JALANDHAR WEATHER

ਰਾਹੁਲ ਗਾਂਧੀ ਦੇਸ਼ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ - ਤਰੁਣ ਚੁੱਘ

ਨਵੀਂ ਦਿੱਲੀ, 18 ਮਾਰਚ-ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ 'ਸ਼ਕਤੀ' ਟਿੱਪਣੀ 'ਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਰਾਹੁਲ ਗਾਂਧੀ ਵਿਦੇਸ਼ੀ ਨਜ਼ਰ ਨਾਲ ਭਾਰਤ ਨੂੰ ਦੇਖ ਰਹੇ ਹਨ, ਉਹ ਦੇਸ਼ ਨੂੰ ਬਦਨਾਮ ਕਰਨ ਅਤੇ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਲਗਾਤਾਰ ਨਾਪਾਕ ਕੋਸ਼ਿਸ਼ਾਂ ਕਰ ਰਹੇ ਹਨ, ਉਹ ਕਦੇ ਫੌਜ ਦਾ, ਕਦੇ ਧਰਮ ਦਾ, ਕਦੇ ਦੇਸ਼ ਦਾ, ਕਦੇ ਦੇਸ਼ ਦੀਆਂ ਸੰਸਥਾਵਾਂ ਦਾ ਅਪਮਾਨ ਕਰਦੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ