JALANDHAR WEATHER

ਯੂ.ਪੀ. - ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

 ਲਖਨਊ, 28 ਮਾਰਚ - ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਬਾਂਦਾ ਦੇ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ