JALANDHAR WEATHER

ਹਰਿਆਣਾ ਮੰਤਰੀ ਮੰਡਲ ਦਾ ਵਿਸਥਾਰ: ਡਾ. ਕਮਲ ਗੁਪਤਾ ਤੇ ਸੀਮਾ ਤ੍ਰਿਖਾ ਨੇ ਮੰਤਰੀ ਵਜੋਂ ਚੁੱਕੀ ਸਹੁੰ

ਚੰਡੀਗੜ੍ਹ, 19 ਮਾਰਚ- ਅੱਜ ਹਰਿਆਣਾ ਦੀ ਨਾਇਬ ਸਿੰਘ ਸੈਣੀ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ। ਇਸ ਦੌਰਾਨ ਭਾਜਪਾ ਨੇਤਾਵਾਂ ਡਾ. ਕਮਲ ਗੁਪਤਾ ਅਤੇ ਸੀਮਾ ਤ੍ਰਿਖਾ ਨੇ ਹਰਿਆਣਾ ਮੰਤਰੀ ਮੰਡਲ ਵਿਚ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਚੰਡੀਗੜ੍ਹ ਵਿਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ