ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 27 ਫਰਵਰੀ (ਜਸਵੰਤ ਸਿੰਘ ਜੱਸ, ਰਾਜੇਸ਼ ਸ਼ਰਮਾ)- ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਪਾਰਟੀ ਦੇ ਯੂਥ ਵਿੰਗ ਦੇ ਨਵੇਂ ਬਣਾਏ ਗਏ ਸੂਬਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ । ਇਸ ਉਪਰੰਤ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਕਿਹਾ ਕਿ ਸਾਲ 2022 ਦੀਆਂ ਵਿਧਾਨਸਭਾ ਚੋਣਾਂ 'ਚ ਲੋਕ ਇਨਸਾਫ਼ ਪਾਰਟੀ ਅਹਿਮ ਰੋਲ ਅਦਾ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਜੋਤ ਸਿੰਘ ਖ਼ਾਲਸਾ, ਅਮਰੀਕ ਸਿੰਘ ਵਰਪਾਲ, ਪ੍ਰਦੀਪ ਸਿੰਘ ਬੰਟੀ ਸਮੇਤ ਹੋਰ ਯੂਥ ਆਗੂ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

2021-02-27 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379