JALANDHAR WEATHER

ਅਦਾਕਾਰਾ ਨੀਰੂ ਬਾਜਵਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

 ਅੰਮ੍ਰਿਤਸਰ, 18 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬੀ ਫਿਲਮਾਂ ਦੀ ਪ੍ਰਸਿੱਧ ਅਦਾਕਾਰਾ ਨੀਰੂ ਬਾਜਵਾ ਅੱਜ ਅੰਮ੍ਰਿਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੀ। ਨੀਰੂ ਬਾਜਵਾ ਗੁਰੂ ਦਰ 'ਤੇ ਸੀਸ ਨਿਵਾ ਕੇ ਅੰਮ੍ਰਿਤ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲਿਜਾਏ ਜਾਣ ਮੌਕੇ ਪਾਲਕੀ ਸਾਹਿਬ ਦੇ ਵੀ ਦਰਸ਼ਨ ਕੀਤੇ। ਬਾਅਦ ਵਿਚ ਉਹ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵੀ ਮੱਥਾ ਟੇਕਣ ਗਈ। ਇਸ ਮੌਕੇ ਨੀਰੂ ਬਾਜਵਾ ਦੇ ਨਾਲ ਸਰਬਜੀਤ ਸਿੰਘ ਆਈਡੀਆ ਵੀ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ