ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਤਾਜ਼ਾ ਖ਼ਬਰਾਂ

ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਸਵਿੰਦਰ ਸਿੰਘ ਲਿਬੜਾ, ਜਥੇਦਾਰ ਉਦੇ ਸਿੰਘ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਪਰਮਜੀਤ ਸਿੰਘ ਜੱਸੇਕਾ, ਜਸਬੀਰ ਸਿੰਘ ਜੱਸੀ, ਬਲਕਾਰ ਸਿੰਘ ਸੰਗਾਲਾ, ਪਰਮਿੰਦਰ ਕੌਰ ਬਰਾੜ, ਨਸੀਬ ਕੌਰ ਚੋਟੀਆਂ, ਜਸਪ੍ਰੀਤ ਕੌਰ, ਚੇਅਰਮੈਨ ਅਸ਼ੋਕ ਕੁਮਾਰ ਬਬਲੀ, ਸੂਬੇਦਾਰ ਮੇਲਾ ਸਿੰਘ, ਵਿਜੈ ਗੋਇਲ ਸ਼ਹਿਰੀ ਪ੍ਰਧਾਨ, ਗੁਰਮੀਤ ਸਿੰਘ ਲੱਲੀ, ਸ਼ੁਕਰਪਾਲ ਸਿੰਘ, ਜਗਜੀਤ ਸਿੰਘ ਕਾਲਾ, ਗੁਰਮੀਤ ਸਿੰਘ ਫ਼ੌਜੀ, ਡਾ. ਬੰਤ ਸਿੰਘ ਗੁੰਮਟੀ, ਬਲਵਿੰਦਰ ਸਿੰਘ (ਸਾਰੇ ਕੌਂਸਲਰ), ਡਾ. ਮਨੀਸ਼ ਕੁਮਾਰ ਸ਼ੈਲੂ, ਪਰਮਜੀਤ ਸਿੰਘ ਪੰਮਾ, ਜਥੇਦਾਰ ਮਹਿਮਾ ਸਿੰਘ, ਚਿਤਵੰਤ ਸਿੰਘ ਬੱਬਲ, ਡਾ. ਬਚਿੱਤਰ ਸਿੰਘ ਮੱਟ, ਹਰਚਰਨ ਸਿੰਘ ਗੋਗਾ, ਪ੍ਰੈੱਸ ਕਲੱਬ ਲੌਂਗੋਵਾਲ ਦੇ ਪ੍ਰਧਾਨ ਜਗਸੀਰ ਸਿੰਘ, ਜੁੰਮਾ ਸਿੰਘ, ਨਿਗਮ ਖ਼ਾਨ, ਹਰਪਾਲ ਸਿੰਘ, ਰਵੀ ਗਰਗ, ਵਿਜੈ ਸ਼ਰਮਾ, ਸੀਨੀਅਰ ਪ੍ਰੈੱਸ ਕਲੱਬ ਦੇ ਪ੍ਰਧਾਨ ਦੇਵਿੰਦਰ ਵਸ਼ਿਸ਼ਟ ਜਗਤਾਰ ਸਿੰਘ ਨਹਿਲ ਵਿਨੋਦ ਸ਼ਰਮਾ, ਕਰਨੈਲ ਸਿੰਘ ਦੁੱਲਟ,ਕਰਨੈਲ ਸਿੰਘ ਜੱਸੇਕਾ, ਮਾਸਟਰ ਗੁਰਬਿੰਦਰ ਸਿੰਘ, ਸੁਖਵਿੰਦਰ ਸਿੰਘ ਸਿੱਧੂ, ਨਰਿੰਦਰ ਸਿੰਘ ਗਿੱਲ, ਹਰਦੀਪ ਸਿੰਘ ਖਹਿਰਾ, ਡਾਕਟਰ ਹਰਵਿੰਦਰ ਸਿੰਘ ਸਰਾਓ, ਬਲਵਿੰਦਰ ਸਿੰਘ ਸਿੱਧੂ ਆਦਿ ਨੇ ਦੁੱਖ ਪ੍ਰਗਟ ਕੀਤਾ ਹੈ।

 

ਖ਼ਬਰ ਸ਼ੇਅਰ ਕਰੋ

 

2021-03-06 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379