ਬਟਾਲਾ, 26 ਜਨਵਰੀ (ਹਰਦੇਵ ਸਿੰਘ ਸੰਧੂ ) - ਬੀਤੀ ਰਾਤ ਬਟਾਲਾ ਦੇ ਬਿਰਧ ਆਸ਼ਰਮ ਚ ਅੱਗ ਲੱਗਣ ਕਾਰਨ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਦੀ ਹਾਲਤ ਗੰਭੀਰ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਬਟਾਲਾ ਦੇ ਬਿਰਧ ਆਸ਼ਰਮ ਚ ਪਤੀ ਪਤਨੀ ਆਪਣੇ ਕਮਰੇ ਵਿਚ ਸੁੱਤੇ ਹੋਏ ਸਨ ਸਵੇਰੇ ਜਦੋਂ ਰਸੋਈਏ ਨੇ ਦੇਖਿਆ ਕਿ ਕਮਰੇ ਵਿਚੋਂ ਧੂੰਆ ਨਿਕਲ ਰਿਹਾ ਸੀ ਤਾਂ ਉਸ ਨੇ ਬਿਰਧ ਆਸ਼ਰਮ ਦੇ ਪ੍ਰਬੰਧਕਾਂ ਨੂੰ ਸੂਚਿਤ ਕੀਤਾ ਜਿਨ੍ਹਾਂ ਦੇ ਕਹਿਣ ਤੇ ਕਮਰੇ ਦਾ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਉੱਥੇ ਸਵਰਨ ਸਿੰਘ(75) ਪੁੱਤਰ ਸ਼ੇਰ ਸਿੰਘ ਦੀ ਸੜਨ ਕਰਕੇ ਮੌਤ ਹੋ ਗਈ ਸੀ ਜਦਕਿ ਉਸ ਦੀ ਪਤਨੀ ਸਰੋਜ ਰਾਣੀ ਦੀ ਹਾਲਤ ਗੰਭੀਰ ਹੈ।
...42 days ago
...42 days ago
ਸ੍ਰੀ ਮੁਕਤਸਰ ਸਾਹਿਬ ,26 ਜਨਵਰੀ {ਰਣਜੀਤ ਸਿੰਘ ਢਿੱਲੋਂ}-ਦਿੱਲੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋ ਕੇ ਆਪਣੇ ਟਰੈਕਟਰ ਤੇ ਵਾਪਸ ਪਰਤ ਰਹੇ ਪਿੰਡ ਬਰਕੰਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਹਾਦਸੇ ਵਿੱਚ ਮੌਤ ਹੋ ...
...42 days ago
ਚੇਤਨਪੁਰਾ, ਅਜਨਾਲਾ 26 ਜਨਵਰੀ (ਮਹਾਬੀਰ ਸਿੰਘ ਗਿੱਲ ਗੁਰਪ੍ਰੀਤ ਸਿੰਘ ਢਿੱਲੋਂ)-ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਥਾਣਾ ਝੰਡੇਰ ਦੇ ਪਿੰਡ ਵਿਛੋਆ ਨੇੜੇ ਵਗਦੀ ਨਹਿਰ ਵਿਚੋਂ ਦੇਰ ਸ਼ਾਮ 4 ਗੁਟਕਾ ਸਾਹਿਬ ...
...42 days ago
ਨਵੀਂ ਦਿੱਲੀ, 26 ਜਨਵਰੀ (ਜਗਤਾਰ ਸਿੰਘ)- ਲਾਲ ਕਿਲ੍ਹਾ ਵਿਖੇ ਗੋਲੀ ਨਾਲ ਜ਼ਖ਼ਮੀ ਹੋਏ 2 ਨੌਜਵਾਨਾਂ ਦਾ ਇਲਾਜ ਦਿੱਲੀ ਦੇ ਸੈਂਟ ਸਟੀਫਨ ਹਸਪਤਾਲ 'ਚ ਚਲ ਰਿਹਾ ਹੈ। 25 ਸਾਲਾਂ ਦੇ ਅਕਾਸ਼ਦੀਪ ਦੀ ਹਾਲਤ ਕਾਫੀ ਗੰਭੀਰ ...
...42 days ago
ਅੰਮ੍ਰਿਤਸਰ ,26 ਜਨਵਰੀ (ਜਸਵੰਤ ਸਿੰਘ ਜੱਸ)- ਇੰਡੀਅਨ ਯੂਥ ਸਪੋਰਟਸ ਕਲੱਬ ਦਿੱਲੀ ਦੇ ਨੌਜੁਆਨ ਦੌੜਾਕ ਮਨੋਜ ਕੁਮਾਰ ਨੂੰ ਅਟਾਰੀ ਸਰਹੱਦ ਤੋਂ ਦਿੱਲੀ ਤੱਕ ਨਸ਼ਾ ਮੁਕਤ ਭਾਰਤ ਦਾ ਸੁਨੇਹਾ ਦੇਣ ਲਈ ਲਗਾਈ ਜਾ ਰਹੀ ਦੌੜ ਦੌਰਾਨ ਸੱਚਖੰਡ ਸ੍ਰੀ ...
...42 days ago
ਅੰਮ੍ਰਿਤਸਰ ,26 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਜੱਦ ਤੱਕ ਕੇਂਦਰ ਸਰਕਾਰ ਆਪਣੇ ਬਣਾਏ ਹੋਏ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਤੱਦ ਤੱਕ ਸਾਡੀ ਸਰਕਾਰ ਇਨਾਂ ਕਾਨੂੰਨਾਂ ਦੇ ਖਿਲਾਫ਼ ਆਪਣਾ ਸ਼ੰਘਰਸ਼ ਜਾਰੀ ਰਖੇਗੀ ...
...42 days ago
ਨਵੀਂ ਦਿੱਲੀ , 26 ਜਨਵਰੀ -ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਪਰੇਡ ਚ ਹਿੱਸਾ ਲੈਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ ਆਪਣੇ ਥਾਵਾਂ ‘ਤੇ ਵਾਪਸ ਜਾਣ ਤਾਂ ਕਿ ਕਿਸਾਨ ਅੰਦੋਲਨ ਸ਼ਾਂਤੀਪੂਰਬਕ ...
ਚੰਡੀਗੜ੍ਹ , 26 ਜਨਵਰੀ - ਅਜ ਦਿੱਲੀ ਵਿਖੇ ਟਰੈਕਟਰ ਪਰੇਡ ਦੌਰਾਨ ਹੋਈ ਝੜਪ ਤੇ ਹਿੰਸਾ 'ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿੰਦਾ ਕੀਤੀ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਉਹ ...
...42 days ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਕੇਂਦਰੀ ਜੇਲ੍ਹ ਵਿਚ ਹਵਾਲਾਤੀ ਭਰਤ ਚੋਹਾਨ ਉਰਫ ਮਿੱਠੂ ਪੁੱਤਰ ਬਲਦੇਵ ਰਾਜ ਅਤੇ ਹਵਾਲਾਤੀ ਬੋਬੀ ਉਰਫ ਬਿੱਲਾ ਪੁੱਤਰ ਕਰਮ ਮਸੀਹ ਵਿਚਾਲੇ ਕਰੀਬ ਸ਼ਾਮ 5:30 ਵਜੇ ਬੈਰਕ ...
...42 days ago
ਨਵੀਂ ਦਿੱਲੀ , 26 ਜਨਵਰੀ - ਐਨਸੀਪੀ ਮੁਖੀ ਸ਼ਰਦ ਪਵਾਰ ਨੇ ਕਿਹਾ ਹੈ ਕਿ ਅੱਜ ਜਿਸ ਤਰੀਕੇ ਨਾਲ ਅੰਦੋਲਨ ਦਾ ਰੂਪ ਰਿਹਾ ਉਹ ਉਹ ਅਫਸੋਸਜਨਕ ਹੈ। ਅਸੀਂ ਸਾਰੇ ਕਿਸਾਨਾਂ ਦਾ ਸਮਰਥਨ ਕਰਦੇ ਹਾਂ ...
ਨਵੀਂ ਦਿੱਲੀ , 26 ਜਨਵਰੀ - ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਗ੍ਰਹਿ ਮੰਤਰੀ ਨੂੰ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਕਈ ਵੱਡੇ ਫ਼ੈਸਲੇ ਲਏ ਗਏ ਨੇ ਜਿੰਨਾਂ ਵਿੱਚ ਸਭ ਤੋਂ ਅਹਿਮ ਫ਼ੈਸਲਾ ਰਾਜਧਾਨੀ ਵਿੱਚ 15 CISF ਦੀ ਟੁਕੜਿਆਂ ...
ਰੋਮ, 26 ਜਨਵਰੀ- ਇਟਲੀ ਦੇ ਪ੍ਰਧਾਨ ਜਿਯੂਸੇਪ ਕੌਂਤੇ ਨੇ ਅੱਜ ਅਸਤੀਫ਼ਾ ਦੇ ਦਿੱਤਾ। ਕੌਂਤੇ ਨੇ ਅਜਿਹੇ ਸਮੇਂ 'ਚ ਅਸਤੀਫ਼ਾ ਦਿੱਤਾ ਹੈ, ਜਦੋਂ ਕਿ ਇਟਲੀ ਗੰਭੀਰ ਸਿਹਤ ਅਤੇ ਆਰਥਿਕ ਸੰਕਟ...
ਹੰਡਿਆਇਆ/ਬਰਨਾਲਾ, 26 ਜਨਵਰੀ (ਗੁਰਜੀਤ ਸਿੰਘ ਖੁੱਡੀ)- ਗਣਤੰਤਰ ਦਿਵਸ ਮੌਕੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਬਰਨਾਲਾ ਵਿਖੇ ਵਾਤਾਵਰਣ ਪਾਰਕ...
...42 days ago
ਚੰਡੀਗੜ੍ਹ, 26 ਜਨਵਰੀ- ਗਣਤੰਤਰ ਦਿਵਸ ਮੌਕੇ ਅੱਜ ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ...
ਨਵੀਂ ਦਿੱਲੀ, 26 ਜਨਵਰੀ - ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਕਿਹਾ ਹੈ ਕਿ ਗਰੇਅ ਲਾਈਨ 'ਤੇ ਆਮ ਸੇਵਾਵਾਂ ਮੁੜ ਸ਼ੁਰੂ ਕਰ...
ਨਵੀਂ ਦਿੱਲੀ, 26 ਜਨਵਰੀ- ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਜੰਮ ਕੇ ਘੇਰਾ...
ਨਵੀਂ ਦਿੱਲੀ, 26 ਜਨਵਰੀ- ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ 'ਤੇ ਉੱਚ ਪੱਧਰੀ ਬੈਠਕ ਹੋ ਰਹੀ...
ਬਰੇਟਾ, 26 ਜਨਵਰੀ (ਜੀਵਨ ਸ਼ਰਮਾ)- ਬਰੇਟਾ ਖੇਤਰ 'ਚ ਕਿਸਾਨ ਸੰਯੁਕਤ ਮੋਰਚੇ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਟਰੈਕਟਰ ਅਤੇ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਦੌਰਾਨ ਕਿਸਾਨ ਆਗੂ ਤਾਰਾ ਚੰਦ...
ਖਰੜ, 26 ਜਨਵਰੀ (ਗੁਰਮੁੱਖ ਸਿੰਘ ਮਾਨ)- ਸਬ ਡਵੀਜ਼ਨ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਅਨਾਜ ਮੰਡੀ ਖਰੜ ਵਿਖੇ ਹੋਇਆ। ਉਪ ਮੰਡਲ ਮੈਜਿਸਟਰੇਟ ਖਰੜ ਹਿਮਾਸ਼ੂੰ ਜੈਨ ਨੇ ਤਿਰੰਗਾ ਲਹਿਰਾਉਣ...
ਨਵੀਂ ਦਿੱਲੀ, 26 ਜਨਵਰੀ (ਉਪਮਾ ਡਾਗਾ ਪਾਰਥਾ) - ਜਾਣਕਾਰੀ ਅਨੁਸਾਰ ਪੁਲਿਸ ਦੀ ਗੋਲੀ ਟਰੈਕਟਰ ਦੇ ਟਾਇਰ 'ਤੇ ਲੱਗਣ ਕਾਰਨ ਟਰੈਕਟਰ ਪਲਟ ਗਿਆ ਤੇ ਸਿੱਟੇ ਵਜੋਂ ਟਰੈਕਟਰ ਦੇ ਡਿੱਗਣ ਕਾਰਨ ਨੌਜਵਾਨ...
ਕਲਾਨੌਰ, 26 ਜਨਵਰੀ (ਪੁਰੇਵਾਲ, ਕਾਹਲੋਂ)- ਇਕ ਪਾਸੇ ਜਿੱਥੇ ਦੇਸ਼ ਦਾ ਕਿਸਾਨ ਅੱਜ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਟਰੈਕਟਰ ਪਰੇਡ ਕਰ ਰਿਹਾ ਸੀ, ਉਸ ਦੇ ਨਾਲ ਹੀ ਸਰਹੱਦੀ ਕਸਬੇ ਕਲਾਨੌਰ 'ਚ ਵੀ...
ਡਮਟਾਲ, 26 ਜਨਵਰੀ (ਰਾਕੇਸ਼ ਕੁਮਾਰ) - ਜ਼ਿਲ੍ਹਾ ਕਾਂਗੜਾ ਦੇ ਐਸ.ਪੀ ਵਿਮੁਕਤ ਰੰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਨੇ ਮਾਈਨਿੰਗ ਮਾਫੀਆ ‘ਤੇ ਵੱਡੀ ਕਾਰਵਾਈ ਕਰਦਿਆਂ ਨਾਜਾਇਜ਼ ਮਾਈਨਿੰਗ ਵਿਚ ਲੱਗੇ ਪੰਜ ਟਰੈਕਟਰ...
ਅਟਾਰੀ, 26 ਜਨਵਰੀ - ਗਣਤੰਤਰ ਦਿਵਸ ਮੌਕੇ ਅਟਾਰੀ-ਵਾਹਗਾ ਬਾਰਡਰ ’ਤੇ ਬੀ.ਐਸ.ਐਫ. ਵਲੋਂ ਬੀਟਿੰਗ ਰੀਟਰੀਟ ਸੈਰੇਮਨੀ...
ਟਰੈਕਟਰ ਪਰੇਡ ਹਿੰਸਾ ਨੂੰ ਲੈ ਸੰਯੁਕਤ ਕਿਸਾਨ ਮੋਰਚੇ ਦਾ ਬਿਆਨ ਆਇਆ ਸਾਹਮਣੇ....................
ਨਵੀਂ ਦਿੱਲੀ, 26 ਜਨਵਰੀ - ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ ਦੇ ਬਾਰਡਰਾਂ ਸਿੰਘੂ ਬਾਰਡਰ, ਗਾਜ਼ੀਪੁਰ, ਟਿਕਰੀ, ਮੁਕਰਬਾ ਚੌਕ ਤੇ ਨਾਂਗੌਲੀ ਸਮੇਤ...
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਦਿੱਲੀ ਵਿਖੇ ਕਿਸਾਨਾਂ ਵਲੋਂ ਕੀਤੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਵਲੋਂ ਦਿੱਲੀ ਦੇ ਲਾਲ ਕਿਲ੍ਹੇ 'ਤੇ ਪਹੁੰਚ ਕੇ ਕਿਸਾਨੀ ਅਤੇ ਕੇਸਰੀ ਝੰਡਾ ਲਹਿਰਾਏ ਜਾਣ ਦੀ ਖ਼ਬਰ ਤੋਂ...
ਨਵੀਂ ਦਿੱਲੀ, 26 ਜਨਵਰੀ- ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਦਿੱਲੀ-ਐਨ. ਸੀ. ਆਰ. ਦੇ ਕੁਝ ਹਿੱਸਿਆਂ 'ਚ ਇੰਟਰਨੈੱਟ ਸੇਵਾਵਾਂ ਨੂੰ...
...about 1 hour ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਟਰੈਕਟਰ ਪਰੇਡ ਕਰ ਰਹੇ ਕਿਸਾਨ ਹੁਣ ਵਾਪਸ ਸਿੰਘੂ ਬਾਰਡਰ ਵਿਖੇ ਹੋ ਰਹੇ ਕਿਸਾਨ...
ਨਵੀਂ ਦਿੱਲੀ, 26 ਜਨਵਰੀ - ਟਰੈਕਟਰ ਪਰੇਡ ਦੌਰਾਨ ਵਾਪਰੇ ਘਟਨਾਕ੍ਰਮ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਹਿੰਸਾ ਕਿਸੇ ਮਸਲੇ ਦਾ ਹੱਲ ਨਹੀਂ ਹੈ, ਇਸ...
...about 1 hour ago
ਵੇਰਕਾ, 26 ਜਨਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਵਿਖੇ ਕਿਸਾਨਾਂ ਦੇ ਹੱਕ 'ਚ ਕਾਫ਼ਲੇ ਦੇ ਰੂਪ ਵਿਚ ਧਰਨੇ ਦੌਰਾਨ ਰੋਸ ਮਾਰਚ ਕਰ ਰਹੀਆਂ ਔਰਤਾਂ 'ਤੇ ਪਾਣੀ ਨਾਲ ਭਰਿਆ ਟੈਂਕਰ ਚੜ੍ਹ ਗਿਆ। ਇਸ...
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ (ਰਣਜੀਤ ਸਿੰਘ ਢਿੱਲੋਂ)- ਦਿੱਲੀ ਵਿਖੇ ਕਿਸਾਨ ਟਰੈਕਟਰ ਪਰੇਡ ਨੂੰ ਲੈ ਕੇ ਅਤੇ ਲਾਲ ਕਿਲ੍ਹੇ 'ਤੇ ਕੇਸਰੀ ਅਤੇ ਕਿਸਾਨੀ ਝੰਡਾ ਝੁਲਾਏ ਜਾਣ ਦੀ ਘਰ-ਘਰ 'ਚ ਚਰਚਾ ਹੋ ਰਹੀ...
ਨਵੀਂ ਦਿੱਲੀ, 26 ਜਨਵਰੀ - ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਦਾ ਖੇਤੀ ਅੰਦੋਲਨ ਹਿੰਸਾਤਮਕ ਹੁੰਦਾ ਹੋਇਆ ਪ੍ਰਤੀਤ ਹੋ ਰਿਹਾ ਹੈ। ਦਿੱਲੀ ਵਿਚ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪਾਂ ਤੇ ਟਕਰਾਅ ਦੀਆਂ...
ਨਵੀਂ ਦਿੱਲੀ, 26 ਜਨਵਰੀ - ਦਿੱਲੀ 'ਚ ਟਰੈਕਟਰ ਪਰੇਡ ਦੌਰਾਨ ਇਕ ਕਿਸਾਨ ਦੀ ਟਰੈਕਟਰ ਹਾਦਸੇ ਦੌਰਾਨ ਜਾਨ ਚਲੀ ਗਈ...
ਬੁਢਲਾਡਾ ਵਿਖੇ ਆਈ. ਏ. ਐਸ. ਅਧਿਕਾਰੀ ਸਾਗਰ ਸੇਤੀਆ ਨੇ ਲਹਿਰਾਇਆ ਕੌਮੀ ਝੰਡਾ.....
ਅੰਮ੍ਰਿਤਸਰ, 26 ਜਨਵਰੀ (ਜਸਵੰਤ ਸਿੰਘ ਜੱਸ)- ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ ਅੱਜ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਪੰਜ...
ਨਵੀਂ ਦਿੱਲੀ, 26 ਜਨਵਰੀ - ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਦਾ ਖੇਤੀ ਅੰਦੋਲਨ ਹਿੰਸਾਤਮਕ ਹੁੰਦਾ ਹੋਇਆ ਪ੍ਰਤੀਤ ਹੋ ਰਿਹਾ ਹੈ। ਦਿੱਲੀ ਵਿਚ ਕਿਸਾਨਾਂ ਤੇ ਪੁਲਿਸ ਵਿਚਕਾਰ...
ਕਿਸਾਨ ਟਰੈਕਟਰ ਪਰੇਡ : ਲਾਲ ਕਿਲ੍ਹੇ 'ਤੇ ਨਿਹੰਗ ਸਿੰਘ ਨੇ ਲਹਿਰਾਇਆ ਕੇਸਰੀ ਝੰਡਾ........
ਨਵੀਂ ਦਿੱਲੀ, 26 ਜਨਵਰੀ - ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਦਾ ਖੇਤੀ ਅੰਦੋਲਨ ਹਿੰਸਾਤਮਕ ਹੁੰਦਾ ਹੋਇਆ ਪ੍ਰਤੀਤ ਹੋ ਰਿਹਾ ਹੈ। ਦਿੱਲੀ ਵਿਚ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪਾਂ ਤੇ ਟਕਰਾਅ ਦੀਆਂ ਖ਼ਬਰਾਂ ਹਨ। ਕੁੱਝ ਕਿਸਾਨ ਤੇ ਪੁਲਿਸ ਵਾਲੇ ਜ਼ਖਮੀ ਹੋਏ ਹਨ। ਪੁਲਿਸ ਨੂੰ ਲਾਠੀਚਾਰਜ...
ਭਿੰਡੀ ਸੈਦਾਂ (ਅੰਮ੍ਰਿਤਸਰ), 26 ਜਨਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਜਨਵਰੀ ਗਣਤੰਤਰ ਦਿਵਸ ਮੌਕੇ ਸਰਹੱਦੀ ਤਹਿਸੀਲ...
ਨਵੀਂ ਦਿੱਲੀ, 26 ਜਨਵਰੀ - ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਦਾ ਖੇਤੀ ਅੰਦੋਲਨ ਹਿੰਸਾਤਮਕ ਹੁੰਦਾ ਹੋਇਆ ਪ੍ਰਤੀਤ ਹੋ ਰਿਹਾ ਹੈ। ਦਿੱਲੀ ਵਿਚ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪਾਂ ਤੇ ਟਕਰਾਅ ਦੀਆਂ ਖ਼ਬਰਾਂ ਹਨ। ਕੁੱਝ ਕਿਸਾਨ ਤੇ ਪੁਲਿਸ ਵਾਲੇ ਜ਼ਖਮੀ ਹੋਏ ਹਨ। ਪੁਲਿਸ ਨੂੰ ਲਾਠੀਚਾਰਜ...
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰ ਦਿਵਸ ਜ਼ਿਲ੍ਹੇ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਮਨਾਇਆ ਗਿਆ। ਕੌਮੀ ਝੰਡਾ...
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕਿਸਾਨ ਜਥੇਬੰਦੀਆਂ ਵਲੋਂ ਅੱਜ ਜ਼ਿਲ੍ਹਾ ਪੱਧਰ 'ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ। ਇਸ ਟਰੈਕਟਰ ਪਰੇਡ...
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜਿੱਥੇ ਅੱਜ ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਮੂਹ ਕਿਸਾਨਾਂ ਵਲੋਂ ਦਿੱਲੀ ਵਿਖੇ ਟਰੈਕਟਰ ਪਰੇਡ ਕੀਤੀ ਜਾ ਰਹੀ...
ਟਾਂਡਾ ਉੜਮੁੜ, 26 ਜਨਵਰੀ (ਭਗਵਾਨ ਸਿੰਘ ਸੈਣੀ)- ਟਾਂਡਾ ਉੜਮੁੜ ਵਿਖੇ ਦਾਣਾ ਮੰਡੀ ਟਾਂਡਾ ਵਿਖੇ ਇਕੱਠੇ ਹੋ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਬਾਠ ਦੀ...
...42 days ago
ਅੰਮ੍ਰਿਤਸਰ, 26 ਜਨਵਰੀ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)- ਜਦੋਂ ਤੱਕ ਕੇਂਦਰ ਸਰਕਾਰ ਆਪਣੇ ਬਣਾਏ ਹੋਏ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸਾਡੀ ਸਰਕਾਰ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਆਪਣਾ ਸੰਘਰਸ਼ ਜਾਰੀ ਰੱਖੇਗੀ ਅਤੇ ਸਾਡੀ ਪਾਰਟੀ...
ਨਵੀਂ ਦਿੱਲੀ, 26 ਜਨਵਰੀ - ਖੇਤੀ ਕਾਨੂੰਨਾਂ ਖਿਲਾਫ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਟਰੈਕਟਰ ਪਰੇਡ ਦੌਰਾਨ ਅਗਲੇ ਪੱਧਰ ਤੱਕ ਪੁੱਜ ਚੁੱਕਾ ਹੈ। ਕਿਸਾਨ ਦਿੱਲੀ ’ਚ ਦਾਖਲ ਹਨ ਤੇ ਆਈ.ਟੀ.ਓ. ਵਿਖੇ ਪਹੁੰਚ ਗਏ ਹਨ ਤੇ...
ਰਾਮਾਂ ਮੰਡੀ, 26 ਜਨਵਰੀ (ਅਮਰਜੀਤ ਸਿੰਘ ਲਹਿਰੀ)- ਬਠਿੰਡਾ ਜ਼ਿਲ੍ਹੇ ਦੀ ਰਾਮਾ ਮੰਡੀ ਅਧੀਨ ਪੈਂਦੇ ਪਿੰਡ ਸ਼ੇਰਗੜ੍ਹ ਵਿਖੇ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਨਾ ਦੇ ਯਤਨਾਂ ਸਦਕਾ...
ਫ਼ਿਰੋਜ਼ਪੁਰ, 26 ਜਨਵਰੀ (ਕੁਲਬੀਰ ਸਿੰਘ ਸੋਢੀ)- ਕਿਸਾਨਾਂ ਜਥੇਬੰਦੀਆਂ ਵਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਦੇ ਹੱਕ 'ਚ ਸਮੂਹ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵਲੋਂ...
ਸੁਲਤਾਨਵਿੰਡ, 26 ਜਨਵਰੀ (ਗੁਰਨਾਮ ਸਿੰਘ ਬੁੱਟਰ)- ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਅੱਜ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ...
ਮਲੋਟ 'ਚ ਐਸ. ਡੀ. ਐਮ. ਗੋਪਾਲ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ............
ਮਲੋਟ, 26 ਜਨਵਰੀ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਕੱਢੇ ਜਾ ਰਹੇ ਹੈ ਟਰੈਕਟਰ ਮਾਰਚ ਦੇ ਸਮਰਥਨ 'ਚ ਮਲੋਟ 'ਚ ਵੀ ਅੱਜ ਕਿਸਾਨਾਂ ਵਲੋਂ ਅਤੇ ਸਥਾਨਕ ਸਮਾਜ ਸੇਵੀ ਸੰਸਥਾਵਾਂ...
ਨਵੀਂ ਦਿੱਲੀ, 26 ਜਨਵਰੀ - ਖੇਤੀ ਕਾਨੂੰਨਾਂ ਖਿਲਾਫ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਟਰੈਕਟਰ ਪਰੇਡ ਦੌਰਾਨ ਅਗਲੇ ਪੱਧਰ ਤੱਕ ਪੁੱਜ ਚੁੱਕਾ ਹੈ। ਕਿਸਾਨ ਦਿੱਲੀ 'ਚ ਦਾਖਲ ਹਨ ਤੇ ਆਈ.ਟੀ.ਓ. ਵਿਖੇ ਪਹੁੰਚ ਗਏ ਹਨ ਤੇ...
ਸ਼ਾਹਕੋਟ, 26 ਜਨਵਰੀ (ਅਜ਼ਾਦ ਸਚਦੇਵਾ, ਸੁਖਦੀਪ ਸਿੰਘ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸ਼ਾਹਕੋਟ ਵਲੋਂ ਪ੍ਰਧਾਨ ਗੁਰਮੇਲ ਸਿੰਘ ਰੇੜ੍ਹਵਾਂ ਦੀ ਅਗਵਾਈ 'ਚ ਗਣਤੰਤਰਤਾ ਦਿਵਸ ਮੌਕੇ ਸੈਂਕੜੇ...
ਛੇਹਰਟਾ, 26 ਜਨਵਰੀ (ਵਡਾਲੀ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ਤਹਿਤ ਛੇਹਰਟਾ ਖੇਤਰ ਦੇ ਨਾਲ ਲੱਗਦੇ ਕਰੀਬ 10 ਪਿੰਡਾਂ ਦੇ ਕਿਸਾਨਾਂ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਤੋਂ ਨਿਸ਼ਾਨ ਸਿੰਘ ਡੇਅਰੀ...
ਨਵੀਂ ਦਿੱਲੀ, 26 ਜਨਵਰੀ - ਖੇਤੀ ਕਾਨੂੰਨਾਂ ਖਿਲਾਫ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਟਰੈਕਟਰ ਪਰੇਡ ਦੌਰਾਨ ਅਗਲੇ ਪੱਧਰ ਤੱਕ ਪੁੱਜ ਚੁੱਕਾ ਹੈ। ਕਿਸਾਨ ਦਿੱਲੀ ’ਚ ਦਾਖਲ ਹਨ ਤੇ ਆਈ.ਟੀ.ਓ. ਵਿਖੇ ਪਹੁੰਚ...
ਬੰਗਾ, 26 ਜਨਵਰੀ (ਜਸਬੀਰ ਸਿੰਘ ਨੂਰਪੁਰ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬੰਗਾ ਇਲਾਕੇ ਦੇ ਪਿੰਡਾਂ 'ਚ 26 ਜਨਵਰੀ 'ਤੇ ਟਰੈਕਟਰ ਮਾਰਚ...
...42 days ago
ਪਠਾਨਕੋਟ, 26 ਜਨਵਰੀ (ਸੰਧੂ)- ਅੱਜ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਪਹੁੰਚੇ ਮੁੱਖ? ਮਹਿਮਾਨ ਪੰਜਾਬ ਸਰਕਾਰ ਦੇ ਮੰਤਰੀ ਸੁੰਦਰ ਸਾਮ ਅਰੋੜਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵਲੋਂ ਦਵਿੰਦਰ...
...42 days ago
ਬਰਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਬੇਰੁਜ਼ਗਾਰ ਬੀ. ਐਡ. ਅਧਿਆਪਕ ਫ਼ਰੰਟ ਅਤੇ ਪਾਵਰਕਾਮ ਠੇਕਾ ਮੁਲਾਜ਼ਮਾਂ ਨੂੰ ਗਣਤੰਤਰ ਦਿਵਸ ਸਮਾਗਮ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਰਨਾਲਾ ਵਿਖੇ...
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)-ਅੱਜ 72ਵੇਂ ਗਣਤੰਤਰ ਦਿਵਸ ਮੌਕੇ ਲੈਫ਼ ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ...
ਹਰੀਕੇ ਪੱਤਣ, 26 ਜਨਵਰੀ (ਸੰਜੀਵ ਕੁੰਦਰਾ)- 26 ਜਨਵਰੀ ਗਣਤੰਤਰ ਦਿਵਸ ਮੌਕੇ ਕਾਲੇ ਕਾਨੂੰਨਾਂ ਖ਼ਿਲਾਫ਼ ਹਰੀਕੇ ਪੱਤਣ ਇਲਾਕੇ ਦੇ ਕਿਸਾਨਾਂ ਨੇ ਟਰੈਕਟਰਾਂ 'ਤੇ ਰੋਸ ਮਾਰਚ ਕੱਢਿਆ। ਇਸ...
ਕਿਸਾਨ ਟਰੈਕਟਰ ਪਰੇਡ 'ਚ ਸਿਹਰਾ ਲਾ ਕੇ ਸ਼ਾਮਿਲ ਹੋਇਆ ਬਜ਼ੁਰਗ ਲਾੜਾ.....................
ਨਵੀਂ ਦਿੱਲੀ, 26 ਜਨਵਰੀ- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੂੰ ਰਿੰਗ ਰੋਡ 'ਤੇ ਟਰੈਕਟਰ ਪਰੇਡ ਕਰਨ ਲਈ ਰਸਤਾ ਮਿਲ ਗਿਆ ਹੈ। ਇਸ ਸਬੰਧੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ...
ਨਵੀਂ ਦਿੱਲੀ, 26 ਜਨਵਰੀ - ਕਰਨਾਲ ਬਾਈਪਾਸ ’ਤੇ ਕਿਸਾਨਾਂ ਤੇ ਨਿਹੰਗ ਸਿੰਘਾਂ ਨੇ ਬੈਰੀਕੇਡ ਤੋੜ...
ਸਬ ਡਵੀਜ਼ਨ ਖਡੂਰ ਸਾਹਿਬ ਵਿਖੇ ਐਸ. ਡੀ. ਐਮ. ਰੋਹਿਤ ਗੁਪਤਾ ਨੇ ਲਹਿਰਾਇਆ ਝੰਡਾ.............
ਟਾਂਗਰਾ, 26 ਜਨਵਰੀ (ਹਰਜਿੰਦਰ ਸਿੰਘ ਕਲੇਰ)-ਪਿੰਡ ਮੁੱਛਲ ਦੇ ਗੁਰਦੁਆਰਾ ਵਿਖੇ ਇਕੱਠੇ ਹੋ ਕੇ ਬਾਬਾ ਜਗੀਰ ਸਿੰਘ ਦੀ ਅਗਵਾਈ ਹੇਠ ਟਰੈਕਟਰ ਮਾਰਚ ਕੱਢਿਆ ਗਿਆ। ਗਣਤੰਤਰ ਦਿਵਸ ਮੌਕੇ...
ਬੰਗਾ 'ਚ ਐਸ. ਡੀ. ਐਮ. ਵਿਰਾਜ ਤਿੜਕੇ ਨੇ ਲਹਿਰਾਇਆ ਕੌਮੀ ਝੰਡਾ........................
...42 days ago
ਕਾਦੀਆਂ, 26 ਜਨਵਰੀ (ਪ੍ਰਦੀਪ ਸਿੰਘ ਬੇਦੀ) ਗਣਤੰਤਰ ਦਿਵਸ ਮੌਕੇ ਵਿਧਾਇਕ ਸ.ਫਤਹਿਜੰਗ ਸਿੰਘ ਬਾਜਵਾ ਵੱਲੋਂ ਨਗਰ ਕੌਂਸਲ ਕਾਦੀਆਂ ਵਿਖੇ ਕੌਮੀ...
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਮਹਾਨ ਸ਼ਹੀਦ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਹਰ ਸਾਲ...
ਗੁਰੂਹਰਸਹਾਏ, 26 ਜਨਵਰੀ (ਹਰਚਰਨ ਸਿੰਘ ਸੰਧੂ)- ਕੇਂਦਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਸੰਯੁਕਤ ਮੋਰਚੇ ਵਲੋਂ ਜਿੱਥੇ ਅੱਜ ਦਿੱਲੀ ਵਿਖੇ ਟਰੈਕਟਰ...
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ...
ਬਲਾਚੌਰ, 26 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਅੱਜ ਗਣਤੰਤਰਤਾ ਦਿਵਸ ਮੌਕੇ ਬਲਾਚੌਰ ਦੀ ਅਨਾਜ ਮੰਡੀ ਵਿਖੇ ਸਬ ਡਵੀਜ਼ਨ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ 'ਚ ਉਪ ਮੰਡਲ ਮੈਜਿਸਟਰੇਟ ਬਲਾਚੌਰ...
ਨਵੀਂ ਦਿੱਲੀ, 26 ਜਨਵਰੀ - ਦਿੱਲੀ ਦੇ ਸੰਜੇ ਗਾਂਧੀ ਟਰਾਂਸਪੋਰਟ ਨਗਰ ਵਿਖੇ ਅੰਦੋਲਨਕਾਰੀ ਕਿਸਾਨ ਪੁਲਿਸ ਦੀ ਪਾਣੀ ਦੀ ਬੁਛਾੜਾਂ ਵਾਲੀ ਗੱਡੀ 'ਤੇ ਚੜ ਗਏ। ਪੁਲਿਸ ਵਲੋਂ ਕਿਸਾਨਾਂ 'ਤੇ ਹੰਝੂ ਗੈਸ ਦੇ...
ਬਰਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਮਨਾਏ ਗਏ ਗਣਤੰਤਰ ਦਿਵਸ ਸਮਾਗਮ ਕਾਰਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ...
ਸੁਲਤਾਨਪੁਰ ਲੋਧੀ 26 ਜਨਵਰੀ (ਥਿੰਦ, ਹੈਪੀ,ਲਾਡੀ) ਗਣਤੰਤਰ ਦਿਵਸ ਮੌਕੇ ਥਾਣਾ ਮੰਡੀ ਟਿੱਬਾ ਤੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਵਿਸ਼ਾਲ ਟਰੈਕਟਰ ਮਾਰਚ।ਇਸ ਮਾਰਚ ਵਿੱਚ...
ਜਲੰਧਰ 'ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਲਹਿਰਾਇਆ ਤਿਰੰਗਾ ਝੰਡਾ........................
ਤਸਵੀਰਾਂ 'ਚ ਦੇਖੋ ਟਰੈਕਟਰ ਪਰੇਡ ਨੂੰ ਲੈ ਕੇ ਟਿਕਰੀ ਬਾਰਡਰ 'ਤੇ ਕਿਸਾਨਾਂ ਦਾ ਭਾਰੀ ਇਕੱਠ....
ਲੋਪੋਕੇ, 26 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਅੱਜ 26 ਜਨਵਰੀ ਗਣਤੰਤਰ ਦਿਵਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡਿਆਂ ਹੇਠ 15 ਪਿੰਡਾ ਦੇ ਸੈਂਕੜੇ ਟਰੈਕਟਰਾਂ...
ਨਵੀਂ ਦਿੱਲੀ, 26 ਜਨਵਰੀ- ਗਣਤੰਤਰ ਦਿਵਸ ਮੌਕੇ ਅੱਜ ਕਿਸਾਨਾਂ ਵਲੋਂ ਪਰੇਡ ਦੌਰਾਨ ਕੁਝ ਥਾਈਂ ਪੁਲਿਸ ਅਤੇ ਕਿਸਾਨਾਂ ਵਿਚਾਲੇ ਮਾਹੌਲ ਦੇ ਤਣਾਅਪੂਰਨ ਹੋਣ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ...
ਨਵੀਂ ਦਿੱਲੀ, 26 ਜਨਵਰੀ - ਦਿੱਲੀ ਦੇ ਸੰਜੇ ਗਾਂਧੀ ਟਰਾਂਸਪੋਰਟ ਨਗਰ ਵਿਖੇ ਅੰਦੋਲਨਕਾਰੀ ਕਿਸਾਨ ਪੁਲਿਸ ਦੀ ਪਾਣੀ ਦੀ ਬੁਛਾੜਾਂ ਵਾਲੀ ਗੱਡੀ 'ਤੇ ਚੜ ਗਏ। ਪੁਲਿਸ ਵਲੋਂ ਕਿਸਾਨਾਂ 'ਤੇ ਹੰਝੂ ਗੈਸ...
...42 days ago
ਸਬ-ਡਵੀਜ਼ਨ ਤਹਿਸੀਲ ਕੰਪਲੈਕਸ ਤਪਾ ਵਿਖੇ ਐਸ. ਡੀ. ਐਮ. ਤਪਾ ਵਰਜੀਤ ਵਾਲੀਆ ਆਈ. ਏ. ਐਸ. ਨੇ ਲਹਿਰਾਇਆ ਝੰਡਾ.....
ਗੁਰੂ ਹਰ ਸਹਾਏ, 26 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਖੇਡ ਸਟੇਡੀਅਮ 'ਚ 72ਵੇਂ ਗਣਤੰਤਰ ਦਿਵਸ ਮਨਾਉਣ ਮੌਕੇ ਉਪ ਮੰਡਲ ਐਸ.ਡੀ.ਐਮ. ਰਵਿੰਦਰ ਸਿੰਘ ਅਰੋੜਾ ਵੱਲੋਂ...
...42 days ago
ਤੇਗ ਬਹਾਦਰ ਸਿਮਰੀਐ ਘਰ ਨਉ ਨਿਧਿ ਆਵੈ ਧਾਇ, ਰਾਜਪਥ 'ਤੇ 9ਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਅਲੌਕਿਕ ਝਾਕੀ ਨੇ ਮੋਹਿਆ ਸਭ ਦਾ ਮਨ ...........
...42 days ago
ਨਵੀਂ ਦਿੱਲੀ, 26 ਜਨਵਰੀ - ਟਰੈਕਟਰ ਪਰੇਡ ’ਚ ਸ਼ਾਮਲ ਕਿਸਾਨਾਂ ’ਤੇ ਗਾਜ਼ੀਪੁਰ ਬਾਰਡਰ ਵਿਖੇ ਪੁਲਿਸ ਨੇ ਹੰਝੂ ਗੈਸ...
...42 days ago
ਬਲਬੀਰ ਸਿੰਘ ਰਾਜੇਵਾਲ ਅਤੇ ਗੁਰਨਾਮ ਸਿੰਘ ਚੜੂਨੀ ਸਮੇਤ ਹੋਰਨਾਂ ਆਗੂਆਂ ਵਲੋਂ ਕਿਸਾਨ ਟਰੈਕਟਰ ਦੀ ਪਰੇਡ ਦੀ ਕੀਤੀ ਜਾ ਰਹੀ ਹੈ ਅਗਵਾਈ......
...42 days ago
ਦਿੱਲੀ ਦੇ ਸਵਰੂਪ ਨਗਰ 'ਚ ਸਥਾਨਕ ਲੋਕਾਂ ਨੇ ਟਰੈਕਟਰ ਪਰੇਡ ਕੱਢ ਰਹੇ ਕਿਸਾਨਾਂ 'ਤੇ ਕੀਤੀ ਫੁੱਲਾਂ ਦੀ ਵਰਖਾ........
ਡਮਟਾਲ, 26 ਜਨਵਰੀ (ਰਾਕੇਸ਼ ਕੁਮਾਰ)- ਥਾਣਾ ਡਮਟਾਲ ਅਧੀਨ ਪੈਂਦੀ ਪੰਚਾਇਤ ਸੂਰਜਪੁਰ ਦੇ ਸ਼ਿਵ ਮੰਦਰ ਨੇੜੇ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਇਸ ਸਬੰਧੀ ਥਾਣਾ...
ਪਟਿਆਲਾ, 26 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ) -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਲਹਿਰਾਇਆ ਗਿਆ ਰਾਸ਼ਟਰੀ ਝੰਡਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 72ਵੇਂ...
ਜਲੰਧਰ, 26 ਜਨਵਰੀ- ਖੇਤੀ ਕਾਨੂੰਨਾਂ ਵਿਰੁੱਧ ਸਿੰਘੂ ਬਾਰਡਰ 'ਤੇ ਡਟੇ ਇਕ ਹੋਰ ਕਿਸਾਨ ਦੀ ਬੀਤੀ ਰਾਤ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੀਕੇਯੂ ਦੋਆਬਾ ਆਦਮਪੁਰ ਦੇ ਪਿੰਡ ਬੋਲੀਨਾ ਦੋਆਬਾ ਦੇ...
ਫ਼ਿਰੋਜ਼ਪੁਰ, 26 ਜਨਵਰੀ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰਾ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਹੋਏ ਜ਼ਿਲ੍ਹਾ...
ਗਣਤੰਤਰ ਦਿਵਸ : ਰਾਜਪੱਥ ’ਤੇ ਤਿੰਨਾਂ ਸੈਨਾਵਾਂ ਦੀ ਪਰੇਡ, ਬ੍ਰਹਮੋਸ ਮਿਸਾਈਲਾਂ ਦੀ ਨਿਕਲੀ ਝਾਂਕੀ....
ਅਜਨਾਲਾ 'ਚ ਐਸ. ਡੀ. ਐਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਝੰਡਾ...............
ਰਾਜਪਥ 'ਤੇ ਪਰਮਵੀਰ ਚੱਕਰ ਅਤੇ ਅਸ਼ੋਕ ਚੱਕਰ ਜੇਤੂਆਂ ਵਲੋਂ ਪਰੇਡ......................
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ...
...42 days ago
ਨਵੀਂ ਦਿੱਲੀ, 26 ਜਨਵਰੀ - ਗਣਤੰਤਰ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਸ਼ਹੀਦ ਜਵਾਨਾਂ ਨੂੰ...
...42 days ago
ਨਵੀਂ ਦਿੱਲੀ, 26 ਜਨਵਰੀ - ਰਾਜਪੱਥ 'ਤੇ ਕੁੱਝ ਦੇਰ 'ਚ ਗਣਤੰਤਰ ਦਿਵਸ ਦੀ ਪਰੇਡ ਸ਼ੁਰੂ ਹੋਣ ਜਾ ਰਹੀ ਹੈ। ਕਿਸਾਨਾਂ ਦੀ ਟਰੈਕਟਰ ਪਰੇਡ ਦੇ ਕੂਚ ਨੇ ਦਿੱਲੀ ਪੁਲਿਸ ਦੀਆਂ ਚਿੰਤਾਵਾਂ 'ਚ ਵਾਧਾ ਕਰ ਦਿੱਤਾ ਹੈ। ਲੱਖਾਂ ਦੀ ਗਿਣਤੀ 'ਚ...
ਨਵੀਂ ਦਿੱਲੀ, 26 ਜਨਵਰੀ - ਸਿੰਘੂ ਬਾਰਡਰ ਤੋਂ ਬਾਅਦ ਟਿਕਰੀ ਬਾਰਡਰ ’ਤੇ ਵੀ ਪੁਲਿਸ ਵਲੋਂ ਲਗਾਏ ਗਏ ਬੈਰੀਕੇਡ ਤੋੜੇ...
ਲਦਾਖ, 26 ਜਨਵਰੀ - ਇੰਡੋ ਤਿਬਤੀਅਨ ਬਾਰਡਰ ਪੁਲਿਸ ਦੇ ਜਵਾਨਾਂ ਵਲੋਂ ਲਦਾਖ ’ਚ ਉਚਤਮ ਬਾਰਡਰ ਚੌਕੀ ਵਿਖੇ 72ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ...
...42 days ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 125ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਅਮਰਦੀਪ ਸਿੰਘ...
...42 days ago
ਸਿੰਘੂ ਬਾਰਡਰ, 26 ਜਨਵਰੀ - ਗਣਤੰਤਰ ਦਿਵਸ ਮੌਕੇ ਸਿੰਘੂ ਬਾਰਡਰ ਤੋਂ ਕਿਸਾਨਾਂ ਦੀ ਟਰੈਕਟਰ ਪਰੇਡ ਕੰਜਵਾਲਾ ਚੌਕ ਤੇ ਔਚਾਂਦੀ...
ਸਿੰਘੂ ਬਾਰਡਰ, 26 ਜਨਵਰੀ - ਸਿੰਘੂ ਬਾਰਡਰ ਤੋਂ ਕਿਸਾਨਾਂ ਦਾ ਟਰੈਕਟਰ ਮਾਰਚ ਦਿੱਲੀ ਵੱਲ ਨੂੰ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX