JALANDHAR WEATHER

ਲੋਕ ਸਭਾ ਚੋਣਾਂ: ਸਮਾਜਵਾਦੀ ਪਾਰਟੀ ਨੇ ਜਾਰੀ ਕੀਤੇ 40 ਸਟਾਰ ਪ੍ਰਚਾਰਕਾਂ ਦੇ ਨਾਂਅ

 ਲਖਨਊ, 28 ਮਾਰਚ - ਲੋਕ ਸਭਾ ਚੋਣਾਂ ਨੂੰ ਲੈ ਕੇ ਸਮਾਜਵਾਦੀ ਪਾਰਟੀ ਨੇ 40 ਸਟਾਰ ਪ੍ਰਚਾਰਕਾਂ ਦੇ ਨਾਂਅ ਜਾਰੀ ਕੀਤੇ ਹਨ। ਸਟਾਰ ਪ੍ਰਚਾਰਕਾਂ 'ਚ ਆਜ਼ਮ ਖਾਨ ਵੀ ਸ਼ਾਮਿਲ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ