ਨਵੀਂ ਦਿੱਲੀ, 6 ਮਾਰਚ- ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਵਲੋਂ ਕੁੰਡਲੀ-ਮਾਨੇਸਰ-ਪਲਵਲ ਭਾਵ ਕਿ ਕੇ. ਐਮ. ਪੀ. ਹਾਈਵੇ ਜਾਮ ਕੀਤਾ ਗਿਆ ਹੈ।
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
...44 days ago
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
...44 days ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
...44 days ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
...44 days ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
...44 days ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
...44 days ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
...44 days ago
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
ਜਲੰਧਰ, 6 ਮਾਰਚ- ਆਮ ਆਦਮੀ ਪਾਰਟੀ ਨੇ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ...
...44 days ago
ਮਾਹਿਲਪੁਰ, 6 ਮਾਰਚ (ਦੀਪਕ ਅਗਨੀਹੋਤਰੀ)- ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਜੀ ਦੇ ਅਚਾਨਕ ਅਕਾਲ ਚਲਾਣੇ ਤੇ ਐਨ ਆਰ...
ਜਲੰਧਰ, 6 ਮਾਰਚ - ਜਲੰਧਰ ਸਥਿਤ ਸੋਢਲ ਰੋਡ ਦੇ ਪ੍ਰੀਤ ਨਗਰ ਵਿਚ ਅੱਜ ਦੁਪਹਿਰ ਕੁੱਝ ਨੌਜਵਾਨਾਂ ਨੇ ਪੀਵੀਸੀ ਦੁਕਾਨ ਮਾਲਕ ਨੂੰ ਗੋਲੀ ਮਾਰ ਦਿੱਤੀ। ਕਿਹਾ ਜਾ ਰਿਹਾ ਹੈ ਕਿ ਇਸ ਵਾਰਦਾਤ ਵਿਚ ਇਕ ਮੌਤ ਹੋਈ ਹੈ। ਖ਼ਬਰਾਂ ਮੁਤਾਬਿਕ ਰੰਜਸ਼ ਦੇ ਚੱਲਦਿਆਂ...
ਜੰਡਿਆਲਾ ਗੁਰੂ, 6 ਮਾਰਚ (ਰਣਜੀਤ ਸਿੰਘ ਜੋਸਨ)- ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ...
...44 days ago
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)- ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਬੇਵਕਤ ਵਿਛੋੜੇ 'ਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ...
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਚੁੱਕੀ ਹੈ। ਸ਼ਾਮੀਂ 3:30 ਵਜੇ ਉਨ੍ਹਾਂ ਦੇ ਨਿਵਾਸ ਸਥਾਨ...
ਪਲਵਲ, 6 ਮਾਰਚ- ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਕਿਸਾਨਾਂ ਵਲੋਂ ਹਰਿਆਣਾ ਦੇ ਪਲਵਲ 'ਚ ਕੁੰਡਲੀ-ਮਾਨੇਸਰ-ਪਲਵਲ ਭਾਵ ਕਿ...
ਮਾਛੀਵਾੜਾ ਸਾਹਿਬ, 6 ਮਾਰਚ (ਮਨੋਜ ਕੁਮਾਰ)- ਮਾਛੀਵਾੜਾ ਇਲਾਕੇ 'ਚ ਇਕ ਵਾਰ ਫਿਰ ਕੋਰੋਨਾ ਨੇ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਅੱਜ ਇੱਥੇ 5 ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ...
ਜਲੰਧਰ, 6 ਮਾਰਚ- ਜਲੰਧਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਇਹ ਦੋਸ਼ ਲਾਇਆ ਹੈ ਕਿ ਮੁਹੱਲੇ...
ਜਲੰਧਰ, 6 ਮਾਰਚ- ਜਲੰਧਰ ਦੇ ਸੋਡਲ ਰੋਡ 'ਤੇ ਸਥਿਤ ਇਕ ਦੁਕਾਨ ਗੋਲੀ ਚੱਲਣ ਦੀ ਖ਼ਬਰ ਹੈ। ਇਹ ਗੋਲੀ ਦੁਕਾਨ ਦੇ ਇਕ ਨੌਜਵਾਨ ਲੱਗੀ ਹੈ, ਜਿਸ ਨੂੰ ਕਿ ਇਲਾਜ ਇਕ ਸ਼ਹਿਰ ਦੇ ਇਕ ਨਿੱਜੀ ਹਸਪਤਾਲ...
ਜਲੰਧਰ, 6 ਮਾਰਚ- ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਆਈ. ਏ. ਐਸ. ਨੇ ਜ਼ਿਲ੍ਹੇ ਦੀ ਹਦੂਦ ਅੰਦਰ ਅੱਜ ਰਾਤ ਭਾਵ ਕਿ 6 ਮਾਰਚ ਤੋਂ ਨਾਈਟ...
ਫ਼ਿਰੋਜ਼ਪੁਰ, 6 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਪੁਲਿਸ ਥਾਣਾ ਸਿਟੀ ਜ਼ੀਰਾ ਅਧੀਨ ਪੈਂਦੇ ਪਿੰਡ ਠੱਠਾ ਦਲੇਰ ਸਿੰਘ ਦੀ ਵਸਨੀਕ ਅੰਗਰੇਜ਼ ਕੌਰ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਨੇ...
ਨਵੀਂ ਦਿੱਲੀ, 6 ਮਾਰਚ- ਕੌਮੀ ਰਾਜਧਾਨੀ ਦਿੱਲੀ ਦਾ ਹੁਣ ਆਪਣਾ ਵੱਖਰਾ ਸਿੱਖਿਆ ਬੋਰਡ ਹੋਵੇਗਾ। ਕੇਜਰੀਵਾਲ ਸਰਕਾਰ ਨੇ ਅੱਜ 'ਦਿੱਲੀ ਬੋਰਡ ਆਫ਼ ਐਜੂਕੇਸ਼ਨ' ਦੇ ਗਠਨ ਨੂੰ ਮਨਜ਼ੂਰੀ ਦਿੱਤੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ...
...44 days ago
ਪਠਾਨਕੋਟ, 6 ਮਾਰਚ (ਸੰਧੂ)- ਸੀਨੀਅਰ ਪੱਤਰਕਾਰ ਅਤੇ ਕਲਮ ਦੇ ਧਨੀ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ...
ਚੰਡੀਗੜ੍ਹ, 6 ਮਾਰਚ- 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕੀਤਾ...
ਮਾਹਿਲਪੁਰ 06 ਮਾਰਚ (ਦੀਪਕ ਅਗਨੀਹੋਤਰੀ)- 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ...
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)- ਨਗਰ ਕੌਂਸਲ ਚੋਣਾਂ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਕਈ ਅਕਾਲੀ ਆਗੂਆਂ 'ਤੇ ਪਰਚੇ ਦਰਜ ਕੀਤੇ ਗਏ ਸਨ, ਜਿਨ੍ਹਾਂ 'ਚ ਨਗਰ ਕੌਂਸਲ ਦੇ...
ਮਾਹਿਲਪੁਰ, 6 ਮਾਰਚ (ਦੀਪਕ ਅਗਨੀਹੋਤਰੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਨੂੰਨਾਂ ਦੇ ਵਿਰੋਧ 'ਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਮੁੱਗੋਵਾਲ 'ਚ ਆਸ-ਪਾਸ ਦੇ ਪਿੰਡਾਂ ਦੀਆਂ ਪੰਚਾਇਤਾਂ...
ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਜੀਵ ਗਾਂਧੀ ਕਾਲੋਨੀ 'ਚ ਅੱਜ ਇਕ ਵਿਅਕਤੀ ਵਲੋਂ ਦੋ ਬੱਚਿਆਂ ਦਾ ਕਤਲ ਕਰਨ ਉਪਰੰਤ ਬਾਅਦ 'ਚ ਖ਼ੁਦਕੁਸ਼ੀ...
ਅਬੋਹਰ, 6 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਨਵੀਂ ਦਿੱਲੀ, 6 ਮਾਰਚ- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਦਿੱਲੀ ਦੇ ਆਰ. ਐਮ. ਐਲ. ਹਸਪਤਾਲ 'ਚ ਜਾ ਕੇ ਕੋਰੋਨਾ ਦੀ ਪਹਿਲੀ...
ਗੁਰੂਹਰਸਹਾਏ, 6 ਮਾਰਚ (ਹਰਚਰਨ ਸਿੰਘ ਸੰਧੂ)- ਦਿੱਲੀ 'ਚ ਕੇ. ਐਮ. ਪੀ. ਹਾਈਵੇ ਜਾਮ ਕਰਨ ਦੀ ਹਮਾਇਤ ਕਰਦੇ ਹੋਏ ਗੁਰੂਹਰਸਹਾਏ ਵਿਖੇ ਬੀਕੇਯੂ ਡਕੌਂਦਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੀਆਂ...
...44 days ago
ਚੰਡੀਗੜ੍ਹ, 6 ਮਾਰਚ- 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਦੁੱਖ...
ਚੰਡੀਗੜ੍ਹ, 6 ਮਾਰਚ- 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ...
ਅਹਿਮਦਾਬਾਦ, 6 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ ਪਹੁੰਚ ਚੁੱਕੇ ਹਨ। ਅਹਿਮਦਾਬਾਦ ਪਹੁੰਚਣ 'ਤੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਅਤੇ ਰਾਜਪਾਲ ਆਚਾਰੀਆ ਦੇਵਵਰਤ...
ਜਲੰਧਰ, 6 ਮਾਰਚ (ਜਸਪਾਲ)- ਸੀਨੀਅਰ ਪੱਤਰਕਾਰ ਦਾ ਅੰਤਿਮ ਸਸਕਾਰ 6 ਮਾਰਚ ਭਾਵ ਕਿ ਅੱਜ ਸ਼ਾਮੀਂ 4 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਜਲੰਧਰ ਵਿਖੇ ਕੀਤਾ ਜਾਵੇਗਾ...
ਪਠਾਨਕੋਟ,6 ਮਾਰਚ(ਚੌਹਾਨ) ਪਠਾਨਕੋਟ ਦੇ ਦਿੱਲ ਗਾਂਧੀ ਚੌਕ ਨੇੜੇਓ ਥਾਣਾ ਡਵੀਜ਼ਨ ਨੰ 1 ਤੇ ਡੀ.ਐੱਸ.ਪੀ ਸਿਟੀ ਦਫ਼ਤਰ ਦੇ ਸਾਹਮਣਿਓਂ ਚੋਰਾਂ ਵਲੋਂ ਰਾਤ ਨੂੰ 6 ਦੁਕਾਨਾਂ ਦੇ...
ਨਵੀਂ ਦਿੱਲੀ, 06 ਮਾਰਚ - ਲੱਦਾਖ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ...
ਕੋਲਕਾਤਾ, 06 ਮਾਰਚ - ਪੱਛਮੀ ਬੰਗਾਲ ਦੇ ਦੱਖਣੀ 24 ਪਰਗਾਨਸ ਜ਼ਿਲ੍ਹੇ ਦੇ ਰਾਮਪੁਰ ਪਿੰਡ ਵਿਚ ਦੇਰ ਰਾਤ ਇੱਕ ਬੰਬ ਧਮਾਕੇ ਵਿਚ 6 ਭਾਜਪਾ ਵਰਕਰ ਜ਼ਖਮੀ ...
ਨਵੀਂ ਦਿੱਲੀ,6 ਮਾਰਚ- ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੇ ਕੇਵਦੀਆ ਵਿਚ ਕੰਬਾਈਨਡ ਕਮਾਂਡਰਸ ਦੀ...
ਅੱਜ ਦਾ ਵਿਚਾਰ
ਜਲੰਧਰ : (06/03/21) ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX