JALANDHAR WEATHER

ਭਾਰਤੀ ਚੋਣ ਕਮਿਸ਼ਨ ਨੇ ਛੇ ਰਾਜਾਂ ਵਿਚ ਗ੍ਰਹਿ ਸਕੱਤਰ ਹਟਾਉਣ ਦੇ ਹੁਕਮ ਕੀਤੇ ਜਾਰੀ- ਸੂਤਰ

ਨਵੀਂ ਦਿੱਲੀ, 18 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਚੋਣ ਕਮਿਸ਼ਨ ਨੇ ਛੇ ਰਾਜਾਂ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਗ੍ਰਹਿ ਸਕੱਤਰ ਨੂੰ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਵਿਚ ਆਮ ਪ੍ਰਸ਼ਾਸਨਿਕ ਵਿਭਾਗ ਦੇ ਸਕੱਤਰ ਨੂੰ ਵੀ ਹਟਾ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਨੂੰ ਹਟਾਉਣ ਲਈ ਵੀ ਲੋੜੀਂਦੀ ਕਾਰਵਾਈ ਕੀਤੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ