8ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਿਜ ਹੋਣ 'ਤੇ ਸੁਪਰੀਮ ਕੋਰਟ ਦੇ ਫੈਸਲੇ ਨਾਲ ਅਸਹਿਮਤ - ਆਤਿਸ਼ੀ
ਨਵੀਂ ਦਿੱਲੀ, 19 ਮਾਰਚ-ਸੁਪਰੀਮ ਕੋਰਟ ਵਲੋਂ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ 'ਤੇ 'ਆਪ' ਮੰਤਰੀ ਆਤਿਸ਼ੀ ਨੇ ਕਿਹਾ ਕਿ ਅਸੀਂ ਸੁਪਰੀਮ...
... 1 hours 2 minutes ago