ਚੰਡੀਗੜ੍ਹ, 27 ਫਰਵਰੀ- 22ਵੀਂ ਪੰਜਾਬ 'ਚ ਲਾਈਨ ਆਫ਼ ਡਿਊਟੀ 'ਤੇ ਸੇਵਾ ਨਿਭਾਅ ਰਹੇ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਜੀ ਦੇ ਸ਼ਹਾਦਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਐਲਾਨ ਕੀਤਾ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਉਨ੍ਹਾਂ ਦੇ ਘਰ 'ਚੋਂ ਕਿਸੇ ਇਕ ਮੈਂਬਰ ਨੂੰ ਨੌਕਰੀ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਬਹਾਦਰ ਫ਼ੌਜੀਆਂ ਦੀ ਸ਼ਹਾਦਤ ਲਈ ਸਦਾ ਲਈ ਕਰਜ਼ਦਾਰ ਹੈ।
ਸੁਲਤਾਨਪੁਰ ਲੋਧੀ , 27 ਫਰਵਰੀ ( ਥਿੰਦ) - ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਸੰਘਰਸ਼ ਨੂੰ...
ਨਵੀਂ ਦਿੱਲੀ, 27 ਫਰਵਰੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ...
ਨਵੀਂ ਦਿੱਲੀ, 27 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ 10 ਹੋਰ ਕਿਸਾਨ ਜ਼ਮਾਨਤ ਮਿਲਣ ਮਗਰੋਂ ਤਿਹਾੜ ਜੇਲ ਵਿਚੋਂ ਰਿਹਾਅ ਹੋ ਗਏ। ਕਮੇਟੀ ਦੇ ਜਨਰਲ ਸਕੱਤਰ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ...
ਜੰਡਿਆਲਾ ਮੰਜਕੀ, 27ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਨਜ਼ਦੀਕੀ ਪਿੰਡ ਕਾਹਨਾ ਢੇਸੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ 10 ਵਿਦਿਆਰਥੀਆਂ ਅਤੇ ਇਕ ਅਧਿਆਪਕਾ...
ਮੁੰਬਈ, 27 ਫਰਵਰੀ- ਈ-ਮੇਲ ਵਿਵਾਦ ਨੂੰ ਲੈ ਕੇ ਕੰਗਨਾ ਰਣੌਤ ਵਿਰੁੱਧ ਦਰਜ ਕਰਾਏ ਗਏ ਕੇਸ 'ਚ ਬਾਲੀਵੁੱਡ ਅਦਾਕਾਰ ਰਿਤਿਕ ਰੌਸ਼ਨ ਨੇ ਅੱਜ ਆਪਣਾ ਬਿਆਨ ਦਰਜ ਕਰਾਇਆ। ਮੁੰਬਈ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਉਸ ਕੋਲੋਂ...
ਮਾਹਿਲਪੁਰ, 27 ਫਰਵਰੀ (ਦੀਪਕ ਅਗਨੀਹੋਤਰੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾੜੀਆਂ ਕਲਾਂ ਦੇ ਚੌਕੀਦਾਰ, ਮਿਡ ਡੇ ਮੀਲ ਵਰਕਰ ਅਤੇ ਇਕ ਹੋਰ ਵਿਦਿਆਰਥੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ...
ਅੰਮ੍ਰਿਤਸਰ, 27 ਫਰਵਰੀ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 39 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ...
ਗਾਂਧੀਨਗਰ, 27 ਫਰਵਰੀ- ਗੁਜਰਾਤ ਦੇ ਪ੍ਰਾਈਵੇਟ ਹਸਪਤਾਲਾਂ 'ਚ 250 ਰੁਪਏ 'ਚ ਕੋਰੋਨਾ ਵੈਕਸੀਨ ਮਿਲੇਗੀ। ਇਹ ਜਾਣਕਾਰੀ ਗੁਜਰਾਤ ਦੇ ਉਪ ਮੁੱਖ ਮੰਤਰੀ ਨਿਤਿਨ ਪਟੇਲ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ...
ਮੀਆਂਵਿੰਡ (ਤਰਨਤਾਰਨ), 27 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਦਾਰਾਪੁਰ ਵਿਖੇ ਕਰਜ਼ੇ ਦੇ ਬੋਝ ਹੇਠ ਦੱਬੇ ਇਕ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ...
ਸੰਗਰੂਰ, 27 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 37 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ ਵਧ ਕੇ 72 ਹੋ ਗਈ ਹੈ। ਜ਼ਿਲ੍ਹੇ 'ਚ ਅੱਜ ਸਭ ਤੋਂ ਵੱਧ...
ਖੇਮਕਰਨ, 27 ਫਰਵਰੀ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਅੱਜ ਦੁਪਹਿਰੇ ਇਕ ਨਿੱਜੀ ਸਕੂਲ ਵਿਖੇ ਨਰਸਰੀ ਜਮਾਤ 'ਚ ਪੜ੍ਹਦੇ ਬੱਚੇ ਮਹਿਤਾਬ ਸਿੰਘ (6) ਪੁੱਤਰ...
ਜਗਰਾਉਂ, 27 ਫਰਵਰੀ (ਜੋਗਿੰਦਰ ਸਿੰਘ)- ਦੇਸ਼ ਦੀ ਸਰਹੱਦ 'ਤੇ ਰਾਖੀ ਕਰਦਿਆਂ 22ਵੀਂ ਪੰਜਾਬ ਦਾ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਲੇਹ 'ਚ ਸ਼ਹਾਦਤ ਪ੍ਰਾਪਤ ਕਰ ਗਿਆ। ਸ਼ਹੀਦ ਪਰਵਿੰਦਰ ਸਿੰਘ...
ਅੰਮ੍ਰਿਤਸਰ, 27 ਫਰਵਰੀ (ਜਸਵੰਤ ਸਿੰਘ ਜੱਸ, ਰਾਜੇਸ਼ ਸ਼ਰਮਾ)- ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਪਾਰਟੀ ਦੇ ਯੂਥ ਵਿੰਗ...
...53 days ago
ਸ੍ਰੀਨਗਰ, 27 ਫਰਵਰੀ- ਰਾਜ ਸਭਾ ਦਾ ਕਾਰਜਕਾਲ ਪੂਰਾ ਹੋਣ ਅਤੇ ਸੰਸਦ ਤੋਂ ਵਿਦਾਈ ਲੈਣ ਮਗਰੋਂ ਕਾਂਗਰਸ ਦੇ ਸੀਨੀਅਰ ਨੇਤਾ ਗ਼ੁਲਾਮ ਨੇਤਾ ਨਬੀ ਆਜ਼ਾਦ ਜੰਮੂ-ਕਸ਼ਮੀਰ ਦੀ ਤਿੰਨ ਦਿਨਾ ਯਾਤਰਾ 'ਤੇ ਗਏ ਹਨ। ਉਨ੍ਹਾਂ ਦੇ ਨਾਲ...
ਚੇਨਈ, 27 ਫਰਵਰੀ- ਤਾਮਿਲਨਾਡੂ ਦੇ ਥੂਥੂਕੁਡੀ ਦੇ ਮੀਨਾਕਸ਼ੀਪੁਰਮ 'ਚ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰੋਡ ਸ਼ੋਅ ਕੀਤਾ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਦੇਸ਼ ਅਤੇ ਤਾਮਿਲਨਾਡੂ...
ਨਵੀਂ ਦਿੱਲੀ, 27 ਫਰਵਰੀ- ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਇੰਗਲੈਂਡ ਵਿਰੁੱਧ ਹੋਣ ਵਾਲੇ ਚੌਥੇ ਟੈਸਟ ਮੈਚ ਨਹੀਂ ਖੇਡ ਸਕਣਗੇ। ਉਨ੍ਹਾਂ ਨੇ ਨਿੱਜੀ ਕਾਰਨਾਂ ਦੇ ਚੱਲਦਿਆਂ ਬੀ. ਸੀ. ਸੀ. ਆਈ...
ਨਵੀਂ ਦਿੱਲੀ, 27 ਫਰਵਰੀ (ਹਰਿੰਦਰ ਸਿੰਘ)- ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੇ ਬਾਰਡਰਾਂ ਦੇ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ ਅੱਜ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਅਤੇ ਚੰਦਰਸ਼ੇਖਰ ਆਜ਼ਾਦ...
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ...
ਚੇਨਈ, 27 ਫਰਵਰੀ- ਤਾਮਿਲਨਾਡੂ ਦੇ ਥੂਥੂਕੁਡੀ 'ਚ ਪਹੁੰਚੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਸੰਸਥਾਵਾਂ 'ਚ ਸੰਤੁਲਨ ਵਿਗੜਦਾ ਹੈ ਤਾਂ ਰਾਸ਼ਟਰ ਅਸ਼ਾਂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 6 ਸਾਲਾਂ...
ਨਵੀਂ ਦਿੱਲੀ, 27 ਫਰਵਰੀ- ਮਹਿੰਗਾਈ ਅਤੇ ਰੁਜ਼ਗਾਰ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਰਾਹੁਲ ਗਾਂਧੀ ਨੇ ਟਵੀਟ ਕਰਦਿਆਂ...
ਅੰਮ੍ਰਿਤਸਰ, 27 ਫਰਵਰੀ (ਜਸਵੰਤ ਸਿੰਘ ਜੱਸ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਅਹਿਮ ਆਗੂ ਮਾਸਟਰ ਦਾਤਾਰ ਸਿੰਘ, ਜੋ ਬੀਤੇ ਦਿਨੀਂ 21 ਫਰਵਰੀ ਨੂੰ ਇਕ ਸੈਮੀਨਾਰ ਦੌਰਾਨ ਕਿਸਾਨ ਸੰਘਰਸ਼ ਬਾਰੇ ਭਾਸ਼ਣ ਦਿੰਦਿਆਂ...
ਨਵੀਂ ਦਿੱਲੀ, 27 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅੱਜ ਸਵੇਰੇ 11 ਵਜੇ ਇੰਡੀਆ ਟੁਆਏ ਫੇਅਰ 2021 ਦਾ ਉਦਘਾਟਨ ਕੀਤਾ । ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੌਰਾਨ ਖਿਡੌਣਿਆਂ ਦੇ ਨਿਰਮਾਤਾਵਾਂ...
ਦਸੂਹਾ, 27 ਫਰਵਰੀ (ਕੌਸ਼ਲ)-ਨਸ਼ਿਆਂ 'ਤੇ ਨਕੇਲ ਕੱਸਦੇ ਹੋਏ ਦਸੂਹਾ ਪੁਲਿਸ ਨੇ ਇਕ ਵਿਅਕਤੀ ਕੋਲੋਂ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਇਸ ਸਬੰਧ ਵਿਚ ਐਸ ਐਚ ਓ ਮਲਕੀਤ ਸਿੰਘ...
ਬਾਘਾ ਪੁਰਾਣਾ, 27 ਫਰਵਰੀ-(ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਸ ਥਾਣੇ ਦੀ ਪੁਲਸ ਪਾਰਟੀ ਜਿਸ 'ਚ ਐਸ. ਆਈ. ਗੁਰਤੇਜ ਸਿੰਘ, ਏ.ਐਸ.ਆਈ. ਸੁਖਦੇਵ ਸਿੰਘ ਅਤੇ ਏ.ਐਸ.ਆਈ. ਬਲਜਿੰਦਰ ਸਿੰਘ...
ਲਖਨਊ, 27 ਫਰਵਰੀ- ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੰਤ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਉੱਤਰ ਪ੍ਰਦੇਸ਼ ਦੇ ਲਖਨਊ 'ਚ ਮੱਥਾ...
ਪ੍ਰਯਾਗਰਾਜ, 27 ਫਰਵਰੀ- ਪ੍ਰਯਾਗਰਾਜ ਮਾਘ ਪੂਰਨਮਾ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਤ੍ਰਿਵੇਣੀ ਸੰਗਮ ਵਿਖੇ ਸ਼ਰਧਾਲੂਆਂ 'ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਭਾਰੀ ਗਿਣਤੀ 'ਚ ਸ਼ਰਧਾਲੂ ਹਾਜ਼ਰ...
ਨਵੀਂ ਦਿੱਲੀ, 27 ਫਰਵਰੀ- ਦੇਸ਼ ਵਿਚ ਕੋਰੋਨਾ ਦੇ 16,488 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਕੋਰੋਨਾ ਕੇਸਾਂ ਦੀ ਆਮਦ ਤੋਂ ਬਾਅਦ ਪਿਛਲੇ 24 ਘੰਟਿਆਂ ਵਿਚ ਕੁਲ ਸਕਾਰਾਤਮਿਕ ਮਾਮਲਿਆਂ ਦੀ ਗਿਣਤੀ 1,10,79,979 ਹੋ ਗਈ...
ਨਸਰਾਲਾ, 27 ਫ਼ਰਵਰੀ (ਸਤਵੰਤ ਸਿੰਘ ਥਿਆੜਾ)-ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਿਆਂ ਵਿਰੋਧ ਛੇੜੀ ਮੁਹਿੰਮ ਤਹਿਤ ਥਾਣਾਂ ਬੁਲੋਵਾਲ ਦੇ...
ਨਵੀਂ ਦਿੱਲੀ, 27 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਪਹਿਲੇ 'ਭਾਰਤ ਖਿਡੌਣੇ ਮੇਲੇ'...
ਨਵੀਂ ਦਿੱਲੀ,27 ਫਰਵਰੀ- ਗ੍ਰਹਿ ਸਕੱਤਰ ਅਜੇ ਭੱਲਾ ਨੇ ਕੋਵਿਡ19 ਦੇ ਦਿਸ਼ਾ ਨਿਰਦੇਸ਼ਾਂ ਨੂੰ 31 ਮਾਰਚ ਤੱਕ ਵਧਾਉਣ ਤੋਂ ਬਾਅਦ...
ਹੰਡਿਆਇਆ/ਬਰਨਾਲਾ ,27ਫਰਵਰੀ (ਗੁਰਜੀਤ ਸਿੰਘ ਖੁੱਡੀ )- ਬੀਤੀ ਰਾਤ ਕਸਬਾ ਹੰਡਿਆਇਆ (ਬਰਨਾਲਾ) ਇਲਾਕੇ ਵਿੱਚ ਬੂੰਦਾ ਬਾਂਦੀ ਹੋਣ ਕਰਕੇ ਤਾਪਮਾਨ ਵਿੱਚ ਗਿਰਾਵਟ ਆਉਣ ਨਾਲ ਮੌਸਮ ਵਿੱਚ...
ਦਿੱਲੀ,27 ਫਰਵਰੀ- ਪ੍ਰਤਾਪ ਨਗਰ ਖੇਤਰ ਵਿਚ ਇਕ ਫੈਕਟਰੀ ਵਿਚ ਲੱਗੀ ਅੱਗ...
ਅੱਜ ਦਾ ਵਿਚਾਰ
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX