ਅਜਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਵਿਸ਼ਵ ਵਿਆਪੀ ਬਣੇ ਕੋਰੋਨਾ ਵਾਇਰਸ ਨੇ ਸਰਹੱਦੀ ਖੇਤਰ 'ਚ ਮੁੜ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਸਿਹਤ ਵਿਭਾਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਅਜਨਾਲਾ ਸ਼ਹਿਰ ਸਮੇਤ ਨੇੜਲੇ ਖੇਤਰ ਦੇ 4 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
ਅਹਿਮਦਾਬਾਦ, 23 -ਫਰਵਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਗੁਜਰਾਤ ਵਿਚ ਅੱਜ ਨਗਰ ਨਿਗਮ ਚੋਣਾਂ 'ਚ ਭਾਜਪਾ ਨੇ 85% ਸੀਟਾਂ ਜਿੱਤੀਆਂ ਹਨ।
ਪਠਾਨਕੋਟ , 23 ਫ਼ਰਵਰੀ (ਸੰਧੂ) -ਅੱਜ ਵਧੀਕ ਮੁੱਖ ਸਕੱਤਰ ਪਸੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਜੀ ਨੇ ਆਪਣੇ ਪੱਤਰ ਨੰਬਰ 5/6/19.ਪ ਪ 2(6) /915 ਮਿਤੀ 23/2/2021 ਦੇ ਅਨੁਸਾਰ ਵੈਟਨਰੀ ਇੰਸਪੈਕਟਰਾਂ ਚੰਚਲ ਸਿੰਘ ...
...about 1 hour ago
ਲੁਧਿਆਣਾ, 23 ਫਰਵਰੀ (ਸਲੇਮਪੁਰੀ)-ਲੁਧਿਆਣਾ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਅਤੇ ਪੀੜਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਜਾਣ ਕਾਰਨ ਲੋਕਾਂ ਵਿਚ ਮੁੜ ਤੋਂ ਡਰ ਦਾ ਮਾਹੌਲ ਪੈਦਾ ...
ਪਠਾਨਕੋਟ, 23 ਫਰਵਰੀ (ਸੰਧੂ)- ਰੋਜ਼ਾਨਾ ਵਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆ ਕੀਮਤਾਂ ਅਤੇ ਲਗਾਤਾਰ ਵਧ ਰਹੀ ਲੱਕ ਤੋੜਵੀਂ ਮਹਿੰਗਾਈ ਦੇ ਵਿਰੋਧ 'ਚ ਅੱਜ ਆਮ ਆਦਮੀ ਪਾਰਟੀ ਜ਼ਿਲ੍ਹਾ ਪਠਾਨਕੋਟ ਦੀ ਇਕਾਈ ਵਲੋਂ...
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੀ ਇਕ ਅਦਾਲਤ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਦੀਪ ਸਿੱਧੂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ 'ਚ...
ਚੰਡੀਗੜ੍ਹ, 23 ਫਰਵਰੀ- ਪੰਜਾਬ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸਿਹਤ ਮਾਹਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ...
...55 days ago
ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਕਿਸਾਨ ਅੰਦੋਲਨ ਨਾਲ ਜੁੜੇ ਵਿਅਕਤੀਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫ਼ਤਾਰੀ ਦੇ ਵਿਰੋਧ 'ਚ ਭਲਕੇ 24 ਫਰਵਰੀ ਨੂੰ...
ਪੱਟੀ, 23 ਫਰਵਰੀ (ਬੋਨੀ ਕਾਲੇਕੇ, ਖਹਿਰਾ)- ਪੱਟੀ ਸ਼ਹਿਰ ਦੀ ਰਹਿਣ ਵਾਲੀ ਇੱਕ ਔਰਤ, ਜੋ ਕਿ ਏਜੰਟ ਵਲੋਂ ਦੁਬਈ ਵਿਖੇ ਨੌਕਰੀ ਦਿਵਾਉਣ ਦੇ ਝਾਂਸੇ 'ਚ ਆ ਕੇ ਦੁਬਈ ਗਈ ਸੀ। ਉਕਤ ਔਰਤ ਨੇ ਦੁਬਈ ਤੋਂ...
ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)- ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੇ...
ਨਵੀਂ ਦਿੱਲੀ, 23 ਫਰਵਰੀ- ਟੂਲਕਿੱਟ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਵਾਤਾਵਰਨ ਕਾਰਕੁੰਨ ਦਿਸ਼ਾ ਰਵੀ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਦਿਸ਼ਾ ਨੂੰ ਇਕ ਲੱਖ...
ਧੂਰੀ, 23 ਫਰਵਰੀ (ਸੁਖਵੰਤ ਸਿੰਘ ਭੁੱਲਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰ ਕਿਸਾਨ ਗਮਦੂਰ ਸਿੰਘ ਲੱਡਾ ਦੀ ਅੱਜ ਟੋਲ ਪਲਾਜ਼ਾ ਲੱਡਾ 'ਤੇ ਚੱਲ ਰਹੇ ਧਰਨੇ ਦੌਰਾਨ ਅਚਾਨਕ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦਾ ਕਾਰਨ...
...55 days ago
ਲਖਨਊ, 23 ਫਰਵਰੀ- ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਵਿਚਾਲੇ ਕਾਂਗਰਸ ਪਾਰਟੀ ਵਲੋਂ ਲਗਾਤਾਰ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅੱਜ ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਪਾਲੀਖੇੜਾ 'ਚ...
ਤਲਵੰਡੀ ਭਾਈ, 23 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਵਾੜਾ ਭਾਈ ਵਿਖੇ ਇਕ ਟਰਾਲਾ ਚਾਲਕ ਨੂੰ ਉਸ ਦੇ ਨਾਲ ਕੰਮ ਕਰਨ ਵਾਲੇ...
ਬਠਿੰਡਾ, 23 ਫਰਵਰੀ- 26 ਜਨਵਰੀ ਲਾਲ ਕਿਲ੍ਹਾ ਘਟਨਾਕ੍ਰਮ ਤੋਂ ਬਾਅਦ ਲੋੜੀਂਦਾ ਲੱਖਾ ਸਿਧਾਣਾ ਬਠਿੰਡਾ ਦੇ ਪਿੰਡ ਮਹਿਰਾਜ 'ਚ ਚੱਲ ਰਹੀ ਰੈਲੀ 'ਚ ਦੁਬਾਰਾ ਪਹੁੰਚ ਗਿਆ। ਇਸ ਤੋਂ ਪਹਿਲਾਂ ਲੱਖਾ...
ਬਠਿੰਡਾ, 23 ਫਰਵਰੀ -26 ਜਨਵਰੀ ਲਾਲ ਕਿਲ੍ਹਾ ਘਟਨਾਕ੍ਰਮ ਤੋਂ ਬਾਅਦ ਲੁੜੀਂਦੇ ਲੱਖਾ ਸਿਧਾਣਾ ਬਠਿੰਡਾ ਸਥਿਤ ਮਹਿਰਾਜ...
ਬਠਿੰਡਾ, 23 ਫਰਵਰੀ - ਲੱਖਾ ਸਿਧਾਣਾ ਮਹਿਰਾਜ ਪਹੁੰਚ ਗਿਆ ਹੈ...
ਕੋਲਕਾਤਾ, 23 ਫਰਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਤੇ ਟੀ. ਐਮ. ਸੀ. ਨੇਤਾ ਅਭਿਸ਼ੇਕ ਬੈਨਰਜੀ ਦੀ ਪਤਨੀ ਰੂਜਿਰਾ ਕੋਲੋਂ ਅੱਜ ਸੀ. ਬੀ. ਆਈ. ਨੇ ਕੋਲਾ ਘੋਟਾਲਾ ਮਾਮਲੇ...
ਜੰਡਿਆਲਾ ਗੁਰੂ, 23 ਫਰਵਰੀ (ਰਣਜੀਤ ਸਿੰਘ ਜੋਸਨ)- ਕਾਰਪੋਰੇਟਾਂ ਦੇ ਦਬਾਅ ਹੇਠ ਮੋਦੀ ਸਰਕਾਰ ਵਲੋਂ ਖੇਤੀ ਕਿੱਤਾ ਅਤੇ ਖੇਤੀ ਮੰਡੀ ਢਾਂਚੇ ਨੂੰ ਤਬਾਹ ਕਰਨ ਲਈ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ...
ਨਵੀਂ ਦਿੱਲੀ, 23 ਫਰਵਰੀ- ਦਿੱਲੀ ਪੁਲਿਸ ਵਲੋਂ ਜੰਮੂ ਤੋਂ ਗ੍ਰਿਫ਼ਤਾਰ ਕੀਤੇ ਗਏ ਭਾਈ ਮਹਿੰਦਰ ਸਿੰਘ ਖ਼ਾਲਸਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਗਲ ਟੀਮ ਵਲੋਂ ਲੜਿਆ ਜਾਵੇਗਾ। ਇਸ ਸਬੰਧੀ...
ਭਰੂਚ, 23 ਫਰਵਰੀ - ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿਚ ਅੱਜ ਤੜਕੇ ਵੱਡਾ ਹਾਦਸਾ ਵਾਪਰ ਗਿਆ। ਜੀ.ਆਈ.ਡੀ.ਸੀ. ਸਥਿਤ ਕੈਮੀਕਲ ਕੰਪਨੀ ਯੂ.ਪੀ.ਐਲ-5 ਦੇ ਪਲਾਂਟ ਵਿਚ ਧਮਾਕੇ...
ਫ਼ਿਰੋਜ਼ਪੁਰ, 23 ਫਰਵਰੀ (ਗੁਰਿੰਦਰ ਸਿੰਘ)- ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਹਮੇਸ਼ਾ ਸੁਰਖ਼ੀਆਂ 'ਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ...
ਖੰਨਾ/ਈਸੜੂ, 23 ਫਰਵਰੀ (ਹਰਜਿੰਦਰ ਸਿੰਘ ਲਾਲ, ਅਵਤਾਰ ਸਿੰਘ ਜੰਟੀ ਮਾਨ, ਬਲਵਿੰਦਰ ਸਿੰਘ)- ਹਲਕਾ ਖੰਨਾ ਦੇ ਅਧੀਨ ਆਉਂਦੇ ਪਿੰਡ ਚਕੋਹੀ ਦੇ ਨੌਜਵਾਨ ਗੁਰਪ੍ਰੀਤ ਸਿੰਘ ਭੱਪੀ (31) ਪੁੱਤਰ ਜਸਵੰਤ ਸਿੰਘ...
...55 days ago
ਅੰਮ੍ਰਿਤਸਰ, 23 ਫਰਵਰੀ (ਜਸਵੰਤ ਸਿੰਘ ਜੱਸ)- ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਦੀ ਟਰੈਕਟਰ ਪਰੇਡ ਵਾਲੇ ਦਿਨ ਲਾਲ ਕਿਲ੍ਹੇ 'ਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਵਾਲੇ ਨੌਜਵਾਨਾਂ...
ਲੋਪੋਕੇ, 23 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਪਿੰਡ ਠੱਠਾ ਅਤੇ ਲੋਪੋਕੇ ਦੇ ਵਿਚਕਾਰ ਪੈਂਦੇ ਸੂਏ ਨਜ਼ਦੀਕ ਅੱਜ ਭੇਦਭਰੀ ਹਾਲਾਤ 'ਚ ਇਕ...
ਕੋਲਕਾਤਾ, 23 ਫਰਵਰੀ- ਕੋਲ ਘੋਟਾਲਾ ਮਾਮਲੇ 'ਚ ਅੱਜ ਸੀ. ਬੀ. ਆਈ. ਵਲੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਤੇ ਟੀ. ਐਮ. ਸੀ. ਨੇਤਾ ਅਭਿਸ਼ੇਕ ਬੈਨਰਜੀ ਦੀ...
...55 days ago
ਕੋਲਕਾਤਾ, 23 ਫਰਵਰੀ- ਪੱਛਮੀ ਬੰਗਾਲ 'ਚ ਚੋਣ ਸਰਗਰਮੀਆਂ ਵਿਚਾਲੇ ਅੱਜ ਸੀ. ਬੀ. ਆਈ. ਦੀ ਟੀਮ ਕੋਲਾ ਘੋਟਾਲਾ ਮਾਮਲੇ 'ਚ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਤੇ ਟੀ. ਐਮ. ਸੀ. ਨੇਤਾ...
ਨਵੀਂ ਦਿੱਲੀ, 23 ਫਰਵਰੀ- ਟੂਲਕਿੱਟ ਮਾਮਲੇ 'ਚ ਅੱਜ ਦਿੱਲੀ ਪੁਲਿਸ ਵਾਤਾਵਰਨ ਕਾਰਕੁੰਨ ਦਿਸ਼ਾ ਰਵੀ, ਸ਼ਾਂਤਨੂੰ ਅਤੇ ਨਿਕਿਤਾ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰ ਸਕਦੀ...
ਨਵੀਂ ਦਿੱਲੀ, 23 ਫਰਵਰੀ- ਟੂਲਕਿੱਟ ਮਾਮਲੇ 'ਚ ਗ੍ਰਿਫ਼ਤਾਰ ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਦੀ ਜ਼ਮਾਨਤ ਅੱਜ ਫ਼ੈਸਲਾ ਆ ਸਕਦਾ ਹੈ। ਬੀਤੇ ਸ਼ਨੀਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਇਸ ਮਾਮਲੇ...
ਜਲੰਧਰ, 23 ਫਰਵਰੀ- ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਅੱਜ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮ੍ਰਿਤਕ ਦੇ ਸਰੀਰ ਤੋਂ ਕਈ ਵਾਹਨ ਗੁਜ਼ਰਦੇ...
...55 days ago
ਚੰਡੀਗੜ੍ਹ, 23 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਿਹਤ ਮਾਹਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਅੱਜ ਪੰਜਾਬ 'ਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ। ਦੱਸਣਯੋਗ ਹੈ...
ਨਵੀਂ ਦਿੱਲੀ, 23 ਫਰਵਰੀ- 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ 'ਚ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਵਲੋਂ ਦੋ ਵਿਅਕਤੀਆਂ ਨੂੰ...
ਨਵੀਂ ਦਿੱਲੀ, 23 ਫ਼ਰਵਰੀ - ਭਾਰਤ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਚਰਚਿਤ ਸ੍ਰੀਲੰਕਾ ਯਾਤਰਾ ਲਈ ਆਪਣੇ ਹਵਾਈ ਖੇਤਰ ਦਾ ਉਪਯੋਗ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ...
ਨਵੀਂ ਦਿੱਲੀ, 23 ਫਰਵਰੀ - ਦੋ ਦਿਨਾਂ ਬਾਅਦ ਅੱਜ ਫਿਰ ਤੇਲ ਕੰਪਨੀਆਂ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਅੱਜ ਦਿੱਲੀ ਵਿਚ ਪੈਟਰੋਲ 35 ਪੈਸੇ ਤੇ ਡੀਜ਼ਲ ਵੀ 35...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX