ਹਰੀਕੇ ਪੱਤਣ, 8 ਅਪ੍ਰੈਲ ( ਸੰਜੀਵ ਕੁੰਦਰਾ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਕੀਤੀਆਂ ਨਵੀਆਂ ਨਿਯੁਕਤੀਆਂ ਮੁਤਾਬਿਕ ਆਪ ਪਾਰਟੀ ਹਲਕਾ ਪੱਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੀਮਾ ਨੂੰ ਕਿਸਾਨ ਵਿੰਗ ਪੰਜਾਬ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਹੈ। ਇਸ ਮੌਕੇ ਰਣਜੀਤ ਸਿੰਘ ਚੀਮਾ ਨੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਆਪ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਲੁਧਿਆਣਾ , 8 ਅਪ੍ਰੈਲ(ਪੁਨੀਤ ਬਾਵਾ)-ਕੇਂਦਰ ਸਰਕਾਰ ਨੇ ਕਣਕ ਖਰੀਦ ਸਬੰਧੀ ਸਿੱਧੀ ਅਦਾਇਗੀ ਬਾਰੇ ਪੰਜਾਬ ਸਰਕਾਰ ਦੀ ਮੰਗ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।ਇਹ ਮੰਗ ਕਣਕ ਦੀ ਫ਼ਸਲ ਦੀ ਖਰੀਦ ਦੌਰਾਨ ਸਿੱਧੀ ...
ਚੰਡੀਗੜ੍ਹ, 8 ਅਪ੍ਰੈਲ - ਜੇਲ੍ਹ ਉਦਯੋਗਾਂ ਦੀ ਅਣਉਚਿਤ ਵਪਾਰਕ ਸੰਭਾਵਨਾਵਾਂ ਨੂੰ ਖੋਲ੍ਹਣ ਅਤੇ ਸਰੋਤ ਪੈਦਾ ਕਰਨ ਦੀ ਕੋਸ਼ਿਸ਼ ਵਿਚ, ਪੰਜਾਬ ਦੇ ਮੁੱਖ ਮੰਤਰੀ, ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਜੇਲ੍ਹਾਂ ਦੇ ਵਿਕਾਸ ਬੋਰਡ ਦੇ ...
ਨਵੀਂ ਦਿੱਲੀ , 8 ਅਪ੍ਰੈਲ -ਅੰਤਰਰਾਸ਼ਟਰੀ ਪੱਧਰ ’ਤੇ ਸਮਾਜ ਸੇਵੀ ਕੰਮਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਖ਼ਾਲਸਾ ਏਡ ਵਾਲੇ ਰਵੀ ਸਿੰਘ ਦੀ ਸਿਹਤ ਇਨ੍ਹੀਂ ਦਿਨੀਂ ਢਿੱਲੀ ਹੈ I ਸੋਸ਼ਲ ਮੀਡੀਆ ’ਤੇ ਆਪਣੀ ਸਿਹਤ ਵਿਗੜਨ ਸਬੰਧੀ ਜਾਣਕਾਰੀ ਸਾਂਝੀ ...
ਜਲਾਲਾਬਾਦ,8 ਅਪ੍ਰੈਲ (ਜਤਿੰਦਰ ਪਾਲ ਸਿੰਘ) - ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਜਲਾਲਾਬਾਦ ਸ਼ਹਿਰ ਵਿਚ ਲਗਾਤਾਰ ਅਣਸੁਖਾਵੀਂਆਂ ਘਟਨਾਵਾਂ ਵਾਪਰ ਰਹੀਆ ਹਨ । ਹੁਣ ਜਲਾਲਾਬਾਦ ਦੇ ਬਾਹਮਣੀ ਚੁੰਗੀ ਤੋਂ ਮੱਝਾਂ...
ਹੁਸ਼ਿਆਰਪੁਰ, 8 ਅਪ੍ਰੈਲ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਯੂਥ ਵਿੰਗ ਪੰਜਾਬ ਦੇ ਅਹੁਦੇਦਾਰਾਂ ਦੀ ਐਲਾਨੀ ਗਈ ਸੂਚੀ ਤਹਿਤ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦਾ ਪ੍ਰਧਾਨ ਬਣਾਇਆ ਗਿਆ ...
ਸ੍ਰੀ ਮੁਕਤਸਰ ਸਾਹਿਬ, 8 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) -ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਵਾਇਰਸ ਦੇ 76 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ...
ਅੰਮ੍ਰਿਤਸਰ ,8 ਅਪ੍ਰੈਲ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 317 ਨਵੇਂ ਮਾਮਲੇ ਸਾਹਮਣੇ ਆਏ ਹਨ , ਜਿਸ ਨਾਲ ਕੁੱਲ ਮਾਮਲੇ...
ਰਾਏਕੋਟ 8 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ) - ਰਾਏਕੋਟ ਵਿਖੇ ਇੱਕ ਵਿਅਕਤੀ ਤੋਂ 3 ਨੌਜਵਾਨਾਂ ਵਲੋਂ ਰਿਵਾਲਵਰ ਦੀ ਨੋਕ 'ਤੇ ਸਵਿਫ਼ਟ ਡਿਜ਼ਾਇਰ ਕਾਰ ਖੋਹੀ।ਇਸ ਮੌਕੇ ਰਾਏਕੋਟ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ...
ਹੁਸ਼ਿਆਰਪੁਰ, 8 ਅਪ੍ਰੈਲ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 115 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 14828 ...
ਸਰਹਾਲੀ ਕਲਾਂ, 8 ਅਪ੍ਰੈਲ (ਅਜੇ ਸਿੰਘ ਹੁੰਦਲ ) - ਨਜਾਇਜ਼ ਸ਼ਰਾਬ ਬਰਾਮਦਗੀ ਕੇਸ ਚ ਗ੍ਰਿਫ਼ਤਾਰ ਕੀਤੇ ਕਿਸਾਨ ਦੀ ਰਿਹਾਈ ਲਈ ਥਾਣਾ ਸਰਹਾਲੀ ਅੱਗੇ ਪਿਛਲੇ ਚਾਰ ਦਿਨਾਂ...
ਮੋਗਾ, 8 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਇਕ ਵਾਰ ਫਿਰ ਕੋਰੋਨਾ ਦਾ ਕਹਿਰ ਵਧਿਆ ਹੈ ਅਤੇ ਇਕੋ ਦਿਨ ਕੋਰੋਨਾ ਦੇ 51 ਨਵੇਂ ਮਾਮਲੇ ਆਏ...
ਤਲਵੰਡੀ ਸਾਬੋ/ਮੋੜ ਮੰਡੀ/ਸ਼ੀਗੋ ਮੰਡੀ - (ਲੱਕਵਿੰਦਰ ਸ਼ਰਮਾ/ਗੁਰਜੀਤ ਸਿੰਘ ਕਮਾਲੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ...
ਸੰਦੌੜ, 8 ਅਪ੍ਰੈਲ ( ਜਸਵੀਰ ਸਿੰਘ ਜੱਸੀ ) - ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ...
...11 days ago
ਲਾਂਬੜਾ, 8 ਅਪ੍ਰੈਲ - ਪਰਮੀਤ ਗੁਪਤਾ - ਵਿਧਾਨ ਸਭਾ ਹਲਕਾ ਜਲੰਧਰ ਕੈਂਟ ਅਧੀਨ ਪਿੰਡ ਧਰਮ ਪੁਰਾ ਆਬਾਦੀ ਦੇ ਲੋਕਾਂ ਵਲੋਂ ਵਾਟਰ ਸਪਲਾਈ ਵਿਚ ਗੰਦਾ ਪਾਣੀ ਆਉਣ ਕਾਰਨ ਜਲੰਧਰ...
ਲੁਧਿਆਣਾ, 8 ਅਪ੍ਰੈਲ ( ਪੁਨੀਤ ਬਾਵਾ) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਾਕੇਸ਼ ਪਾਂਡੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਪਠਾਨਕੋਟ, 8 ਅਪ੍ਰੈਲ (ਸੰਧੂ ) - ਆਮ ਆਦਮੀ ਪਾਰਟੀ ਵਲੋਂ 2022 ਦੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਕਰ ਦਿੱਤੀਆਂ...
...11 days ago
ਪਠਾਨਕੋਟ, 8 ਅਪ੍ਰੈਲ (ਸੰਧੂ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਸ ਦੇ ਤਹਿਤ ਪਠਾਨਕੋਟ ...
ਖੋਸਾ ਦਲ ਸਿੰਘ, 8 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ) - ਆਮ ਆਦਮੀ ਪਾਰਟੀ ਹਲਕਾ ਜ਼ੀਰਾ ਦੇ ਸੀਨੀਅਰ ਆਗੂ ਸ਼ਮਿੰਦਰ ਸਿੰਘ...
ਸ੍ਰੀ ਮੁਕਤਸਰ ਸਾਹਿਬ, 8 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਪਿੰਡ ਲੁਹਾਰਾ ਵਿਖੇ ਕੁਝ ਵਿਅਕਤੀਆਂ ਅਤੇ ਬਿਜਲੀ ਕਰਮਚਾਰੀਆਂ ਵਿਚ ਹੋਏ ਤਕਰਾਰ ਨੇ ਲੜਾਈ ਦਾ ਰੂਪ ਧਾਰਨ ਕਰ ਲਿਆ...
...11 days ago
ਫ਼ਿਰੋਜ਼ਪੁਰ, 8 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਪੱਧਰ 'ਤੇ ਯੂਥ ਵਿੰਗ ਦੀਆਂ ਨਵੀਆਂ ਨਿਯੁਕਤੀਆਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਦੇ...
...11 days ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਆਮ ਆਦਮੀ ਪਾਰਟੀ ਅਤੇ ਅਕਾਲੀ ਦਲ (ਡੈਮੋਕਰੈਟਿਕ) ਦੇ ਹੋ ਰਹੇ ਗੱਠਜੋੜ ਬਾਰੇ ਆਈਆਂ ਖ਼ਬਰਾਂ ਬਾਰੇ ਸਪਸ਼ਟੀਕਰਨ ਦਿੰਦੇ...
ਨਵੀਂ ਦਿੱਲੀ , 8 ਅਪ੍ਰੈਲ - ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੋਰੋਨਾ ਵੈਕਸੀਨ ਦਾ ਦੂਸਰਾ
...11 days ago
ਮਾਛੀਵਾੜਾ ਸਾਹਿਬ, 8 ਅਪ੍ਰੈਲ (ਮਨੋਜ ਕੁਮਾਰ) - ਕੇਂਦਰ ਸਰਕਾਰ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਦਿੱਤੇ ਫ਼ੈਸਲੇ ਵਿਰੁੱਧ ਆੜ੍ਹਤੀ ਐਸੋਸੀਏਸ਼ਨ ਨੇ ਹੁਣ ਆਰ ਪਾਰ ਦੀ ਲੜਾਈ ਦਾ ਐਲਾਨ...
ਸੁਨਾਮ ਊਧਮ ਸਿੰਘ ਵਾਲਾ, 8 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ ਦੀ ਅੱਜ ਹੋਈ ਚੋਣ ਵਿਚ ਕਾਂਗਰਸ ਪਾਰਟੀ...
ਓਠੀਆਂ, 8 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ) - ਸੰਯੁਕਤ ਰਾਸ਼ਟਰ ਮੋਰਚੇ ਵਲੋਂ 18 ਅਪ੍ਰੈਲ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਹਰਸਾ ਛੀਨਾ ਵਿਖੇ...
ਠੱਠੀ ਭਾਈ - ਮੋਗਾ 8 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੀ ਤਹਿਸੀਲ ਬਾਘਾਪੁਰਾਣਾ ਅਧੀਨ ਪੈਂਦੇ ਇੱਥੋਂ ਨੇੜਲੇ ਪਿੰਡ ਲਧਾਈ ਕੇ ਦੇ ਵਾਸੀ 26 ਸਾਲਾ ਨੌਜਵਾਨ ...
ਰਾਮ ਤੀਰਥ , 8 ਅਪ੍ਰੈਲ ( ਧਰਵਿੰਦਰ ਸਿੰਘ ਔਲਖ ) - ਐੱਸ.ਐੱਸ.ਪੀ.ਦਿਹਾਤੀ ਦੀਆਂ ਹਿਦਾਇਤਾਂ ਅਨੁਸਾਰ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਅੱਜ ਸਪੈਸ਼ਲ ਬਰਾਂਚ...
ਸੰਦੌੜ, 8 ਅਪ੍ਰੈਲ ( ਜਸਵੀਰ ਸਿੰਘ ਜੱਸੀ ) - ਆਮ ਆਦਮੀ ਪਾਰਟੀ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਪਾਰਟੀ ਨੇ ਇਲਾਕਾ ਸੰਦੌੜ ਦੇ ਸਭ ਤੋਂ ਵੱਧ ਮਿਹਨਤੀ ਆਗੂ ਜਗਤਾਰ ਸਿੰਘ ਜੱਸਲ ਨੂੰ...
...11 days ago
ਫ਼ਿਰੋਜ਼ਪੁਰ, 8 ਅਪ੍ਰੈਲ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਪੱਧਰ 'ਤੇ ਨਵੀਆਂ ਨਿਯੁਕਤੀਆਂ ਕਰ ਕੇ ਪਾਰਟੀ ਦੇ ਆਗੂਆਂ ਨੂੰ ...
ਚੰਡੀਗੜ੍ਹ ,8 ਅਪ੍ਰੈਲ ( ਵਿਕਰਮਜੀਤ ਸਿੰਘ ਮਾਨ ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 9 ਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ...
ਅੰਮ੍ਰਿਤਸਰ, 8 ਅਪ੍ਰੈਲ ( ਸੁਰਿੰਦਰ ਕੋਛੜ) - ਪੰਜਾਬ ਅੰਦਰ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤੀਜੇ ਫ਼ਰੰਟ ਲਈ ਸਰਗਰਮੀਆਂ ਤੇਜ ਹੋ ਗਈਆਂ ਹਨ । ਅਕਾਲੀ ਦਲ...
...11 days ago
ਲੁਧਿਆਣਾ ,8 ਅਪ੍ਰੈਲ - (ਰੂਪੇਸ਼ ਕੁਮਾਰ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਹਿ ਚੁਕੇ ਅਤੇ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਵਲੋਂ ਅੱਜ ਲੁਧਿਆਣਾ ਵਿਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਨੂੰ...
...11 days ago
ਅਜਨਾਲਾ, 8 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਉੱਘੀ ਸਮਾਜ ਸੇਵੀ ਸ਼ਖ਼ਸੀਅਤ ਤੇ ਕਾਨੂੰਨੀ ਮਾਹਿਰ ਐਡਵੋਕੇਟ ਰਾਜੀਵ ਮਦਾਨ ਰਾਜਾ ਰਮਦਾਸ...
...11 days ago
ਲੋਪੋਕੇ, 8 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਐਕਸਾਈਜ਼ ਵਿਭਾਗ ਵਲੋਂ ਪਿੰਡ ਚੱਕ...
ਸੰਦੌੜ, 8 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) ਆਮ ਆਦਮੀ ਪਾਰਟੀ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਪਾਰਟੀ ਨੇ ਸੀਨੀਅਰ ਆਗੂ ਰਣਜੀਤ ਝਨੇਰ ਨੂੰ ਐੱਸ. ਸੀ....
...11 days ago
ਪੱਟੀ, 8 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਜਾਰੀ ਕੀਤੀ ਗਈ ਅਹੁਦੇਦਾਰਾਂ ਦੀ ਨਵੀਂ ਲਿਸਟ ਵਿਚ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਪ੍ਰਭਾਰੀ...
ਨਵੀਂ ਦਿੱਲੀ, 8 ਅਪ੍ਰੈਲ - ਦੀਪ ਸਿੱਧੂ ਦੀ ਜ਼ਮਾਨਤ 'ਤੇ ਫ਼ੈਸਲਾ ਸੋਮਵਾਰ 12 ਅਪ੍ਰੈਲ ਤੱਕ ਮੁਲਤਵੀ...
...11 days ago
ਨਵੀਂ ਦਿੱਲੀ ,8 ਅਪ੍ਰੈਲ - ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਕੈਪਟਨ ਅਮਰਿੰਦਰ ਸਿੰਘ ...
...11 days ago
ਅਮਲੋਹ, 8 ਅਪ੍ਰੈਲ (ਰਿਸ਼ੂ ਗੋਇਲ) - ਤਹਿਸੀਲ ਅਮਲੋਹ ਵਿਖੇ ਪਿਛਲੇ ਲੰਬੇ ਸਮੇਂ ਤੋਂ ਤਾਇਨਾਤ ਤਹਿਸੀਲਦਾਰ ਪਰਵੀਨ ਕੁਮਾਰ ਦੀ ਜਲੰਧਰ - 2, ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਦੀ ਬਰਨਾਲਾ...
...11 days ago
ਨਵੀਂ ਦਿੱਲੀ , 8 ਅਪ੍ਰੈਲ - ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ...
ਨਵੀਂ ਦਿੱਲੀ , 8 ਅਪ੍ਰੈਲ - ਆਰਮੀ ਚੀਫ਼ ਐਮ. ਐਮ. ਨਰਵਨੇ ਅੱਜ ਸ਼ਿਖਾ ਅਨਿਰਬਨ ਵਿਖੇ ਮੱਥਾ ਟੇਕ ਕੇ ਆਜ਼ਾਦੀ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਤੋਂ ਬਾਅਦ ਬੰਗਲਾਦੇਸ਼ ਦੀ ...
ਜਲਾਲਾਬਾਦ ,8 ਅਪ੍ਰੈਲ (ਕਰਨ ਚੁਚਰਾ ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਮੁਤਾਬਕ ਜਲਾਲਾਬਾਦ ਦੇ ਜਗਦੀਪ ਸਿੰਘ ਗੋਲਡੀ ਕੰਬੋਜ ਨੂੰ...
ਨਵੀਂ ਦਿੱਲੀ ,8 ਅਪ੍ਰੈਲ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 1,26,789 ਨਵੇਂ ਕੋਰੋਨਾ ਦੇ ਮਾਮਲੇ ...
ਲਹਿਰਾਗਾਗਾ, 8 ਅਪ੍ਰੈਲ (ਗਰਗ, ਢੀਂਡਸਾ) - ਕੋਰੋਨਾ ਦਾ ਕਹਿਰ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ ਅਤੇ ਕੋਰੋਨਾ ਨੇ ਸਿਆਸਤਦਾਨਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ ਹੈ। ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ...
ਸੰਗਰੂਰ, 8 ਅਪ੍ਰੈਲ (ਧੀਰਜ ਪਸ਼ੋਰੀਆ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਕੀਤੀਆਂ ਨਵੀਆਂ ਨਿਯੁਕਤੀਆਂ ਮੁਤਾਬਿਕ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੂੰ ਬੁੱਧੀਜੀਵੀ ਸੈੱਲ ਦਾ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਨਿਯੁਕਤ ਕੀਤਾ...
ਨਵੀਂ ਦਿੱਲੀ, 8 ਅਪ੍ਰੈਲ - ਨਿਊਜ਼ੀਲੈਂਡ ਵਲੋਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਆਰਜ਼ੀ ਤੌਰ 'ਤੇ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਯਾਤਰੀਆਂ ਵਿਚ ਨਿਊਜ਼ੀਲੈਂਡ ਦੇ ਨਾਗਰਿਕ ਵੀ ਸ਼ਾਮਲ ਹਨ। ਇਹ ਫ਼ੈਸਲਾ ਭਾਰਤ ਵਿਚ ਕੋਵਿਡ19 ਦੇ...
...11 days ago
ਮੰਡੀ ਕਿੱਲ੍ਹਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 8 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਹੱਦਾਂ 'ਤੇ ਡਟੇ ਬੈਠੇ ਕਿਸਾਨਾਂ ਖਿਲਾਫ਼ ਕੇਂਦਰ ਸਰਕਾਰ ਨਿੱਤ ਗੁੱਸੇ 'ਤੇ ਗੁੱਸਾ ਕੱਢ ਰਹੀ ਹੈ...
ਨਵੀਂ ਦਿੱਲੀ, 8 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਸਥਿਤ ਏਮਜ਼ ਵਿਖੇ ਕੋਰੋਨਾ ਵੈਕਸੀਨ ਦਾ ਦੂਸਰਾ ਟੀਕਾ ਲਗਵਾਇਆ। ਇਸ ਸਬੰਧੀ ਪ੍ਰਧਾਨ ਮੰਤਰੀ ਨੇ ਖ਼ੁਦ ਟਵੀਟ ਕਰਕੇ ਜਾਣਕਾਰੀ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX