JALANDHAR WEATHER

ਉੱਤਰੀ ਕੋਰੀਆ ਨੇ ਸ਼ੱਕੀ ਬੈਲਿਸਟਿਕ ਮਿਜ਼ਾਈਲ ਕੀਤੀ ਲਾਂਚ - ਜਾਪਾਨ

ਟੋਕੀਓ, 18 ਮਾਰਚ - ਜਾਪਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਨੇ ਐਲਾਨ ਕੀਤਾ ਕਿ ਉੱਤਰੀ ਕੋਰੀਆ ਨੇ ਇਕ ਸ਼ੱਕੀ ਬੈਲਿਸਟਿਕ ਮਿਜ਼ਾਈਲ ਲਾਂਚ ਕੀਤੀ ਹੈ। ਨਿਊਜ਼ ਏਜੰਸੀ ਨੇ ਦੱਸਿਆ ਕਿ ਦੱਖਣੀ ਕੋਰੀਆ ਦੀ ਫ਼ੌਜ ਨੇ ਕਿਹਾ ਕਿ ਉੱਤਰੀ ਕੋਰੀਆ ਨੇ ਸੋਮਵਾਰ ਨੂੰ ਪੂਰਬੀ ਸਾਗਰ ਵੱਲ ਇਕ ਅਣਪਛਾਤੀ ਬੈਲਿਸਟਿਕ ਮਿਜ਼ਾਈਲ ਦਾਗੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ