7ਬੇਮੌਸਮੀ ਬਾਰਿਸ਼-ਖੁੱਲ੍ਹੇ ਅਸਮਾਨ ਹੇਠ ਭਿੱਜ ਰਹੀ ਹੈ ਕਣਕ
ਗੁਰੂ ਹਰਸਹਾਏ/ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ (ਕਪਿਲ ਕੰਧਾਰੀ/ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕੀਤੇ ਪ੍ਰਬੰਧਾਂ ਦੇ ਦਾਅਵੇ ਉਦੋਂ ਖੋਖਲੇ ਸਾਬਿਤ ਹੋਏ ਜਦੋ ਅੱਜ ਗੁਰੂ ਹਰਸਹਾਏ ਵਿਖੇ ਸਵੇਰੇ ਪਏ ਭਾਰੀ ਮੀਂਹ ਦੇ ਕਾਰਨ ਦਾਣਾ ਮੰਡੀ ਵਿਚ ਖੁੱਲ੍ਹੇ ਆਸਮਾਨ ਹੇਠਾਂ...
... 1 hours 50 minutes ago