ਨਵੀਂ ਦਿੱਲੀ, 25 ਫਰਵਰੀ-ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੋਸ਼ਿਸ਼ ਸਦਕਾ ਅੱਜ 18 ਕਿਸਾਨਾਂ ਦੀਆਂ ਜ਼ਮਾਨਤਾਂ ਮਨਜ਼ੂਰ ਹੋਈਆਂ ਹਨ। ਇਨ੍ਹਾਂ ਕੇਸਾਂ ਅੰਦਰ ਕਿਸਾਨਾਂ 'ਤੇ 3 ਐਫ ਆਈ ਆਰ, ਡਕੈਤੀਆਂ ਅਤੇ ਹੋਰ ਧਰਾਵਾਂ ਲਾਈਆਂ ਗਈਆਂ ਸਨ।
ਅਜਨਾਲਾ, 25 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿਚ ਭਰਤੀ ਕੀਤੇ ਅਧਿਆਪਕਾਂ ਨੂੰ ਕੱਲ੍ਹ ਯਾਨੀ 26 ਫਰਵਰੀ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ I ਸਾਇੰਸ ਅਤੇ ਹਿਸਾਬ ਵਿਸ਼ੇ ਦੇ ਨਵ-ਨਿਯੁਕਤ ਅਧਿਆਪਕਾਂ ਨੂੰ ...
ਮੁੰਬਈ , 25 ਫ਼ਰਵਰੀ - ਮੁਕੇਸ਼ ਅੰਬਾਨੀ ਦੀ ਰਿਹਾਇਸ਼ ਦੇ ਬਾਹਰ ਖੜੀ ਵਿਸਫੋਟਕ ਪਦਾਰਥ ਵਾਲੀ ਕਾਰ ਮਿਲੀ ਹੈ । ਮੁੰਬਈ ਪੁਲਿਸ ਦੇ ਬੁਲਾਰੇ ਡੀਸੀਪੀ ਚੈਤਨਿਆ ਐਸ ਨੇ ਕਿਹਾ ਕਿ ਕਾਰ ਦੇ ਅੰਦਰ ਜੈਲੇਟਿਨ ਦੀਆਂ ਤਾਰਾਂ ਪਾਈਆਂ ਗਈਆਂ ਸਨ ...
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)-ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਦੇਹ ਨੂੰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਵਿਖੇ ਅੰਤਿਮ ਯਾਤਰਾ ਮੌਕੇ ਕਿਸਾਨ ਅੰਦੋਲਨ ਦਾ ਅਸਰ ਸਾਫ਼ ਤੌਰ 'ਤੇ ਦੇਖਿਆ ਜਾ ...
...33 minutes ago
ਵਡਾਲਾ ਬਾਂਗਰ, 25 ਫਰਵਰੀ (ਮਨਪ੍ਰੀਤ ਸਿੰਘ ਘੁੰਮਣ)-2019 ਵਿਚ ਹੋਈਆਂ ਸਰਪੰਚੀ ਦੀਆਂ ਚੋਣਾਂ ਵਿਚ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਸ਼ਕਰੀ ਵਿਖੇ ਚੋਣ ਬੂਥ 'ਤੇ ਕਬਜ਼ੇ ਦੇ ਮਾਮਲੇ ਵਿਚ ਅੱਜ ਹਾਈਕੋਰਟ ਨੇ ਮੌਜੂਦਾ ਐੱਸ...
ਚੰਡੀਗੜ੍ਹ, 25 ਫਰਵਰੀ- ਅੰਮ੍ਰਿਤਸਰ ਦੀ ਰੇਨੂ ਚੌਹਾਨ ਦੀ ਪੰਜਾਬ ਸਰਕਾਰ ਦੀ 100 ਰੁਪਏ ਦੀ ਲਾਟਰੀ ਟਿਕਟ ਨੇ ਕਿਸਮਤ ਬਦਲ ਦਿੱਤੀ ਹੈ। ਰੇਨੂ ਚੌਹਾਨ ਨੇ ਪੰਜਾਬ ਸਟੇਟ ਡੀਅਰ ਲਾਟਰੀ ਦਾ 1 ਕਰੋੜ ਰੁਪਏ ਦਾ ਪਹਿਲਾ...
ਜ਼ੀਰਾ , 25 ਫ਼ਰਵਰੀ – {ਪ੍ਤਾਪ ਸਿੰਘ ਹੀਰਾ}- ਜ਼ੀਰਾ ਸ਼ਹਿਰ ਦੇ ਮੇਨ ਚੌਂਕ ਵਿਚ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਮੋਟਰ ਸਾਇਕਲ ਸਵਾਰ ਨਕਾਬਪੋਸ਼ ਲੁਟੇਰੇ ਇਕ ਥੋਕ ਦੇ ਵਪਾਰੀ ਕੋਲੋ ਸੱਤ ਲੱਖ ਦੀ ਨਕਦੀ ਵਾਲਾ ...
...about 1 hour ago
ਨਵੀਂ ਦਿੱਲੀ, 25 ਫਰਵਰੀ- ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਵਿਚ ਉਦੋਂ ਵੱਡਾ ਬਲ ਮਿਲਿਆ ਜਦੋਂ ਸਰਨਾ ਦਲ ਛੱਡ ਕੇ ਸੀਨੀਅਰ ਆਗੂ ਭਜਨ ਸਿੰਘ ਵਾਲੀਆ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
...about 1 hour ago
ਖੰਨਾ, 25 ਫਰਵਰੀ (ਹਰਜਿੰਦਰ ਸਿੰਘ ਲਾਲ)- ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਨੂੰ ਰਸਮਾਂ ਰਿਵਾਜ਼ ਪੂਰੀਆਂ ਕਰ ਕੇ ਥੋੜ੍ਹੀ ਹੀ ਦੇਰ ਬਾਅਦ ਖੇੜੀ ਨੌਧ ਸਿੰਘ ਵਿਖੇ ਸਪੁਰਦ-ਏ-ਖਾਕ...
...about 1 hour ago
ਚੰਡੀਗੜ੍ਹ, 25 ਫਰਵਰੀ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਮੁਅੱਤਲ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਲੋਂ ਦਾਇਰ ਪਟੀਸ਼ਨਾਂ ਵਿਚ ਆਪਣਾ ਹੁਕਮ...
ਜੰਡਿਆਲਾ ਗੁਰੂ, 25 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿਚ ਜੰਡਿਆਲਾ ਗੁਰੂ...
ਜੈਤੋ, 25 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਆਪ ਪਾਰਟੀ ਦੇ ਵਰਕਰਾਂ ਵਲੋਂ ਮਹਿੰਗਾਈ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਸਰਕਾਰ ਵਿਰੁੱਧ ਸਥਾਨਕ ਬਾਜਾਖਾਨਾ ਚੌਕ 'ਚ ਰੋਸ ਪ੍ਰਦਰਸ਼ਨ...
ਨਵੀਂ ਦਿੱਲੀ, 25 ਫਰਵਰੀ- ਵਪਾਰੀਆਂ ਦੀ ਸਰਵੋਤਮ ਸੰਸਥਾ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਜੀਐਸਟੀ ਪ੍ਰਣਾਲੀ ਨੂੰ ਸਰਲ ਬਣਾਉਣ ਦੀ ਮੰਗ ਕਰਦਿਆਂ 26 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ...
ਖੰਨਾ, 25 ਫਰਵਰੀ (ਹਰਜਿੰਦਰ ਸਿੰਘ ਲਾਲ)- ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਪਿੰਡ ਖੇੜੀ ਨੌਧ ਸਿੰਘ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬੀ ਗਾਇਕ...
ਨਵੀਂ ਦਿੱਲੀ, 25 ਫਰਵਰੀ- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ 12 ਦੌਰਾਂ ਦੀ ਗੱਲਬਾਤ ਕੀਤੀ ਹੈ । ਕਿਸਾਨਾਂ ਨੂੰ ਕਈ ਸੋਧਾਂ ਅਤੇ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ...
ਨਵੀਂ ਦਿੱਲੀ, 25 ਫਰਵਰੀ- ਭਾਰਤ ਅਤੇ ਪਾਕਿਸਤਾਨ ਦੀਆਂ ਸੈਨਾਵਾਂ ਵਿਚਾਲੇ ਗੱਲਬਾਤ ਤੋਂ ਬਾਅਦ ਦੋਹਾਂ ਪੱਖਾਂ 'ਚ ਕੰਟਰੋਲ ਰੇਖਾ (ਐਲ. ਓ. ਸੀ.) ਅਤੇ ਹੋਰਨਾਂ ਇਲਾਕਿਆਂ 'ਚ 24-25 ਫਰਵਰੀ ਦੀ ਰਾਤ ਤੋਂ ਗੋਲੀਬਾਰੀ...
ਚੰਡੀਗੜ੍ਹ, 25 ਫਰਵਰੀ (ਵਿਕਰਮਜੀਤ ਸਿੰਘ ਮਾਨ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਟਿਕਰੀ ਬਾਰਡਰ ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ...
...55 days ago
ਲੰਡਨ, 25 ਫਰਵਰੀ- ਪੰਜਾਬ ਨੈਸ਼ਨਲ ਬੈਂਕ 'ਚ ਕਰੀਬ 2 ਅਰਬ ਡਾਲਰ 'ਚ ਧੋਖਾਧੜੀ ਮਾਮਲੇ 'ਚ ਲੋੜੀਂਦੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਪਟੀਸ਼ਨ ਨੂੰ ਅੱਜ ਲੰਡਨ ਦੀ ਅਦਾਲਤ ਨੇ ਠੁਕਰਾ ਦਿੱਤਾ। ਅਦਾਲਤ...
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਰਸਮਾਂ 'ਚ ਸ਼ਾਮਲ ਹੋਣ ਲਈ ਸੰਤਾ-ਬੰਤਾ, ਗੁਰਵਿੰਦਰ ਬਰਾੜ, ਸਚਿਵ ਆਹੂਜਾ...
ਨਾਭਾ, 25 ਫਰਵਰੀ (ਅਮਨਦੀਪ ਸਿੰਘ ਲਵਲੀ)- ਕੇਂਦਰ ਦੀ ਸਰਕਾਰ ਵਲੋਂ ਅੰਨਦਾਤਾ ਕਿਸਾਨ ਨੂੰ ਖ਼ਾਲਿਸਤਾਨੀ, ਪਾਕਿਸਤਾਨੀ, ਵੱਖਵਾਦੀ ਅਤੇ ਅੱਤਵਾਦੀ ਕਹਿ ਕੇ ਬਦਨਾਮ ਕੀਤੇ ਜਾਣਾ ਅਤਿ ਨਿੰਦਣਯੋਗ ਹੈ। ਇਹ ਵਿਚਾਰ...
...55 days ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅਕਾਲ ਚਲਾਣੇ ਵਜੋਂ ਪਿੰਡ ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਅੱਜ ਬੰਦ ਰੱਖੀਆਂ ਹਨ। ਦੱਸਣਯੋਗ ਹੈ ਕਿ ਹੁਣ ਤੋਂ...
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਪਿੰਡ ਭੜੀ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰ...
ਕੋਇੰਬਟੂਰ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਤਾਮਿਲਨਾਡੂ ਦੇ ਕੋਇੰਬਟੂਰ ਪਹੁੰਚ ਗਏ...
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
...55 days ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
...55 days ago
...55 days ago
...55 days ago
...55 days ago
...55 days ago
...55 days ago
...55 days ago
...55 days ago
...55 days ago
...55 days ago
...55 days ago
...55 days ago
ਤਰਨਤਾਰਨ, 25 ਫਰਵਰੀ (ਹਰਿੰਦਰ ਸਿੰਘ/ਵਿਕਾਸ ਮਰਵਾਹਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਮਹਾ ਰੈਲੀ ਦਾ ਆਯੋਜਨ ਤਰਨਤਾਰਨ ਦੀ ਸਥਾਨਕ ਦਾਣਾ ਮੰਡੀ ਵਿਖੇ ਕੀਤਾ...
ਖੰਨਾ, 25 ਫਰਵਰੀ (ਹਰਜਿੰਦਰ ਲਾਲ)- ਮਰਹੂਮ ਜਨਾਬ ਸਰਦੂਲ ਸਿਕੰਦਰ ਦੀ ਅਲਵਿਦਾ ਯਾਤਰਾ 'ਚ ਹਰਭਜਨ ਮਾਨ, ਬੱਬੂ ਮਾਨ, ਜਸਬੀਰ ਜੱਸੀ, ਪੰਮੀ ਬਾਈ, ਸਰਦਾਰ ਅਲੀ, ਕਮਲ ਖਾਨ, ਬਾਈ ਜੀ ਕੁਟੀਆ ਵਾਲੇ...
ਚੰਡੀਗੜ੍ਹ, 25 ਫਰਵਰੀ- ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਵੇਗਾ। ਇਸ ਵਿਚਾਲੇ ਪੰਜਾਬ ਸਰਕਾਰ ਵਲੋਂ 1 ਮਾਰਚ ਨੂੰ ਪੰਜਾਬ ਕੈਬਨਿਟ ਦੀ ਬੈਠਕ ਵੀ ਸੱਦੀ ਗਈ ਹੈ। ਇਹ ਬੈਠਕ ਦੁਪਹਿਰ ਇਕ...
ਖੰਨਾ, 25 ਫਰਵਰੀ- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸਮੇਂ ਤਾਂ-ਤਾਂ ਖੰਨਾ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸਰਦੂਲ ਸਿਕੰਦਰ ਨੂੰ...
ਖੰਨਾ, 25 ਫਰਵਰੀ (ਹਰਜਿੰਦਰ ਸਿੰਘ ਲਾਲ)- ਜਨਾਬ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਬੂਲੇਪੁਰ ਤੋਂ ਖੰਨੇ ਵੱਲ ਨੂੰ ਚੱਲ ਚੁੱਕੀ ਹੈ। ਇਸ ਸਮੇਂ ਉਹ ਐਸਐਸਪੀ ਦਫ਼ਤਰ ਖੰਨਾ ਦੇ ਅੱਗੇ ਤੋਂ ਬੱਸ ਸਟੈਂਡ ਵੱਲ ਨੂੰ...
ਜ਼ੀਰਾ, 25 ਫਰਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ ਨੇੜਲੇ ਪਿੰਡ ਠੱਠਾ ਦਲੇਲ ਸਿੰਘ ਵਾਲਾ ਦੀ ਇਕ ਔਰਤ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਅੰਗਰੇਜ਼ ਕੌਰ (60) ਪਤਨੀ ਬਲਵਿੰਦਰ...
...1 minute ago
ਜਲੰਧਰ, 25 ਫਰਵਰੀ (ਸ਼ਿਵ ਸ਼ਰਮਾ)- ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਅਨੁਸੂਚਿਤ ਜਾਤੀਆਂ (ਐਸ ਸੀ) ਲਈ ਰਾਸ਼ਟਰੀ ਕਮਿਸ਼ਨ ਦਾ ਚੇਅਰਮੈਨ ਬਣਾਇਆ ਗਿਆ ਹੈ। ਉਨ੍ਹਾਂ ਦਾ ਜਲੰਧਰ ਦੇ ਸਰਕਟ ਹਾਊਸ 'ਚ ਪਹੁੰਚਣ...
ਅੰਮ੍ਰਿਤਸਰ, 25 ਫਰਵਰੀ (ਰਾਜੇਸ਼ ਸ਼ਰਮਾ)- ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਪਾਸਪੋਰਟ ਦਫ਼ਤਰ ਪਹੁੰਚੇ ਰਾਜਸਭਾ ਮੈਂਬਰ ਸ਼ਵੇਤ ਮਲਿਕ ਦਾ ਜ਼ੋਰਦਾਰ ਵਿਰੋਧ ਕੀਤਾ...
ਦਿਸਪੁਰ, 25 ਫਰਵਰੀ- ਅਸਾਮ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੋਲਦਿਆਂ ਕਿਹਾ ਕਿ ਅਸਾਮ ਨੂੰ ਹੜ੍ਹ ਮੁਕਤ, ਘੁਸਪੈਠੀਆਂ ਅਤੇ ਹਿੰਸਾ ਤੋਂ ਮੁਕਤ ਬਣਾਉਣਾ ਹੈ। ਅਮਿਤ ਸ਼ਾਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਸਾਮ...
ਖੰਨਾ, 25 ਫਰਵਰੀ- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਵੱਡੀ ਗਿਣਤੀ 'ਚ ਉਨ੍ਹਾਂ ਦੇ ਚਾਹੁਣ ਵਾਲੇ ਮੌਜੂਦ ਹਨ। ਸਰਦੂਲ ਸਿਕੰਦਰ ਨੂੰ ਜ਼ਿਲ੍ਹਾ...
...55 days ago
ਖੰਨਾ, 25 ਫਰਵਰੀ- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਕੁਝ ਸਮੇਂ ਬਾਅਦ ਹੀ ਅੰਤਿਮ ਯਾਤਰਾ ਸ਼ੁਰੂ ਹੋਵੇਗੀ ਅਤੇ ਇਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੂੰ ਜ਼ਿਲ੍ਹਾ...
ਅੰਮ੍ਰਿਤਸਰ, 25 ਫਰਵਰੀ (ਰਾਜੇਸ਼ ਸ਼ਰਮਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਸੱਤਾ ਵਿਚ ਆਉਂਦੇ ਹੀ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਈ ਅਹਿਮ ਫ਼ੈਸਲੇ ਲਏ ਸਨ । ਜਿਸ ਵਿਚ ਪਾਸਪੋਰਟ...
ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਜਤਿੰਦਰ ਰਾਠੌਰ)- ਮਰਹੂਮ ਗਾਇਕ ਸਰਦੂਲ ਸਿਕੰਦਰ ਨੂੰ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਖੇੜੀ ਨੌਧ ਸਿੰਘ ਨੇੜੇ ਖੰਨਾ ਵਿਖੇ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਇਸ ਮੌਕੇ ਪਿੰਡ ਦੇ...
ਚੇਨਈ, 25 ਫਰਵਰੀ- ਤਾਮਿਲਨਾਡੂ ਦੇ ਮੁੱਖ ਮੰਤਰੀ ਐਡਾਪਦੀ ਕੇ. ਪਲਾਨੀਸਵਾਮੀ ਨੇ ਐਲਾਨ ਕੀਤਾ ਕਿ ਤਾਮਿਲਨਾਡੂ ਵਿਚ ਸਰਕਾਰੀ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ...
...55 days ago
ਚੇਨਈ, 25 ਫਰਵਰੀ- ਤਾਮਿਲਨਾਡੂ ਦੇ ਮੁੱਖ ਮੰਤਰੀ ਐਡਾਪਦੀ ਕੇ. ਪਲਾਨੀਸਵਾਮੀ ਨੇ ਅੱਜ ਸੂਬਾ ਵਿਧਾਨ ਸਭਾ 'ਚ ਇਕ ਅਹਿਮ ਐਲਾਨ ਕਰਦਿਆਂ ਕਿਹਾ ਕਿ ਸੂਬੇ 'ਚ 9ਵੀਂ, 10ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀ...
ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ, ਰੁਪੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵਲੋਂ ਦਾਇਰ ਮਾਣਹਾਨੀ ਮਾਮਲੇ 'ਚ ਅੱਜ ਆਮ ਆਦਮੀ ਪਾਰਟੀ ਦੇ ਰਾਜ ਸਭਾ...
ਖੰਨਾ, 25 ਫਰਵਰੀ- ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਅਤੇ ਸੁਰਾਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਸਰਦੂਲ ਸਿਕੰਦਰ ਦਾ ਬੀਤੇ ਦਿਨ ਦਿਹਾਂਤ ਹੋ ਗਿਆ। ਸਰਦੂਲ ਸਿਕੰਦਰ ਦੀ ਮ੍ਰਿਤਕ ਨੂੰ ਉਨ੍ਹਾਂ ਦੇ ਖੰਨਾ...
ਖੰਨਾ, 25 ਫਰਵਰੀ- ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਨੇ ਅੱਜ ਮਰਹੂਮ ਗਾਇਕ ਸਰਦੂਲ ਸਿਕੰਦਰ ਨੂੰ ਖੰਨਾ ਵਿਖੇ ਸਥਿਤ ਉਨ੍ਹਾਂ ਦੇ ਜੱਦੀ ਘਰ 'ਚ ਜਾ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਬੱਬੂ ਮਾਨ...
ਕੋਲਕਾਤਾ, 25 ਫਰਵਰੀ- ਭਾਜਪਾ ਦਾ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਅੱਜ ਪੱਛਮੀ ਬੰਗਾਲ 'ਚ ਲੋਖੋ ਸੋਨਾਰ ਬਾਂਗਲਾ (ਮੈਨੀਫੈਸਟੋ) ਕ੍ਰਾਓਡਸੋਰਸਿੰਗ ਮੁਹਿੰਮ ਸ਼ੁਰੂ ਕੀਤੀ। ਇਸ ਮੁਹਿੰਮ ਨੂੰ ਸ਼ੁਰੂ ਕਰਦਿਆਂ ਨੱਢਾ ਨੇ...
ਕੋਲਕਾਤਾ, 25 ਫਰਵਰੀ- ਪੱਛਮੀ ਬੰਗਾਲ 'ਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਦਾਕਾਰਾ ਪਾਇਲ ਸਰਕਾਰ ਨੇ ਭਾਜਪਾ ਦਾ ਲੜ ਫੜ ਲਿਆ। ਪਾਇਲ ਨੇ ਪੱਛਮੀ ਬੰਗਾਲ ਭਾਜਪਾ ਪ੍ਰਧਾਨ ਦਿਲੀਪ...
ਖੰਨਾ, 25 ਫਰਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਦਲਜੀਤ ਸਿੰਘ ਚੀਮਾ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਉਨ੍ਹਾਂ ਦੇ ਖੰਨਾ ਵਿਖੇ ਸਥਿਤ ਘਰ 'ਚ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ...
ਖੰਨਾ, 25 ਫਰਵਰੀ (ਰੁਪਿੰਦਰਪਾਲ ਸਿੰਘ ਡਿੰਪਲ)- ਮਰਹੂਮ ਪੰਜਾਬੀ ਗਾਇਕ ਬਾਦਸ਼ਾਹ ਜਨਾਬ ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਦੇ ਉਨ੍ਹਾਂ ਆਖ਼ਰੀ ਦਰਸ਼ਨਾਂ ਲਈ ਖੰਨਾ ਵਿਖੇ ਉਨ੍ਹਾਂ ਘਰ 'ਚ...
ਸੰਗਰੂਰ, 25 ਫਰਵਰੀ (ਧੀਰਜ ਪਸ਼ੋਰੀਆ)- ਰਸੋਈ ਗੈਸ ਸਿਲੰਡਰ ਦੀ ਕੀਮਤ 'ਚ ਅੱਜ ਫਿਰ 25 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਇਹ ਤਿੰਨ ਹਫ਼ਤਿਆਂ 'ਚ ਤੀਜੀ ਵਾਰ ਕੀਤਾ ਵਾਧਾ ਹੈ। ਇਸ ਤੋਂ ਪਹਿਲਾਂ...
ਕੋਲਮ, 25 ਫਰਵਰੀ - ਕੇਰਲ ਦੇ ਦੇ ਕੋਲਮ ਤਟ ਵਿਖੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਛੇਰੇਆਂ ਦੇ ਜੀਵਨ ਨੂੰ ਕਰੀਬ ਤੋਂ ਦੇਖਣ ਸਮਝਣ ਲਈ ਉਨ੍ਹਾਂ ਦੇ ਨਾਲ ਸਮੁੰਦਰ...
ਮੁੰਬਈ, 25 ਫਰਵਰੀ - ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿਚ ਕੋਰੋਨਾ ਦੇ ਨਵੇਂ ਮਾਮਲੇ 'ਚ ਕੋਰੋਨਾ ਦੇ ਨਵੇਂ ਮਾਮਲੇ ਇਕ ਵਾਰ ਫਿਰ ਤੇਜ਼ੀ ਨਾਲ ਵੱਧ ਰਹੇ ਹਨ। ਬੀਤੇ...
...55 days ago
ਪੁਡੂਚੇਰੀ/ਚੇਨਈ, 25 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤਾਮਿਲਨਾਡੂ ਤੇ ਪੁਡੂਚੇਰੀ ਦੇ ਦੌਰੇ 'ਤੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਬਿਜਲੀ ਯੋਜਨਾਵਾਂ ਸਮੇਤ ਖਈ ਵਿਕਾਸ ਯੋਜਨਾਵਾਂ ਦਾ ਉਦਘਾਟਨ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX