JALANDHAR WEATHER

ਰਾਜਨਾਥ ਸਿੰਘ ਨੇ ਅਮਰੀਕੀ ਰੱਖਿਆ ਸਕੱਤਰ ਨਾਲ ਦੁਵੱਲੇ ਖੇਤਰੀ ਸੁਰੱਖਿਆ ਤੇ ਰੱਖਿਆ ਸਹਿਯੋਗ ਮੁੱਦਿਆਂ 'ਤੇ ਕੀਤੀ ਚਰਚਾ

ਨਵੀਂ ਦਿੱਲੀ, 18 ਮਾਰਚ (ਏਜੰਸੀ) : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕੀ ਰੱਖਿਆ ਸਕੱਤਰ ਲੋਇਡ ਆਸਟਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਦੋਵਾਂ ਨੇਤਾਵਾਂ ਨੇ ਗੱਲਬਾਤ ਦੌਰਾਨ ਦੁਵੱਲੇ, ਖੇਤਰੀ ਸੁਰੱਖਿਆ ਅਤੇ ਰੱਖਿਆ ਸਹਿਯੋਗ ਦੇ ਕਈ ਮੁੱਦਿਆਂ 'ਤੇ ਚਰਚਾ ਕੀਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ