JALANDHAR WEATHER

ਭਾਰਤੀ ਉਲੰਪਿਕ ਸੰਘ ਨੇ ਕੁਸ਼ਤੀ ਲਈ ਐਡਹਾਕ ਕਮੇਟੀ ਨੂੰ ਕੀਤਾ ਭੰਗ

ਨਵੀਂ ਦਿੱਲੀ, 18 ਮਾਰਚ-ਭਾਰਤੀ ਉਲੰਪਿਕ ਸੰਘ (ਆਈ.ਓ.ਏ.) ਨੇ ਕੁਸ਼ਤੀ ਲਈ ਐਡਹਾਕ ਕਮੇਟੀ ਨੂੰ ਭੰਗ ਕਰ ਦਿੱਤਾ ਹੈ। ਭਾਰਤੀ ਉਲੰਪਿਕ ਸੰਘ ਨੇ ਐਡਹਾਕ ਕਮੇਟੀ ਨੂੰ ਭੰਗ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਮਹਾਸੰਘ ਨੂੰ ਰੱਦ ਕਰਨ ਤੋਂ ਬਾਅਦ ਖੇਡ ਨੂੰ ਚਲਾਉਣ ਲਈ ਇਸ ਦੀ ਕੋਈ ਲੋੜ ਨਹੀਂ ਹੈ। ਐਡਹਾਕ ਕਮੇਟੀ ਨੂੰ ਭੰਗ ਕਰਨ ਦਾ ਫੈਸਲਾ ਯੂਨਾਈਟਿਡ ਵਰਲਡ ਰੈਸਲਿੰਗ ਵਲੋਂ ਭਾਰਤੀ ਕੁਸ਼ਤੀ ਮਹਾਸੰਘ ਉਤੇ ਲੱਗੀ ਪਾਬੰਦੀ ਨੂੰ ਹਟਾਉਣ ਲਈ ਲਿਆ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ