅੰਦੋਲਨਕਾਰੀ ਟਰੈਕਟਰ ਰੈਲੀ ਕੱਢਣ ’ਤੇ ਬਜ਼ਿਦ ਕਿਸਾਨਾਂ ਤੇ 3 ਸੂਬਿਆਂ ਦੀ ਪੁਲਿਸ ਅਧਿਕਾਰੀਆਂ ਵਿਚਕਾਰ ਵਿਗਿਆਨ ਭਵਨ ਵਿਖੇ ਮੀਟਿੰਗ...
ਵੀਨਸ, 20 ਜਨਵਰੀ (ਹਰਦੀਪ ਸਿੰਘ ਕੰਗ) -ਇਟਲੀ ’ਚ ਕੁੱਝ ਦਿਨਾਂ ਤੋਂ ਚੱਲਿਆ ਆ ਰਿਹਾ ਸਿਆਸੀ ਸੰਕਟ ਬੀਤੀ ਸ਼ਾਮ ਸਮਾਪਤ ਹੋ ਗਿਆ। ਸੈਨੇਟ ਮੈਂਬਰਾਂ ਦੀਆਂ ਵੋਟਾਂ ਦੌਰਾਨ ਮੌਜੂਦਾ ਕੌਨਤੇ ਸਰਕਾਰ ਦੇ ਹੱਕ ’ਚ 156 ਵੋਟਾਂ ਪੈਣ ਕਰਕੇ ਇਹ ਸਰਕਾਰ ਫਿਰ...
ਜੋਗਾ, 20 ਜਨਵਰੀ( ਹਰਜਿੰਦਰ ਸਿੰਘ ਚਹਿਲ ) - ਮਾਨਸਾ ਜ਼ਿਲ੍ਹੇ ਦੇ ਕਸਬਾ ਜੋਗਾ ਦੇ ਬੱਸ ਸਟੈਂਡ ਉੱਪਰ ਮਾਨਸਾ ਬਰਨਾਲਾ ਰੋਡ 'ਤੇ ਸੰਘਣੀ ਧੁੰਦ ਕਾਰਨ ਜਲੰਧਰ ਤੋਂ ਜੈਪੁਰ ਜਾਣ ਵਾਲੀ ਟੂਰਿਸਟ ਬੱਸ ਅਚਾਨਕ ਅੱਗੇ ਵਹੀਕਲ ਆਉਣ ਕਾਰਨ...
...48 days ago
ਕਪੂਰਥਲਾ, 20 ਜਨਵਰੀ (ਅਮਰਜੀਤ ਸਿੰਘ ਸਡਾਨਾ) - ਜ਼ਿਲ੍ਹਾ ਪੁਲਿਸ ਨੇ ਇੱਕ ਟਰੱਕ ਵਿਚ ਸਵਾਰ ਜੰਮੂ ਕਸ਼ਮੀਰ ਨਾਲ ਸੰਬੰਧਿਤ ਤਿੰਨ ਵਿਅਕਤੀਆਂ ਨੂੰ ਸਾਢੇ ਤਿੰਨ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਵਿਰੁੱਧ ਥਾਣਾ ਤਲਵੰਡੀ ਚੌਧਰੀਆਂ...
ਜੰਡਿਆਲਾ ਮੰਜਕੀ (ਜਲੰਧਰ), 20 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਅੱਜ ਟਰੈਕਟਰਾਂ ਅਤੇ ਹੋਰ ਸੈਂਕੜੇ ਵਾਹਨਾਂ ਨਾਲ ਦਿੱਲੀ...
...48 days ago
ਅੰਮ੍ਰਿਤਸਰ, 20 ਜਨਵਰੀ (ਜਸਵੰਤ ਸਿੰਘ ਜੱਸ )- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ...
ਨਵੀਂ ਦਿੱਲੀ, 20 ਜਨਵਰੀ - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ...
ਜਲਪਾਈਗੁੜੀ, 20 ਜਨਵਰੀ - ਪੱਛਮੀ ਬੰਗਾਲ ਦੇ ਜਲਪਾਈਗੁੜੀ ਦੇ ਧੁਪਗੁੜੀ ਸਿਟੀ ’ਚ ਸੰਘਣੀ ਧੰੁਦ ਕਾਰਨ ਕਈ ਵਾਹਨ ਆਪਸ ਵਿਚ ਟਕਰਾ ਗਏ। ਜਿਸ ਕਾਰਨ ਇਸ ਘਟਨਾ ਵਿਚ...
ਅਦਾਰਾ ‘ਅਜੀਤ’ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਲੱਖ ਲੱਖ ਵਧਾਈਆਂ...
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕਿਸਾਨ ਅੰਦੋਲਨ ਦਾ ਅੱਜ ਵੱਡਾ ਦਿਨ ਹੈ। ਅੱਜ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ 10ਵੇਂ ਦੌਰ ਦੀ ਮੀਟਿੰਗ ਹੋਣ ਜਾ ਰਹੀ ਹੈ। 26 ਜਨਵਰੀ ਨੂੰ ਕਿਸਾਨ ਪਰੇਡ ਨੂੰ ਲੈ ਕੇ 3 ਸੂਬਿਆਂ ਦੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਵੀ ਹੈ। ਇਸ ਦੇ ਨਾਲ ਹੈ। ਕਿਸਾਨ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX