ਤਾਮਿਲਨਾਡੂ ਸਰਕਾਰ ਨੇ ਰਾਜਪਾਲ ਆਰ. ਐਨ. ਰਵੀ ਨੂੰ ਮੰਤਰੀ ਨਾ ਨਿਯੁਕਤ ਕਰਨ 'ਤੇ ਸੁਪਰੀਮ ਕੋਰਟ ਦਾ ਕੀਤਾ ਰੁਖ
ਤਾਮਿਲਨਾਡੂ, 18 ਮਾਰਚ-ਤਾਮਿਲਨਾਡੂ ਸਰਕਾਰ ਨੇ ਰਾਜਪਾਲ ਆਰ. ਐਨ. ਰਵੀ ਦੇ ਕੇ ਪੋਂਮੂਡੀ ਨੂੰ ਰਾਜ ਮੰਤਰੀ ਮੰਡਲ ਵਿਚ ਮੰਤਰੀ ਨਿਯੁਕਤ ਕਰਨ ਤੋਂ ਇਨਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।