JALANDHAR WEATHER

ਸੁਪਰੀਮ ਕੋਰਟ ਨੇ ਹਿਮਾਚਲ ਦੇ ਛੇ ਅਯੋਗ ਕਾਂਗਰਸੀ ਨੇਤਾਵਾਂ ਦੇ ਫੈਸਲੇ 'ਤੇ ਸੁਣਵਾਈ ਕੀਤੀ ਸ਼ੁਰੂ

ਨਵੀਂ ਦਿੱਲੀ, 18 ਮਾਰਚ-ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਛੇ ਬਾਗੀ ਕਾਂਗਰਸੀ ਨੇਤਾਵਾਂ ਨੂੰ ਵਿਧਾਨ ਸਭਾ ਸਪੀਕਰ ਦੇ ਅਯੋਗ ਕਰਾਰ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਬਾਗ਼ੀ ਆਗੂਆਂ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਇਸ ਮਾਮਲੇ ਨੂੰ ਲੈ ਕੇ ਅਦਾਲਤ ਦਾ ਰੁਖ਼ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ