ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਅੱਜ ਭਾਵ ਕਿ 21 ਜਨਵਰੀ ਤੋਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਅੱਜ ਤੋਂ ਸੂਬੇ 'ਚ ਸਾਰੇ ਕਾਲਜ ਪੂਰਨ ਤੌਰ 'ਤੇ ਖੁੱਲ੍ਹ ਗਏ ਹਨ। ਕਾਲਜ ਖੁੱਲ੍ਹਣ ਨੂੰ ਲੈ ਕੇ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਿਦਿਆਰਥੀਆਂ ਕਿਹਾ ਕਿ ਹੁਣ ਉਹ ਕਾਲਜ 'ਚ ਜਾ ਕੇ ਹੋਰ ਬਿਹਤਰ ਤਰੀਕੇ ਨਾਲ ਪੜ੍ਹਾਈ ਕਰ ਸਕਣਗੇ।
ਨਵੀਂ ਦਿੱਲੀ , 21 ਜਨਵਰੀ-ਪੀਲੀਭੀਤ 'ਚ ਆਪਣੇ ਸਮਰਥਕਾਂ ਸਮੇਤ ਮੌਜੂਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਯੂਪੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ...
ਪੁਣੇ, 21 ਜਨਵਰੀ - ਸੀਰਮ ਇੰਸਟੀਚਿਊਟ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੀਰਮ ਵਲੋਂ 25-25 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸ ਹਾਦਸੇ ਵਿਚ...
ਨਵੀਂ ਦਿੱਲੀ, 21 ਜਨਵਰੀ - ਪੁਣੇ ਸਥਿਤ ਸੀਰਮ ਇੰਸਟੀਚਿਊਟ ਆਫ਼ ਇੰਡੀਆ 'ਚ ਲੱਗੀ ਭਿਆਨਕ ਅੱਗ ਕਾਰਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ...
...38 days ago
ਨਵੀਂ ਦਿੱਲੀ, 21 ਜਨਵਰੀ - ਸੰਯੁਕਤ ਕਿਸਾਨ ਮੋਰਚਾ ਦੀ ਹੰਗਾਮੀ ਮੀਟਿੰਗ ਹੋਈ। ਮੋਦੀ ਸਰਕਾਰ ਵਲੋਂ ਦਿੱਤੇ ਗਏ ਪ੍ਰਸਤਾਵ ਨੂੰ ਸੰਯੁਕਤ ਕਿਸਾਨ ਮੋਰਚਾ ਵਲੋਂ ਰੱਦ ਕਰ ਦਿੱਤਾ ਗਿਆ ਹੈ। ਕਿਸਾਨ ਆਗੂ 3 ਖੇਤੀ...
ਹੈਦਰਾਬਾਦ, 21 ਜਨਵਰੀ - ਆਸਟ੍ਰੇਲੀਆ 'ਚ ਇਤਿਹਾਸ ਰਚਣ ਵਾਲੀ ਭਾਰਤੀ ਟੀਮ ਦੇ ਅਹਿਮ ਹਿੱਸਾ ਰਹੇ ਮੁਹੰਮਦ ਸਿਰਾਜ ਅੱਜ ਹੈਦਰਾਬਾਦ ਪਹੁੰਚੇ। ਉਹ ਏਅਰਪੋਰਟ ਤੋਂ ਉਤਰ ਕੇ ਸਿੱਧਾ ਆਪਣੇ ਪਿਤਾ ਮੁਹੰਮਦ ਗੋਸ ਦੀ ਕਬਰ 'ਤੇ...
ਜੰਮੂ, 21 ਜਨਵਰੀ - ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਸਥਿਤ ਕ੍ਰਿਸ਼ਨਾ ਸੈਕਟਰ ’ਚ ਪੈਂਦੀ ਭਾਰਤ-ਪਾਕਿਸਤਾਨ ਸਰਹੱਦ ’ਤੇ ਪਾਕਿਸਤਾਨੀ ਫ਼ੌਜੀਆਂ ਵਲੋਂ ਕੀਤੇ ਗਏ ਯੱੁਧ ਵਿਰਾਮ ਦੀ ਉਲੰਘਣਾ...
ਪਠਾਨਕੋਟ, 21 ਜਨਵਰੀ (ਸੰਧੂ) - ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਨਾਲ ਸਬੰਧਿਤ ਕਾਨੂੰਨ ਨੂੰ ਰੱਦ ਕਰਵਾਉਣ...
...38 days ago
ਚੰਡੀਗੜ੍ਹ, 21 ਜਨਵਰੀ - ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੀਗਲ ਸੈਲ ਅਤੇ ਐਸ.ਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ...
ਪੁਣੇ, 21 ਜਨਵਰੀ - ਸੀਰਮ ਇੰਸਟੀਚਿਊਟ ’ਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ। ਮੁੱਖ ਮੰਤਰੀ ਉਧਵ ਠਾਕਰੇ ਨੇ ਜਾਂਚ...
ਅੰਮ੍ਰਿਤਸਰ, 21 ਜਨਵਰੀ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਜੈਤੋ ਦੇ ਵੱਖ-ਵੱਖ ਪਿੰਡਾਂ 'ਚ ਅੱਜ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਜਥੇਬੰਦੀ ਦੇ ਆਗੂਆਂ...
ਚੰਡੀਗੜ੍ਹ, 21 ਜਨਵਰੀ- ਏ. ਡੀ. ਜੀ. ਪੀ./ਸੁਰੱਖਿਆ ਸੁਧਾਂਸ਼ੂ ਐਸ. ਸ੍ਰੀਵਾਸਤਵ ਨੇ ਏ. ਡੀ. ਜੀ. ਪੀ./ਤਕਨੀਕੀ ਸੇਵਾਵਾਂ, ਪੰਜਾਬ ਵਜੋਂ ਮਿਲਿਆ ਵਾਧੂ ਚਾਰਜ ਛੱਡ ਦਿੱਤਾ ਹੈ। ਦੱਸਣਯੋਗ ਹੈ ਕਿ ਸ੍ਰੀਵਾਸਤਵ ਨੇ ਏ. ਡੀ. ਜੀ. ਪੀ...
ਕੌਹਰੀਆਂ (ਸੰਗਰੂਰ), 21 ਜਨਵਰੀ-(ਮਾਲਵਿੰਦਰ ਸਿੰਘ ਸਿੱਧੂ)- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਦਿੱਲੀ ਦੇ ਬਾਰਡਰਾਂ 'ਤੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ ਅਤੇ 26 ਜਨਵਰੀ ਨੂੰ ਕਿਸਾਨ ਪਰੇਡ ਕਰਨ...
ਜਲੰਧਰ, 21 ਜਨਵਰੀ (ਚੰਦੀਪ)- ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਬਲਕਾਰ ਸਿੰਘ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਤੇ ਸੁਰੱਖਿਆ ਏਜੰਸੀਆਂ ਤੋਂ...
ਐਸ. ਏ. ਐਸ. ਨਗਰ, 21 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਵਲੋਂ 28 ਫਰਵਰੀ ਨੂੰ 3704 ਮਾਸਟਰ ਕਾਡਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਭਰਤੀ ਪ੍ਰਕਿਰਿਆ...
ਮਾਛੀਵਾੜਾ ਸਾਹਿਬ, 21 ਜਨਵਰੀ (ਮਨੋਜ ਕੁਮਾਰ)- ਸ਼ਹਿਰ ਦੇ ਨਜ਼ਦੀਕ ਇਕ ਸ਼ੈਲਰ 'ਚ ਦੋ ਤੋਤੇ ਮ੍ਰਿਤਕ ਅਵਸਥਾ 'ਚ ਮਿਲੇ ਹਨ। ਇਨ੍ਹਾਂ 'ਚੋਂ ਇਕ ਤੋਤਾ ਇਕ ਦਿਨ ਪਹਿਲਾਂ ਅਤੇ ਦੂਜਾ ਅਗਲੇ ਦਿਨ ਮ੍ਰਿਤਕ ਮਿਲਿਆ। ਹਾਲਾਂਕਿ ਇਨ੍ਹਾਂ...
ਨਵੀਂ ਦਿੱਲੀ, 21 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਵਲੋਂ ਅੱਜ ਕਿਸਾਨ ਜਥੇਬੰਦੀਆਂ ਅਤੇ ਐਸੋਸੀਏਸ਼ਨਾਂ ਨਾਲ ਵਰਚੂਅਲ ਬੈਠਕ ਕੀਤੀ ਗਈ। ਇਸ ਦੌਰਾਨ ਕਮੇਟੀ...
ਪਟਿਆਲਾ, 21 ਜਨਵਰੀ (ਧਰਮਿੰਦਰ ਸਿੰਘ ਸਿੱਧੂ)- ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਦੇ ਨਿਵਾਸ...
ਜੰਡਿਆਲਾ ਗੁਰੂ, 21 ਜਨਵਰੀ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ...
ਪੁਣੇ, 21 ਜਨਵਰੀ- ਮਹਾਰਾਸ਼ਟਰ ਦੇ ਪੁਣੇ 'ਚ ਸਥਿਤ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੇ ਨਵੇਂ ਪਲਾਂਟ 'ਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਵਜ੍ਹਾ ਅਜੇ ਤੱਕ ਸਾਫ਼ ਨਹੀਂ ਹੋ ਸਕੀ ਹੈ ਪਰ...
ਨਵੀਂ ਦਿੱਲੀ, 21 ਜਨਵਰੀ- ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਮੰਦਰ ਦਾ ਕਾਰਜ ਜਾਰੀ ਹੈ ਅਤੇ ਇਸ ਦੇ ਲਈ ਟਰੱਸਟ ਵਲੋਂ ਚੰਦਾ ਇਕੱਠਾ ਕੀਤਾ ਜਾ ਰਿਹਾ ਹੈ। ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ...
ਮਹਿਲ ਕਲਾਂ, 21 ਜਨਵਰੀ (ਅਵਤਾਰ ਸਿੰਘ ਅਣਖੀ)- ਹਲਕਾ ਚੰਨਣਵਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ ਕਲਾਂ ਦੇ ਪੋਤਰੇ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ...
ਨਵੀਂ ਦਿੱਲੀ, 21 ਜਨਵਰੀ - ਕਿਸਾਨੀ ਅੰਦੋਲਨ ਦੇ ਹੱਕ ਵਿਚ ਜੰਤਰ ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕੁੱਝ ਵਿਧਾਇਕਾਂ ਤੇ ਸੰਸਦ ਮੈਂਬਰਾਂ ਵਿਚਕਾਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਪੁਣੇ, 21 ਜਨਵਰੀ - ਮਹਾਰਾਸ਼ਟਰ ਦੇ ਪੁਣੇ ਸਥਿਤ ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਟਰਮੀਨਲ 1 ਗੇਟ ’ਤੇ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦੇ...
ਬਗ਼ਦਾਦ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ ਆਤਮਘਾਤੀ ਹਮਲੇ ਨਾਲ ਦਹਿਲ ਗਈ। ਜਾਣਕਾਰੀ ਮੁਤਾਬਕ ਆਤਮਘਾਤੀ ਹਮਲਾਵਰ ਨੇ ਮੱਧ ਬਗ਼ਦਾਦ ਦੇ ਬਾਜ਼ਾਰ 'ਚ ਖ਼ੁਦ ਨੂੰ ਧਮਾਕਾਖ਼ੇਜ਼ ਵੇਸਟ...
ਨਵੀਂ ਦਿੱਲੀ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮੌਕੇ 23 ਜਨਵਰੀ ਨੂੰ 'ਪਰਾਕ੍ਰਮ ਦਿਵਸ' ਸਮਾਰੋਹ ਨੂੰ ਸੰਬੋਧਿਤ ਕਰਨ ਲਈ ਪੱਛਮੀ ਬੰਗਾਲ ਦੀ ਰਾਜਧਾਨੀ...
ਧੂਰੀ (ਸੰਗਰੂਰ), 21ਜਨਵਰੀ (ਸੁਖਵੰਤ ਸਿੰਘ ਭੁੱਲਰ)- ਧੂਰੀ ਇਲਾਕੇ ਦੇ ਕਿਸਾਨਾਂ ਵਲੋਂ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਅਨਾਜ ਮੰਡੀ ਧੂਰੀ ਤੋਂ ਲੈ ਕੇ ਦਰਜਨਾਂ ਪਿੰਡਾ 'ਚ 500 ਟਰੈਕਟਰਾਂ...
ਚੀਮਾ ਮੰਡੀ (ਸੰਗਰੂਰ), 21 ਜਨਵਰੀ (ਦਲਜੀਤ ਸਿੰਘ ਮੱਕੜ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਸੁਨਾਮ ਤੋਂ ਭਾਰੀ ਗਿਣਤੀ 'ਚ ਪੁੱਜੇ ਟਰੈਕਟਰਾਂ ਦੇ...
ਜਲੰਧਰ, 21 ਜਨਵਰੀ (ਸ਼ੈਲੀ)- ਬੀਤੀ ਰਾਤ ਕਾਸ਼ੀ ਨਗਰ 'ਚ ਰਹਿਣ ਵਾਲੇ ਇਕ ਨੌਜਵਾਨ ਨੇ ਖ਼ੁਦ ਨੂੰ ਅੱਗ ਲਗਾ ਲਈ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਜਾਇਆ...
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 21 ਜਨਵਰੀ (ਦਿਲਬਰ ਸਿੰਘ ਖੈਰਪੁਰ)- ਦਿੱਲੀ ਵਿਖੇ ਚੱਲ ਰਹੇ ਅੰਦੋਲਨ ਦੌਰਾਨ ਘਾੜ ਖੇਤਰ ਦੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਇਸ ਸਬੰਧੀ ਸੁਖਵਿੰਦਰ ਸਿੰਘ ਫ਼ੌਜੀ ਨੇ...
ਪਟਨਾ ਸਾਹਿਬ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰਦੁਆਰਾ ਸ਼ੀਤਲ ਕੁੰਡ ਰਾਜਗੀਰ ਵਿਖੇ ਬਾਬਾ ਮਹਿੰਦਰ ਸਿੰਘ ਯੂ. ਕੇ. ਵਾਲਿਆਂ ਵਲੋਂ ਗੁਰਦੁਆਰਾ ਸਾਹਿਬ ਦੀ ਕਰਵਾਈ ਜਾ ਰਹੀ ਉਸਾਰੀ ਦਾ ਜਾਇਜ਼ਾ...
...about 1 hour ago
ਨਵੀਂ ਦਿੱਲੀ, 21 ਜਨਵਰੀ- ਸੁਪਰੀਮ ਕੋਰਟ ਨੇ ਵੈੱਬ ਸੀਰੀਜ਼ 'ਮਿਰਜ਼ਾਪੁਰ' ਵਿਰੁੱਧ ਦਾਇਰ ਇਕ ਜਨਹਿਤ ਪਟੀਸ਼ਨ (ਪੀ. ਆਈ. ਐਲ.) 'ਤੇ ਸੁਣਵਾਈ ਕਰਦਿਆਂ ਅੱਜ ਓ. ਟੀ. ਟੀ. ਪਲੇਟਫ਼ਾਰਮ ਐਮਾਜ਼ੋਨ...
ਨਵੀਂ ਦਿੱਲੀ, 21 ਜਨਵਰੀ- 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਵਿਚਾਲੇ ਅਹਿਮ...
...38 days ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਵਾਲੇ ਲੋਕਾਂ ਨੂੰ ਨੋਟਿਸ ਕੱਢੇ ਜਾਣ ਦਾ ਯੂਥ ਅਕਾਲੀ ਦਲ ਵਲੋਂ ਤਿੱਖਾ...
...38 days ago
ਫ਼ਿਰੋਜ਼ਪੁਰ, 21 ਜਨਵਰੀ (ਗੁਰਿੰਦਰ ਸਿੰਘ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਕਿਸਾਨਾਂ ਦੇ ਹਮਾਇਤੀਆਂ ਨੂੰ ਐਨ. ਆਈ. ਏ. ਵਲੋਂ ਨੋਟਿਸ ਭੇਜਣ ਦੇ ਵਿਰੋਧ 'ਚ ਯੂਥ...
ਨਵੀਂ ਦਿੱਲੀ, 21 ਜਨਵਰੀ- ਵੈਕਸੀਨੇਸ਼ਨ ਦੇ ਦੂਜੇ ਪੜਾਅ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਮੁੱਖ ਮੰਤਰੀਆਂ ਨੂੰ ਵੀ ਕੋਰੋਨਾ ਵੈਕਸੀਨੇਸ਼ਨ...
...38 days ago
ਨਵੀਂ ਦਿੱਲੀ, 21 ਜਨਵਰੀ- ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ ਦਿੱਲੀ 'ਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੀਤੀ ਜਾਵੇਗੀ। ਇਸ ਸਬੰਧੀ...
...38 days ago
ਨਵੀਂ ਦਿੱਲੀ, 21 ਜਨਵਰੀ (ਜਗਤਾਰ ਸਿੰਘ)- ਟਰੈਕਟਰ ਰੈਲੀ ਨੂੰ ਲੈ ਕੇ ਅੱਜ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਦਿੱਲੀ ਪੁਲਿਸ ਦੇ ਜੁਆਇੰਟ ਪੁਲਿਸ ਕਮਿਸ਼ਨਰ ਐਸ. ਐਸ...
ਰਾੜਾ ਸਾਹਿਬ, 21 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)- ਪੁਲਿਸ ਜ਼ਿਲ੍ਹਾ ਖੰਨਾ ਦੇ ਅਧੀਨ ਪੁਲਿਸ ਥਾਣਾ ਪਾਇਲ ਦੇ ਪਿੰਡ ਘੁਡਾਣੀ ਕਲਾਂ ਦੇ ਡੇਰਾ ਸੰਨਿਆਸ ਆਸ਼ਰਮ ਸਮਾਧਾਂ ਵਿਖੇ ਬੀਤੀ ਰਾਤ ਵੱਡੀ ਗਿਣਤੀ 'ਚ ਅਣਪਛਾਤੇ...
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਦੇਰ ਰਾਤ ਅਜਨਾਲਾ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਇਕ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਇਕ 15 ਸਾਲਾ ਲੜਕੇ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ...
ਨਵੀਂ ਦਿੱਲੀ, 21 ਜਨਵਰੀ- ਭਾਰਤੀ ਸ਼ੇਅਰ ਬਾਜ਼ਾਰ ਨੇ ਅੱਜ ਇਤਿਹਾਸ ਰਚ ਦਿੱਤਾ ਹੈ। ਬੰਬੇ ਸਟਾਕ ਐਕਸਚੇਂਜ ਦੇ ਸੈਂਸੈਕਸ ਨੇ ਪਹਿਲੀ ਵਾਰ 50 ਹਜ਼ਾਰ ਦਾ ਅੰਕੜਾ ਪਾਰ ਕੀਤਾ ਹੈ। ਅੱਜ ਜਦੋਂ ਸ਼ੇਅਰ ਬਾਜ਼ਾਰ...
...38 days ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਮਿ੍ਤਕ ਹੋਏ ਜ਼ਿਲ੍ਹਾ ਲੁਧਿਆਣਾ ਦੇ 5 ਵਿਅਕਤੀਆਂ ਵਿਚੋਂ 4 ਵਿਅਕਤੀਆਂ ਨੂੰ 5-5 ਲੱਖ ਰੁਪਏ ਦਿੱਤੇ ਜਾ ਰਹੇ...
ਨਵੀ ਦਿੱਲੀ, 21 ਜਨਵਰੀ- ਭਾਰਤੀ ਕ੍ਰਿਕਟਰ ਰੋਹਿਤ ਸ਼ਰਮਾ ਆਸਟਰੇਲੀਆ ਵਿਚ ਬਾਰਡਰ – ਗਾਵਸਕਰ ਟਰਾਫੀ ਜਿੱਤਣ ਤੋਂ ਬਾਅਦ...
ਅੰਮ੍ਰਿਤਸਰ, 21 ਜਨਵਰੀ- ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਦਾ ਸਾਰਾ ਇਲਾਕਾ ਆਇਆ ਧੁੰਦ...
ਨਵੀ ਦਿੱਲੀ,21 ਜਨਵਰੀ- ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਪੈਰਿਸ ਮੌਸਮ ਸਮਝੌਤੇ ਨੂੰ ਲੈ ਕੇ ਵੱਡਾ ਐਲਾਨ ਕੀਤਾ...
ਨਵੀਂ ਦਿੱਲੀ, 21 ਜਨਵਰੀ- ਮਿਜ਼ੋਰਮ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ। ਕੁੱਲ ਪੌਜ਼ੀਟਿਵ ਸਥਿਤੀਆਂ ਦੀ ਗਿਣਤੀ ਹੁਣ...
ਹਰਿਆਣਾ, 21 ਜਨਵਰੀ- ਸੜਕ ਦੇ ਗਲਤ ਪਾਸੇ ਵਾਹਨ ਚਲਾਉਣ ਵਾਲਿਆਂ ਦੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਚਲਾਨ ਜਾਰੀ ਕੀਤਾ ਜਾਵੇਗਾ ਅਤੇ ਡਰਾਈਵਿੰਗ ਲਾਇਸੈਂਸ ...
ਹੈਦਰਾਬਾਦ,21 ਜਨਵਰੀ- ਬੀਤੀ ਦੇਰ ਰਾਤ ਮੀਰ ਚੌਕ ਥਾਣਾ ਹੱਦ ਵਿਚ ਇਕ ਘਰ ਵਿਚ ਸਿਲੰਡਰ ਫਟਣ ਕਾਰਨ ਲੱਗੀ ਅੱਗ ਵਿਚ 13 ਵਿਅਕਤੀ ...
ਅੱਜ ਦਾ ਵਿਚਾਰ।
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX