ਨਵੀਂ ਦਿੱਲੀ, 25 ਜਨਵਰੀ- ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਸਾਲ 1995 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਅਪੀਲ 'ਤੇ 2 ਹਫ਼ਤਿਆਂ 'ਚ ਫ਼ੈਸਲਾ ਲੈਣ ਦਾ 'ਆਖ਼ਰੀ ਮੌਕਾ' ਦਿੱਤਾ ਹੈ। ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਵੀ ਇਸ ਮਾਮਲੇ ਨੂੰ ਸੁਲਝਾਉਣ ਲਈ ਕੇਂਦਰ ਸਰਕਾਰ ਦੀ ਖਿਚਾਈ ਕੀਤੀ ਸੀ। 4 ਦਸੰਬਰ, 2020 ਨੂੰ ਇਕ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵਲੋਂ ਸਤੰਬਰ 2019 'ਚ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਸਰਕਾਰ ਨੂੰ ਲਿਖੇ ਗਏ ਇਕ ਪੱਤਰ ਦਾ ਹਵਾਲਾ ਦਿੱਤਾ ਸੀ, ਜਿਸ 'ਚ ਸਰਕਾਰ ਨੇ ਕਿਹਾ ਕਿ ਸੀ ਰਾਜੋਆਣਾ ਦੀ ਮੌਤ ਦੀ ਸਜ਼ਾ 'ਤੇ ਪ੍ਰਸਤਾਵ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ। ਸੁਪਰੀਮ ਕੋਰਟ ਨੇ ਬੈਂਚ ਨੇ ਉਦੋਂ ਕਿਹਾ ਸੀ ਤੁਸੀਂ ਪੰਜਾਬ ਸਰਕਾਰ ਨੂੰ ਲਿਖਿਆ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਘਟਾਈ ਜਾਵੇਗੀ।
ਨਵੀਂ ਦਿੱਲੀ, 25 ਜਨਵਰੀ - ਜੰਮੂ-ਕਸ਼ਮੀਰ ਦੇ ਕਠੂਆ ਵਿਚ ਸੋਮਵਾਰ ਦੀ ਸ਼ਾਮ ਨੂੰ ਇੱਕ ਆਰਮੀ ਐਡਵਾਂਸਡ ਲਾਈਟ ਹੈਲੀਕਾਪਟਰ (ਏਐਲਐਚ) ਦੀ ਇੱਕ ਘਟਨਾ ਵਾਪਰੀ, ਜਿਸ ਵਿੱਚ ਦੋ ਪਾਇਲਟ ਜ਼ਖ਼ਮੀ ਹੋ ਗਏ। ਇਨ੍ਹਾਂ ...
ਅਜਨਾਲਾ, ਗੱਗੋਮਾਹਲ 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ)-14-15 ਜਨਵਰੀ ਦੀ ਦਰਮਿਆਨੀ ਰਾਤ ਨੂੰ ਭਾਰਤੀ ਖੇਤਰ ਵਿਚ ਦਾਖਿਲ ਹੋਣ ਸਮੇਂ ਬੀ.ਐਸ.ਐਫ ਦੀ ਗੋਲੀ ਨਾਲ ਮਾਰੇ ਗਏ ...
ਮੰਡੀ ਅਰਨੀਵਾਲਾ, 25 ਜਨਵਰੀ (ਨਿਸ਼ਾਨ ਸਿੰਘ ਸੰਧੂ) - ਫ਼ਾਜ਼ਿਲਕਾ ਰੋਡ 'ਤੇ ਪਿੰਡ ਟਾਹਲੀ ਵਾਲਾ ਬੋਦਲਾ ਕੋਲ ਦੇਰ ਸ਼ਾਮ ਇਕ ਸੜਕ ਹਾਦਸੇ ਵਿਚ ਮਾਂ ਪੁੱਤ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ...
ਅੰਮ੍ਰਿਤਸਰ, 25 ਜਨਵਰੀ (ਸੁਰਿੰਦਰ ਕੋਛੜ)- ਹਵਾਲਾਤੀ ਵਿਜੇ ਮਸੀਹ ਪੁੱਤਰ ਪਾਲਾ ਮਸੀਹ ਵਾਸੀ ਅਲੀਵਾਲ ਗੁਰਦਾਸਪੁਰ, ਹਵਾਲਾਤੀ ਅਕਾਸ਼ ਪੁੱਤਰ ਤਰਸੇਮ ਸਿੰਘ , ਹਵਾਲਾਤੀ ਸੁਰਿੰਦਰ ਕੁਮਾਰ , ਜਿਲ੍ਹਾ ਅੰਮ੍ਰਿਤਸਰ ਵਿਚਾਲੇ ਲੜਾਈ ਹੋਣ...
ਚੰਡੀਗੜ੍ਹ , 25 ਜਨਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਜਨਵਰੀ ਨੂੰ ਵਧੀਆ ਕਾਰਗੁਜ਼ਾਰੀ ਲਈ ਕਈ ਪੁਲਿਸ ਅਧਿਕਾਰੀਆਂ ਦਾ ਸਨਮਾਨ ਕਰਨਗੇ ਜਿਨ੍ਹਾਂ ਵਿਚ ਪੀ ਪੀ ਐੱਸ ਹਰਕੰਵਲਪ੍ਰੀਤ...
ਸੁਨਾਮ ਊਧਮ ਸਿੰਘ ਵਾਲਾ ,25 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਅੱਜ ਸਵੇਰੇ ਸੁਨਾਮ ਲੌਂਗੋਵਾਲ ਸੜਕ ਤੇ ਸ਼ੇਰੋਂ ਕੈਂਚੀਆਂ ਤੋਂ ਥੋੜੀ ਦੂਰ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ...
ਬਹਿਰਾਮ , 25 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸਰਕਾਰੀ ਹਦਾਇਤਾਂ ਅਨੁਸਾਰ ਡਾ.ਹਰਬੰਸ ਸਿੰਘ ਐਸ.ਐਮ.ਓ ਸੁਜੋਂ ਦੀ ਅਗਵਾਈ ਵਿਚ ਸ਼ੁਰੂ ਕੀਤੀ ਕੋਰੋਨਾ ਟੈਸਟ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਬਹਿਰਾਮ ਵਿਖੇ ਬੱਚਿਆ ...
ਪਠਾਨਕੋਟ, 25 ਜਨਵਰੀ (ਸੰਧੂ)- ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਜ਼ਿਲ੍ਹਾ ਪਠਾਨਕੋਟ ਦੇ ਚੇਅਰਮੈਨ ਦਾ ਅਹੁਦਾ ਅੱਜ ਅਵਤਾਰ ਸਿੰਘ ਕਲੇਰ ਨੇ ਸੰਭਾਲ ਲਿਆ। ਇਸ ਮੌਕੇ ਪਠਾਨਕੋਟ ਦੇ ਵਿਧਾਇਕ ਅਮਿਤ...
ਨਵੀਂ ਦਿੱਲੀ, 25 ਜਨਵਰੀ- ਦਿੱਲੀ ਪੁਲਿਸ ਕਮਿਸ਼ਨਰ ਐਸ. ਐਨ. ਸ਼੍ਰੀਵਾਸਤਵ ਅੱਜ ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁਕਰਬਾ ਚੌਕ 'ਤੇ...
ਨਵੀਂ ਦਿੱਲੀ, 25 ਜਨਵਰੀ- ਪੂਰਬੀ ਲਦਾਖ਼ 'ਚ ਗਲਵਾਨ ਘਾਟੀ 'ਚ ਚੀਨ ਦੀ ਫ਼ੌਜ ਨਾਲ ਹੋਈ ਹਿੰਸਕ ਝੜਪ 'ਚ ਆਪਣੀ ਜਾਨ ਗੁਆਉਣ ਵਾਲੇ ਕਰਨਲ ਸੰਤੋਸ਼ ਬਾਬੂ ਨੂੰ ਇਸ ਸਾਲ ਦੇ ਮਹਾਵੀਰ ਚੱਕਰ ਨਾਲ...
...17 minutes ago
ਟਰੈਕਟਰ ਪਰੇਡ ਤੋਂ ਪਹਿਲਾਂ ਕੁੰਡਲੀ ਬਾਰਡਰ 'ਤੇ ਪਹੁੰਚੇ ਬੱਬੂ ਮਾਨ, ਕਿਸਾਨਾਂ ਨੂੰ ਏਕਤਾ ਅਤੇ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ....
ਟਿਕਰੀ ਬਾਰਡਰ (ਨਵੀਂ ਦਿੱਲੀ), 25 ਜਨਵਰੀ (ਸਰੌਦ, ਝੱਲ)- ਸੰਯੁਕਤ ਕਿਸਾਨਾਂ ਮੋਰਚੇ ਵਲੋਂ ਭਲਕੇ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੇ ਦਿੱਤੇ ਸੱਦੇ ਤਹਿਤ ਟਿਕਰੀ ਬਾਰਡਰ ਨੂੰ ਜਾਂਦੀ ਬਹਾਦਰਗੜ੍ਹ ਮੁੱਖ...
ਚੰਡੀਗੜ੍ਹ, 25 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਕਿਸਾਨਾਂ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਮੌਕੇ ਸ਼ਾਂਤੀ...
ਟਿਕਰੀ ਬਾਰਡਰ (ਨਵੀਂ ਦਿੱਲੀ), 25 ਜਨਵਰੀ (ਸਰੌਦ, ਝੱਲ)- ਅੱਜ ਟਿਕਰੀ ਬਾਰਡਰ 'ਤੇ ਸਾਂਝੇ ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਕੋਲੋਂ ਇਕ ਸ਼ੱਕੀ ਵਿਅਕਤੀ ਨੂੰ ਪਿਸਤੌਲ ਸਮੇਤ ਕਾਬੂ ਕਰਨ ਤੋਂ ਬਾਅਦ ਕਿਸਾਨ...
...about 1 hour ago
ਮਾਨਾਂਵਾਲਾ, 25 ਜਨਵਰੀ (ਗੁਰਦੀਪ ਸਿੰਘ ਨਾਗੀ)- ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵਲੋਂ ਅੱਜ ਕਿਸਾਨ ਅੰਦੋਲਨ ਦੇ ਸਮਰਥਨ 'ਚ ਵਿਸ਼ਾਲ ਕਿਸਾਨ-ਮਜ਼ਦੂਰ ਜਨ ਚੇਤਨਾ ਮਾਰਚ...
...about 1 hour ago
ਨਵੀਂ ਦਿੱਲੀ, 25 ਜਨਵਰੀ- ਭਾਰਤ ਸਣੇ ਦੁਨੀਆ ਭਰ 'ਚ ਪਹਿਲਾਂ ਤੋਂ ਹੀ ਮੌਜੂਦ ਕਈ ਤਰ੍ਹਾਂ ਦੀਆਂ ਅਸਮਾਨਤਾਵਾਂ ਨੂੰ ਕੋਰੋਨਾ ਮਹਾਂਮਾਰੀ ਨੇ ਹੋਰ ਵਧਾ ਦਿੱਤਾ। ਆਕਸਫੈਮ ਦੀ ਇਕ ਰਿਪੋਰਟ 'ਚ ਇਹ ਗੱਲ ਸਾਹਮਣੇ ਆਈ...
...about 1 hour ago
ਨਵੀਂ ਦਿੱਲੀ, 25 ਜਨਵਰੀ- ਭਾਰਤੀ ਵਿਕਾਸ ਅਰਥ ਸ਼ਾਸਤਰੀ ਜਯਤੀ ਘੋਸ਼ ਸੰਯੁਕਤ ਰਾਸ਼ਟਰ ਵਲੋਂ ਇਕ ਉੱਚ-ਪੱਧਰੀ ਸਲਾਹਕਾਰ ਬੋਰਡ ਵਲੋਂ ਨਿਯੁਕਤ 20 ਪ੍ਰਮੁੱਖ ਹਸਤੀਆਂ 'ਚ ਸ਼ਾਮਿਲ ਹੈ, ਜਿਹੜੇ ਸੰਯੁਕਤ ਰਾਸ਼ਟਰ...
ਮਲੋਟ, 25 ਜਨਵਰੀ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੁਆਰਾ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਟਰੈਕਟਰ ਪਰੇਡ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਕਿਸਾਨਾਂ ਦੇ ਸਮਰਥਨ 'ਚ ਅੱਜ ਮਲੋਟ ਵਿਖੇ...
ਅੰਮ੍ਰਿਤਸਰ, 25 ਜਨਵਰੀ (ਰੇਸ਼ਮ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਕਾਲੇ ਪਾਣੀ ਦੇ ਸ਼ਹੀਦਾਂ ਦੀ ਯਾਦ 'ਚ ਸਰਕਾਰ ਵਲੋਂ ਪੰਜਾਬ 'ਚ ਯਾਦਗਾਰ ਬਣਾਈ ਜਾਵੇਗੀ...
ਜੰਡਿਆਲਾ ਗੁਰੂ, 25 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ...
ਮਾਨਸਾ, 25 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਧਿੰਗੜ੍ਹ ਦੇ ਕਿਸਾਨ ਦੀ ਦਿੱਲੀ ਦੇ ਟਿਕਰੀ ਬਾਰਡਰ 'ਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ...
...32 days ago
ਨਵੀਂ ਦਿੱਲੀ, 25 ਜਨਵਰੀ- ਵ੍ਹਟਸਐਪ ਦੀ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ ਜਾਰੀ ਵਿਵਾਦ ਵਿਚਾਲੇ ਅੱਜ ਦਿੱਲੀ ਹਾਈਕੋਰਟ 'ਚ ਇਕ ਵਾਰ ਫਿਰ ਸੁਣਵਾਈ ਹੋਈ। ਸੁਣਵਾਈ ਦੌਰਾਨ ਦਿੱਲੀ ਹਾਈਕੋਰਟ ਨੇ ਕਿਹਾ ਕਿ...
...32 days ago
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)- ਬੀਤੀ ਰਾਤ ਮਾਤਾ ਦਾਤੀ ਰੋਡ 'ਤੇ ਸਥਿਤ ਬਾਜ਼ੀਗਰ ਬਸਤੀ ਦੇ ਇਕ ਘਰ ਦੇ ਪਿਛਲੇ ਪਾਸੇ ਬਣੇ ਪਲਾਟ ਵਿਚ ਬੰਨ੍ਹੇ ਚਾਰ ਦੁਧਾਰੂ ਪਸ਼ੂਆਂ ਸਮੇਤ ਇੱਕ ਕੱਟੀ ਨੂੰ ਕੁਝ ਨਾਮਾਲੂਮ ਵਿਅਕਤੀ...
ਲਖਨਊ, 25 ਜਨਵਰੀ- ਬਾਲੀਵੁੱਡ ਦੇ ਮਸ਼ਹੂਰ ਗਾਇਕ ਸੋਨੂੰ ਨਿਗਮ ਵਲੋਂ ਅੱਜ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਉਨ੍ਹਾਂ ਦੀ ਲਖਨਊ ਸਥਿਤ ਰਿਹਾਇਸ਼...
ਨਵੀਂ ਦਿੱਲੀ, 25 ਜਨਵਰੀ- ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 13,203 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਕੋਰੋਨਾ ਦੇ ਕੁੱਲ...
ਨਵੀਂ ਦਿੱਲੀ, 25 ਜਨਵਰੀ- ਪੂਰਬੀ ਲਦਾਖ਼ 'ਚ ਐਲ. ਏ. ਸੀ. 'ਤੇ ਭਾਰਤ ਅਤੇ ਚੀਨ ਵਿਚਾਲੇ ਜਾਰੀ ਤਣਾਅ ਵਿਚਾਲੇ ਸਿੱਕਮ 'ਚ ਭਾਰਤ ਅਤੇ ਚੀਨ ਦੀਆਂ ਫੌਜਾਂ ਵਿਚਾਲੇ ਝੜਪ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
...32 days ago
ਨਵੀਂ ਦਿੱਲੀ, 25 ਜਨਵਰੀ- ਭਲਕੇ ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਸਬੰਧੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ...
ਨਵੀਂ ਦਿੱਲੀ, 25 ਜਨਵਰੀ- ਸੰਯੁਕਤ ਕਿਸਾਨ ਮੋਰਚੇ ਵਲੋਂ ਭਲਕੇ 26 ਜਨਵਰੀ ਨੂੰ ਕੱਢੀ ਜਾਣ ਵਾਲੀ ਕਿਸਾਨ ਪਰੇਡ ਕਿਸਾਨ ਪਰੇਡ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਅਤੇ ਪੁਲਿਸ ਵਿਚਾਲੇ ਸਵੇਰੇ...
ਨਵੀਂ ਦਿੱਲੀ, 25 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬਾਲ ਪੁਰਸਕਾਰ ਜੇਤੂਆਂ ਨਾਲ...
ਮੁੰਬਈ, 25 ਜਨਵਰੀ- ਮਹਾਰਾਸ਼ਟਰ ਦੇ 21 ਜ਼ਿਲ੍ਹਿਆਂ ਦੇ ਹਜ਼ਾਰਾਂ ਕਿਸਾਨ ਮੁੰਬਈ ਦੇ ਆਜ਼ਾਦ ਮੈਦਾਨ 'ਚ ਪਹੁੰਚ ਚੁੱਕੇ ਹਨ। ਇਹ ਕਿਸਾਨ ਕੇਂਦਰ ਵਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ...
ਨਵੀਂ ਦਿੱਲੀ, 25 ਜਨਵਰੀ- ਭਾਰਤ-ਚੀਨ ਵਿਚਾਲੇ ਸਰਹੱਦੀ ਵਿਵਾਦ ਨੂੰ ਲੈ ਕੇ ਬੀਤੇ ਦਿਨ ਸ਼ੁਰੂ ਹੋਈ 9ਵੇਂ ਗੇੜ ਦੀ ਬੈਠਕ ਕਰੀਬ 15 ਘੰਟੇ ਤੱਕ ਚੱਲੀ ਅਤੇ ਇਹ ਬੈਠਕ ਬੀਤੀ ਦੇਰ ਰਾਤ ਕਰੀਬ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX