16ਪਟਿਆਲਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਅਗਨ ਭੇਟ
ਪਟਿਆਲਾ, 23 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੇ ਜੱਟਾਂ ਵਾਲਾ ਚੌਂਤਰਾ ਇਲਾਕੇ ਵਿਚ ਸਥਿਤ ਗੁਰਦੁਆਰਾ ਸ੍ਰੀ ਪੁਣਛ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਅਗਨ ਭੇਟ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਹ ਸਰੂਪ ਸ਼ਾਰਟ ਸਰਕਟ ਕਾਰਨ...
... 4 hours 51 minutes ago