JALANDHAR WEATHER

ਅਮਰੀਕਾ 'ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 19 ਮਾਰਚ-ਅਮਰੀਕਾ ਵਿਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦਿੱਲੀ ਵਿਚ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ, ਮੈਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ, ਖਾਸ ਤੌਰ ’ਤੇ ਅਮਰੀਕਾ ਅਤੇ ਸ਼੍ਰੀਲੰਕਾ ਨਾਲ ਸੰਬੰਧਾਂ ਵਿਚ ਨੇੜਿਓਂ ਕੰਮ ਕੀਤਾ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਵਿਕਾਸ ’ਤੇ ਕੇਂਦਰਿਤ ਹਨ। ਉਨ੍ਹਾਂ ਕਿਹਾ ਕਿ ਅੱਜ ਵਿਕਾਸ ਦੀ ਬਹੁਤ ਜ਼ਰੂਰਤ ਹੈ ਅਤੇ ਇਹ ਵਿਕਾਸ ਅੰਮ੍ਰਿਤਸਰ ਤੱਕ ਵੀ ਪਹੁੰਚਣਾ ਚਾਹੀਦਾ ਹੈ। ਇਸ ਲਈ, ਮੈਂ ਪਾਰਟੀ ਪ੍ਰਧਾਨ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਦੇਸ਼ ਦੀ ਸੇਵਾ ਦੇ ਨਵੇਂ ਮਾਰਗ ਲਈ ਉਤਸ਼ਾਹਿਤ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ