ਪਟਿਆਲਾ, 4 ਮਾਰਚ (ਕੁਲਵੀਰ ਸਿੰਘ ਧਾਲੀਵਾਲ)- ਅੱਜ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਹੋਰ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਪੰਜਾਬੀ ਯੂਨੀਵਰਸਿਟੀ ਦੇ ਬਾਹਰ ਅਰਬਨ ਅਸਟੇਟ ਦੀਆਂ ਬੱਤੀਆਂ ਦੇ ਕੋਲੇ ਯੂਨੀਵਰਸਿਟੀ ਦੇ ਵਿੱਤੀ ਘਾਟੇ ਨੂੰ ਪੂਰੇ ਕਰਨ ਦੀ ਮੰਗ ਨੂੰ ਲੈ ਕੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ ਜਾਮ ਕੀਤਾ ਗਿਆ।
ਨਿਊਜ਼ੀਲੈਂਡ, 04 ਮਾਰਚ - ਨਿਊਜ਼ੀਲੈਂਡ ਦੇ ਉੱਤਰੀ ਆਈਲੈਂਡ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 7.1 ਮਾਪੀ ਗਈ। ਇਹ ਜਾਣਕਾਰੀ ਰਾਸ਼ਟਰੀ ਭੂਚਾਲ ਵਿਗਿਆਨ ...
ਨਵੀਂ ਦਿੱਲੀ, 04 ਮਾਰਚ - ਨੌਦੀਪ ਕੌਰ ਦੀ ਸਾਥੀ ਅਤੇ ਮਜ਼ਦੂਰ ਕਾਰਕੁਨ ਸ਼ਿਵ ਕੁਮਾਰ ਨੂੰ ਅੱਜ ਸੋਨੀਪਤ ਜੇਲ੍ਹ ਤੋਂ ਰਿਹਾ ਕੀਤਾ ਗਿਆ। ਸ਼ਿਵ ਕੁਮਾਰ ਖ਼ਿਲਾਫ਼ ਦਰਜ ਕੀਤੇ ਤਿੰਨੋਂ ਮਾਮਲਿਆਂ ਵਿਚ ਸੋਨੀਪਤ ਜ਼ਿਲ੍ਹਾ (ਹਰਿਆਣਾ) ਦੀ ...
ਨਵੀਂ ਦਿੱਲੀ, 4 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਚਲਦਿਆਂ ਅੱਜ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੁੰ ਤੀਜੇ ਕੇਸ ਵਿਚ ਜ਼ਮਾਨਤ ਮਿਲ ਗਈ ਜਿਸ ਮਗਰੋਂ ਉਹ ਦੇਰ ਸ਼ਾਮ ਸੋਨੀਪਤ ਜੇਲ ਵਿਚੋਂ ਰਿਹਾਅ...
ਬੁਢਲਾਡਾ, 4 ਮਾਰਚ (ਸਵਰਨ ਸਿੰਘ ਰਾਹੀ)- ਦਿੱਲੀ ਦੀ ਕੁੰਡਲੀ ਸਰਹੱਦ ਤੋਂ ਪਰਤੇ ਪਿੰਡ ਸੰਦਲੀ (ਮਾਨਸਾ) ਦੇ 55 ਸਾਲਾ ਕਿਸਾਨ ਦੀ ਦਿਲ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਪੰਜਾਬ ਕਿਸਾਨ...
ਫ਼ਿਰੋਜ਼ਪੁਰ 4 ਮਾਰਚ (ਗੁਰਿੰਦਰ ਸਿੰਘ) ਕੋਰੋਨਾ ਮਹਾਂਮਾਰੀ ਦੌਰਾਨ ਬੰਦ ਕੀਤੀ ਫ਼ਿਰੋਜ਼ਪੁਰ-ਚੰਡੀਗੜ੍ਹ ਐਕਸਪ੍ਰੈੱਸ ਸਪੈਸ਼ਲ ਰੇਲ ਗੱਡੀ 9 ਮਾਰਚ ਤੋਂ ਮੁੜ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਸਵੇਰੇ 5 ਵਜੇ ਫ਼ਿਰੋਜ਼ਪੁਰ...
...45 days ago
ਜੈਤੋ, 4 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਸ. ਐਸ. ਪੀ. ਸਵਰਨਦੀਪ ਸਿੰਘ, ਐਸ. ਪੀ. (ਇੰਨਵੈਸਟੀਗੇਸ਼ਨ) ਸੇਵਾ ਸਿੰਘ ਮੱਲੀ, ਡੀ. ਐਸ. ਪੀ. (ਡੀ) ਜਸਤਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ...
ਫ਼ਿਰੋਜ਼ਪੁਰ, 4 ਮਾਰਚ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ 'ਚ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵੀਰਪਾਲ ਕੌਰ ਖੋਸਾ ਪਾਰਟੀ ਛੱਡ ਕੇ ਸ਼੍ਰੋਮਣੀ...
ਚੋਗਾਵਾਂ (ਅੰਮ੍ਰਿਤਸਰ), 4 ਮਾਰਚ (ਗੁਰਬਿੰਦਰ ਸਿੰਘ ਬਾਗ਼ੀ)- ਕਸਬਾ ਚੋਗਾਵਾਂ ਪਿੰਡ ਠੱਠਾ ਮੋੜ ਉੱਪਰ ਨਵੀਂ ਉਸਾਰੀ ਜਾ ਰਹੀ ਦੁਕਾਨ ਦਾ ਲੈਂਟਰ ਡਿੱਗਣ ਨਾਲ ਦੋ ਮਜ਼ਦੂਰਾਂ ਦੇ ਜ਼ਖ਼ਮੀ ਹੋਣ...
...45 days ago
ਨਵੀਂ ਦਿੱਲੀ, 4 ਮਾਰਚ- ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਦੋ ਮਾਮਲਿਆਂ ਬੀਤੇ ਦਿਨ ਭਾਵ ਕਿ 3 ਮਾਰਚ ਨੂੰ...
ਨਵੀਂ ਦਿੱਲੀ, 4 ਮਾਰਚ- ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐਫ. ਓ.) ਨੇ ਵਿੱਤੀ ਸਾਲ 2020-21 ਲਈ ਪੀ. ਐਫ. 'ਤੇ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਈ. ਪੀ. ਐਫ. ਓ. ਨੇ ਫ਼ੈਸਲਾ ਕੀਤਾ...
...45 days ago
ਨਵੀਂ ਦਿੱਲੀ, 4 ਮਾਰਚ- 'ਮੈਟਰੋ ਮੈਨ' ਈ. ਸ਼੍ਰੀਧਰਨ ਕੇਰਲ 'ਚ ਆਗਾਮੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਵਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਹੋਣਗੇ। ਇਸ ਗੱਲ ਦੀ ਜਾਣਕਾਰੀ ਕੇਰਲ ਭਾਜਪਾ...
ਅੰਮ੍ਰਿਤਸਰ, 4 ਮਾਰਚ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2021-22 ਲਈ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਰੱਖਿਆ ਗਿਆ ਹੈ। ਇਸ ਗੱਲ ਦਾ...
ਅਜਨਾਲਾ, 4 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਨੇ ਅੱਜ ਛੇਵੇਂ ਪੇ ਕਮਿਸ਼ਨ ਦੀ ਮਿਆਦ 31 ਮਾਰਚ 2021 ਤੱਕ ਵਧਾ ਦਿੱਤੀ...
ਜੰਡਿਆਲਾ ਗੁਰੂ, 4 ਮਾਰਚ (ਰਣਜੀਤ ਸਿੰਘ ਜੋਸਨ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਧਰਨਾ 151ਵੇਂ ਦਿਨ ਵੀ ਮੰਗਲ ਸਿੰਘ ਜ਼ੋਨ ਪ੍ਰਧਾਨ...
ਫ਼ਿਰੋਜ਼ਪੁਰ, 4 ਮਾਰਚ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰੋਂ ਅੱਜ ਸਵੇਰੇ ਤੜਕਸਾਰ ਬੈਰਕ ਨੰਬਰ 1 ਦੀ ਕੀਤੀ ਤਲਾਸ਼ੀ ਦੌਰਾਨ ਫ਼ਲੱਸ਼ 'ਚ ਲੁਕਾ ਕੇ ਰੱਖੇ ਇਕ ਕੀ-ਪੈਡ ਮੋਬਾਇਲ ਫੋਨ ਸਮੇਤ ਬੈਟਰੀ ਅਤੇ...
...45 days ago
...45 days ago
ਪਠਾਨਕੋਟ, 4 ਮਾਰਚ (ਚੌਹਾਨ)- ਬਧਾਨੀ ਪਿੰਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 9ਵੀਂ ਕਲਾਸ 'ਚ ਪੜਦੇ 6 ਵਿਦਿਆਰਥੀਆਂ ਦੀ ਕੋਵਿਡ-19 ਰਿਪੋਰਟ ਆ ਜਾਣ ਨਾਲ ਸਕੂਲ ਪ੍ਰਸ਼ਾਸਨ...
...45 days ago
ਚੰਡੀਗੜ੍ਹ, 4 ਮਾਰਚ (ਬਰਜਿੰਦਰ ਗੌੜ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਵਨੀਸ਼ ਝੀਂਗਨ ਨੇ ਕੋਟਕਪੂਰਾ ਗੋਲੀਬਾਰੀ ਕਾਂਡ ਮਾਮਲੇ 'ਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਅਗਾਊਂ...
ਚੰਡੀਗੜ੍ਹ, 4 ਮਾਰਚ- ਸ਼੍ਰੋਮਣੀ ਅਕਾਲੀ ਦਲ (ਡ.) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੀ ਪਤਨੀ ਨੇ ਬੇਬੇ ਹਰਜੀਤ ਕੌਰ ਢੀਂਡਸਾ ਨੇ ਅੱਜ ਪੀ. ਜੀ. ਪੀ. ਚੰਡੀਗੜ੍ਹ 'ਚ ਕੋਰੋਨਾ ਦਾ ਟੀਕਾ...
...45 days ago
ਨਵੀਂ ਦਿੱਲੀ, 4 ਮਾਰਚ- ਓ. ਟੀ. ਟੀ. ਪਲੇਟਫ਼ਾਰਮ 'ਤੇ ਇਤਰਾਜ਼ਯੋਗ ਕੰਟੈਂਟ ਦਿਖਾਏ ਜਾਣ 'ਤੇ ਸੁਪਰੀਮ ਕੋਰਟ ਨੇ ਅੱਜ ਚਿੰਤਾ ਪ੍ਰਗਟ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਓ. ਟੀ. ਟੀ. ਪਲੇਟਫ਼ਾਰਮ 'ਤੇ ਸਕਰੀਨਿੰਗ ਦੀ...
ਚੰਡੀਗੜ੍ਹ, 4 ਮਾਰਚ (ਵਿਕਰਮਜੀਤ ਸਿੰਘ ਮਾਨ)- ਸਦਨ 'ਚ ਅੱਜ ਬਹਿਸ ਦੌਰਾਨ ਬੋਲਦਿਆਂ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਾਣੀ ਦੀ ਅਹਿਮੀਅਤ ਬਾਰੇ ਬੋਲਦਿਆਂ ਕਿਹਾ ਕਿ ਮੇਰੀ ਰਾਜਸਥਾਨ ਵਿਚਲੀ ਜ਼ਮੀਨ...
ਮੁੰਬਈ, 4 ਮਾਰਚ- ਸ਼ਿਵ ਸੈਨਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪਾਰਟੀ ਦੇ ਬੁਲਾਰੇ ਅਤੇ ਰਾਜ ਸਭਾ ਮੈਂਬਰ ਸੰਜੇ ਰਾਓਤ ਨੇ ਇਕ ਟਵੀਟ ਕਰਕੇ ਦੱਸਿਆ...
ਨਵੀਂ ਦਿੱਲੀ, 4 ਮਾਰਚ- 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ 'ਚ ਦਿੱਲੀ ਪੁਲਿਸ ਵਲੋਂ ਜਗੀਰ ਸਿੰਘ ਨਾਮੀ ਇਕ ਕਿਸਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਕਿਸਾਨ ਜਗੀਰ ਸਿੰਘ...
ਮਾਹਿਲਪੁਰ, 4 ਮਾਰਚ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਨਜ਼ਦੀਕ ਪਿੰਡ ਭਾਰਟਾ ਦੇ ਕਿਸਾਨ ਹਰਜੀਤ ਸਿੰਘ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਆਪਣੇ ਖੇਤ 'ਚ ਖੜ੍ਹੀ ਕਣਕ ਦੀ 14 ਕਨਾਲ ਫ਼ਸਲ...
ਮਾਹਿਲਪੁਰ, 4 ਮਾਰਚ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਪੋਸੀ ਵਿਖੇ ਨਹਿਰ ਤੋਂ ਪਾਰ ਪਿੰਡ ਦੇ ਕਿਸਾਨ ਚਰਨਜੀਤ ਸਿੰਘ ਦੇ ਖੇਤਾਂ 'ਚ ਡੇਢ ਦਰਜਨ ਦੇ...
ਬੀਜਾ, 4 ਮਾਰਚ (ਅਵਤਾਰ ਸਿੰਘ ਜੰਟੀ ਮਾਨ)- ਅੱਜ ਸ਼ੇਰ ਸ਼ਾਹ ਸੂਰੀ ਕੌਮੀ ਮਾਰਗ 'ਤੇ ਸਥਿਤ ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੀ ਪੁਲਿਸ ਚੌਕੀ ਕੋਟਾ ਤੋਂ ਕਰੀਬ 50 ਕੁ ਗਜ਼ ਦੀ ਦੂਰੀ 'ਤੇ ਇਕ ਲੜਕੀ ਦੀ ਭੇਦਭਰੇ ਹਾਲਾਤ...
ਨਵੀਂ ਦਿੱਲੀ, 4 ਮਾਰਚ- 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ 'ਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ 6 ਹੋਰ ਕਿਸਾਨਾਂ ਨੂੰ ਅੱਜ ਜ਼ਮਾਨਤ ਮਿਲ ਹੈ। ਇਸ ਸਬੰਧੀ...
ਅੰਮ੍ਰਿਤਸਰ, 4 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ। ਪ੍ਰਧਾਨ ਬੀਬੀ ਜਗੀਰ ਕੌਰ...
ਐਸ. ਏ. ਐਸ. ਨਗਰ, 4 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਜ਼ਿਲ੍ਹੇ ਦੇ 2 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 10 ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਇਨ੍ਹਾਂ...
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਪੁੱਛੇ ਗਏ ਇਹ ਸਵਾਲ........
ਆਗਰਾ, 4 ਮਾਰਚ- ਉੱਤਰ ਦੇ ਪ੍ਰਦੇਸ਼ ਦੇ ਆਗਰਾ 'ਚ ਸਥਿਤ ਤਾਜ ਮਹਿਲ 'ਚ ਬੰਬ ਰੱਖਣ ਦੀ ਕਾਲ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਹਾਲਾਂਕਿ ਬੰਬ ਦੀ ਖ਼ਬਰ ਝੂਠੀ ਨਿਕਲੀ ਹੈ ਅਤੇ ਪੁਲਿਸ ਨੇ ਫੋਨ...
...45 days ago
...45 days ago
ਚੰਡੀਗੜ੍ਹ, 4 ਮਾਰਚ (ਵਿਕਰਮਜੀਤ ਸਿੰਘ ਮਾਨ, ਗੁਰਿੰਦਰ)- ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬੈਲ ਗੱਡੀਆਂ 'ਤੇ ਸਵਾਰ ਹੋ ਕੇ...
...45 days ago
ਚੰਡੀਗੜ੍ਹ, 4 ਮਾਰਚ (ਵਿਕਰਮਜੀਤ ਸਿੰਘ ਮਾਨ)- ਵਿਧਾਇਕ ਮਦਨ ਲਾਲ ਜਲਾਲਪੁਰ ਨੇ ਨਗਰ ਪੰਚਾਇਤ ਘਨੌਰ ਵਿਖੇ ਸਾਲ 2021-22 'ਚ ਸਟੇਡੀਅਮ ਦੀ ਉਸਾਰੀ ਲਈ ਕੋਈ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਸੰਬੰਧੀ ਸਵਾਲ...
...45 days ago
ਚੰਡੀਗੜ੍ਹ, 4 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪਟਿਆਲਾ ਦੇ ਬਲਾਕ...
ਚੰਡੀਗੜ੍ਹ, 4 ਮਾਰਚ (ਵਿਕਰਮਜੀਤ ਸਿੰਘ ਮਾਨ)- ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵਲੋਂ ਸਿਹਤ ਮੰਤਰੀ ਨੂੰ ਪੁੱਛੇ ਸਵਾਲ ਕਿ ਤੁਹਾਡੇ ਸਮੇਤ ਹੋਰ ਵਜ਼ੀਰਾਂ ਨੇ ਫੋਰਟਿਸ ਵਰਗੇ ਨਿੱਜੀ ਹਸਪਤਾਲਾਂ...
...45 days ago
ਚੰਡੀਗੜ੍ਹ, 4 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਵਿਧਾਇਕ ਅਰੁਣ ਡੋਗਰਾ ਨੇ ਕੰਢੀ ਏਰੀਆ 'ਚ...
...45 days ago
ਚੰਡੀਗੜ੍ਹ, 4 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਸ਼ਹਿਰ 'ਚ...
...45 days ago
ਚੰਡੀਗੜ੍ਹ, 4 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ...
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ ਜਵਾਬ ਦੀ ਕਾਰਵਾਈ ਸ਼ੁਰੂ..............
ਨਵੀਂ ਦਿੱਲੀ, 4 ਮਾਰਚ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾਵਾਇਰਸ ਦੇ 17,407 ਨਵੇਂ ਕੇਸ ਦਰਜ ਕੀਤੇ ਗਏ ਹਨ ਅਤੇ 89 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤਰ੍ਹਾਂ ਕੋਰੋਨਾ ਦੇ ਕੇਸਾਂ ਵਿਚ...
ਅਹਿਮਦਾਬਾਦ, 4 ਮਾਰਚ - ਅਹਿਮਦਾਬਾਦ ਸਥਿਤ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਵਿਚ ਅੱਜ ਭਾਰਤ ਤੇ ਇੰਗਲੈਂਡ ਵਿਚਾਲੇ ਸੀਰੀਜ਼ ਦਾ ਆਖ਼ਰੀ ਤੇ ਚੌਥਾ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਵਲੋਂ ਟਾਸ ਜਿੱਤ ਕੇ ਪਹਿਲਾ...
ਸਟਾਕਹੋਮ, 4 ਮਾਰਚ - ਸਵੀਡਨ 'ਚ ਬੁੱਧਵਾਰ ਨੂੰ ਚਾਕੂ ਨਾਲ ਹਮਲਾ ਹੋਇਆ ਜਿਸ ਕਾਰਨ 8 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਮਲਾ ਦੱਖਣੀ ਸਵੀਡਨ ਵਿਚ ਹੋਇਆ। ਇਹ ਹਮਲਾ 20 ਸਾਲਾ ਨੌਜਵਾਨ ਵਲੋਂ ਕੀਤਾ ਗਿਆ ਹੈ। ਜਿਸ ਨੂੰ ਪੁਲਿਸ...
ਅਹਿਮਦਾਬਾਦ, 4 ਮਾਰਚ - ਅੱਜ ਭਾਰਤ ਤੇ ਇੰਗਲੈਂਡ ਵਿਚਕਾਰ ਚੌਥਾ ਟੈਸਟ ਮੈਚ ਖੇਡਿਆ ਜਾਵੇਗਾ। ਇਹ ਟੈਸਟ ਮੈਚ ਅਹਿਮਦਾਬਾਦ ਖੇਡਿਆ ਜਾਵੇਗਾ। ਭਾਰਤ ਇਸ ਸੀਰੀਜ਼ ਵਿਚ 2-1 ਨਾਲ ਅੱਗੇ ਹੈ। ਭਾਰਤ ਲਈ ਇਹ ਟੈਸਟ ਮੈਚ ਬਹੁਤ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX