JALANDHAR WEATHER

ਤੇਲੰਗਾਨਾ : ਸੰਸਦ ਮੈਂਬਰ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਬੰਦੀ ਸੰਜੇ ਕੁਮਾਰ ਅਤੇ 9 ਹੋਰਾਂ ਵਿਰੁੱਧ ਮਾਮਲਾ ਦਰਜ

ਹੈਦਰਾਬਾਦ, 28 ਮਾਰਚ - ਤੇਲੰਗਾਨਾ ਦੇ ਕਰੀਮਨਗਰ ਦੇ ਸੰਸਦ ਮੈਂਬਰ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਬੰਦੀ ਸੰਜੇ ਕੁਮਾਰ ਅਤੇ 9 ਹੋਰਾਂ ਵਿਰੁੱਧ ਪੁਲਿਸ ਨੂੰ ਡਿਊਟੀ ਨਿਭਾਉਣ ਤੋਂ ਰੋਕਣ ਅਤੇ ਚੇਂਗੀਚੇਰਲਾ ਪਿੰਡ ਵਿਚ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਲਈ ਇਕ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਆਈ.ਪੀ.ਸੀ. ਦੀਆਂ ਧਾਰਾਵਾਂ 332,353,143 ਆਰ/ਡਬਲਯੂ 149 ਆਈ.ਪੀ.ਸੀ., ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਰੋਕੂ ਐਕਟ ਦੀ ਧਾਰਾ 3 ਅਤੇ 4 ਦੇ ਤਹਿਤ ਕੇਸ ਦਰਜ ਕੀਤਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ