ਭਾਰਤ ਦੇ 2 ਚੋਣ ਕਮਿਸ਼ਨਰਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 18 ਮਾਰਚ-ਭਾਰਤ ਦੇ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਡਾ. ਸੁਖਬੀਰ ਸਿੰਘ ਸੰਧੂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।