JALANDHAR WEATHER

ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਰਾਮਾਂ ਮੰਡੀ, 19 ਮਾਰਚ (ਤਰਸੇਮ ਸਿੰਗਲਾ)-ਅੱਜ ਨੇੜਲੇ ਪਿੰਡ ਕਣਕਵਾਲ ਵਿਖੇ ਇਕ ਨੌਜਵਾਨ ਗੁਰਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰਜ਼ ਰਿੰਕਾ ਮਿਸਤਰੀ ਅਤੇ ਸ਼ੰਟੀ ਵਲੋਂ ਐਂਬੂਲੈਂਸ ਰਾਹੀਂ ਨੌਜਵਾਨ ਦੀ ਲਾਸ਼ ਨੂੰ ਪੁਲਿਸ ਦੀ ਹਾਜ਼ਰੀ ਵਿਚ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ