ਖਰੜ, 9 ਮਾਰਚ( ਤਰਸੇਮ ਸਿੰਘ ਜੰਡਪੁਰੀ ) - ਅੱਜ ਸੂਬਾ ਕਮੇਟੀ ਦੇ ਸੱਦੇ ਉੱਤੇ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਤੇ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋ ਮਾਜਰਾ ਦੀ ਅਗਵਾਈ ਹੇਠ ਖਰੜ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੇਸ਼ ਕੀਤੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ । ਇਸ ਮੌਕੇ ਯੂਨੀਅਨ ਦੇ ਬੁਲਾਰਿਆਂ ਨੇ ਸਰਕਾਰ ਤੇ ਦੋਸ਼ ਲੈ ਕੇ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਾਸਤੇ ਇਸ ਬਜਟ ਸੈਸ਼ਨ ਦੌਰਾਨ ਕੁਝ ਵੀ ਨਹੀਂ ਰੱਖਿਆ ਗਿਆ ਹੈ।
ਤਲਵੰਡੀ ਭਾਈ, 9 ਮਾਰਚ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਰਾਸ਼ਟਰੀ ਰਾਜ ਮਾਰਗ-54 ‘ਤੇ ਕਾਰ ਉਪਰ ਸਵਾਰ ਇਕ ਮੱਝਾਂ ਦੇ ਵਪਾਰੀ ਤੋਂ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕਰਦੇ ਹੋਏ 4 ਲੱਖ ਰੁਪਏ ਲੁੱਟ...
ਨੱਥੂਵਾਲਾ ਗਰਬੀ ,9 ਮਾਰਚ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਭੇਖਾ ਵਿਖੇ ਡਿਊਟੀ ਨਿਭਾਅ ਰਹੇ ਪਾਵਰਕਾਮ ਵਿਭਾਗ ਸਬ ਡਵੀਜ਼ਨ ਬਾਘਾਪੁਰਾਣਾ ਦੇ ਲਾਇਨਮੈਨ ਜੋਗਿੰਦਰ ਸਿੰਘ( 53 )ਦੀ ਉਸ ਸਮੇਂ ਜ਼ਬਰਦਸਤ ਕਰੰਟ ਲੱਗਣ ਕਾਰਨ ਮੌਤ ...
ਦੇਹਰਾਦੂਨ, 09 ਮਾਰਚ - ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਅਸਤੀਫਾ ਦੇ ਦਿੱਤਾ ਹੈ। ਸੀਐਮ ਰਾਵਤ ਨੇ ਰਾਜ ਭਵਨ ਪਹੁੰਚਣ 'ਤੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਿਆ। ਵਿਧਾਨ ਸਭਾ ਚੋਣਾਂ ਤੋਂ ਇਕ ਸਾਲ ਪਹਿਲਾਂ ਪੈਦਾ ...
ਮੁੰਬਈ, 9 ਮਾਰਚ - ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਚ ਇਕ ਵਾਰ ਫਿਰ ਤੇਜੀ ਦੇਖਣ ਨੂੰ ਮਿਲ ਰਹੀ ਹੈ। ਅੱਜ ਸਵੇਰੇ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਇਸ ਮਗਰੋਂ ਫਿਲਮਮੇਕਰ ਸੰਜੇ ਲੀਲਾ ਭੰਸਾਲੀ ਨੂੰ...
...40 days ago
ਬਠਿੰਡਾ, 9 ਮਾਰਚ (ਨਾਇਬ ਸਿੱਧੂ) - ਬਠਿੰਡਾ ਵਿਖੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਮੂਹਰੇ ਪੁਤਲੇ ਸਾੜਨ ਗਈਆਂ ਆਂਗਣਵਾੜੀ ਵਰਕਰਾਂ ਨਾਲ ਮਰਦ ਪੁਲਿਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ...
...40 days ago
ਭਦੌੜ, 9 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ) - ਕਸਬਾ ਭਦੌੜ ਵਿਖੇ ਅੱਜ ਵਿਜੀਲੈਂਸ ਦੀ ਟੀਮ ਨੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਗੁਰਨਾਮ ਸਿੰਘ ਵਾਸੀ ਸ਼ੇਰਗੜ੍ਹ ਦੀ ਸ਼ਿਕਾਇਤ ਵਿਜੀਲੈਂਸ ਦੀ ਟੀਮ...
ਅਮਰਕੋਟ, 9 ਮਾਰਚ (ਗੁਰਚਰਨ ਸਿੰਘ ਭੱਟੀ) - ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਅੱਜ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਪਿੰਡ ਪੂਨੀਆਂ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ...
ਸਿਆਟਲ, 9 ਮਾਰਚ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੇ ਸਿੱਖ ਭਾਈਚਾਰੇ ਵਿਚ ਬੇਹੱਦ ਖੁਸ਼ੀ ਦੀ ਲਹਿਰ ਪਾਈ ਗਈ ਜਦੋਂ ਅਮਰੀਕਾ ਦੀ ਮਸਸਚੁਸੈਂਟਸ ਸਟੇਟ ਦੇ ਹੋਲਯੋਕੇ ਸ਼ਹਿਰ ਦੀ ਸਿਟੀ ਕੌਂਸਲ ਨੇ ਇਕ ਮਤਾ ਪਾਸ...
ਫਿਰੋਜ਼ਪੁਰ, 9 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ) ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 25 ਮੋਟਰਸਾਈਕਲ ਅਤੇ 2 ਐਕਟਿਵਾ...
ਚੰਡੀਗੜ੍ਹ, 9 ਮਾਰਚ - ਪੰਜਾਬ ਏਕਤਾ ਪਾਰਟੀ ਚੀਫ਼ ਸੁਖਪਾਲ ਸਿੰਘ ਖਹਿਰਾ ਨੇ ਆਪਣੀਆਂ ਰਿਹਾਇਸ਼ਾਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀਆਂ ਗਈਆਂ ਛਾਪੇਮਾਰੀਆਂ 'ਤੇ ਬੋਲਦਿਆਂ ਕਿਹਾ ਕਿ ਜੋ ਵੀ ਸਰਕਾਰ ਖਿਲਾਫ ਆਵਾਜ਼ ਚੁੱਕਦਾ ਹੈ...
ਚੋਗਾਵਾਂ (ਅੰਮ੍ਰਿਤਸਰ) , 9 ਮਾਰਚ (ਗੁਰਬਿੰਦਰ ਸਿੰਘ ਬਾਗ਼ੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਵਿਰੋਧ ਵਿਚ ਅੱਜ ਕਸਬਾ ਚੋਗਾਵਾਂ ਦੇ ਬਾਜ਼ਾਰ ਵਿਚ ਜ਼ੋਰਦਾਰ...
ਨਵੀਂ ਦਿੱਲੀ, 9 ਮਾਰਚ - ਭਾਜਪਾ ਦੇ ਸੀਨੀਅਰ ਨੇਤਾ ਐਲ.ਕੇ.ਅਡਵਾਨੀ ਵਲੋਂ ਏਮਜ਼ 'ਚ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਡੋਜ਼...
...40 days ago
ਨਵੀਂ ਦਿੱਲੀ, 9 ਮਾਰਚ - ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਬਜਟ ਪੇਸ਼ ਕੀਤਾ। ਡਿਪਟੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ...
ਗੁਰੂ ਹਰ ਸਹਾਏ, 9 ਮਾਰਚ ( ਹਰਚਰਨ ਸਿੰਘ ਸੰਧੂ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਜ਼ੋਰਦਾਰ ਨਿੰਦਾ ਕੀਤੀ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ...
ਮੁੰਬਈ, 9 ਮਾਰਚ - ਉੱਘੇ ਅਦਾਕਾਰ ਰਣਬੀਰ ਕਪੂਰ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਦੀ ਮਾਤਾ ਨੀਤੂ ਕਪੂਰ...
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਸਦਨ ’ਚ ਬੋਲਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਜੇਕਰ ਉਸ ਦੇ ਘਰ ਗਲਤ ਤਰੀਕੇ ਨਾਲ ਰੇਡ...
ਨਵੀਂ ਦਿੱਲੀ, 9 ਮਾਰਚ - ਅੰਤਰਰਾਸ਼ਟਰੀ ਮਜ਼ਦੂਰ ਮਹਿਲਾ ਦਿਵਸ ਦਿੱਲੀ ਯੂਨੀਵਰਸਿਟੀ 'ਚ ਮਨਾਇਆ ਜਾ ਰਿਹਾ ਸੀ। ਜਿਸ ਵਿਚ ਬੁਟਾਨਾ (ਹਰਿਆਣਾ), ਗੁੜ ਮੰਡੀ (ਦਿੱਲੀ), ਹਾਥਰਸ ਜਬਰ ਜਨਾਹ ਕੇਸ...
...40 days ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸਿਫ਼ਰ ਕਾਲ ਦੌਰਾਨ ਸੁਖਪਾਲ ਸਿੰਘ ਖਹਿਰਾ ਘਰ ਹੋਈ ਈਡੀ ਦੀ ਰੇਡ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਕੇਂਦਰ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ...
...40 days ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ...
ਭੰਗਾਲਾ, 09 ਮਾਰਚ (ਬਲਵਿੰਦਰਜੀਤ ਸਿੰਘ ਸੈਣੀ) - ਹਰਸੇ ਮਾਨਸਰ ਟੋਲ ਪਲਾਜ਼ਾ ਤੇ ਅੱਜ ਸਵੇਰੇ 9.30 ਵਜੇ ਦੇ ਕਰੀਬ ਪਠਾਨਕੋਟ...
ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ-ਅਬੋਹਰ ਨੈਸ਼ਨਲ ਹਾਈਵੇ ’ਤੇ ਪਿੰਡ ਲੁਹਾਰਾ ਦੇ ਚੌਰਸਤੇ ’ਤੇ ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਵੱਲੋਂ ਦਰੜੇ ਜਾਣ ਕਰਕੇ ਮੋਟਰ ਸਾਇਕਲ ਸਵਾਰ...
...40 days ago
ਭੁਲੱਥ, 9 ਮਾਰਚ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ) - ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਰਾਮਗੜ੍ਹ ਸਥਿਤ ਰਿਹਾਇਸ਼ 'ਚ ਆਈ.ਆਰ.ਐਸ. ਵਿਭਾਗ ਵਲੋਂ...
ਫ਼ਿਰੋਜ਼ਪੁਰ, 9 ਮਾਰਚ (ਗੁਰਿੰਦਰ ਸਿੰਘ) ਫਿਰੋਜ਼ਪੁਰ ਸ਼ਹਿਰ ਵਿੱਚ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਦੇ ਚਲਦਿਆਂ ਬੀਤੀ ਰਾਤ ਥਾਣਾ ਸਿਟੀ ਅਧੀਨ ਦੋ ਜਗ੍ਹਾ ਗੋਲੀਆਂ ਚੱਲਣ ਦੀਆਂ ਘਟਨਾਵਾਂ ਵਾਪਰਨ ਦੀਆਂ...
ਚੰਡੀਗੜ੍ਹ, 9 ਮਾਰਚ (ਸੁਰਿੰਦਰਪਾਲ) - ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਚੰਡੀਗੜ੍ਹ ਸਥਿਤ ਰਿਹਾਇਸ਼ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਛਾਪੇਮਾਰੀ...
ਨਵੀਂ ਦਿੱਲੀ, 9 ਮਾਰਚ - ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਮੰਗਲਵਾਰ ਦਿੱਲੀ ਵਿਧਾਨ ਸਭਾ ਵਿਚ ਬਜਟ...
ਕੋਲਕਾਤਾ, 9 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੋਲਕਾਤਾ ਦੀ ਭਿਅੰਕਰ ਅੱਗ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਘਟਨਾ ਵਿਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ। ਸੈਂਟਰਲ ਕੋਲਕਾਤਾ ਦੇ ਸਟ੍ਰੈਂਡ ਰੋਡ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX