ਚੰਡੀਗੜ੍ਹ, 1 ਮਾਰਚ (ਬਰਜਿੰਦਰ ਗੌੜ)- ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਦੋਹਾਂ 8 ਮਾਰਚ ਤੱਕ ਹੇਠਲੀ ਅਦਾਲਤ 'ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
ਮਲੇਰਕੋਟਲਾ, 1 ਮਾਰਚ ( ਕੁਠਾਲਾ) - ਅੱਜ ਦੇਰ ਰਾਤ ਕਰੀਬ 10 ਵਜੇ ਮਲੇਰਕੋਟਲਾ ਐਸ ਡੀ ਐਮ ਦਫਤਰ ਨੇੜੇ ਇੱਕ ਕੈਮੀਕਲ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਚਾਰ ਫਾਇਰ ਬਿਰਗੇਡ ਗੱਡੀਆਂ ਅੱਗ ‘ਤੇ ਕਾਬੂ ...
ਨਵੀਂ ਦਿੱਲੀ, 1 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ ਕੀਤੇ ਗਏ ਲੋਕਾਂ ਲਈ ਕਮੇਟੀ ਦੇ ਉਪਰਾਲੇ ਸਦਕਾ ਅੱਜ 15 ਹੋਰ ਲੋਕਾਂ ...
ਨਵੀਂ ਦਿੱਲੀ, 01 ਮਾਰਚ - ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆ (ਸੀਆਈਐਸਸੀਈ) ਦੀ ਕੌਂਸਲ ਨੇ 10 ਵੀਂ ਅਤੇ 12 ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ ਕੀਤੀਆਂ ਹਨ। 10 ਵੀਂ ਦੀਆਂ ਪ੍ਰੀਖਿਆਵਾਂ 5 ਮਈ ਨੂੰ...
ਲੁਧਿਆਣਾ ,1ਮਾਰਚ {ਪਰਮਿੰਦਰ ਸਿੰਘ ਆਹੂਜਾ}- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸ .ਮਹੇਸ਼ਇੰਦਰ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਮਹੇਸ਼ਇੰਦਰ ...
ਨਵੀਂ ਦਿੱਲੀ, 01 ਮਾਰਚ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਅੱਜ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲਈ ਹੈ । ਗ੍ਰਹਿ ਮੰਤਰੀ ਨੂੰ ਮੇਦਾਂਤਾ ...
ਨਵੀਂ ਦਿੱਲੀ, 01 ਮਾਰਚ - ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ 7 ਮਾਰਚ ਨੂੰ ਮੇਰਠ ਦਾ ਦੌਰਾ ਕਰਨਗੇ । ਇਸ ਦੌਰਾਨ ਪ੍ਰਿਅੰਕਾ ਗਾਂਧੀ ਮੇਰਠ ਵਿਚ ਕਿਸਾਨ ਪੰਚਾਇਤ ਨੂੰ ਸੰਬੋਧਨ ...
ਕੋਲਕਾਤਾ, 1 ਮਾਰਚ- ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਬੋਲਦਿਆਂ ਤੇਜਸਵੀ ਯਾਦਵ...
ਨਵੀਂ ਦਿੱਲੀ, 1 ਮਾਰਚ ਮਿਸ ਇੰਡੀਆ ਦਿੱਲੀ 2019 ਮਾਨਸੀ ਸਹਿਗਲ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਈ। ਉਸ ਨੇ ਪਾਰਟੀ ਆਗੂ ਰਾਘਵ ਚੱਢਾ ਦੀ ਮੌਜੂਦਗੀ 'ਚ ਪਾਰਟੀ...
ਵੈਨਿਸ (ਇਟਲੀ), 1 ਮਾਰਚ (ਹਰਦੀਪ ਸਿੰਘ ਕੰਗ)- ਕਰੋੜਾਂ ਸੰਗੀਤ ਪ੍ਰੇਮੀਆਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਇਟਲੀ ਦੀ ਪੋਪ ਗਾਇਕਾ ਲਾਉਰਾ ਪਾਉਸੀਨੀ ਨੇ ਸੰਗੀਤ ਦੇ ਖੇਤਰ 'ਚ ਵਿਸ਼ਵ ਪੱਧਰੀ...
ਮੁੰਬਈ, 1 ਮਾਰਚ- ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਵਿਰੁੱਧ ਗੀਤਕਾਰ ਜਾਵੇਦ ਅਖ਼ਤਰ ਵਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ 'ਚ ਅੰਧੇਰੀ ਦੇ ਮੈਟਰੋਪਾਲੀਟਨ ਮੈਜਿਸਟ੍ਰੇਟ ਨੇ ਜ਼ਮਾਨਤੀ...
ਕੋਲਕਾਤਾ, 1 ਮਾਰਚ- ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਵਲੋਂ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ...
ਬੱਧਣੀ ਕਲਾਂ, 1 ਮਾਰਚ (ਸੰਜੀਵ ਕੋਛੜ)- ਬੀਤੇ ਦਿਨੀਂ ਪਿੰਡ ਮੀਨੀਆਂ ਦੇ ਇਕ ਵਿਅਕਤੀ, ਜਿਸ ਦੀ ਮੌਤ ਹੋ ਗਈ ਸੀ, ਦੀ ਮ੍ਰਿਤਕ ਦੇਹ ਨੂੰ ਅੱਜ ਪੁਲਿਸ ਸਟੇਸ਼ਨ ਬੱਧਣੀ ਕਲਾਂ ਦੇ ਕੋਲ ਸੜਕ 'ਤੇ ਰੱਖ ਕੇ ਪਰਿਵਾਰਕ
ਤਪਾ ਮੰਡੀ, 1 ਮਾਰਚ (ਵਿਜੇ ਸ਼ਰਮਾ, ਪ੍ਰਵੀਨ ਗਰਗ)- ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਐਨ. ਐਚ. 7 'ਤੇ ਤਪਾ ਬਾਈਪਾਸ 'ਤੇ ਬਣੇ ਫਲਾਈਓਵਰ 'ਤੇ ਇਕ ਬਰਨਾਲੇ ਵਾਲੇ ਪਾਸਿਓਂ ਬਠਿੰਡੇ ਨੂੰ ਜਾ ਰਹੀ ਇਕ ਕਾਰ ਅੱਜ...
ਡਮਟਾਲ, 1 ਮਾਰਚ (ਰਾਕੇਸ਼ ਕੁਮਾਰ)- ਪਠਾਨਕੋਟ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਨੰਗਲ ਥਾਣੇ ਦੇ ਇੰਚਾਰਜ...
ਜੰਡਿਆਲਾ ਗੁਰੂ, 1 ਮਾਰਚ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜ਼ਦੀਕ ਗਹਿਰੀ ਮੰਡੀ ਵਿਖੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 159ਵੇਂ ਦਿਨ 'ਚ ਦਾਖਲ ਹੋ ਗਿਆ...
ਨਵੀਂ ਦਿੱਲੀ, 1 ਮਾਰਚ- 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਦੇ ਸਬੰਧ 'ਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਨੂੰਨੀ ਸਹਾਇਤਾ ਪ੍ਰਦਾਨ...
...51 days ago
ਚੰਡੀਗੜ੍ਹ, 1 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੁਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਿੰਸੀਪਲ ਸਲਾਹਕਾਰ ਨਿਯੁਕਤ ਕੀਤਾ ਹੈ। ਕੈਪਟਨ ਨੇ ਖ਼ੁਦ ਟਵੀਟ ਕਰਕੇ...
ਨਵੀਂ ਦਿੱਲੀ ,1 ਮਾਰਚ - ਸੀਨੀਅਰ ਡਿਪਲੋਮੈਟ ਮਨਪ੍ਰੀਤ ਵੋਹਰਾ ਨੂੰ ਆਸਟਰੇਲੀਆ ਵਿਚ ਭਾਰਤ ਦਾ ਅਗਲਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ । ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਮਨਪ੍ਰੀਤ ਵੋਹਰਾ 1988 ਬੈਚ ਦੇ ਭਾਰਤੀ ਵਿਦੇਸ਼ੀ ਸੇਵਾ...
ਚੰਡੀਗੜ੍ਹ, 1 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਅੱਜ ਸਦਨ 'ਚ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ 'ਚ ਮਸ਼ਹੂਰ...
ਅੰਮ੍ਰਿਤਸਰ, 1 ਮਾਰਚ (ਹਰਮਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ...
...51 days ago
ਗੱਗੋਮਾਹਲ, 1 ਮਾਰਚ (ਬਲਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਗੱਗੋਮਾਹਲ ਅੰਦਰ ਸਥਿਤ ਐਚ. ਡੀ. ਐਫ. ਸੀ. ਬੈਕ ਅਤੇ ਏ. ਟੀ. ਐਮ. ਨੂੰ ਬੀਤੀ ਰਾਤ ਚੋਰਾਂ ਵਲੋਂ ਲੁੱਟਣ ਦੀ ਕੋਸ਼ਿਸ਼ ਕੀਤੀ...
ਸਿਆਟਲ, 1 ਮਾਰਚ (ਹਰਮਨਪ੍ਰੀਤ ਸਿੰਘ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਅਹੁਦਾ ਛੱਡਣ ਤੋਂ ਬਾਅਦ ਅੱਜ ਪਹਿਲੀ ਵਾਰ ਆਪਣੀ ਜਨਤਕ ਹਾਜ਼ਰੀ 'ਚ ਬੋਲਦੇ ਹੋਏ ਕਿਹਾ ਕਿ ਮੈਂ ਕੋਈ ਨਵੀਂ...
ਚੰਡੀਗੜ੍ਹ, 1 ਮਾਰਚ (ਸੁਰਿੰਦਰਪਾਲ ਸਿੰਘ)- ਤੇਲ ਦੀਆਂ ਅਤੇ ਰਸੋਈ ਗੈਸ ਦੀਆਂ ਨਿਤ ਦਿਨ ਵਧ ਰਹੀਆਂ ਕੀਮਤਾਂ ਦੇ ਵਿਰੁੱਧ ਅੱਜ ਚੰਡੀਗੜ੍ਹ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਭਰਤ ਭੂਸ਼ਣ...
...51 days ago
ਛੇਹਰਟਾ,1 ਮਾਰਚ (ਵਡਾਲੀ) ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਦੇ ਕਾਰਜਕਾਲ ਦੇ ਚਾਰ ਸਾਲ ਬੀਤ ਜਾਣ ...
ਮਾਨਾਂਵਾਲਾ, 1 ਮਾਰਚ (ਗੁਰਦੀਪ ਸਿੰਘ ਨਾਗੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ...
ਨਵੀਂ ਦਿੱਲੀ, 1 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਖੇਤੀ ਖੇਤਰ ਨੂੰ ਲੈ ਕੇ ਬਜਟ 'ਚ ਹੋਏ ਐਲਾਨਾਂ ਸਬੰਧਿਤ ਵੈੱਬੀਨਾਰ 'ਚ ਕਿਹਾ ਕਿ 21ਵੀਂ ਸਦੀ ਦੇ ਭਾਰਤ ਨੂੰ ਫੂਡ ਪ੍ਰੋਸੈਸਿੰਗ ਕ੍ਰਾਂਤੀ ਦੀ ਲੋੜ ਹੈ। ਪ੍ਰਧਾਨ ਮੰਤਰੀ...
ਭੁਵਨੇਸ਼ਵਰ, 1 ਮਾਰਚ- ਕੋਰੋਨਾ ਵਾਇਰਸ ਦੇ ਵਿਰੁੱਧ ਵੈਕਸੀਨੇਸ਼ਨ ਮੁਹਿੰਮ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਮੌਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵੀ ਕੋਰੋਨਾ ਵਾਇਰਸ ਦੀ ਪਹਿਲੀ...
ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਅਹੂਜਾ)- ਸਥਾਨਕ ਜਮਾਲਪੁਰ ਇਲਾਕੇ 'ਚ ਦੋ ਹਥਿਆਰਬੰਦ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਚਲਾਈਆਂ ਗੋਲੀਆਂ 'ਚ ਇਕ ਆਟੋ ਸੈਂਟਰ ਦਾ ਮਾਲਕ ਗੁਰਵਿੰਦਰ ਸਿੰਘ...
...51 days ago
ਲੋਪੋਕੇ/ਰਾਮ ਤੀਰਥ, 1 ਮਾਰਚ (ਗੁਰਵਿੰਦਰ ਸਿੰਘ ਕਲਸੀ, ਧਰਵਿੰਦਰ ਸਿੰਘ ਔਲਖ)- ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਸਰਹੱਦੀ ਪਿੰਡ ਖਿਆਲਾ ਕਲਾਂ ਵਿਖੇ ਅੱਜ ਈ. ਟੀ. ਓ. ਐਕਸਾਈਜ਼ ਅਫ਼ਸਰ...
ਬੁਢਲਾਡਾ, 1 ਮਾਰਚ (ਸਵਰਨ ਸਿੰਘ ਰਾਹੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਬਜਟ ਸੈਸ਼ਨ ਦੌਰਾਨ 4 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ...
...51 days ago
ਪਟਨਾ, 1 ਮਾਰਚ- ਬਿਹਾਰ ਵਿਧਾਨ ਸਭਾ ਚੋਣਾਂ ਦੌਰਾਨ ਨਿਤਿਸ਼ ਕੁਮਾਰ ਨੇ ਸੂਬੇ ਦੀ ਜਨਤਾ ਨੂੰ ਮੁਫ਼ਤ ਕੋਰੋਨਾ ਵੈਕਸੀਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਹੁਣ ਉਹ ਇਸ ਨੂੰ ਅਮਲ 'ਚ ਲਿਆਉਣ ਦੀ...
ਚੰਡੀਗੜ੍ਹ, 1 ਮਾਰਚ (ਵਿਕਰਮਜੀਤ ਸਿੰਘ ਮਾਨ)- ਰਾਜਪਾਲ ਦੇ ਭਾਸ਼ਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਸਾਬਤ ਹੋ ਗਿਆ ਹੈ ਕਿ ਰਾਜਪਾਲ...
...51 days ago
ਚੰਡੀਗੜ੍ਹ, 1 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਡਰਾਮੇਬਾਜ਼ੀ ਕਰਦੇ ਹੋਏ ਕਰ ਰਹੀ ਗਵਰਨਰ ਹਾਊਸ ਦਾ ਘਿਰਾਓ, ਜਦਕਿ ਪੰਜਾਬ ਸਰਕਾਰ ਵਿਧਾਨ ਸਭਾ ਇਜਲਾਸ ਮੌਕੇ ਕਿਸਾਨ ਵਿਰੋਧੀ ਸਰਕਾਰ...
ਚੰਡੀਗੜ੍ਹ, 1 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ। ਇਸ ਦੌਰਾਨ ਅਕਾਲੀ ਅਤੇ 'ਆਪ' ਵਿਧਾਇਕਾਂ ਵਲੋਂ ਰਾਜਪਾਲ...
...51 days ago
ਰਾਜਪਾਲ ਦੇ ਭਾਸ਼ਣ ਮਗਰੋਂ ਬਾਹਰ ਆ ਕੇ ਅਕਾਲੀ ਵਿਧਾਇਕਾਂ ਨੇ ਮਜੀਠੀਆ ਦੀ ਅਗਵਾਈ 'ਚ ਰਾਜਪਾਲ ਲਈ ਪੰਜਾਬ ਸਰਕਾਰ ਵਲੋਂ ਵਿਛਾਇਆ ਰੈੱਡ ਕਾਰਪੇਟ ਹਟਾ ਕੇ ਕੀਤੀ ਨਾਅਰੇਬਾਜ਼ੀ.........
...51 days ago
...51 days ago
...51 days ago
ਚੰਡੀਗੜ੍ਹ, 1 ਮਾਰਚ (ਡਿੰਪਲ)- ਕਿਸਾਨ ਅੰਦੋਲਨ ਦੇ ਸਾਏ ਹੇਠ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਰਾਜਪਾਲ ਪੰਜਾਬ ਵਲੋਂ ਭਾਸ਼ਣ ਪੜ੍ਹਨ ਨਾਲ ਸ਼ੁਰੂ ਹੋਵੇਗਾ । ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ...
ਸੰਗਰੂਰ, 1 ਮਾਰਚ (ਧੀਰਜ ਪਸ਼ੋਰੀਆ)- ਰਸੋਈ ਗੈਸ ਸਿਲੰਡਰ ਦੀ ਕੀਮਤ 'ਚ ਅੱਜ ਫਿਰ 25 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਇਹ 25 ਦਿਨਾਂ 'ਚ ਚੌਥੀ ਵਾਰ ਕੀਤਾ ਗਿਆ ਵਾਧਾ ਹੈ। ਇਸ ਤੋਂ ਪਹਿਲਾਂ 4 ਫਰਵਰੀ...
ਨਵੀਂ ਦਿੱਲੀ, 01 ਮਾਰਚ - ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਅਨੁਸਾਰ, ਕੱਲ੍ਹ ਤੱਕ ਦੇਸ਼ ਵਿਚ ਕੋਰੋਨਾ ...
ਨਵੀਂ ਦਿੱਲੀ, 01 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ ਵੀਡੀਓ ਕਾਨਫਰੰਸ ਦੇ ਜ਼ਰੀਏ ‘ਮੈਰੀਟਾਈਮ ਇੰਡੀਆ ਸਮਿਟ 2021’ ਦਾ....
ਹਰੀਕੋਟਾ(ਆਂਧਰਾਪ੍ਰਦੇਸ਼) 01 ਮਾਰਚ - ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) 2021 ਵਿਚ 14 ਮਿਸ਼ਨਾਂ ਦੀ ਸ਼ੁਰੂਆਤ ਕਰੇਗਾ, ਜਿਸ ਵਿਚ ਪੁਲਾੜ ਏਜੰਸੀ ਦਾ...
...51 days ago
ਲੋਪੋਕੇ,1ਮਾਰਚ (ਗੁਰਵਿੰਦਰ ਸਿੰਘ ਕਲਸੀ)- ਪੰਜਾਬ ਦੀ ਜਨਤਾ ਨਾਲ ਚੋਣਾਂ 'ਚ ਝੂਠੇ ਲਾਰੇ ਲਾ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਦੇ ਕਾਰਜਕਾਲ ਦੇ 4 ਸਾਲ ਬੀਤ ਜਾਣ 'ਤੇ ...
ਨਵੀਂ ਦਿੱਲੀ,1 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਦਿਲੀ ਏਮਜ਼ ਵਿਖੇ ਕੋਰੋਨਾਵਾਇਰਸ ਵੈਕਸੀਨ ਦੀ ਪਹਿਲੀ ਖੁਰਾਕ ਲਗਵਾਈ ਅਤੇ ਓਹਨਾ ਦਾ ਕਹਿਣਾ ਹੈ ਕਿ ਕਮਾਲ ਦੀ ਗੱਲ ਹੈ ਕਿ ਕਿਵੇਂ ਸਾਡੇ ਡਾਕਟਰਾਂ ਅਤੇ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX