JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਇੰਬਟੂਰ 'ਚ ਕੱਢਿਆ ਰੋਡ ਸ਼ੋਅ

ਤਾਮਿਲਨਾਡੂ, 18 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿਚ ਰੋਡ ਸ਼ੋਅ ਕੀਤਾ। ਸੂਬਾ ਭਾਜਪਾ ਪ੍ਰਧਾਨ ਕੇ. ਅੰਨਾਮਲਾਈ ਅਤੇ ਕੇਂਦਰੀ ਮੰਤਰੀ ਐਲ. ਮੁਰੂਗਨ ਵੀ ਉਨ੍ਹਾਂ ਨਾਲ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ