ਡਮਟਾਲ, 7 ਮਾਰਚ (ਰਾਕੇਸ਼ ਕੁਮਾਰ) - ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਮੀਰਥਲ ਦੇ ਚੌਕ ਵਿਚ ਤੇਲ ਟੈਂਕਰ ਅਤੇ ਟਿੱਪਰ ਦਰਮਿਆਨ ਹੋਈ ਟੱਕਰ ਵਿਚ ਤੇਲ ਟੈਂਕਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਾਣਕਾਰੀ ਅਨੁਸਾਰ ਤੇਲ ਟੈਂਕਰ ਜੋ ਕੀ ਜਲੰਧਰ ਵੱਲ ਜਾ ਰਿਹਾ ਸੀ ਅਤੇ ਜਿਵੇਂ ਹੀ ਪਿੰਡ ਮਿਰਥਲ ਦੇ ਚੌਕ ਕੋਲ ਪਹੁੰਚਿਆ ਤਾਂ ਅਚਾਨਕ ਇਕ ਲਾਵਾਰਸ ਗਾਂ ਅੱਗੇ ਆ ਗਈ ਜਿਸ ਕਾਰਨ ਮੀਰਥਲ ਵੱਲੋਂ ਆ ਰਹੇ ਟਿੱਪਰ ਨਾਲ ਟੱਕਰ ਹੋ ਗਈ। ਜਿਸ ਕਾਰਨ ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਤੇਲ ਟੈਂਕਰ ਚਾਲਕ ਆਪਣੇ ਤੇਲ ਦੇ ਟੈਂਕਰ ਤੋਂ ਥੱਲੇ ਸੜਕ 'ਤੇ ਡਿਗ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
...45 days ago
ਅੰਮ੍ਰਿਤਸਰ, 7 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ 'ਚ ਕੋਵਿਡ-19 ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦੇ ਚਲਦਿਆ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ 28 ਵਿਦਿਆਰਥੀਆ ਸਮੇਤ 4 ਅਧਿਆਪਕਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ...
ਅੰਮ੍ਰਿਤਸਰ, 7 ਮਾਰਚ (ਹਰਮਿੰਦਰ ਸਿੰਘ) - ਅੰਮ੍ਰਿਤਸਰ ਵਿਚ ਕੋਰੋਨਾ ਕੇਸਾਂ ’ਚ ਇਕ ਵਾਰ ਫਿਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ਵਿਚ 104 ਨਵੇਂ ਕੋਰੋਨਾ ਦੇ ਪਾਜ਼ੀਟਿਵ ਕੇਸ...
ਭੰਗਾਲਾ, 7 ਮਾਰਚ (ਬਲਵਿੰਦਰਜੀਤ ਸਿੰਘ ਸੈਣੀ) - ਭੰਗਾਲਾ ਦੇ ਨਜ਼ਦੀਕ ਪੈਂਦੇ ਕਸਬਾ ਹਰਸਾ ਮਨਸਰ ਟੋਲ ਪਲਾਜ਼ਾ ਵਿਖੇ ਅੱਜ ਐਤਵਾਰ ਸ਼ਾਮੀਂ 05.40 ਵਜੇ ਦੇ ਕਰੀਬ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ...
...45 days ago
ਪਟਿਆਲਾ, 7 ਮਾਰਚ ( ਗੁਰਪ੍ਰੀਤ ਸਿੰਘ ਚੱਠਾ ) - ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਅੱਜ ਮੋਰਚੇ ਦੇ ਸੂਬਾਈ ਕਨਵੀਨਰਾਂ ਭੁਪਿੰਦਰ ਸਿੰਘ ਵੜੈਚ ਅਤੇ ਸੁਖਦੇਵ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਸੂਬਾਈ ਰੈਲੀ ਕੀਤੀ ਗਈ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਹਰ ਚੀਜ਼...
ਨਵੀਂ ਦਿੱਲੀ, 7 ਮਾਰਚ : 20 ਸਾਲ ਤੱਕ ਬੰਦ ਰਹਿਣ ਤੋਂ ਬਾਅਦ ਬਾਲਾ ਸਾਹਿਬ ਹਸਪਤਾਲ ਅੱਜ ਇਥੇ ਸ਼ੁਰੂ ਹੋ ਗਿਆ ਜਿਸ ਵਿਚ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਦੇ ਨਾਂ 'ਤੇ ਬਣਾਏ ਦੇਸ਼ ਦੇ ਸਭ ਤੋਂ ਵੱਡੇ ਕਿਡਨੀ ਡਾਇਲਸਿਸ ਹਸਪਤਾਲ ਦਾ ਉਦਘਾਟਨ ਬਾਬਾ ਬਚਨ ਸਿੰਘ ਜੀ ਨੇ ਗੁਰਦੁਆਰਾ...
ਲੋਹਟਬੱਦੀ, 7 ਮਾਰਚ ( ਕੁਲਵਿੰਦਰ ਸਿੰਘ ਡਾਂਗੋਂ)-ਵਿਸ਼ਵ ਅੰਦਰ ਫੈਲੀ ਮਹਾਂਮਾਰੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਭਾਵੇਂ ਸਰਕਾਰ ਗੰਭੀਰ ਹੈ ਪਰੰਤੂ ਆਏ ਦਿਨ ਇਸ ਦੇ ਮਾਮਲੇ ਵਧ ਰਹੇ ਹਨ, ਇਸ ਦੇ ਚੱਲਦਿਆਂ ਪੁਲਸ ਚੌਕੀ ਲੋਹਟਬੱਦੀ ਅਧੀਨ ਆਉਂਦੇ ਪਿੰਡ ਰਛੀਨ...
...about 1 hour ago
ਪਠਾਨਕੋਟ, 7 ਮਾਰਚ (ਸੰਧੂ) - ਅੱਜ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਨ੍ਹਾਂ ਦੇ ਨਿਵਾਸ ਅਸਥਾਨ ਪਿੰਡ ਧਾਰੋਵਾਲੀ...
ਤਲਵੰਡੀ ਸਾਬੋ/ਸੀਂਗੋ ਮੰਡੀ, 7 ਮਾਰਚ (ਲੱਕਵਿੰਦਰ ਸ਼ਰਮਾ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿਖੇ ਸੰਘਰਸ਼ ਦੌਰਾਨ ਹੁਣ ਤੱਕ ਸੈਂਕੜੇ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ। ਜਿੰਨਾ ਨੂੰ...
...about 1 hour ago
ਸੁਨਾਮ ਊਧਮ ਸਿੰਘ ਵਾਲਾ 7 ਮਾਰਚ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਕੱਲ੍ਹ ਰਾਤ ਨੇੜਲੇ ਪਿੰਡ ਕੁਲਾਰ ਖ਼ੁਰਦ ਵਿਖੇ ਇਕ ਦਸਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਗਲ ਫਾਹਾ ਲੈਕੇ...
...about 1 hour ago
ਪਟਿਆਲਾ, 7 ਮਾਰਚ (ਗੁਰਪ੍ਰੀਤ ਸਿੰਘ ਚੱਠਾ) - ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਅੱਜ ਮੋਰਚੇ ਦੇ ਸੂਬਾਈ ਕਨਵੀਨਰਾਂ ਭੁਪਿੰਦਰ ਸਿੰਘ ਵੜੈਚ ਅਤੇ ਸੁਖਦੇਵ ਸਿੰਘ...
ਸੂਲਰ ਘਰਾਟ (ਸੰਗਰੂਰ), 7 ਮਾਰਚ (ਜਸਵੀਰ ਸਿੰਘ ਔਜਲਾ)- ਸੂਲਰ ਘਰਾਟ ਤੋਂ ਲਹਿਰਾਗਾਗਾ ਨੂੰ ਜਾਂਦੀ ਨਹਿਰ 'ਚੋਂ ਇਕ ਲਾਵਾਰਸ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਸਰਪੰਚ ਪ੍ਰੀਤਮ ਸਿੰਘ...
ਕੋਲਕਾਤਾ, 7 ਮਾਰਚ- ਪੱਛਮੀ ਬੰਗਾਲ 'ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਪ੍ਰਚਾਰ ਦਾ ਆਗਾਜ਼ ਕਰ ਦਿੱਤਾ ਹੈ। ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਰੈਲੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਮਮਤਾ ਸਰਕਾਰ...
...18 minutes ago
ਜੰਡਿਆਲਾ ਗੁਰੂ, 7 ਮਾਰਚ (ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਜੰਡਿਆਲਾ ਗੁਰੂ...
...37 minutes ago
ਅੰਮ੍ਰਿਤਸਰ, 7 ਮਾਰਚ (ਹਰਮਿੰਦਰ ਸਿੰਘ)- ਸਾਬਕਾ ਕੈਬਨਿਟ ਮੰਤਰੀ, ਸੀਨੀਅਰ ਅਕਾਲੀ ਆਗੂ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਲਕੇ ਹੋਣ ਵਾਲੇ ਬਜਟ ਇਜਲਾਸ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ...
ਜਲੰਧਰ, 7 ਮਾਰਚ (ਚਿਰਾਗ਼ ਸ਼ਰਮਾ)- ਪੰਜਾਬ ਪ੍ਰੈੱਸ ਕਲੱਬ ਦੇ ਜਨਰਲ ਸਕੱਤਰ ਅਤੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦੀ ਵਿੱਛੜੀ ਰੂਹ ਨੂੰ ਅੱਜ ਪੰਜਾਬ ਪ੍ਰੈੱਸ ਕਲੱਬ ਵਿਖੇ ਸਮੂਹ ਪੱਤਰਕਾਰ ਭਾਈਚਾਰੇ...
ਐਸ. ਏ. ਐਸ. ਨਗਰ, 7 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਚੱਪੜਚਿੜੀ ਦੇ ਮੈਦਾਨ 'ਚ ਸ਼ਹਿਰੀ ਨੌਜਵਾਨ ਅਤੇ ਕਿਸਾਨ ਮਹਾ ਸਭਾ ਵਲੋਂ ਕੀਤੀ ਜਾ ਰਹੀ...
ਬੀਣੇਵਾਲ, 7 ਮਾਰਚ (ਬੈਜ ਚੌਧਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ 'ਚ ਪੈਂਦੇ ਇਤਿਹਾਸਕ ਧਰਮ ਅਸਥਾਨ (ਤਪ ਅਸਥਾਨ) ਖੁਰਾਲਗੜ੍ਹ ਪਹੁੰਚਣ 'ਤੇ ਐਸ. ਸੀ. ਕਮਿਸ਼ਨ ਦੇ ਰਾਸ਼ਟਰੀ...
ਦੋਰਾਂਗਲਾ (ਗੁਰਦਾਸਪੁਰ), 7 ਮਾਰਚ (ਚੱਕਰਾਜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਵਿਖੇ ਡਾ. ਜੋਤਪਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਵਿਭਾਗ ਦੀ ਟੀਮ, ਹੈਲਥ ਵਰਕਰ ਪ੍ਰਭਜੋਤ ਸਿੰਘ...
ਕੋਲਕਾਤਾ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਪਹੁੰਚ ਚੁੱਕੇ ਹਨ। ਇੱਥੇ ਪਹੁੰਚਣ 'ਤੇ ਹਾਲ ਹੀ 'ਚ ਭਾਜਪਾ 'ਚ ਸ਼ਾਮਿਲ ਹੋਏ ਬਾਲੀਵੁੱਡ ਅਦਾਕਾਰ...
ਕੋਲਕਾਤਾ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲਕਾਤਾ ਪਹੁੰਚ ਚੁੱਕੇ ਹਨ। ਥੋੜ੍ਹੀ ਦੇਰ ਬਾਅਦ ਉਹ ਬ੍ਰਿਗੇਡ ਪਰੇਡ ਮੈਦਾਨ 'ਚ ਜਾਣਗੇ, ਜਿੱਥੇ ਕਿ ਉਹ ਇਕ ਰੈਲੀ ਨੂੰ ਸੰਬੋਧਿਤ...
...about 1 hour ago
ਹਰਸਾ ਛੀਨਾ, 7 ਮਾਰਚ (ਕੜਿਆਲ)- ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਢ ਵਿਖੇ 3 ਅਧਿਆਪਕਾਂ ਅਤੇ 6 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਇਲਾਕੇ 'ਚ...
...45 days ago
ਨਵੀਂ ਦਿੱਲੀ, 7 ਮਾਰਚ- ਬੀ. ਸੀ. ਸੀ. ਆਈ. ਨੇ ਆਈ. ਪੀ. ਐਲ. 2021 ਦਾ ਸ਼ੈਡਿਊਲ ਅੱਜ ਜਾਰੀ ਕਰ ਦਿੱਤਾ ਹੈ। ਆਈ. ਪੀ. ਐਲ. ਦਾ 14ਵਾਂ ਸੀਜ਼ਨ 9 ਅਪ੍ਰੈਲ ਤੋਂ ਚੇਨਈ 'ਚ ਸ਼ੁਰੂ ਹੋਵੇਗਾ। ਉੱਥੇ ਹੀ...
ਕੋਲਕਾਤਾ, 7 ਮਾਰਚ- ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਹੋਣ ਵਾਲੀ ਰੈਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਹੀ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਭਾਜਪਾ 'ਚ ਸ਼ਾਮਿਲ...
ਕੋਲਕਾਤਾ, 7 ਮਾਰਚ- ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਪਹੁੰਚ ਚੁੱਕੇ ਹਨ। ਮਿਥੁਨ ਚੱਕਰਵਰਤੀ ਦੇ ਨਾਲ ਹੀ ਇੱਥੇ ਭਾਜਪਾ ਦੇ ਪੱਛਮੀ ਬੰਗਾਲ ਪ੍ਰਧਾਨ ਕੈਲਾਸ਼...
ਚੇਨਈ, 7 ਮਾਰਚ- ਤਾਮਿਲਨਾਡੂ 'ਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ 'ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਕੰਨਿਆਕੁਮਾਰੀ 'ਚ ਇਕ ਰੋਡ...
...45 days ago
ਕੋਲਕਾਤਾ, 7 ਮਾਰਚ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਮਸ਼ਹੂਰ ਬ੍ਰਿਗੇਡ ਪਰੇਡ ਗਰਾਊਂਡ 'ਚ ਅੱਜ ਹੋ ਰਹੀ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ 'ਤੇ ਸਾਰਿਆਂ ਦੀ ਨਿਗ੍ਹਾ ਟਿਕੀ ਹੈ। ਸੂਬੇ 'ਚ...
ਪਾਇਲ, 7 ਮਾਰਚ (ਨਿਜ਼ਾਮਪੁਰ)- ਦਿੱਲੀ ਦੀਆਂ ਸਰਹੱਦਾਂ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 8 ਮਾਰਚ ਨੂੰ ਮਨਾਏ ਜਾਣ ਵਾਲੇ ਕੌਮਾਂਤਰੀ ਮਹਿਲਾ ਦਿਵਸ 'ਚ ਸ਼ਿਰਕਤ ਕਰਨ ਲਈ ਪਾਇਲ ਇਲਾਕੇ ਦੇ ਪਿੰਡਾਂ...
ਨਵੀਂ ਦਿੱਲੀ, 7 ਮਾਰਚ- ਕੇਂਦਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਦਿੱਲੀ ਦੇ ਬਾਰਡਰਾਂ 'ਤੇ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਾਂਗਰਸ ਵਲੋਂ ਵੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਪੱਛਮੀ ਗੋਦਾਵਰੀ, 7 ਮਾਰਚ- ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਦੇ ਜ਼ਿਲ੍ਹੇ ਦੇ ਬੁੱਟਾਯੇਗੁਡੇਮ ਨੇੜੇ ਅੱਜ ਸਵੇਰੇ ਇਕ ਟਰੱਕ ਖੜ੍ਹੀ ਟਰੈਕਟਰ-ਟਰਾਲੀ ਨਾਲ ਟਕਰਾਅ ਗਿਆ। ਇਸ ਹਾਦਸੇ 'ਚ ਤਿੰਨ ਲੋਕਾਂ...
ਨਵੀਂ ਦਿੱਲੀ, 7 ਮਾਰਚ- ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਉਹ 13 ਮਾਰਚ ਨੂੰ ਪੱਛਮੀ ਬੰਗਾਲ ਜਾਣਗੇ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ 'ਚ ਵੱਡੀ...
ਨਵੀਂ ਦਿੱਲੀ, 7 ਮਾਰਚ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ 'ਚ ਅੱਜ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ ਖੋਲ੍ਹਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ...
ਨਵੀਂ ਦਿੱਲੀ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਨ ਔਸ਼ਧੀ ਸਮਾਰੋਹ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਉਦਘਾਟਨ...
ਲੇਹ, 7 ਮਾਰਚ- ਲਦਾਖ਼ 'ਚ ਅੱਜ ਸਵੇਰੇ 9.57 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ...
...45 days ago
ਪਠਾਨਕੋਟ,7 ਮਾਰਚ (ਚੌਹਾਨ ) ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 11 ਮਾਰਚ 2021 ਨੂੰ ਦੇਸ਼ ਭਗਤ ਯਾਦਗਾਰ ਹਾਲ ...
ਨਵੀਂ ਦਿੱਲੀ,07 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ...
ਜੰਮੂ-ਕਸ਼ਮੀਰ,07 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਲੱਗੇ ਭੂਚਾਲ ਦੇ ਝਟਕੇ...
ਹੰਡਿਆਇਆ /ਬਰਨਾਲਾ ,7 ਮਾਰਚ (ਗੁਰਜੀਤ ਸਿੰਘ ਖੁੱਡੀ )- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਬੀਤੀ ਸ਼ਾਮ ਨੂੰ ਇਕ ਸ਼ਰਾਰਤੀ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ....
ਅੱਜ ਦਾ ਵਿਚਾਰ
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX