ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

101 ਮਰੀਜ਼ਾਂ ਦਾ ਇਕੋ ਸਮੇਂ ਹੋ ਸਕੇਗਾ ਡਾਇਲਸਿਸ, ਛੇਤੀ ਹੀ ਸਮਰਥਾ 1000 ਬੈਡ ਕਰਾਂਗੇ : ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ

ਸਿੱਖ ਕੌਮ ਲਈ ਮਾਣ ਵਾਲਾ ਸਮਾਂ : ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਣਜੀਤ ਸਿੰਘ

ਨਵੀਂ ਦਿੱਲੀ, 7 ਮਾਰਚ : 20 ਸਾਲ ਤੱਕ ਬੰਦ ਰਹਿਣ ਤੋਂ ਬਾਅਦ ਬਾਲਾ ਸਾਹਿਬ ਹਸਪਤਾਲ ਅੱਜ ਇਥੇ ਸ਼ੁਰੂ ਹੋ ਗਿਆ ਜਿਸ ਵਿਚ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਦੇ ਨਾਂ 'ਤੇ ਬਣਾਏ ਦੇਸ਼ ਦੇ ਸਭ ਤੋਂ ਵੱਡੇ ਕਿਡਨੀ ਡਾਇਲਸਿਸ ਹਸਪਤਾਲ ਦਾ ਉਦਘਾਟਨ ਬਾਬਾ ਬਚਨ ਸਿੰਘ ਜੀ ਨੇ ਗੁਰਦੁਆਰਾ ਬਾਲਾ ਸਾਹਿਬ ਕੰਪਲੈਕਸ ਵਿਚ ਕੀਤਾ। ਇਹ ਹਸਪਤਾਲ 24 ਘੰਟੇ ਕੰਮ ਕਰੇਗਾ। ਰਸਮੀ ਉਦਘਾਟਨ ਤੋਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਜੀ ਨੇ ਅਰਦਾਸ ਕੀਤੀ।

 

ਖ਼ਬਰ ਸ਼ੇਅਰ ਕਰੋ

 

2021-03-07 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379