ਇੰਡੀਆ ਗੱਠਜੋੜ ਦੀ ਕੋਈ ਮੌਜੂਦਗੀ ਨਹੀਂ ਹੈ- ਗਿਰੀਰਾਜ ਸਿੰਘ
ਬੇਗੂਸਰਾਏ, ਬਿਹਾਰ, 28 ਮਾਰਚ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਇੰਡੀਆ ਗੱਠਜੋੜ ਦੀ ਕੋਈ ਮੌਜੂਦਗੀ ਨਹੀਂ ਹੈ। ਉਹ ਸਿਰਫ਼ ਮੋਦੀ ਜੀ ਨੂੰ ਗਾਲ੍ਹਾਂ ਕੱਢਣ ਲਈ ਇਕੱਠੇ ਹੋਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਗਿਰੀਰਾਜ ਸਿੰਘ ਨੇ ਕਿਹਾ ਕਿ 'ਜੈਸਾ ਕਰੇਂ ਹੈਂ, ਵੈਸਾ ਪਾਏਂਗੇ'।